ਵਿਜੈ ਸ਼ੰਕਰ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਖੇਡਣ ਦੀ ਉਮੀਦ

ਵਿਜੈ ਸ਼ੰਕਰ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਖੇਡਣ ਦੀ ਉਮੀਦ

ਸਾਊਥੈਂਪਟਨ – ਜ਼ਖ਼ਮੀ ਹਰਫ਼ਨਮੌਲਾ ਵਿਜੈ ਸ਼ੰਕਰ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਭਾਰਤ ਦੇ ਅਗਲੇ ਵਿਸ਼ਵ ਕੱਪ ਮੈਚ ਵਿੱਚ ਖੇਡਣ ਦੀ ਉਮੀਦ ਹੈ ਕਿਉਂਕਿ ਉਸ ਦੇ ਪੈਰ ਦੇ ਅੰਗੂਠੇ ਦਾ ਦਰਦ ਠੀਕ ਹੋ ਗਿਆ ਹੈ। ਸ਼ੰਕਰ ਨੇ ਇੱਕ ਸ਼ਾਰਟ ਫਿੱਟਨੈੱਸ ਟੈਸਟ ਦਿੱਤਾ, ਜਿਸ ਵਿੱਚ ਉਸ ਤੋਂ ਥੋੜ੍ਹੀ ਦੌੜ ਲਗਵਾਈ ਗਈ। ਉਸ ਨੇ ਫਿਜੀਓ ਪੈਟ੍ਰਿਕ ਫਰਹਾਰਟ ਅਤੇ ਟ੍ਰੇਨਰ ਸ਼ੰਕਰ ਬਾਸੂ ਦੀ ਦੇਖ-ਰੇਖ ਵਿੱਚ ਕੁੱਝ ਗੇਂਦਾਂ ਵੀ ਸੁੱਟੀਆਂ। ਫਿਜੀਓ ਅਤੇ ਟ੍ਰੇਨਰ ਨੇ ਉਸ ਦੀ ਫਿੱਟਨੈੱਸ ਬਾਰੇ ਕੁੱਝ ਨਹੀਂ ਦੱਸਿਆ। ਪ੍ਰੈੱਸ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ 40 ਹਜ਼ਾਰ ਵਿਅਕਤੀਆਂ ਨਾਲ ਕੀਤਾ ਯੋਗ

ਪ੍ਰਧਾਨ ਮੰਤਰੀ ਮੋਦੀ ਨੇ 40 ਹਜ਼ਾਰ ਵਿਅਕਤੀਆਂ ਨਾਲ ਕੀਤਾ ਯੋਗ

ਰਾਂਚੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਅੱਜ 5ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਕਰੀਬ 40 ਹਜ਼ਾਰ ਵਿਅਕਤੀਆਂ ਨਾਲ ਯੋਗ ਕੀਤਾ| ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨਾਲ ਰਾਂਚੀ ਦੇ ਧਰੁਵਾ ਸਥਿਤ ਪ੍ਰਭਾਤ ਤਾਰਾ ਮੈਦਾਨ ਵਿੱਚ ਲਗਭਗ 40 ਹਜ਼ਾਰ ਵਿਅਕਤੀਆਂ ਨੇ ਤਿੰਨ ਵਾਰ ‘ਓਮ’ ਦੇ ਉਚਾਰਨ ਕਰਦੇ ਹੋਏ ਸ਼ਾਂਤੀ ਪਾਠ ਨਾਲ ਯੋਗ ਅਭਿਆਸ ਦੀ ਸ਼ੁਰੂਆਤ ਕੀਤੀ| ਉਨ੍ਹਾਂ ਨੇ ਯੋਗ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਦੇ ਨਿਯਮਿਤ ਅਭਿਆਸ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਕੇਜਰੀਵਾਲ, ਸਕੂਲ ਤੇ ਮੁਹੱਲਾ ਕਲੀਨਿਕ ਦੇਖਣ ਦਾ ਦਿੱਤਾ ਸੱਦਾ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਕੇਜਰੀਵਾਲ, ਸਕੂਲ ਤੇ ਮੁਹੱਲਾ ਕਲੀਨਿਕ ਦੇਖਣ ਦਾ ਦਿੱਤਾ ਸੱਦਾ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਜਿੱਤ ਦੀ ਵਧਾਈ ਦਿੱਤੀ| ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਦਿੱਲੀ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਦੋਹਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ| ਦਿੱਲੀ ਵੀ ਕੇਂਦਰ ਨਾਲ ਮਿਲ ਕੇ ਕੰਮ ਕਰੇਗੀ ਅਤੇ ਆਸ ਹੈ ਕਿ ਕੇਂਦਰ…

VIA PUNJAB
ਅੱਗੇ ਪੜ੍ਹੋ

ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਵਿਅਕਤੀਆਂ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ

ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਵਿਅਕਤੀਆਂ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ

ਚੰਡੀਗੜ – ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਨਵਾਉਣ ਵਾਲਿਆ ਤਿੰਨ ਵਿਅਕਤੀਆਂ ਖਿਲ਼ਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਤਹਿਸੀਲ ਵਾ ਜ਼ਿਲਾਂ ਪਟਿਆਲਾ ਦੇ ਦੇ ਪਿੰਡ ਆਲਮਪੁਰ ਨਿਵਾਸੀ ਬਲਵੀਰ ਸਿੰਘ ਵੱਲੋਂ ਸਿਕਾਇਤ ਕੀਤੀ ਸੀ ਕਿ ਪਿੰਡ ਆਲਮਪੁਰ ਦੇ ਨਿਵਾਸੀ ਸਾਹਿਬ ਸਿੰਘ,ਭਜਨ ਸਿੰਘ, ਅਤੇ ਹੁਸ਼ਿਆਰ ਸਿੰਘ, ਜੋ ਕਿ ਰਾਜਪੂਤ ਜਾਤੀ ਨਾਲ ਸਬੰਧਤ ਹਨ ਵੱਲੋਂ ਗਲਤ…

VIA PUNJAB
ਅੱਗੇ ਪੜ੍ਹੋ

ਇਨਵੈਸਟ ਪੰਜਾਬ ਨੇ ਯੋਗ ਦਿਵਸ ਮੌਕੇ ਸਿਹਤ ਅਤੇ ਮੈਡੀਕਲ ਟੂਰਿਜ਼ਮ ਸਬੰਧੀ ਕਰਵਾਈ ਕਾਨਫਰੰਸ

ਇਨਵੈਸਟ ਪੰਜਾਬ ਨੇ ਯੋਗ ਦਿਵਸ ਮੌਕੇ ਸਿਹਤ ਅਤੇ ਮੈਡੀਕਲ ਟੂਰਿਜ਼ਮ ਸਬੰਧੀ ਕਰਵਾਈ ਕਾਨਫਰੰਸ

ਪੰਜਾਬ ਆਲਮੀ ਨਕਸ਼ੇ ‘ਤੇ ਜਲਦ ਹੀ ਮੈਡੀਕਲ ਟੂਰਿਜ਼ਮ ਦਾ ਕੇਂਦਰ ਬਣੇਗਾ : ਬਲਬੀਰ ਸਿੰਘ ਸਿੱਧੂ ਚੰਡੀਗੜ – ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਆਧੁਨਿਕ ਯੁੱਗ ਵਿੱਚ ਹਰ ਕੋਈ ਤਨਾਅ ਅਤੇ ਬੇਚੈਨੀ ਵਿੱਚ ਘਿਰਿਆ ਹੋਇਆ ਹੈ, ਇਨਾਂ ਮਾਨਸਿਕ ਅਤੇ ਸਰੀਰਕ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਦਾ ਸਭ ਤੋਂ ਸੁਖਾਲਾ ਰਸਤਾ ਯੋਗ ਹੈ। ਇੱਕ ਵਿਅਕਤੀ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਤੌਰ ‘ਤੇ ਰਿਸ਼ਟ-ਪੁਸ਼ਟ ਬਣਾਉਣ ਲਈ ਯੋਗ ਦੀ ਅਤਿ ਮਹੱਤਵਪੂਰਨ ਭੂਮਿਕਾ ਹੈ। ਯੋਗਾ ਨੂੰ ਰੋਜ਼ਮਰਾ ਦੀ ਆਦਤ…

VIA PUNJAB
ਅੱਗੇ ਪੜ੍ਹੋ

ਪਾਉਂਟਾ ਸਾਹਿਬ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ

ਪਾਉਂਟਾ ਸਾਹਿਬ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ

ਗੁਰਦੀਪ ਸਿੰਘ ਸਰਹਾਲੀ ਨੂੰ ਹਿਮਾਚਲ ਪ੍ਰਦੇਸ਼ ਇਸਮਾ ਦਾ ਕੋਆਰਡੀਨੇਟਰ ਥਾਪਿਆ ਚੰਡੀਗੜ੍ਹ – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸੀਹੇਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਗੁਰੂਦਵਾਰਾ ਪਾਉਂਟਾ ਸਾਹਿਬ ਵਿਖੇ ਕਰਵਾਏ ਗਏ। ਜਿਨਾਂ ਵਿੱਚ ਉਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਕੋਆਰਡੀਨੇਟਰ ਗੁਰਦੀਪ ਸਿੰਘ ਸਰਹਾਲੀ ਨੇ ਦੱਸਿਆ ਕਿ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਨੈਸ਼ਨਲ ਗੱਤਕਾ…

VIA PUNJAB
ਅੱਗੇ ਪੜ੍ਹੋ

ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਤੇ ਜੇਲ ਮੰਤਰੀ ਨੇ ਪੁਲਵਾਮਾ ਹਮਲੇ ਦੇ ਪੰਜਾਬ ਨਾਲ ਸਬੰਧਤ ਸੀ.ਆਰ.ਪੀ.ਐਫ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੰਡੇ ਚੈੱਕ ਚੰਡੀਗੜ – “ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਦੇਸ਼ ਦੀ ਰੱਖਿਆ ਲਈ ਇੱਕ ਵੱਡੀ ਕੁਰਬਾਨੀ ਦਿੱਤੀ ਹੈ ਜੋ ਕਿ ਸਾਡੇ ਲਈ ਅਭੁੱਲ ਹੈ ਅਤੇ ਅਸੀਂ ਹਰ ਮਾੜੇ- ਚੰਗੇ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜਾਂਗੇ। ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਰਹਿੰਦੇ ਹਨ।”ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ , ਸ੍ਰੀ ਸੁਖਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਬੁਖਾਰ ਹੋਣ ‘ਤੇ ਮਰੀਜ਼ ਹਸਪਤਾਲਾਂ ‘ਚ ਮਲੇਰੀਏ ਤੇ ਡੇਂਗੂ ਦਾ ਟੈਸਟ ਮੁਫਤ ਕਰਵਾਉਣ: ਬਲਬੀਰ ਸਿੰਘ ਸਿੱਧੂ

ਬੁਖਾਰ ਹੋਣ ‘ਤੇ ਮਰੀਜ਼ ਹਸਪਤਾਲਾਂ ‘ਚ ਮਲੇਰੀਏ ਤੇ ਡੇਂਗੂ ਦਾ ਟੈਸਟ ਮੁਫਤ ਕਰਵਾਉਣ: ਬਲਬੀਰ ਸਿੰਘ ਸਿੱਧੂ

ਡੇਂਗੂ ਤੇ ਮਲੇਰੀਆਂ ਦਾ ਖਾਤਮੇ ਲਈ ਪਿਛਲੇ ਸਾਲਾਂ ਵਿਚ ਜਿਆਦਾ ਪ੍ਰਭਾਵਿਤ ਖੇਤਰਾਂ ਵੱਲ ਦਿੱਤਾ ਜਾਵੇ ਵਿਸ਼ੇਸ਼ ਧਿਆਨ ਚੰਡੀਗੜ – ਮਲੇਰੀਏ ਤੇ ਡੇਂਗੂ ਦੀ ਮਾਰ ਨੂੰ ਸੂਬੇ ਵਿਚ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਇਹ ਅਤੀ ਜ਼ਰੂਰੀ ਹੈ ਕਿ ਬੁਖਾਰ ਤੋਂ ਪੀੜਤ ਹਰ ਮਰੀਜ਼ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਆਪਣੇ ਖੂਨ ਦੇ ਨਮੂਨੇ ਦਾ ਟੈਸਟ ਮੁਫਤ ਕਰਵਾਉਣ ਤਾਂ ਜੋ ਹਰ ਸ਼ੱਕੀ ਮਾਮਲੇ ਦੀ ਪੁਸ਼ਟੀ ਕਰਕੇ ਸਮੇਂ ‘ਤੇ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਸਮੱਸਿਆ ਨਾਲ ਨਿਪਟਣ ਲਈ ਆਮ ਸਹਿਮਤੀ ਬਣਾਉਣ ਵਾਸਤੇ ਸਰਬ ਪਾਰਟੀ ਮੀਟਿੰਗ ਸੱਦਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਸਮੱਸਿਆ ਨਾਲ ਨਿਪਟਣ ਲਈ ਆਮ ਸਹਿਮਤੀ ਬਣਾਉਣ ਵਾਸਤੇ ਸਰਬ ਪਾਰਟੀ ਮੀਟਿੰਗ ਸੱਦਣ ਦਾ ਐਲਾਨ

ਪਾਣੀ ਦੇ ਵਧੀਆ ਪ੍ਰਬੰਧਨ ਲਈ ਸੂਬਾਈ ਜਲ ਅਥਾਰਟੀ ਗਠਿਤ ਕਰਨ ਲਈ ਸਹਿਮਤੀ ਦਿੱਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਦੀ ਸਮੱਸਿਆ ਦੇ ਵਿਆਪਕ ਹੱਲ ਲਈ ਆਮ ਸਹਿਮਤੀ ਪੈਦਾ ਕਰਨ ਵਾਸਤੇ ਛੇਤੀ ਹੀ ਸਰਬ-ਪਾਰਟੀ ਮੀਟਿੰਗ ਸੱਦੇ ਜਾਣ ਦਾ ਐਲਾਨ ਕੀਤਾ ਹੈ। ਸੂਬੇ ਵਿਚ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਹੇਠਾਂ ਜਾਣ ਸਬੰਧੀ ਚਿੰਤਾਜਨਕ ਸਥਿਤੀ ਨੂੰ ਹੱਲ ਕਰਨ ਲਈ ਢੰਗ ਤਰੀਕੇ ਕੱਢਣ ਵਾਸਤੇ ਕੈਬਨਿਟ ਮੰਤਰੀਆਂ, ਸਿਆਸੀ ਆਗੂਆਂ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੱਘ ਨੂੰ ਮਿਲਿਆ ਜੈਕ ਦਾ ਵਫਦ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੱਘ ਨੂੰ ਮਿਲਿਆ ਜੈਕ ਦਾ ਵਫਦ

ਸੀਐਮ ਨੇ ਇੱਕ ਹਫਤੇ ਦੇ ਅੰਦਰ ਬਿੱਲਾਂ ਦੇ ਭੁਗਤਾਨ ਦੇ ਦਿੱਤੇ ਨਿਰਦੇਸ਼ ਚੰਡੀਗੜ – ਜੁਆਇੰਟ ਐਕਸ਼ਨ ਕਮੇਟੀ ਦਾ ਇੱਕ ਵਫਦ ਚੰਡੀਗੜ ਵਿੱਚ ਜੈਕ ਚੈਅਰਮੈਨ ਸ਼੍ਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ। ਜੈਕ ਦੇ ਬੁਲਾਰੇ ਡਾ.ਅੰਸ਼ੂ ਕਟਾਰੀਆ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਐਮ ਦੇ ਨਾਲ ਹੋਈ ਇੱਕ ਸੰਖਪਿਤ ਮੀਟਿੰਗ ਦੇ ਦੌਰਾਨ ਅਸ਼ਵਨੀ ਸੇਖੜੀ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਦੇ ਬਾਰੇ ਵਿੱਚ…

VIA PUNJAB
ਅੱਗੇ ਪੜ੍ਹੋ
1 726 727 728 729 730 1,271