ਸੂਬੇ ਵਿੱਚ 2309 ਖੁੱਲੇ ਬੋਰਵੈੱਲ ਕੀਤੇ ਬੰਦ : ਪੰਨੂ

ਸੂਬੇ ਵਿੱਚ 2309 ਖੁੱਲੇ ਬੋਰਵੈੱਲ ਕੀਤੇ ਬੰਦ : ਪੰਨੂ

ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਕ੍ਰਮਵਾਰ 419 ਅਤੇ 319 ਖੁੱਲੇ ਬੋਰਵੈੱਲ ਬੰਦ ਕੀਤੇ ਚੰਡੀਗੜ – ਸੂਬੇ ਵਿੱਚ ਖੁੱਲੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ਦੀ ਪ੍ਰਕਿਰਿਆ ਵਧੇਰੇ ਸਫ਼ਲ ਰਹੀ ਹੈ ਜਿਸ ਦੇ ਚੱਲਦਿਆਂ ਸੂਬੇ ਵਿੱਚ 2309 ਖੁੱਲੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ. ਕੇ.ਐਸ. ਪੰਨੂੰ ਨੇ ਦਿੱਤੀ। ਸ. ਪੰਨੂੰ ਨੇ ਦੱÎਸਿਆ ਕਿ ਹੁਣ ਤੱਕ ਮਿਲੀਆਂ ਰਿਪੋਰਟਾਂ ਮੁਤਾਬਕ ਪਹਿਚਾਣ ਕੀਤੇ 2333 ਖੁੱਲੇ ਬੋਰਵੈੱਲਾਂ…

VIA PUNJAB
ਅੱਗੇ ਪੜ੍ਹੋ

ਸੰਦਰੇਸਾ ਭਰਾਵਾਂ ਨੇ ਭਾਰਤੀ ਬੈਂਕਾਂ ਨਾਲ ਕੀਤੀ 14.5 ਹਜ਼ਾਰ ਕਰੋੜ ਦੀ ਧੋਖਾਧੜੀ : ਈ.ਡੀ.

ਸੰਦਰੇਸਾ ਭਰਾਵਾਂ ਨੇ ਭਾਰਤੀ ਬੈਂਕਾਂ ਨਾਲ ਕੀਤੀ 14.5 ਹਜ਼ਾਰ ਕਰੋੜ ਦੀ ਧੋਖਾਧੜੀ : ਈ.ਡੀ.

ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਦਾਅਵਾ ਕੀਤਾ ਹੈ ਕਿ ਸੰਦਰੇਸਾ ਭਰਾਵਾਂ ਨੇ ਭਾਰਤੀ ਬੈਂਕਾਂ ਨੂੰ ਨੀਰਵ ਮੋਦੀ ਨਾਲੋਂ ਕਿਤੇ ਜ਼ਿਆਦਾ ਚੂਨਾ ਲਗਾਇਆ ਹੈ। ਕੇਂਦਰ ਦੀ ਇਸ ਏਜੰਸੀ ਮੁਤਾਬਿਕ ਸਟਰਲਿੰਗ ਬਾਇਓਟੈੱਕ ਲਿਮਿਟੇਡ (ਐਸ.ਬੀ.ਐਲ.)/ਸੰਦੇਸਰਾ ਗਰੁੱਪ ਤੇ ਇਸ ਦੇ ਮੁੱਖ ਪ੍ਰੋਮੋਟਰਾਂ ਨਿਤਿਨ ਸੰਦੇਸਰਾ, ਚੇਤਨ ਸੰਦੇਸਰਾ ਤੇ ਦੀਪਤੀ ਸੰਦੇਸਰਾ ਨੇ ਭਾਰਤੀ ਬੈਂਕਾਂ ਨਾਲ ਲਗਭਗ 14,500 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਬੈਂਕ ਨਾਲ 5,383 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਅਧੀਨ ਸੀ.ਬੀ.ਆਈ. ਨੇ ਕੰਪਨੀ ਤੇ ਉਸ ਦੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਡਾ. ਰੂਪ ਸਿੰਘ ਨੇ ਸ. ਤਾਰਾ ਸਿੰਘ ਨੂੰ ਸੌਂਪਿਆ

ਭਾਈ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਡਾ. ਰੂਪ ਸਿੰਘ ਨੇ ਸ. ਤਾਰਾ ਸਿੰਘ ਨੂੰ ਸੌਂਪਿਆ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਸੌਂਪਿਆ। ਇਸ ਮੌਕੇ ਲਹਿੰਦੇ ਪੰਜਾਬ ਦੇ ਗਵਨਰ ਚੌਧਰੀ ਮੁਹੰਮਦ ਸਰਵਰ ਅਤੇ ਸਿੱਖ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਵੀ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰੀਆ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁੱਡਾ ਭਵਨ ਵਿੱਚ 12 ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ 27 ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਨਿਯੁਕਤੀ…

VIA PUNJAB
ਅੱਗੇ ਪੜ੍ਹੋ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਲਾਹੌਰ ਵਿਖੇ ਸਮਾਗਮ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਅੰਦਰ ਹਰ ਧਰਮ, ਵਰਗ ਅਤੇ ਫਿਰਕੇ ਦਾ ਖ਼ਿਆਲ ਰੱਖਿਆ -ਡਾ. ਰੂਪ ਸਿੰਘ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਲਾਹੌਰ ਵਿਖੇ ਸਮਾਗਮ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਅੰਦਰ ਹਰ ਧਰਮ, ਵਰਗ ਅਤੇ ਫਿਰਕੇ ਦਾ ਖ਼ਿਆਲ ਰੱਖਿਆ -ਡਾ. ਰੂਪ ਸਿੰਘ

ਅੰਮ੍ਰਿਤਸਰ – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ, ਜਿਸ ਵਿਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਸ. ਗੁਰਮੀਤ ਸਿੰਘ ਬੂਹ, ਡਾ. ਆਮਿਰ ਅਹਿਮਦ ਚੇਅਰਮੈਨ ਈ.ਟੀ.ਪੀ.ਬੀ., ਸ. ਤਾਰਾ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਤਾਰਿਕ ਵਜ਼ੀਰ ਖਾਂ ਸਕੱਤਰ ਈ.ਟੀ.ਪੀ.ਬੀ., ਇਮਰਾਨ ਗੌਂਦਲ ਡਿਪਟੀ ਸਕੱਤਰ ਈ.ਟੀ.ਪੀ.ਬੀ., ਸ. ਮਹਿੰਦਰਪਾਲ ਸਿੰਘ ਪਾਰਲੀਮੈਂਟਰੀ ਸਕੱਤਰ ਨੇ ਵਿਸ਼ੇਸ਼ ਤੌਰ ’ਤੇ…

VIA PUNJAB
ਅੱਗੇ ਪੜ੍ਹੋ

ਬੀ.ਐਡ ਦਾਖਲਾ ਪਰੀਖਿਆ 21 ਜੂਲਾਈ ਨੂੰ

ਬੀ.ਐਡ ਦਾਖਲਾ ਪਰੀਖਿਆ 21 ਜੂਲਾਈ ਨੂੰ

ਆਰੀਅਨਜ਼ ਨੇ ਬੀ.ਐਡ ਉਮੀਦਵਾਰਾਂ ਦੇ ਲਈ ਆਪਣੇ ਕੈਂਪਸ ਵਿੱਚ ਸਹਾਇਤਾ ਕੇਂਦਰ ਸਥਾਪਿਤ ਕੀਤਾ ਮੋਹਾਲੀ – ਆਰੀਅਨਜ਼ ਕਾਲੇਜ ਆਫ ਅੇਜੁਕੇਸ਼ਨ, ਰਾਜਪੁਰਾ, ਨੇੜੇ ਚੰਡੀਗੜ ਵਿਖੇ ਬੀ.ਐੱਡ ਸੈਸ਼ਨ 2019–21 ਦੇ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 19 ਜੂਨ 2019 ਤੋ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ ਕਾਲੇਜ ਕੈਂਪਸ ਵਿੱਚ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ।ਆਰੀਅਨਜ਼ ਕਾਲੇਜ ਦੀ ਪ੍ਰਿੰਸੀਪਲ ਡਾ. ਰਮਨ ਰਾਣੀ ਗੁਪਤਾ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਨੇ ਬੀ. ਐੱਡ ਕੋਰਸ ਦੀ ਸਾਂਝੀ ਦਾਖਲਾ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ

ਅੰਮ੍ਰਿਤਸਰ – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਈ ਗਈ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ।ਇਸ ਮੌਕੇ ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਇਆ ਜਾਵੇਗਾ -ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਇਆ ਜਾਵੇਗਾ -ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕੀਤੀ ਬੈਠਕ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨੇ ਮੁਲਾਕਾਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਇਸ ਮਿਲਣੀ ਸਮੇਂ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਕੈਪਟਨ ਨੇ ਅਹਿਮਦ ਪਟੇਲ ਨੂੰ ਸੌਂਪੀ ਨਵਜੋਤ ਸਿੰਘ ਸਿੱਧੂ ਸਬੰਧੀ ਰਿਪੋਰਟ

ਕੈਪਟਨ ਨੇ ਅਹਿਮਦ ਪਟੇਲ ਨੂੰ ਸੌਂਪੀ ਨਵਜੋਤ ਸਿੰਘ ਸਿੱਧੂ ਸਬੰਧੀ ਰਿਪੋਰਟ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਰੇੜਕੇ ਦਾ ਹੱਲ ਕੱਢਣ ਲਈ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨਾਲ ਗੱਲਬਾਤ ਕੀਤੀ। ਸੂਤਰਾਂ ਨੇ ਦੱਸਿਆ ਇਸ ਦੌਰਾਨ ਕੈਪਟਨ ਨੇ ਪਟੇਲ ਨੂੰ ਸਿੱਧੂ ਬਾਰੇ ਰਿਪੋਰਟ ਵੀ ਸੌਂਪ ਦਿੱਤੀ ਹੈ। ਆਉਣ ਵਾਲੇ ਦਿਨਾਂ ਅੰਦਰ ਸਿੱਧੂ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਾਂਗਰਸ ਹਾਈਕਮਾਨ ਨੇ ਅਹਿਮਦ ਪਟੇਲ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਜ਼ਿੰਮੇਦਾਰੀ ਦਿੱਤੀ ਸੀ।…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੇ ਸਬੀਹ ਖ਼ਾਨ ਬਣੇ ਐਪਲ ਦੇ ਉੱਚ ਅਧਿਕਾਰੀ

ਭਾਰਤੀ ਮੂਲ ਦੇ ਸਬੀਹ ਖ਼ਾਨ ਬਣੇ ਐਪਲ ਦੇ ਉੱਚ ਅਧਿਕਾਰੀ

ਨਿਊ ਯਾਰਕ – ਅਮਰੀਕਾ ਦੀ ਪ੍ਰਮੁੱਖ ਕੰਪਨੀ ਐਪਲ ਦਾ ਸ਼ੁਮਾਰ ਹੁਣ ਦੁਨੀਆ ਦੀਆਂ ਚੋਟੀ ਦੀਆਂ ਕੰਪਨੀਆਂ ਵਿੱਚ ਹੁੰਦਾ ਹੈ। ਇਸ ਵਿੱਚ ਇੱਕ ਭਾਰਤੀ ਮੂਲ ਦੇ ਨਾਗਰਿਕ ਨੂੰ ਆਪਣੀ ਪ੍ਰਤਿਭਾ ਦੇ ਦਮ ਉੱਤੇ ਉੱਚ ਅਹੁਦਾ ਹਾਸਲ ਹੋਇਆ ਹੈ। ਅਜਿਹਾ ਪਹਿਲੀ ਵਾਰ ਹੋਇਆ ਕਿ ਇਸ ਕੰਪਨੀ ਵਿੱਚ ਕਿਸੇ ਭਾਰਤੀ ਨੂੰ ਅਜਿਹਾ ਅਹੁਦਾ ਮਿਲਿਆ ਹੈ। ਇਹ ਮਾਣ ਉੱਤਰ ਪ੍ਰਦੇਸ਼ ਦੇ ਸ਼ਹਿਰ ਮੁਰਾਦਾਬਾਦ ਦੇ ਜੰਮਪਲ਼ ਸਬੀਹ ਖ਼ਾਨ ਨੂੰ ਮਿਲਿਆ ਹੈ। ਉਹ 1990 ਤੋਂ ਐਪਲ ਵਿੱਚ ਪ੍ਰੋਡਕਟ ਆਪਰੇਸ਼ਨਜ਼ ਤੇ ਸਪਲਾਈ…

VIA PUNJAB
ਅੱਗੇ ਪੜ੍ਹੋ
1 711 712 713 714 715 1,271