ਜਲੰਧਰ ਦਿਹਾਤੀ ਪੁਲਿਸ ਵੱਲੋਂ ਪੰਜ ਕਰੋੜ ਦੀ ਹੈਰੋਇਨ ਸਣੇ ਲੜਕੀ ਸਮੇਤ 3 ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੰਜ ਕਰੋੜ ਦੀ ਹੈਰੋਇਨ ਸਣੇ ਲੜਕੀ ਸਮੇਤ 3 ਗ੍ਰਿਫ਼ਤਾਰ

ਜਲੰਧਰ – ਸੀਆਈਏ ਜਲੰਧਰ ਦਿਹਾਤੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਲੜਕੀ ਸਮੇਤ ਤਿੰਨ ਜਾਣਿਆਂ ਨੂੰ ਗ੍ਰਿਫ਼ਤਾਰੂ ਕਰ ਕੇ ਉਨ੍ਹਾਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਸ਼ਿਵ ਸ਼ਰਮਾ ਦੀ ਅਗਵਾਈ ਹੇਠ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬੋਪਾਰਾਏ ਨਹਿਰ ਦੀ ਪੁਲੀ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਕਿ ਦਿੱਲੀ ਨੰਬਰ ਦੀ ਮਾਰੂਤੀ ਕਾਰ…

VIA PUNJAB
ਅੱਗੇ ਪੜ੍ਹੋ

ਪਹਿਲੇ ਮੀਂਹ ਨਾਲ ਹੀ ਕਈ ਥਾਵਾਂ ਤੋਂ ਚੋਣ ਲੱਗੀ ‘ਸਟੈਚੂ ਆਫ਼ ਯੂਨਿਟੀ’ ਇਮਾਰਤ

ਪਹਿਲੇ ਮੀਂਹ ਨਾਲ ਹੀ ਕਈ ਥਾਵਾਂ ਤੋਂ ਚੋਣ ਲੱਗੀ ‘ਸਟੈਚੂ ਆਫ਼ ਯੂਨਿਟੀ’ ਇਮਾਰਤ

ਕੇਵੜੀਆ – ਮੱਧ ਗੁਜਰਾਤ ਦੇ ਨਰਮਦਾ ਜ਼ਿਲ੍ਹੇ ‘ਚ ਕੇਵੜੀਆ ਨੇੜੇ ਸਥਾਪਤ ਸਰਦਾਰ ਵੱਲਭਭਾਈ ਪਟੇਲ ਦੀ 182 ਮੀਟਰ ਉੱਚੀ ਵਿਸ਼ਾਲ ਮੂਰਤੀ ਰਾਸ਼ਟਰ ਨੂੰ ਸਮਰਪਿਤ ਕੀਤੇ ਜਾਣ ਦੀ ਪਹਿਲੀ ਬਰਸਾਤ ‘ਚ ਹੀ ਪਾਣੀ ਚੋਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ। ਲਗਭਗ 3,000 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਮੂਰਤੀ, ਜਿਸ ਨੂੰ ਸਟੈਚੂ ਆਫ਼ ਯੂਨਿਟੀ ਦਾ ਨਾਂਅ ਵੀ ਦਿੱਤਾ ਗਿਆ ਹੈ, ਨੂੰ ਪਿਛਲੇ ਵਰ੍ਹੇ 31 ਅਕਤੂਬਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਸੀ। ਤਦ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਮੈਨੂੰ ਨਵੀਂ ਜਰਸੀ ਬਹੁਤ ਪਸੰਦ ਆਈ : ਵਿਰਾਟ ਕੋਹਲੀ

ਮੈਨੂੰ ਨਵੀਂ ਜਰਸੀ ਬਹੁਤ ਪਸੰਦ ਆਈ : ਵਿਰਾਟ ਕੋਹਲੀ

ਲੰਡਨ – ਆਈ. ਸੀ. ਸੀ. ਵਿਸ਼ਵ ਕੱਪ 2019 ‘ਚ ਇੰਗਲੈਂਡ ਵਿਰੁੱਧ ਖੇਡੇ ਜਾਣ ਵਾਲੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੂੰ ਨਵੀਂ ਜਰਸੀ ਬਹੁਤ ਪਸੰਦ ਆਈ ਹੈ ਅਤੇ ਇਹ ਕੁੱਝ ਚੰਗੀਆਂ ਜਰਸੀਆਂ ‘ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਉਹ 10 ‘ਚੋਂ 8 ਅੰਕ ਦੇਣਗੇ। ਵਿਰਾਟ ਨੇ ਕਿਹਾ ਕਿ ਖੇਡ ‘ਚ ਬਦਲਾਅ ਦੇ ਤੌਰ ‘ਤੇ ਇਹ ਚੰਗੀ ਹੈ ਪਰ ਮੈਨੂੰ ਲੱਗਦਾ ਹੈ ਕਿ ਸਾਡੀ ਨੀਲੀ ਜਰਸੀ ਹਮੇਸ਼ਾ ਤੋਂ ਚੰਗੀ…

VIA PUNJAB
ਅੱਗੇ ਪੜ੍ਹੋ

ਇੱਕ ਸਾਲ ਤੱਕ ਪੂਰੇ ਦੇਸ਼ ਵਿੱਚ ‘ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ’ ਹੋਵੇਗਾ ਲਾਗੂ : ਪਾਸਵਾਨ

ਇੱਕ ਸਾਲ ਤੱਕ ਪੂਰੇ ਦੇਸ਼ ਵਿੱਚ ‘ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ’ ਹੋਵੇਗਾ ਲਾਗੂ : ਪਾਸਵਾਨ

ਲਾਭਪਾਤਰੀਆਂ ਨੂੰ ਦੇਸ਼ ਭਰ ‘ਚ ਕਿਸੇ ਵੀ ਜਗ੍ਹਾ ‘ਤੋਂ ਰਾਸ਼ਨ ਲੈਣ ਦੀ ਹੋਵੇਗੀ ਸਹੂਲਤ ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਦੇਸ਼ ਵਿੱਚ ‘ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ’ ਵਿਵਸਥਾ ਲਾਗੂ ਕਰਨ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 30 ਜੂਨ 2020 ਤੱਕ ਇੱਕ ਸਾਲ ਦਾ ਸਮਾਂ ਦਿੱਤਾ ਹੈ। ਇਸ ਵਿਵਸਥਾ ਦੇ ਤਹਿਤ ਕੋਈ ਲਾਭਪਾਤਰੀ ਦੇਸ਼ ਭਰ ਵਿੱਚ ਕਿਸੇ ਵੀ ਜਗ੍ਹਾ ਤੋਂ ਸਸਤਾ ਰਾਸ਼ਨ ਖ਼ਰੀਦ ਸਕਦਾ ਹੈ। ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਕਿਹਾ ਕਿ 10…

VIA PUNJAB
ਅੱਗੇ ਪੜ੍ਹੋ

ਦੱ. ਅਫਰੀਕਾ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਦੱ. ਅਫਰੀਕਾ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਆਈ. ਸੀ. ਸੀ. ਵਿਸ਼ਵ ਕੱਪ ਦੇ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੇ ਦੱਖਣੀ ਅਫਰੀਕਾ ਨੇ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਨ ਤੋਂ ਬਾਅਦ ਓਪਨਰ ਹਾਸ਼ਿਮ ਅਮਲਾ ਤੇ ਕਪਤਾਨ ਫਾਫ ਡੂ ਪਲੇਸਿਸ ਦੇ ਅਜੇਤੂ ਅਰਧ ਸੈਂਕੜਿਆਂ ਨਾਲ ਸ਼੍ਰੀਲੰਕਾ ਨੂੰ ਸ਼ੁੱਕਰਵਾਰ ਨੂੰ 9 ਵਿਕਟਾਂ ਨਾਲ ਹਰਾ ਕੇ ਉਸਦੀਆਂ ਉਮੀਦਾਂ ਨੂੰ ਜ਼ੋਰਦਾਰ ਝਟਕਾ ਦੇ ਦਿੱਤਾ।ਦੱਖਣੀ ਅਫਰੀਕਾ ਨੇ ਇਸ ਮੁਕਾਬਲੇ ਵਿਚ ਸ਼੍ਰੀਲੰਕਾ ਨੂੰ 49.3 ਓਵਰਾਂ ਵਿਚ 203 ਦੌੜਾਂ ਢੇਰ ਕਰਨ ਤੋਂ ਬਾਅਦ 37.2 ਓਵਰਾਂ ਵਿਚ ਸਿਰਫ 1 ਵਿਕਟ ਦੇ…

VIA PUNJAB
ਅੱਗੇ ਪੜ੍ਹੋ

ਸੌਰਭ ਗਾਂਗੁਲੀ ਨੇ ਕੀਤਾ ਧੋਨੀ ਦਾ ਸਮਰਥਨ

ਸੌਰਭ ਗਾਂਗੁਲੀ ਨੇ ਕੀਤਾ ਧੋਨੀ ਦਾ ਸਮਰਥਨ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਭ ਗਾਂਗੁਲੀ ਨੇ ਵਿਸ਼ਵ ਕੱਪ ਵਿਚ ਹੌਲੀ ਬੱਲੇਬਾਜ਼ੀ ਲਈ ਆਲੋਚਨਾ ਝੱਲ ਰਹੇ ਮਹਿੰਦਰ ਸਿੰਘ ਧੋਨੀ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਵਿਕਟਕੀਪਰ ਬੱਲੇਬਾਜ਼ ਕੋਲ ਸਫਲ ਹੋਣ ਲਈ ਤਜਰਬਾ ਅਤੇ ਸਮਰਥਾ ਦੋਵੇਂ ਹਨ। ਗਾਂਗੁਲੀ ਨੇ ਕਿਹਾ, ”ਅਜਿਹਾ ਕਦੇ-ਕਦਾਈਂ ਹੁੰਦਾ ਹੈ ਅਤੇ ਮੈਂ ਇਸ ਤੋਂ ਵੱਧ ਚਿੰਤਤ ਨਹੀਂ ਹਾਂ। ਹਾਂ, ਧੋਨੀ ਪਹਿਲਾਂ ਵੀ ਅਜਿਹੀ ਸਥਿਤੀ ਦਾ ਸਾਹਮਣਾ ਕਰ ਚੁੱਕਾ ਹੈ। ਪਿਛਲੇ ਸਾਲ ਵੀ ਜਦੋਂ ਉਹ ਇੰਗਲੈਂਡ ਆਇਆ ਸੀ ਤਾਂ ਸਪਿਨ ਵਿਰੁੱਧ…

VIA PUNJAB
ਅੱਗੇ ਪੜ੍ਹੋ

ਅਸੀਂ ਬਾਹਰ ਹੋ ਗਏ ਪਰ ਟੀਮ ਦਾ ਭਵਿੱਖ ਸੁਨਹਿਰਾ ਹੈ : ਕੇਮਾਰ ਰੋਚ

ਅਸੀਂ ਬਾਹਰ ਹੋ ਗਏ ਪਰ ਟੀਮ ਦਾ ਭਵਿੱਖ ਸੁਨਹਿਰਾ ਹੈ : ਕੇਮਾਰ ਰੋਚ

ਵਿਸ਼ਵ ਕੱਪ ਵਿਚ ਖਰਾਬ ਪ੍ਰਦਰਸ਼ਨ ਦੇ ਬਾਵਜੂਦ ਵੈਸਟਇੰਡੀਜ਼ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਕੇਮਾਰ ਰੋਚ  ਦਾ ਮੰਨਣਾ ਹੈ ਕਿ ਮੌਜੂਦਾ ਖਿਡਾਰੀਆਂ ਦਾ ਭਵਿੱਖ ਕਾਫੀ ਸੁਨਹਿਰਾ ਹੈ। ਪਕਿਸਤਾਨ ਨੂੰ ਸ਼ੁਰੂਆਤੀ ਮੈਚ ਹਰਾਉਣ ਤੋਂ ਬਾਅਦ ਵੈਸਟਇੰਡੀਜ਼ ਨੇ ਅਗਲੇ ਪੰਜ ਮੈਚ ਗੁਆ ਦਿੱਤੇ। ਇਹ ਪੁੱਛਣ ‘ਤੇ ਕਿ ਕੀ ਗਲਤ ਰਿਹਾ ਤਾਂ ਰੋਚ ਨੇ ਨੌਜਵਾਨ ਟੀਮ ਦਾ ਬਚਾਅ ਕੀਤਾ, ਜਿਸ ਨੂੰ ਖਿਤਾਬ ਦੀ ਮੁੱਖ ਦਾਅਵੇਦਾਰ ਭਾਰਤ ਦੇ ਹੱਥੋਂ 125 ਦੌੜਾਂ ਦੀ ਹਾਰ ਝੱਲਣੀ ਪਈ। ਰੋਚ ਨੇ ਕਿਹਾ ਮੈਨੂੰ ਲਗਦਾ ਹੈ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ : ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਚ ਇਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਚ ਇਕ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਸੁਰੱਖਿਆ ਫੋਰਸਾਂ ਨਾਲ ਇਕ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੂਚਨਾ ਦੇ ਆਧਾਰ ‘ਤੇ ਮੱਧ ਕਸ਼ਮੀਰ ਦੇ ਬੜਗਾਮ ਜ਼ਿਲੇ ਦੇ ਕ੍ਰਾਲਪੋਰਾ ਚੇਕਪੋਰਾ ਇਲਾਕੇ ‘ਚ ਸੁਰੱਖਿਆ ਫੋਰਸਾਂ ਨੇ ਘੇਰਾਬੰਦੀ ਕੀਤੀ ਅਤੇ ਇਕ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਦੇ ਗਸ਼ਤੀ ਦਲ ‘ਤੇ ਗੋਲੀਬਾਰੀ ਕੀਤੀ।ਸੁਰੱਖਿਆ ਫੋਰਸਾਂ ਵਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਇਕ…

VIA PUNJAB
ਅੱਗੇ ਪੜ੍ਹੋ

ਰੇਲਵੇ ਦੇ ਨਿੱਜੀਕਰਨ ਦੀ ਕੋਈ ਯੋਜਨਾ ਨਹੀਂ: ਪਿਯੂਸ਼ ਗੋਇਲ

ਰੇਲਵੇ ਦੇ ਨਿੱਜੀਕਰਨ ਦੀ ਕੋਈ ਯੋਜਨਾ ਨਹੀਂ: ਪਿਯੂਸ਼ ਗੋਇਲ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਰੇਲਵੇ ਦੇ ਨਿੱਜੀਕਰਨ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਰਾਜਧਾਨੀ ਅਤੇ ਸ਼ਤਾਬਦੀ ਐਕਸਪ੍ਰੈੱਸ ਜਿਹੀਆਂ ਰੇਲ ਗੱਡੀਆਂ ਨੂੰ ਵੀ ਨਿੱਜੀ ਹੱਥਾਂ ’ਚ ਦੇਣ ਤੋਂ ਇਨਕਾਰ ਕੀਤਾ ਹੈ। ਇਨ੍ਹਾਂ ਰੇਲਾਂ ਅਤੇ ਪੂਰੇ ਰੇਲਵੇ ਦੇ ਨਿੱਜੀਕਰਨ ਬਾਰੇ ਰਾਜ ਸਭਾ ’ਚ ਪੁੱਛੇ ਗਏ ਸੁਆਲ ਦੇ ਲਿਖਤੀ ਜੁਆਬ ’ਚ ਸ੍ਰੀ ਗੋਇਲ ਨੇ ਕਿਹਾ ਕਿ ਇਸ ਬਾਬਤ ਕੋਈ ਯੋਜਨਾ ਨਹੀਂ ਬਣਾਈ ਗਈ ਹੈ। ਮੰਤਰਾਲੇ ਨੇ ਆਪਣੀ 100 ਦਿਨਾਂ ਦੀ ਯੋਜਨਾ ਤਹਿਤ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਭਾਰਤੀ ਮੂਲ ਦੇ ਊਬਰ ਚਾਲਕ ਨੂੰ ਤਿੰਨ ਸਾਲ ਕੈਦ

ਅਮਰੀਕਾ ਵਿੱਚ ਭਾਰਤੀ ਮੂਲ ਦੇ ਊਬਰ ਚਾਲਕ ਨੂੰ ਤਿੰਨ ਸਾਲ ਕੈਦ

ਅਮਰੀਕਾ ਵਿੱਚ ਭਾਰਤੀ ਮੂਲ ਦੇ ਊਬਰ ਚਾਲਕ ਨੂੰ ਮਹਿਲਾ ਯਾਤਰੀ ਨੂੰ ਅਗਵਾ ਕਰਨ ਅਤੇ ਸੁੰਨਸਾਨ ਜਗ੍ਹਾ ’ਤੇ ਛੱਡਣ ਦੇ ਦੋਸ਼ ਹੇਠ ਅਦਾਲਤ ਵੱਲੋਂ ਤਿੰਨ ਸਾਲਾਂ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੇ ਅਟਾਰਨੀ ਜਿਓਫਰੀ ਬਰਮੈਨ ਨੇ ਕਿਹਾ ਕਿ ਨਿਊਯਾਰਕ ਵਿੱਚ ਰਹਿਣ ਵਾਲੇ ਹਰਬੀਰ ਪਰਮਾਰ (25) ਨੂੰ ਇਸ ਸਾਲ ਮਾਰਚ ਵਿੱਚ ਅਮਰੀਕਾ ਦੇ ਜ਼ਿਲ੍ਹਾ ਜੱਜ ਵਿਨਸੈਂਟ ਬ੍ਰਿਸਟੀ ਦੀ ਅਦਾਲਤ ’ਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ’ਤੇ ਜੱਜ ਨੇ ਉਸ ਨੂੰ…

VIA PUNJAB
ਅੱਗੇ ਪੜ੍ਹੋ
1 712 713 714 715 716 1,271