ਮੁਹੰਮਦ ਸ਼ੰਮੀ ਦੇ ਨਾਂ 2019 ਕ੍ਰਿਕਟ ਵਿਸ਼ਵ ਕੱਪ ਦੀ ਪਹਿਲੀ ਹੈਟ੍ਰਿਕ

ਮੁਹੰਮਦ ਸ਼ੰਮੀ ਦੇ ਨਾਂ 2019 ਕ੍ਰਿਕਟ ਵਿਸ਼ਵ ਕੱਪ ਦੀ ਪਹਿਲੀ ਹੈਟ੍ਰਿਕ

ਅਫਗਾਨਿਸਤਾਨ ਵਿਰੁੱਧ ਖੇਡੇ ਗਏ ਮੈਚ ਦੇ ਦੌਰਾਨ ਭਾਰਤੀ ਤੇਜ਼ ਗੇਂਦਬਾਜ਼ ਮਹੁੰਮਦ ਸ਼ੰਮੀ ਨੇ ਵਿਸ਼ਵ ਕੱਪ ‘ਚ ਪਹਿਲੀ ਹੈਟ੍ਰਿਕ ਲਗਾਉਣ ਦਾ ਕਾਰਨਾਮਾ ਕਰ ਦਿਖਾਇਆ। ਅਫਗਾਨਿਸਤਾਨ ਨੂੰ ਜਦੋਂ ਆਖਰੀ ਓਵਰ ‘ਚ 16 ਦੌੜਾਂ ਚਾਹੀਦੀਆਂ ਸਨ ਤਾਂ ਸ਼ੰਮੀ ਨੇ ਆਪਣਾ ਜਾਦੂ ਦਿਖਾਇਆ ਤੇ ਪਹਿਲਾਂ ਮੁਹੰਮਦ ਨਬੀ, ਫਿਰ ਆਫਤਾਬ ਆਲਮ ਤੇ ਮੁਜੀਬ ਨੂੰ ਆਊਟ ਕਰਕੇ ਹੈਟ੍ਰਿਕ ਪੂਰੀ ਕੀਤੀ। ਉਹ ਭਾਰਤ ਵਲੋਂ ਵਿਸ਼ਵ ਕੱਪ ‘ਚ ਹੈਟ੍ਰਿਕ ਲਗਾਉਣ ਵਾਲੇ ਦੂਜੇ ਗੇਂਦਬਾਜ਼ ਹਨ। ਇਸ ਤੋਂ ਪਹਿਲਾਂ ਭਾਰਤ ਵਲੋਂ ਚੇਤਨ ਸ਼ਰਮਾ ਨੇ ਇਹ…

VIA PUNJAB
ਅੱਗੇ ਪੜ੍ਹੋ

ਹਲਵੇ ਦੀ ਰਸਮ ਨਾਲ ਬਜਟ ਦਸਤਾਵੇਜ਼ਾਂ ਦਾ ਪ੍ਰਕਾਸ਼ਨ ਸ਼ੁਰੂ

ਹਲਵੇ ਦੀ ਰਸਮ ਨਾਲ ਬਜਟ ਦਸਤਾਵੇਜ਼ਾਂ ਦਾ ਪ੍ਰਕਾਸ਼ਨ ਸ਼ੁਰੂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੇ ਪਹਿਲੇ ਬਜਟ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਵਿੱਤ ਮੰਤਰਾਲੇ ’ਚ ਅੱਜ ਰਵਾਇਤੀ ਹਲਵਾ ਰਸਮ ਨਾਲ ਵਿੱਤੀ ਵਰ੍ਹੇ 2019-20 ਦੇ ਬਜਟ ਦਸਤਾਵੇਜ਼ਾਂ ਦੇ ਪ੍ਰਕਾਸ਼ਨ ਦੀ ਸ਼ੁਰੂਆਤ ਹੋ ਗਈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਤੇ ਵਿੱਤ ਮੰਤਰਾਲੇ ਦੇ ਸਿਖਰਲੇ ਅਧਿਕਾਰੀਆਂ ਦੀ ਹਾਜ਼ਰੀ ’ਚ ਨਾਰਥ ਬਲਾਕ ’ਚ ਹਲਵਾ ਰਸਮ ਕੀਤੀ ਗਈ। ਵਿੱਤ ਮੰਤਰਾਲੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਤੇ ਪਾਕਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ

ਦੱਖਣੀ ਅਫਰੀਕਾ ਤੇ ਪਾਕਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ

ਦੱਖਣੀ ਅਫਰੀਕਾ ਅਤੇ ਪਾਕਿਸਤਾਨ ਸੈਮੀ-ਫਾਈਨਲ ਦੀ ਦੌੜ ’ਚੋਂ ਲਗਪਗ ਬਾਹਰ ਹੋ ਗਏ ਹਨ ਅਤੇ ਹੁਣ ਐਤਵਾਰ ਨੂੰ ਇੱਥੇ ਲਾਰਡਜ਼ ’ਤੇ ਹੋਣ ਵਾਲੇ ਵਿਸ਼ਵ ਕੱਪ ਮੈਚ ਵਿੱਚ ਦੋਵਾਂ ਦੀਆਂ ਨਜ਼ਰਾਂ ਢਾਰਸ ਭਰੀ ਜਿੱਤ ਦਰਜ ਕਰਨ ’ਤੇ ਹੋਣਗੀਆਂ। ਦੱਖਣੀ ਅਫਰੀਕਾ ਨੇ ਛੇ ਮੈਚਾਂ ਵਿੱਚ ਸਿਰਫ਼ ਤਿੰਨ ਅੰਕ ਹੀ ਹਾਸਲ ਕੀਤੇ ਹਨ ਅਤੇ ਉਹ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਪਾਕਿਸਤਾਨ ਹੁਣ ਵੀ ਸੈਮੀ-ਫਾਈਨਲ ਵਿੱਚ ਥਾਂ ਬਣਾ ਸਕਦਾ ਹੈ, ਜੇਕਰ ਉਹ ਬਾਕੀ ਦੇ ਚਾਰ ਮੈਚ ਜਿੱਤ ਲਵੇ ਅਤੇ…

VIA PUNJAB
ਅੱਗੇ ਪੜ੍ਹੋ

ਪਾਕਿ ਟੈਰਰ ਫੰਡਿੰਗ ਤੇ ਰੋਕ ਲਾਵੇ, ਨਹੀਂ ਤਾਂ ਨਤੀਜੇ ਭੁਗਤਣ ਲਈ ਰਹੇ ਤਿਆਰ : ਐਫ. ਏ. ਐਫ. ਟੀ

ਪਾਕਿ ਟੈਰਰ ਫੰਡਿੰਗ ਤੇ ਰੋਕ ਲਾਵੇ, ਨਹੀਂ ਤਾਂ ਨਤੀਜੇ ਭੁਗਤਣ ਲਈ ਰਹੇ ਤਿਆਰ : ਐਫ. ਏ. ਐਫ. ਟੀ

ਵਾਸ਼ਿੰਗਟਨ – ਫਾਈਨੈਂਨਸ਼ੀਅਲ ਐਕਸ਼ਨ ਟਾਸਕ ਫੋਰਸ ਦਾ ਕਹਿਣਾ ਹੈ ਕਿ ਪਾਕਿਸਤਾਨ ਟੈਰਰ ਫੰਡਿੰਗ (ਅੱਤਵਾਦੀ ਗੁੱਟਾਂ ਨੂੰ ਮਦਦ ਦੇਣ) ਦੀਆਂ ਰੋਕਾਂ ਵਿੱਚ ਅਸਫਲ ਰਿਹਾ ਹੈ| ਸੰਸਥਾ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪਾਕਿਸਤਾਨ ਅਕਤੂਬਰ ਤਕ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕਰਦਾ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ| ਇਸ ਤਹਿਤ ਪਾਕਿਸਤਾਨ ਨੂੰ ਬਲੈਕਲਿਸਟਡ ਕਰ ਦਿੱਤਾ ਜਾਵੇਗਾ, ਪਾਕਿਸਤਾਨ ਪਹਿਲਾਂ ਤੋਂ ਹੀ ਗ੍ਰੇ ਲਿਸਟ ਵਿੱਚ ਹੈ|.ਐਫ. ਏ. ਟੀ. ਐਫ. ਪੈਰਿਸ ਤੋਂ ਚੱਲਣ ਵਾਲੀ ਗਲੋਬਲ ਬਾਡੀ ਹੈ ਜੋ ਟੈਰਰ…

VIA PUNJAB
ਅੱਗੇ ਪੜ੍ਹੋ

ਭਾਰਤ ਅਗਲੇਰੀ ਕਾਰਵਾਈ ਲਈ ਤਿਆਰ ਰਹੇ : ਡੋਨਾਲਡ ਟ੍ਰੰਪ

ਭਾਰਤ ਅਗਲੇਰੀ ਕਾਰਵਾਈ ਲਈ ਤਿਆਰ ਰਹੇ : ਡੋਨਾਲਡ ਟ੍ਰੰਪ

ਵਾਸ਼ਿੰਗਟਨ – ਡੋਨਾਲਡ ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਉਸਦੇ ਖਿਲਾਫ ਕੁਝ ‘ਵਾਧੂ ਕਾਰਵਾਈ’ ਕੀਤੀ ਜਾ ਸਕਦੀ ਹੈ| ਅਮਰੀਕਾ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਇਸ ਮੁੱਦੇ ਤੇ ਕੋਈ ਪ੍ਰਗਤੀ(ਤਰੱਕੀ) ਨਹੀਂ ਹੋਈ ਹੈ ਜਿਸਦੇ ਕਾਰਨ ਉਸ ਨੂੰ ਅਗਲੇਰੀ ਵਾਧੂ ਕਾਰਾਵਈ ਕਰਨ ਵਰਗਾ ਕਦਮ ਚੁੱਕਣਾ ਪੈ ਸਕਦਾ ਹੈ| ਅਮਰੀਕਾ ਨੇ ਵਪਾਰ ਪ੍ਰਤੀਨਿਧੀ ਰਾਬਰਟ ਲਾਇਟਹਾਇਜਰ ਨੇ ਇਹ ਚਿਤਾਵਨੀ ਦਿੱਤੀ|ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅਮਰੀਕਾ…

VIA PUNJAB
ਅੱਗੇ ਪੜ੍ਹੋ

ਮੁਹਾਲੀ ਜਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਸਲਾਨਾ ਅਥਲੈਟਿਕਸ ਅਵਾਰਡਜ਼ ਸਮਾਰੋਹ ਆਯੋਜਿਤ

ਮੁਹਾਲੀ ਜਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਸਲਾਨਾ ਅਥਲੈਟਿਕਸ ਅਵਾਰਡਜ਼ ਸਮਾਰੋਹ ਆਯੋਜਿਤ

ਐਸ.ਏ.ਐਸ ਨਗਰ – ਮੁਹਾਲੀ ਜਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਸਾਲ 2018-2019 ਵਿੱਚ ਮੁਹਾਲੀ ਜਿਲ੍ਹੇ ਦੇ ਅਥਲੀਟਾਂ ਵੱਲੋਂ ਮਾਰੀਆਂ ਗਈਆਂ ਮੱਲਾਂ ਲਈ ਫੇਜ਼-8 ਦੇ ਨਵੇਂ ਬਣੇ ਅਥਲੈਟਿਕਸ ਗਰਾਊਂਡ ਵਿੱਚ ਇੱਕ ਸਨਮਾਨ ਸਮਾਰੋਹ ਕੀਤਾ ਗਿਆ| ਇਸ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰ੍ਰੀ ਸਵਰਨ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਜੂਨੀਅਰ, ਸੀਨੀਅਰ ਅਤੇ ਵੈਟਰਨ ਵਰਗ ਦੇ ਅਥਲੀਟ ਸਾਰਾ ਸਾਲ ਕੜੀ ਮਿਹਨਤ ਕਰਦੇ ਹਨ ਤੇ ਉਨ੍ਹਾਂ ਦੀ ਇਸ ਮਿਹਨਤ ਦਾ ਸਨਮਾਨ ਕਰਨਾ ਸਾਡਾ ਫਰਜ਼ ਬਣਦਾ ਹੈ|ਇਸ ਮੌਕੇ ਸਮਾਰੋਹ…

VIA PUNJAB
ਅੱਗੇ ਪੜ੍ਹੋ

ਬਰਗਾੜੀ ਦੇ ਮੁੱਖ ਦੋਸ਼ੀ ਦੇ ਜੇਲ ਵਿੱਚ ਹਮਲੇ ਦੌਰਾਨ ਮਾਰੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਤੱਥਾਂ ਦੀ ਪੜਤਾਲ ਦੀ ਜਾਂਚ ਦੇ ਹੁਕਮ

ਬਰਗਾੜੀ ਦੇ ਮੁੱਖ ਦੋਸ਼ੀ ਦੇ ਜੇਲ ਵਿੱਚ ਹਮਲੇ ਦੌਰਾਨ ਮਾਰੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਤੱਥਾਂ ਦੀ ਪੜਤਾਲ ਦੀ ਜਾਂਚ ਦੇ ਹੁਕਮ

ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ, ਮੁੱਖ ਮੰਤਰੀ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਚਿਤਾਵਨੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ’ਤੇ ਹੋਏ ਘਾਤਕ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਅਤੇ ਉਨਾਂ ਨੇ ਹਮਲਾਵਰਾਂ ਲਈ ਸਖ਼ਤ ਸਜ਼ਾ ਦੀ ਚਿਤਾਵਨੀ ਦਿੱਤੀ ਹੈ। ਏ.ਡੀ.ਜੀ.ਪੀ. ਜੇਲਾਂ ਰੋਹਿਤ ਚੌਧਰੀ ਤੱਥਾਂ ਦੀ ਪੜਤਾਲ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ ਅਤੇ ਕਮੇਟੀ ਨੂੰ ਤਿੰਨ ਦਿਨਾਂ…

VIA PUNJAB
ਅੱਗੇ ਪੜ੍ਹੋ

ਅੰਬਾਲਾ ਵਿਚ ਵਿਗਿਆਨ ਕੇਂਦਰ ਬਣਾਇਆ ਜਾਵੇਗਾ – ਵਿਗਿਆਨ ਤੇ ਤਕਨਾਲੋਜੀ ਮੰਤਰੀ

ਅੰਬਾਲਾ ਵਿਚ ਵਿਗਿਆਨ ਕੇਂਦਰ ਬਣਾਇਆ ਜਾਵੇਗਾ – ਵਿਗਿਆਨ ਤੇ ਤਕਨਾਲੋਜੀ ਮੰਤਰੀ

ਚੰਡੀਗੜ – ਹਰਿਆਣਾ ਦੇ ਅੰਬਾਲਾ ਵਿਚ ਵਿਗਿਆਨ ਕੇਂਦਰ ਬਣਾਇਆ ਜਾਵੇਗਾ, ਜਿਸ ਦਾ ਨੀਂਹ ਪੱਥਰ ਅੱਜ ਹਰਿਆਣਾ ਦੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਅਨਿਲ ਵਿਜ ਨੇ ਕੀਤਾ| ਇਹ ਵਿਗਿਆਨ ਕੇਂਦਰ 35 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ| ਇਸ ਮੌਕੇ ਹਰਿਆਣਾ ਵਿਗਿਆਨ ਤੇ ਤਕਨਾਲੋਜੀ ਵਿਭਾਗ ਦੇ ਪ੍ਰਧਾਨ ਸਕੱਤਰ ਡਾ. ਅਸ਼ੋਕ ਖੇਮਕਾ, ਡਾਇਰੈਕਟਰ ਜਨਰਲ ਡਾ. ਪ੍ਰਵੀਣ ਕੁਮਾਰ, ਡਿਪਟੀ ਕਮਿਸ਼ਨਰ ਅੰਬਾਲਾ ਸ਼ਰਣਦੀਪ ਕੌਰ ਬਰਾੜ, ਕੌਮੀ ਵਿਗਿਆਨ ਅਜਾਇਬਘਰ ਸਭਿਆਚਾਰ ਮੰਤਰਾਲੇ ਭਾਰਤ ਸਰਕਾਰ ਦੇ ਡਾਇਰੈਕਟਰ ਡੀ.ਰਾਮਾ ਸਰਮਾ ਖਾਸ ਤੌਰ ‘ਤੇ ਮੌਜ਼ੂਦ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 3 ਜੁਲਾਈ ਨੂੰ ਪੰਚਕੂਲਾ ਵਿਚ ਸਿਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ 3 ਜੁਲਾਈ ਨੂੰ ਪੰਚਕੂਲਾ ਵਿਚ ਸਿਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਗੇ

ਚੰਡੀਗੜ – ਮੁੱਖ ਮੰਤਰੀ ਸੁਸ਼ਾਸਨ ਸਹਿਯੋਗ ਪ੍ਰੋਗ੍ਰਾਮ ਦੇ ਪ੍ਰੋਜੈਕਟ ਡਾਇਰੈਕਟਰ ਡਾ. ਰਾਜੇਸ਼ ਗੁਪਤਾ ਨੇ ਕਿਹਾ ਕਿ 3 ਜੁਲਾਈ ਨੂੰ ਪੰਚਕੂਲਾ ਵਿਚ ਰਾਜ ਪੱਧਰੀ ਸਕਸ਼ਮ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ| ਇਸ ਸਮਾਰੋਹ ਵਿਚ ਮੁੱਖ ਮੰਤਰੀ ਮਨੋਹਰ ਲਾਲ ਸੂਬੇ ਨੂੰ ਸਿਖਿਆ ਦੇ ਖੇਤਰ ਵਿਚ ਸਕਸ਼ਮ ਬਣਾਉਣ ਲਈ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਗੇ|ਪ੍ਰੋਜੈਕਟ ਡਾਇਰੈਕਟਰ ਵੀ.ਸੀ. ਰਾਹੀਂ ਸੂਬੇ ਭਰ ਦੇ ਅਧਿਕਾਰੀਆਂ ਨਾਲ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ| ਉਨਾਂ ਕਿਹਾ ਕਿ ਇਸ ਰਾਜ ਪੱਧਰੀ ਸਮਾਰੋਹ ਵਿਚ…

VIA PUNJAB
ਅੱਗੇ ਪੜ੍ਹੋ

ਕਾਰਡ ਬਦਲੇ ਜਾਣਗੇ ਲਾਭਪਾਤਰੀ ਨਹੀਂ: ਆਸ਼ੂ

ਕਾਰਡ ਬਦਲੇ ਜਾਣਗੇ ਲਾਭਪਾਤਰੀ ਨਹੀਂ: ਆਸ਼ੂ

ਸੂਬਾ ਸਰਕਾਰ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਦਾਇਰਾ ਵਧਾਇਆ ਚੰਡੀਗੜ – ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਨੀਲੇ ਕਾਰਡਾਂ ਨੂੰ ਰੱਦ ਕਰਨ ਸਬੰਧੀ ਆਈਆਂ ਮੀਡੀਆ ਰਿਪੋਰਟਾਂ ਕਾਰਨ ਲੋਕਾਂ ਦੇ ਮਨਾਂ ਵਿੱਚ ਬੈਠੇ ਡਰ ਨੂੰ ਦੂਰ ਕਰਦਿਆਂ ਫੂਡ ਸਪਲਾਈ ਮੰਤਰੀ ਪੰਜਾਬ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਵਲ ਕਾਰਡ ਰੱਦ ਕੀਤੇ ਗਏ ਹਨ ਲਾਭਪਾਤਰੀ ਨਹੀਂ। ਉਨਾਂ ਕਿਹਾ ਕਿ ਖ਼ੁਰਾਕ ਵੰਡ ਪ੍ਰਕਿਰਿਆ ਦੇ ਕੰਪਿਊਟ੍ਰੀਕਰਨ ਅਤੇ ਆਟੋਮੇਸ਼ਨ ਹੋਣ ਕਰਕੇ ਸਾਰੇ ਮੌਜੂਦਾ(ਪੁਰਾਣੇ) ਕਾਰਡ ਰੱਦ ਕਰਕੇ…

VIA PUNJAB
ਅੱਗੇ ਪੜ੍ਹੋ
1 724 725 726 727 728 1,271