ਦੇਸ਼–ਵਾਸੀ ਪਾਣੀ ਦੀ ਹਰੇਕ ਬੂੰਦ ਬਚਾਉਣ ਦਾ ਸੰਕਲਪ ਲੈਣ : ਸ਼੍ਰੀ ਨਰਿੰਦਰ ਮੋਦੀ

ਦੇਸ਼–ਵਾਸੀ ਪਾਣੀ ਦੀ ਹਰੇਕ ਬੂੰਦ ਬਚਾਉਣ ਦਾ ਸੰਕਲਪ ਲੈਣ : ਸ਼੍ਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਵੱਲੋਂ ਮੁੜ ਸਰਕਾਰ ਬਣਾਏ ਜਾਣ ਬਾਅਦ ਪਹਿਲੀ ‘ਮਨ ਕੀ ਬਾਤ’ ਨਵੀਂ ਦਿੱਲੀ – ਲੋਕ ਸਭਾ ਚੋਣਾਂ ਜਿੱਤਣ ਅਤੇ ਮੁੜ ਸਰਕਾਰ ਬਣਾਉਣ ਤੋਂ ਬਾਅਦ ਪਹਿਲੀ ਵਾਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼–ਵਾਸੀਆਂ ਨੂੰ ‘ਮਨ ਕ ਬਾਤ’ ਨਾਂਅ ਦੇ ਰੇਡੀਓ ਪ੍ਰੋਗਰਾਮ ਰਾਹੀਂ ਸੰਬੋਧਨ ਕੀਤਾ। ਸ੍ਰੀ ਮੋਦੀ ਨੇ ਇਸ ਮੌਕੇ ਸਮੂਹ ਦੇਸ਼–ਵਾਸੀਆਂ ਨੂੰ ਪਾਣੀ ਦੀ ਇੱਕ–ਇੱਕ ਬੂੰਦ ਬਚਾਉਣ ਦਾ ਸੱਦਾ ਦਿੱਤਾ। ਸ੍ਰੀ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਪਾਣੀ ਦਾ ਸੰਕਟ ਹੌਲੀ–ਹੌਲੀ ਵਧਦਾ ਜਾ ਰਿਹਾ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਕੀਤੇ ਦਰਸ਼ਨ

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਕੀਤੇ ਦਰਸ਼ਨ

ਗੁਰੂ ਨਾਨਕ ਸਾਹਿਬ ਨਾਲ ਸਬੰਧਤ ਹੈ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਅੰਮ੍ਰਿਤਸਰ – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕੀਤੇ। ਗੁਰਦੁਆਰਾ ਰੋੜੀ ਸਾਹਿਬ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ। ਇਥੇ ਗੁਰੂ ਸਾਹਿਬ ਜੀ ਨੇ ਭਾਈ ਲਾਲੋ ਨੂੰ ਮਿਲ ਕੇ ਕਿਰਤ ਕਮਾਈ ਨੂੰ ਵਡਿਆਈ ਬਖਸੀ ਸੀ ਅਤੇ ਲੋਕਾਈ ਨੂੰ ਕਿਰਤ ਨਾਲ ਜੁੜਨ ਦਾ ਉਪਦੇਸ਼ ਦਿੱਤਾ ਸੀ। ਜਥੇ ਵਿਚ ਸ਼ਾਮਲ…

VIA PUNJAB
ਅੱਗੇ ਪੜ੍ਹੋ

ਅਮਰੀਕਾ ਚ ਭਾਰਤੀ ਨੌਜਵਾਨ ਨੇ ਜਿੱਤਿਆ ਇਕ ਲੱਖ ਡਾਲਰ ਦਾ ਇਨਾਮ

ਅਮਰੀਕਾ ਚ ਭਾਰਤੀ ਨੌਜਵਾਨ ਨੇ ਜਿੱਤਿਆ ਇਕ ਲੱਖ ਡਾਲਰ ਦਾ ਇਨਾਮ

ਭਾਰਤੀ-ਅਮਰੀਕੀ ਨੌਜਵਾਨ ਅਵੀ ਗੁਪਤਾ ਨੇ ਪ੍ਰਸ਼ਨ-ਉੱਤਰ ਵਾਲੇ ਇਕ ਪ੍ਰੋਗਰਾਮ ‘ਚ 1,00,000 ਅਮਰੀਕੀ ਡਾਲਰ ਦਾ ਇਨਾਮ ਜਿੱਤਿਆ ਹੈ। ਇਹ ਅਮਰੀਕਾ ‘ਚ ਦੇਖਿਆ ਜਾਣ ਵਾਲਾ ਸਭ ਤੋਂ ਵੱਡਾ ਪ੍ਰੋਗਰਾਮ ਹੈ। ਅਵੀ ਦੀ ‘2019 ਟੀਨ ਜਿਓਪਾਰਡੀ’ ਪ੍ਰੋਗਰਾਮ ‘ਚ ਜਿੱਤ ਦਾ ਸ਼ੁੱਕਰਵਾਰ ਨੂੰ ਟੀ.ਵੀ. ‘ਤੇ ਪ੍ਰਸਾਰਣ ਕੀਤਾ ਗਿਆ, ਜਿਸ ‘ਚ ਉਨ੍ਹਾਂ ਨੇ 3 ਭਾਰਤੀ-ਅਮਰੀਕੀ ਟੀਨਏਜਰਸ ਨੂੰ ਹਰਾਇਆ। ਓਰੇਗਨ, ਪੋਰਟਲੈਂਡ ‘ਚ ਹਾਈ ਸਕੂਲ ਦੇ ਵਿਦਿਆਰਥੀ ਅਵੀ ਨੇ ਟੀਨ ਟੂਰਨਾਮੈਂਟ ‘ਚ ਜਿੱਤ ਹਾਸਲ ਕੀਤੀ ਅਤੇ 1,00,000 ਡਾਲਰ ਦਾ ਇਨਾਮ ਉਸ ਨੂੰ…

VIA PUNJAB
ਅੱਗੇ ਪੜ੍ਹੋ

ਖ਼ਸ਼ੋਗੀ ਦੀ ਹੱਤਿਆ ਬਾਰੇ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ਉਂਗਲ ਨਹੀਂ ਚੁੱਕੀ: ਟਰੰਪ

ਖ਼ਸ਼ੋਗੀ ਦੀ ਹੱਤਿਆ ਬਾਰੇ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ਉਂਗਲ ਨਹੀਂ ਚੁੱਕੀ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਸਾਊਦੀ ਅਰਬ ਦੇ ਪੱਤਰਕਾਰ ਜਮਾਲ ਖ਼ਸ਼ੋਗੀ ਦੀ ਹੱਤਿਆ ਕੀਤੇ ਜਾਣ ਬਾਰੇ ‘ਕਾਫ਼ੀ ਨਾਰਾਜ਼’ ਹਨ ਪਰ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ‘ਉਂਗਲ ਨਹੀਂ ਚੁੱਕੀ’। ਟਰੰਪ ਨੇ ਕਿਹਾ ਕਿ ਉਹ ਇਸਤੰਬੁਲ ਦੇ ਸਾਊਦੀ ਕੌਂਸਲੇਟ ਵਿਚ ਖਸ਼ੋਗੀ ਦੀ ਹੱਤਿਆ ਕੀਤੇ ਜਾਣ ’ਤੇ ‘ਬੇਹੱਦ ਨਾਖੁਸ਼ ਤੇ ਨਾਰਾਜ਼ ਹਨ’। ਉਨ੍ਹਾਂ ਕਿਹਾ ਕਿ ਕਿਸੇ ਨੇ ਵੀ ‘ਸਿੱਧੇ ਤੌਰ ’ਤੇ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ’ ਵੱਲ ਇਸ਼ਾਰਾ ਨਹੀਂ ਕੀਤਾ। ਅਮਰੀਕੀ ਰਾਸ਼ਟਰਪਤੀ ਨੂੰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਸੈਮੀ-ਫਾਈਨਲ ਦੀਆਂ ਉਮੀਦਾਂ ਬਰਕਰਾਰ ਰੱਖੀਆਂ

ਪਾਕਿਸਤਾਨ ਨੇ ਸੈਮੀ-ਫਾਈਨਲ ਦੀਆਂ ਉਮੀਦਾਂ ਬਰਕਰਾਰ ਰੱਖੀਆਂ

ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫ਼ਰੀਦੀ ਦੀ ਕਹਿਰ ਢਾਹੁੰਦੀ ਗੇਂਦਬਾਜ਼ੀ ਦੀ ਬਦੌਲਤ ਪਾਕਿਸਤਾਨ ਨੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਲੀਗ ਮੈਚ ਵਿੱਚ ਅੱਜ ਇੱਥੇ ਅਫ਼ਗਾਨਿਸਤਾਨ ਨੂੰ ਤਿੰਨ ਵਿਕਟਾਂ ਨਾਲ ਹਰਾ ਕੇ ਆਪਣੀਆਂ ਸੈਮੀ-ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਸ਼ਾਹੀਨ ਨੇ 47 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ ਅਤੇ ਉਸ ਦੀ ਟੀਮ ਨੇ ਅਫਗਾਨਿਸਤਾਨ ਨੂੰ ਨੌਂ ਵਿਕਟਾਂ ’ਤੇ 227 ਦੌੜਾਂ ’ਤੇ ਰੋਕ ਦਿੱਤਾ। ਇਸ ਤੋਂ ਬਾਅਦ ਬਾਬਰ ਆਜ਼ਮ (45 ਦੌੜਾਂ) ਅਤੇ ‘ਮੈਨ ਆਫ ਦਿ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਨੂੰ ਆਊਟ ਕਰਕੇ ਭਾਰਤ ਅੱਜ ਨਾਕਆਊਟ ਲਈ ਦ੍ਰਿੜ੍ਹ

ਇੰਗਲੈਂਡ ਨੂੰ ਆਊਟ ਕਰਕੇ ਭਾਰਤ ਅੱਜ ਨਾਕਆਊਟ ਲਈ ਦ੍ਰਿੜ੍ਹ

ਭਾਰਤੀ ਟੀਮ ਐਤਵਾਰ ਨੂੰ ਹੋਣ ਵਾਲੇ ਵਿਸ਼ਵ ਕੱਪ ਦੇ ਹਾਈ-ਪ੍ਰੋਫਾਈਲ ਮੁਕਾਬਲੇ ਵਿੱਚ ਮੁਸ਼ਕਲਾਂ ਵਿੱਚ ਘਿਰੀ ਮੇਜ਼ਬਾਨ ਇੰਗਲੈਂਡ ’ਤੇ ਸ਼ਾਨਦਾਰ ਜਿੱਤ ਦਰਜ ਕਰਨ ਦੇ ਇਰਾਦੇ ਨਾਲ ਉਤਰੇਗਾ। ਇਸ ਦੇ ਨਾਲ ਹੀ ਉਸ ਦੀਆਂ ਨਜ਼ਰਾਂ ਟੂਰਨਾਮੈਂਟ ਦੀ ਅੰਕ ਸੂਚੀ ਵਿੱਚ ਪਹਿਲੇ ਸਥਾਨ ’ਤੇ ਪਹੁੰਚਣ ਉੱਤੇ ਵੀ ਲੱਗੀਆਂ ਹੋਣਗੀਆਂ।ਆਪਣੇ ਛੇ ਮੁਕਾਬਲਿਆਂ ਵਿੱਚ ਭਾਰਤੀ ਟੀਮ ਨੇ ਕੋਈ ਮੈਚ ਨਹੀਂ ਹਾਰਿਆ ਅਤੇ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਸੈਮੀ-ਫਾਈਨਲ ਵੱਲ ਵਧ ਰਹੀ ਹੈ। ਜੇਕਰ ਭਾਰਤ ਇਹ ਮੈਚ ਜਿੱਤ ਜਾਂਦਾ ਹੈ ਤਾਂ…

VIA PUNJAB
ਅੱਗੇ ਪੜ੍ਹੋ

ਮੋਈਨ ਅਲੀ ਦਾ ਧਿਆਨ ਕੋਹਲੀ ਨੂੰ ਆਊਟ ਕਰਨ ’ਤੇ

ਮੋਈਨ ਅਲੀ ਦਾ ਧਿਆਨ ਕੋਹਲੀ ਨੂੰ ਆਊਟ ਕਰਨ ’ਤੇ

ਬਰਮਿੰਘਮ – ਇੰਗਲੈਂਡ ਦੇ ਹਰਫ਼ਨਮੌਲਾ ਮੋਈਨ ਅਲੀ ਦੀਆਂ ਨਜ਼ਰਾਂ ਐਤਵਾਰ ਨੂੰ ਹੋਣ ਵਾਲੇ ਵਿਸ਼ਵ ਕੱਪ ਮੈਚ ਦੌਰਾਨ ਭਾਰਤੀ ਕਪਤਾਨ ਵਿਰਾਟ ਕੋਹਲੀ ਦੀ ਅਹਿਮ ਵਿਕਟ ਲੈਣ ’ਤੇ ਹਨ। ਕੋਹਲੀ ਨੇ ਲਗਾਤਾਰ ਦੋ ਨੀਮ ਸੈਂਕੜੇ ਮਾਰ ਕੇ ਭਾਰਤੀ ਟੀਮ ਨੂੰ ਅਫ਼ਗਾਨਿਸਤਾਨ ਅਤੇ ਵੈਸਟ ਇੰਡੀਜ਼ ਖ਼ਿਲਾਫ਼ ਮੈਚਾਂ ਵਿੱਚ ਵਾਪਸੀ ਦਿਵਾਈ। ਅਲੀ ਆਈਪੀਐਲ ਟੀਮ ਰੌਇਲ ਚੈਲੰਜਰਜ਼ ਬੰਗਲੌਰ ਵਿੱਚ ਕੋਹਲੀ ਦੀ ਕਪਤਾਨੀ ’ਚ ਖੇਡਿਆ ਸੀ। ਉਸ ਨੇ ‘ਦਿ ਗਾਰਡੀਅਨ’ ਵਿੱਚ ਲਿਖਿਆ, ‘‘ਵਿਰਾਟ ਭਾਰਤ ਲਈ ਦੌੜਾਂ ਬਣਾਉਣ ਲਈ ਹੈ, ਜਦਕਿ ਮੈਂ…

VIA PUNJAB
ਅੱਗੇ ਪੜ੍ਹੋ

ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ

ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ

ਪੁਰਸ਼ ਵਰਗ ਵਿੱਚ ਮਹਾਂਰਾਸ਼ਟਰ ਜੇਤੂ, ਪੰਜਾਬ ਉਪ ਜੇਤੂ ਤੇ ਤਾਮਿਲਨਾਡੂ ਤੀਜੇ ਸਥਾਨ ‘ਤੇ ਚੰਡੀਗੜ੍ – ਇਥੇ ਸੰਪੰਨ ਹੋਈ ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦੇ ਅੱਜ ਪੁਰਸ਼ ਤੇ ਮਹਿਲਾ ਵਰਗ ਦੇ ਖੇਡੇ ਗਏ ਦੋਵੇਂ ਫਾਈਨਲ ਮੁਕਾਬਲਿਆਂ ਵਿੱਚ ਮਹਾਂਰਾਸ਼ਟਰ ਜੇਤੂ ਬਣਿਆ। ਪੁਰਸ਼ ਵਰਗ ਵਿੱਚ ਪੰਜਾਬ ਅਤੇ ਮਹਿਲਾ ਵਰਗ ਵਿੱਚ ਤਾਮਿਲਨਾਡੂ ਉਪ ਜੇਤੂ ਰਿਹਾ ਜਦੋਂ ਕਿ ਪੁਰਸ਼ ਵਰਗ ਵਿੱਚ ਤਾਮਿਲਨਾਡੂ ਅਤੇ ਮਹਿਲਾ ਵਰਗ ਵਿੱਚ ਕਰਨਾਟਕਾ ਤੀਜੇ ਸਥਾਨ ਉਤੇ ਰਿਹਾ। ਇਥੋਂ ਦੇ ਸੈਕਟਰ 78 ਸਥਿਤ ਮਲਟੀਪਰਪਜ਼ ਸਟੇਡੀਅਮ ਵਿਖੇ ਵਹੀਲਚੇਅਰ…

VIA PUNJAB
ਅੱਗੇ ਪੜ੍ਹੋ

ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਬਾਰੇ ਵਿਧਾਨ ਸਭਾ ਦੇ ਮਤੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ -ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਬਾਰੇ ਵਿਧਾਨ ਸਭਾ ਦੇ ਮਤੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ -ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਕਿ ਆਦਮਪੁਰ ਹਵਾਈ ਅੱਡੇ ਦੇ ਸਥਾਨ ਦਾ ਨਾਂ ਜਲੰਧਰ ਹਵਾਈ ਅੱਡਾ ‘ਚ ਬਦਲਣ ਦਾ ਮਹਿਜ਼ ਇਕ ਪ੍ਰਸਤਾਵ ਹੈ ਅਤੇ ਹਵਾਈ ਅੱਡੇ ਦਾ ਮੁੜ ਨਾਂ ਰੱਖਣ ਦਾ ਕੋਈ ਇਰਾਦਾ ਨਹੀਂ ਹੈ।ਮੌਜੂਦਾ ਵਿਧਾਨ ਸਭਾ ਦੇ ਮਤੇ ਅਨੁਸਾਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਹੋਵੇਗਾ ਅਤੇ ਇਸ ਮਤੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਨੇ ਮੈਰਿਟ ਆਧਾਰ ‘ਤੇ ਨੌਕਰੀਆਂ ਦਿੱਤੀਆਂ – ਮੁੱਖ ਮੰਤਰੀ

ਸੂਬਾ ਸਰਕਾਰ ਨੇ ਮੈਰਿਟ ਆਧਾਰ ‘ਤੇ ਨੌਕਰੀਆਂ ਦਿੱਤੀਆਂ – ਮੁੱਖ ਮੰਤਰੀ

ਚੰਡੀਗੜ –  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ 25 ਜੂਨ ਨੂੰ ਐਮਰਜੈਂਸੀ ਨਾਲ ਸਬੰਧਤ ਸੂਬੇ ਦੇ ਲੋਕਤੰਤਰ ਸੈਨਾਨੀਆਂ ਦੇ ਸਨਮਾਨ ਵਿਚ ਇਕ ਵੱਡਾ ਪ੍ਰੋਗ੍ਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਕੜੀ ਵਿਚ ਭਾਵਨਾ ਪ੍ਰਦਾਨ ਪ੍ਰੋਗ੍ਰਾਮ ਲਗਾਤਾਰ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਦੇ ਨਾਲ-ਨਾਲ ਸੂਬੇ ਵਿਚ ਰੱਥ ਯਾਤਰਾ ਵੀ ਕੱਢੀ ਜਾਵੇਗੀ| ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਵਿਚ ਭਰਤੀ ਸਮੇਤ ਹੋਰ ਯੋਜਨਾਵਾਂ ਦੂਜੇ…

VIA PUNJAB
ਅੱਗੇ ਪੜ੍ਹੋ
1 710 711 712 713 714 1,271