ਬੰਗਲਾਦੇਸ਼ ਦੀ ਅਫ਼ਗ਼ਾਨਿਸਤਾਨ ਨਾਲ ਟੱਕਰ ਅੱਜ

ਬੰਗਲਾਦੇਸ਼ ਦੀ ਅਫ਼ਗ਼ਾਨਿਸਤਾਨ ਨਾਲ ਟੱਕਰ ਅੱਜ

ਸਾਊਥੈਂਪਟਨ – ਸੈਮੀ-ਫਾਈਨਲ ’ਚ ਪਹੁੰਚਣ ’ਤੇ ਨਜ਼ਰਾਂ ਲਾਈ ਬੈਠੇ ਬੰਗਲਾਦੇਸ਼ ਨੂੰ ਸੋਮਵਾਰ ਨੂੰ ਇੱਥੇ ਹੋਣ ਵਾਲੇ ਵਿਸ਼ਵ ਕੱਪ ਦੇ ਕਰੋ ਜਾਂ ਮਰੋ ਦੇ ਮੁਕਾਬਲੇ ਵਿੱਚ ਅਫ਼ਗਾਨਿਸਤਾਨ ਦੀ ਚੁਣੌਤੀ ਨਾਲ ਨਜਿੱਠਣਾ ਹੋਵੇਗਾ। ਬੀਤੇ ਦਿਨੀਂ ਸ੍ਰੀਲੰਕਾ ਹੱਥੋਂ ਇੰਗਲੈਂਡ ਦੀ ਹਾਰ ਨੇ ਬੰਗਲਾਦੇਸ਼ ਦੀ ਸੈਮੀ-ਫਾਈਨਲ ਵਿੱਚ ਥਾਂ ਹਾਸਲ ਕਰਨ ਦੀ ਉਮੀਦ ਤੋੜ ਦਿੱਤੀ ਸੀ। ਹੁਣ ਉਹ ਹੇਠਲੇ ਸਥਾਨ ’ਤੇ ਕਾਬਜ਼ ਅਫ਼ਗਾਨਿਸਤਾਨ ਖ਼ਿਲਾਫ਼ ਜਿੱਤ ਨਾਲ ਮੌਕੇ ਦਾ ਫ਼ਾਇਦਾ ਉਠਾਉਣਾ ਚਾਹੇਗੀ। ਮਸ਼ਰਫ਼ੀ ਮੋਰਤਜ਼ਾ ਦੀ ਅਗਵਾਈ ਵਾਲੀ ਟੀਮ ਇਸ ਵੇਲੇ ਪੰਜ…

VIA PUNJAB
ਅੱਗੇ ਪੜ੍ਹੋ

ਜਿੱਤ ਨਾਲ ਪਾਕਿ ਦੀਆਂ ਉਮੀਦਾਂ ਕਾਇਮ; ਦੱਖਣੀ ਅਫਰੀਕਾ ਦੌੜ ’ਚੋਂ ਬਾਹਰ

ਜਿੱਤ ਨਾਲ ਪਾਕਿ ਦੀਆਂ ਉਮੀਦਾਂ ਕਾਇਮ; ਦੱਖਣੀ ਅਫਰੀਕਾ ਦੌੜ ’ਚੋਂ ਬਾਹਰ

ਹੈਰਿਸ ਸੋਹੇਲ ਦੀ ਤੂਫ਼ਾਨੀ ਨੀਮ ਸੈਂਕੜੇ ਵਾਲੀ ਪਾਰੀ ਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ਉੱਤੇ ਪਾਕਿਸਤਾਨ ਨੇ ਅੱਜ ਇਥੇ ਦੱਖਣੀ ਅਫ਼ਰੀਕਾ ਨੂੰ 49 ਦੌੜਾਂ ਦੀ ਸ਼ਿਕੱਸਤ ਦਿੰਦਿਆਂ ਵਿਸ਼ਵ ਕੱਪ ਦੇ ਸੈਮੀ ਫਾਈਨਲ ਗੇੜ ਵਿੱਚ ਪਹੁੰਚਣ ਦੀਆਂ ਆਪਣੀਆਂ ਸੰਭਾਵਨਾਵਾਂ ਨੂੰ ਬਰਕਰਾਰ ਰੱਖਿਆ ਹੈ। ਪਾਕਿਸਤਾਨ ਵੱਲੋਂ ਟਾਸ ਜਿੱਤ ਕੇ ਬਣਾਏ 308/7 ਦੇ ਸਕੋਰ ਦਾ ਪਿੱਛਾ ਕਰਦਿਆਂ ਦੱਖਣੀ ਅਫ਼ਰੀਕਾ ਦੀ ਟੀਮ ਨੌਂ ਵਿਕਟਾਂ ਦੇ ਨੁਕਸਾਨ ਨਾਲ 259 ਦੌੜਾਂ ਹੀ ਬਣਾ ਸਕੀ। ਇਹ ਦੱਖਣੀ ਅਫ਼ਰੀਕਾ ਦੀ ਪੰਜਵੀਂ ਹਾਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਰੈਜੀਮੈਂਟ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾ ਸਬੰਧਾਂ ਦਾ ਸਮਾਗਮ ਮਨਾਇਆ

ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਰੈਜੀਮੈਂਟ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾ ਸਬੰਧਾਂ ਦਾ ਸਮਾਗਮ ਮਨਾਇਆ

ਚੰਡੀਗੜ – ਸਿੱਖ ਰੈਜੀਮੈਂਟ ਨਾਲ ਆਪਣੇ ਪਰਿਵਾਰ ਦੇ ਸਬੰਧਾਂ ਦੇ ਜਸ਼ਨ ਮਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲੀਅਨ ਅਤੇ ਭਾਰਤੀ ਫੌਜ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾਂ ਤੋਂ ਚਲੇ ਆ ਰਹੇ ਸਬੰਧਾਂ ਦੇ ਸੰਦਰਭ ਵਿੱਚ ਪਿਛਲੀ ਸ਼ਾਮ ਰੈਜੀਮੈਂਟ ਦੇ ਜਵਾਨਾਂ, ਜੂਨੀਅਰ ਕਮਿਸ਼ਨਡ ਅਫ਼ਸਰਾਂ ਅਤੇ ਅਫ਼ਸਰਾਂ ਦੀ ਮੇਜ਼ਬਾਨੀ ਕੀਤੀ।ਪਿਛਲੀ ਸ਼ਾਮ ਚੰਡੀਮੰਦਰ ਵਿੱਖੇ ਇਕ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਜਵਾਨਾਂ ਦੇ ਨਾਲ ਜਸ਼ਨ ਮਨਾਏ ਅਤੇ ਕੁਝ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੀ ਲਾਟਰੀ ਨੇ ਹੁਸ਼ਿਆਰਪੁਰ ਦੇ ਅਸ਼ੋਕ ਨੂੰ ਬਣਾਇਆ ‘ਸਮਰਾਟ’

ਪੰਜਾਬ ਸਰਕਾਰ ਦੀ ਲਾਟਰੀ ਨੇ ਹੁਸ਼ਿਆਰਪੁਰ ਦੇ ਅਸ਼ੋਕ ਨੂੰ ਬਣਾਇਆ ‘ਸਮਰਾਟ’

2 ਕਰੋੜ ਇਨਾਮੀ ਰਾਸ਼ੀ ਮਿਲਣ ਬਾਅਦ ਆਪਣਾ ਮਕਾਨ ਬਣਾਇਆ ਤੇ ਕਰਜ਼ਾ ਲਾਹਿਆ ਚੰਡੀਗੜ – ਹੁਸ਼ਿਆਰਪੁਰ ਦੇ ਪਿੰਡ ਮੋਤੀਆਂ ਵਾਸੀ ਅਸ਼ੋਕ ਕੁਮਾਰ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋ ਰਾਤ ਕਰੋੜਪਤੀ ਬਣ ਜਾਵੇਗਾ। ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ 30 ਸਾਲਾ ਅਸ਼ੋਕ ਕੁਮਾਰ ਦੀ ਮਾਲੀ ਤੰਗੀਆਂ-ਤੁਰਸ਼ੀਆਂ ਦਾ ਪੰਜਾਬ ਸਰਕਾਰ ਦੇ ਲੋਹੜੀ ਬੰਪਰ-2019 ਨੇ ਅੰਤ ਕਰ ਦਿੱਤਾ ਹੈ, ਜਿਸ ਦੀ ਟਿਕਟ ਖਰੀਦ ਕੇ ਉਹ ਭੁੱਲ ਗਿਆ ਸੀ। ਪੰਜਾਬ ਲਾਟਰੀਜ਼ ਵਿਭਾਗ ਨੇ…

VIA PUNJAB
ਅੱਗੇ ਪੜ੍ਹੋ

ਜਨਸਿਹਤ ਇੰਜੀਨਅਰਿੰਗ ਵਿਭਾਗ ਪੰਚਾਇਤ ਪੱਧਰ ‘ਤੇ ਜਲ ਸਰੰਖਣ ਮੁਹਿੰਮ ਨੂੰ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ – ਜਨ ਸਿਹਤ ਇੰਜੀਨੀਅਰਿੰਗ ਮੰਤਰੀ

ਜਨਸਿਹਤ ਇੰਜੀਨਅਰਿੰਗ ਵਿਭਾਗ ਪੰਚਾਇਤ ਪੱਧਰ ‘ਤੇ ਜਲ ਸਰੰਖਣ ਮੁਹਿੰਮ ਨੂੰ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ – ਜਨ ਸਿਹਤ ਇੰਜੀਨੀਅਰਿੰਗ ਮੰਤਰੀ

ਚੰਡੀਗੜ – ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਜਨਸਿਹਤ ਇੰਜੀਨਅਰਿੰਗ ਵਿਭਾਗ ਪੰਚਾਇਤ ਪੱਧਰ ‘ਤੇ ਜਲ ਸਰੰਖਣ ਮੁਹਿੰਮ ਨੂੰ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ ਤਾਂ ਜੋ ਲੋਕਾਂ ਨੂੰ ਜਲ ਸਰੰਖਣ ਦੇ ਲਈ ਜਾਗਰੁਕ ਕੀਤਾ ਜਾ ਸਕੇ|ਉਨਾਂ ਨੇ ਕਿਹਾ ਕਿ ਜਲ ਕੀਮਤੀ ਹੈ ਅਤੇ ਇਸ ਨੂੰ ਬਣਾਇਆ ਨਹੀਂ ਜਾ ਸਕਦਾ, ਸਿਰਫ਼ ਬਚਾਇਆ ਜਾ ਸਕਦਾ ਹੈ, ਇਸ ਲਈ ਵਿਭਾਗ ਵੱਲੋਂ ਪੰਚਾਇਤ ਪੱਧਰ ‘ਤੇ ਲੋਕਾਂ ਵਿਚ ਜਲ ਨੂੰ ਸਰੰਖਸ਼ਿਤ ਕਰਨ ਲਈ…

VIA PUNJAB
ਅੱਗੇ ਪੜ੍ਹੋ

ਪੰਜਾਬ ਅੰਦਰ ਗੱਤਕਾ ਖੇਡ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ : ਲਿਬੜਾ

ਪੰਜਾਬ ਅੰਦਰ ਗੱਤਕਾ ਖੇਡ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ : ਲਿਬੜਾ

ਚੰਡੀਗੜ੍ਹ ਵਿੱਚ ਲੜਕੀਆਂ ਲਈ ਦੋ ਰੋਜਾ ਵਿਸ਼ੇਸ਼ ਰੈਫਰੀ ਕੈਂਪ 29 ਤੋਂ ਚੰਡੀਗੜ – ਰਾਜ ਵਿੱਚ ਗੱਤਕਾ ਖੇਡ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਜ਼ਰੂਰੀ ਮੀਟਿੰਗ ਪੰਜਾਬ ਦੇ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅੰਦਰ ਜ਼ਿਲ੍ਹਾ ਪੱਧਰੀ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਾਉਣ, ਰੈਫਰੀ ਕੈਂਪ ਲਗਾਉਣ ਅਤੇ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਕਰਾਉਣ ਸਬੰਧੀ ਵਿਚਾਰਾਂ ਹੋਈਆਂ।ਇਸ ਮੀਟਿੰਗ ਦੌਰਾਨ ਅਜੇ ਸਿੰਘ ਲਿਬੜਾ ਨੇ ਐਸੋਸੀਏਸ਼ਨ ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਅਤੇ…

VIA PUNJAB
ਅੱਗੇ ਪੜ੍ਹੋ

ਰਾਣਾ ਕੇਪੀ ਨੂੰ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ

ਰਾਣਾ ਕੇਪੀ ਨੂੰ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ

ਵਿਧਾਨ ਸਭਾ ਸਪੀਕਰ ਨੇ ਕਿਹਾ, ਮੇਵਾੜ ਕੇਸਰੀ ਰਾਣਾ ਪ੍ਰਤਾਪ ਕਿਸੇ ਧਰਮ ਵਿਰੁੱਧ ਨਹੀਂ ਸਗੋਂ ਆਪਣੀ ਮਾਤ-ਭੂਮੀ ਲਈ ਲੜਿਆ ਚੰਡੀਗੜ – ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਮਹਾਰਾਣਾ ਪ੍ਰਤਾਪ ਹੋਸਟਲ, ਸੈਕਟਰ-25 ਵਿੱਚ ਕਰਵਾਏ ਇੱਕ ਸਮਾਰੋਹ ਦੌਰਾਨ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ ਗਿਆ।ਵਿਧਾਨ ਸਭਾ ਸਪੀਕਰ, ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਵੱਲੋਂ ਮਹਾਰਾਣਾ ਪ੍ਰਤਾਪ ਦੇ ਜੀਵਨ ਤੇ ਵਿਰਾਸਤ ਸਬੰਧੀ ਕਰਵਾਏ ਇੱਕ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।ਮੇਵਾੜ ਦੇ ਰਾਜਾ ਨੂੰ…

VIA PUNJAB
ਅੱਗੇ ਪੜ੍ਹੋ

ਹਾਕੀ ਚੰਡੀਗੜ ਨੇ ਕੌਮਾਂਤਰੀ ਓਲੰਪਿਕ ਦਿਵਸ ਮਨਾਇਆ

ਹਾਕੀ ਚੰਡੀਗੜ ਨੇ ਕੌਮਾਂਤਰੀ ਓਲੰਪਿਕ ਦਿਵਸ ਮਨਾਇਆ

ਓਲੰਪਿਕ ਖੇਡਾਂ ਨੇ ਵਿਸ਼ਵ ਸ਼ਾਂਤੀ ਤੇ ਸਦਭਾਵਨਾ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ: ਓ.ਪੀ ਸੋਨੀ ਚੰਡੀਗੜ – ਕੈਬਨਿਟ ਮੰਤਰੀ ਓ.ਪੀ ਸੋਨੀ ਕਿਹਾ ਕਿ ਮਨੁੱਖੀ ਇਤਿਹਾਸ ਵਿੱਚ ਓਲੰਪਿਕ ਖੇਡਾਂ ਨੇ ਆਲਮੀ ਸ਼ਾਂਤੀ ਤੇ ਸਦਭਾਵਨਾ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ। ਸ੍ਰੀ ਸੋਨੀ 23 ਜੂਨ,1894 ਨੂੰ ਸ਼ੁਰੂ ਹੋਈਆਂ ‘ਮਾਡਰਨ ਓਲੰਪਿਕ ਗੇਮਜ਼’ ਦੀ ਯਾਦ ਵਿੱਚ ਕਰਵਾਏ ਗਏ ਸਮਾਰੋਹ ਦੇ ਉਦਘਾਟਨ ਤੋਂ ਬਾਅਦ ਸੈਕਟਰ -42 ਦੇ ਹਾਕੀ ਸਟੇਡੀਅਮ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਮੈਨ ਆਫ ਦਿ ਮੈਚ ਬਣੇ ਜਸਪ੍ਰੀਤ ਬੁਮਰਾਹ

ਮੈਨ ਆਫ ਦਿ ਮੈਚ ਬਣੇ ਜਸਪ੍ਰੀਤ ਬੁਮਰਾਹ

ਆਈ.ਸੀ.ਸੀ. ਵਰਲਡ ਕੱਪ 2019 ‘ਚ ਸ਼ਨੀਵਾਰ ਨੂੰ ਭਾਰਤ ਨੇ ਅਫਗਾਨਿਸਤਾਨ ਨੂੰ ਰੋਮਾਂਚਕ ਮੈਚ ‘ਚ 11 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਕਿਹਾ ਕਿ ਇਹ ਮੈਚ ਕਾਫੀ ਮੁਸ਼ਕਲ ਸੀ ਪਰ ਉਨ੍ਹਾਂ ਨੂੰ ਆਪਣੀ ਕਾਬਲੀਅਤ ‘ਤੇ ਭਰੋਸਾ ਸੀ। ਅਫਗਾਨਿਸਤਾਨ ਲਈ ਮੁਹੰਮਦ ਨਬੀ ਨੇ 52 ਦੌੜਾਂ ਦੀ ਅਹਿਮ ਪਾਰੀ ਖੇਡੀ ਅਤੇ ਇਸ ਮੈਚ ਨੂੰ ਭਾਰਤ ਦੇ ਪਾਲੇ ਤੋਂ ਕੱਢਦੇ ਦਿਸ ਰਹੇ ਸਨ ਪਰ ਬੁਮਰਾਹ ਨੇ ਅੰਤ ਦੇ ਓਵਰਾਂ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਅਫਗਾਨਿਸਤਾਨ ਨੂੰ 11 ਦੌੜਾਂ ਨਾਲ ਹਰਾਇਆ

ਭਾਰਤ ਨੇ ਅਫਗਾਨਿਸਤਾਨ ਨੂੰ 11 ਦੌੜਾਂ ਨਾਲ ਹਰਾਇਆ

ਅਫਗਾਨਿਸਤਾਨ ਨੇ ਪਹਿਲਾਂ ਬਿਹਤਰੀਨ ਗੇਂਦਬਾਜ਼ੀ ਕਰਦਿਆਂ ਸਿਤਾਰਿਆਂ ਨਾਲ ਸਜੀ ਦੋ ਵਾਰ ਦੀ ਚੈਂਪੀਅਨ ਭਾਰਤੀ ਟੀਮ ਨੂੰ 8 ਵਿਕਟਾਂ ‘ਤੇ 224 ਦੌੜਾਂ ‘ਤੇ ਰੋਕ ਦਿੱਤਾ। ਇਸ ਤੋਂ ਬਾਅਦ ਉਹ ਇਸ ਵਿਸ਼ਵ ਕੱਪ ਦਾ ਸਭ ਤੋਂ ਵੱਡਾ ਉਲਟਫੇਰ ਕਰਨ ਵੱਲ ਵਧ ਰਹੀ ਸੀ ਕਿ ਸ਼ੰਮੀ ਤੇ ਜਸਪ੍ਰੀਤ ਬੁਮਰਾਹ ਨੇ ਉਸਦਾ ਇਹ ਸੁਪਨਾ ਤੋੜ ਦਿੱਤਾ। ਆਖਰੀ ਗੇਂਦ ਬਾਕੀ ਰਹਿੰਦਿਆਂ ਭਾਰਤ ਨੇ ਅਫਗਾਨਿਸਤਾਨ ਨੂੰ 213 ਦੌੜਾਂ ‘ਤੇ ਰੋਕ ਦਿੱਤਾ।ਪਹਿਲਾਂ ਗੇਂਦਬਾਜ਼ੀ ਵਿਚ 33 ਦੌੜਾਂ ਦੇ ਦੇ 2 ਵਿਕਟਾਂ ਲੈਣ ਵਾਲੇ…

VIA PUNJAB
ਅੱਗੇ ਪੜ੍ਹੋ
1 723 724 725 726 727 1,271