ਮੁਲਕ ਵਿਚ ਜਲਦੀ ਚੋਣ ਸੁਧਾਰਾਂ ਦੀ ਲੋੜ: ਯੇਚੁਰੀ

ਮੁਲਕ ਵਿਚ ਜਲਦੀ ਚੋਣ ਸੁਧਾਰਾਂ ਦੀ ਲੋੜ: ਯੇਚੁਰੀ

ਨਵੀਂ ਦਿੱਲੀ – ਸੀਪੀਆਈ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵਿਰੋਧੀ ਧਿਰ ’ਤੇ ਇਸ ਗੱਲ ਲਈ ਜ਼ੋਰ ਪਾਏਗੀ ਕਿ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰਾਸ਼ਟਰਪਤੀ ਦੀ ਅਗਵਾਈ ਵਾਲੇ ਕੌਲਿਜੀਅਮ ਰਾਹੀਂ ਕੀਤੀ ਜਾਣੀ ਸੰਭਵ ਬਣਾਈ ਜਾਵੇ ਨਾ ਕਿ ਸਰਕਾਰ ਇਹ ਨਿਯੁਕਤੀਆਂ ਕਰੇ। ਉਨ੍ਹਾਂ ਕਿਹਾ ਕਿ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਚੋਣ ਸੁਧਾਰਾਂ ਦੀ ਲੋੜ ਮਹਿਸੂਸ ਹੋਈ ਹੈ। ਯੇਚੁਰੀ ਨੇ ਦਲੀਲ ਦਿੱਤੀ ਕਿ ਕੱਟੜ ਹਿੰਦੂਤਵ ਦਾ ਜਵਾਬ ਨਰਮ ਹਿੰਦੂਤਵ ਨਾਲ ਨਹੀਂ ਦਿੱਤਾ…

VIA PUNJAB
ਅੱਗੇ ਪੜ੍ਹੋ

ਯੁਵਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਯੁਵਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਮੁੰਬਈ – ਕੈਂਸਰ ’ਤੇ ਜਿੱਤ ਹਾਸਲ ਕਰਨ ਤੋਂ ਅੱਠ ਸਾਲ ਮਗਰੋਂ ਕ੍ਰਿਕਟਰ ਯੁਵਰਾਜ ਸਿੰਘ ਨੇ ਅੱਜ ਭਾਵੁਕ ਹੁੰਦਿਆਂ ਉਤਰਾਅ-ਚੜ੍ਹਾਅ ਭਰੇ ਆਪਣੇ ਕਰੀਅਰ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ। ਉਹ ਹੁਣ ਆਈਪੀਐਲ ਵੀ ਨਹੀਂ ਖੇਡੇਗਾ। ਇਸ ਦੌਰਾਨ ਉਸ ਦੀ ਸਭ ਤੋਂ ਵੱਡੀ ਉਪਲਬਧੀ ਭਾਰਤ ਦੇ 2011 ਵਿਸ਼ਵ ਕੱਪ ਜਿੱਤਣ ਵਿੱਚ ਅਹਿਮ ਯੋਗਦਾਨ ਰਿਹਾ। ਪ੍ਰਤਿਭਾ ਦੇ ਧਨੀ ਇਸ ਕਰਿਸ਼ਮਈ ਖਿਡਾਰੀ ਨੂੰ ਸੀਮਤ ਓਵਰਾਂ ਦੀ ਕ੍ਰਿਕਟ ਦਾ ਮਾਹਿਰ ਮੰਨਿਆ ਜਾਂਦਾ ਰਿਹਾ ਹੈ, ਪਰ ਉਸ ਨੇ ਇਸ ਚੀਸ ਨਾਲ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਅਪਾਰਟਮੈਂਟ ਬਿਲਡਿੰਗ ਤੇ ਕ੍ਰੇਨ ਡਿੱਗਣ ਨਾਲ ਇਕ ਦੀ ਮੌਤ 6 ਜ਼ਖਮੀ

ਅਮਰੀਕਾ ਵਿੱਚ ਅਪਾਰਟਮੈਂਟ ਬਿਲਡਿੰਗ ਤੇ ਕ੍ਰੇਨ ਡਿੱਗਣ ਨਾਲ ਇਕ ਦੀ ਮੌਤ 6 ਜ਼ਖਮੀ

ਵਾਸ਼ਿੰਗਟਨ – ਅਮਰੀਕਾ ਦੇ ਡਾਊਨਟਾਊਨ ਡਲਾਸ ਵਿਚ ਇਕ ਅਪਾਰਟਮੈਂਟ ਬਿਲਡਿੰਗ ਤੇ ਕ੍ਰੇਨ ਡਿੱਗ ਪਈ| ਇਸ ਹਾਦਸੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ 6 ਵਿਅਕਤੀ ਜ਼ਖਮੀ ਹੋ ਗਏ| ਜ਼ਖਮੀਆਂ ਵਿਚੋਂ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ, ਤਿੰਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦਕਿ ਇਕ ਨੂੰ ਮਾਮੂਲੀ ਸੱਟ ਲੱਗੀ ਹੈ|ਕ੍ਰੇਨ ਡਿੱਗਣ ਦਾ ਕਾਰਨ ਮੌਸਮ ਦਾ ਖਰਾਬ ਹੋਣਾ ਦੱਸਿਆ ਗਿਆ ਹੈ| ਮਾਮਲੇ ਤੇ ਫਾਇਰ ਬਚਾਅ ਮੁਹਿੰਮ ਦੇ ਬੁਲਾਰੇ ਜੇਸਨ ਇਵਾਨਸ ਦਾ ਕਹਿਣਾ ਹੈ ਕਿ ਕ੍ਰੇਨ ਐਲਨ…

VIA PUNJAB
ਅੱਗੇ ਪੜ੍ਹੋ

ਇਰਾਕ ਵਿੱਚੋਂ ਆਪਣੇ ਸਾਰੇ ਫੌਜੀ ਵਾਪਸ ਬੁਲਾਏਗੀ ਨਿਊਜ਼ੀਲੈਂਡ ਸਰਕਾਰ

ਇਰਾਕ ਵਿੱਚੋਂ ਆਪਣੇ ਸਾਰੇ ਫੌਜੀ ਵਾਪਸ ਬੁਲਾਏਗੀ ਨਿਊਜ਼ੀਲੈਂਡ ਸਰਕਾਰ

ਵੈਲਿੰਗਟਨ – ਨਿਊਜ਼ੀਲੈਂਡ ਸਰਕਾਰ ਦਾ ਕਹਿਣਾ ਹੈ ਕਿ ਉਹ ਅਗਲੇ ਸਾਲ ਜੂਨ ਤੱਕ ਆਪਣੇ ਸਾਰੇ ਫੌਜੀਆਂ ਨੂੰ ਇਰਾਕ ਵਿਚੋਂ ਵਾਪਸ ਬੁਲਾ ਲਵੇਗੀ| ਦੱਖਣ ਪ੍ਰਸ਼ਾਂਤ ਦੇਸ਼ ਨੇ ਬਗਦਾਦ ਦੇ ਉੱਤਰ-ਪੱਛਮ ਵਿਚ ਤਾਜ਼ੀ ਮਿਲਟਰੀ ਕੰਪਲੈਕਸ ਵਿਚ 95 ਕਥਿਤ ਗੈਰ ਲੜਾਕੂ ਕਰਮੀਆਂ ਦੀ ਇਕ ਛੋਟੀ ਟੁਕੜੀ ਤਾਇਨਾਤ ਕੀਤੀ ਗਈ ਹੈ, ਜਿੱਥੇ ਉਹ ਇਰਾਕੀ ਸੁਰੱਖਿਆ ਬਲਾਂ ਨੂੰ ਸਿਖਲਾਈ ਦੇਣ ਦਾ ਕੰਮ ਕਰਦੀ ਹੈ|ਇਹ ਸਿਖਲਾਈ ਮਿਸ਼ਨ ਆਸਟ੍ਰੇਲੀਆ ਦੇ ਨਾਲ ਇਕ ਸੰਯੁਕਤ ਮੁਹਿੰਮ ਹੈ ਜਿਸ ਵਿਚ ਲੱਗਭਗ 300 ਫੌਜੀ ਤਾਜ਼ੀ ਵਿਚ…

VIA PUNJAB
ਅੱਗੇ ਪੜ੍ਹੋ

ਕਮਲਨਾਥ ਨੇ ਵਿਧਾਨ ਸਭਾ ਮੈਂਬਰ ਦੇ ਤੌਰ ਤੇ ਚੁੱਕੀ ਸਹੁੰ

ਕਮਲਨਾਥ ਨੇ ਵਿਧਾਨ ਸਭਾ ਮੈਂਬਰ ਦੇ ਤੌਰ ਤੇ ਚੁੱਕੀ ਸਹੁੰ

ਭੋਪਾਲ – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਅੱਜ ਵਿਧਾਨ ਸਭਾ ਵਿੱਚ ਵਿਧਾਇਕ ਦੇ ਤੌਰ ਤੇ ਸਹੁੰ ਚੁੱਕੀ| ਵਿਧਾਨ ਸਭਾ ਸਪੀਕਰ ਐਨ.ਪੀ. ਪ੍ਰਜਾਪਤੀ ਨੇ ਕਮਲਨਾਥ ਨੂੰ ਇੱਥੇ ਸਥਿਤ ਵਿਧਾਨ ਸਭਾ ਕੈਂਪਸ ਵਿੱਚ ਸਹੁੰ ਚੁਕਾਈ| ਇਸ ਮੌਕੇ ਪ੍ਰਦੇਸ਼ ਸਰਕਾਰ ਦੇ ਜਨ ਸੰਪਰਕ ਮੰਤਰੀ ਪੀ.ਸੀ. ਸ਼ਰਮਾ, ਗ੍ਰਹਿ ਮੰਤਰੀ ਬਾਲਾ ਬੱਚਨ, ਨੇਤਾ ਵਿਰੋਧੀ ਗੋਪਾਲ ਭਾਰਗਵ ਸਮੇਤ ਕਈ ਮੰਤਰੀ ਅਤੇ ਅਧਿਕਾਰੀ ਮੌਜੂਦ ਸਨ| ਕਮਲਨਾਥ ਹਾਲ ਹੀ ਵਿੱਚ ਛਿੰਦਵਾੜਾ ਵਿਧਾਨ ਸਭਾ ਉਪ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਵਿਧਾਨ…

VIA PUNJAB
ਅੱਗੇ ਪੜ੍ਹੋ

ਭਿਆਨਕ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ, 23 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ, 23 ਜ਼ਖਮੀ

ਹਜ਼ਾਰੀਬਾਗ – ਹਜ਼ਾਰੀਬਾਗ ਜ਼ਿਲੇ ਵਿੱਚ ਇਕ ਰਾਸ਼ਟਰੀ ਰਾਜਮਾਰਗ ਤੇ ਅੱਜ ਪਟਨਾ ਜਾ ਰਹੀ ਬੱਸ ਦੇ ਇਕ ਟਰੇਲਰ ਟਰੱਕ ਨਾਲ ਟਕਰਾਉਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ| ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਐਨ.ਐਚ.2 ਤੇ ਦਨੁਆ-ਭਨੁਆ ਇਲਾਕੇ ਨੇੜੇ ਉਸ ਸਮੇਂ ਹੋਈ ਜਦੋਂ ਬੱਸ ਨੇ ਟਰੇਲਰ ਟਰੱਕ ਵਿੱਚ ਪਿੱਛਿਓਂ ਟੱਕਰ ਮਾਰ ਦਿੱਤੀ| ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਰਵੀ ਸ਼ੰਕਰ ਸ਼ੁਕਲਾ ਨੇ ਦੱਸਿਆ,”8 ਵਿਅਕਤੀਆਂ ਦੀ…

VIA PUNJAB
ਅੱਗੇ ਪੜ੍ਹੋ

ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ

ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ

ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਥਾਂ/ਜਮੀਨ ਨਹੀਂ ਵੇਚੀ ਜਾਵੇਗੀ ਚੰਡੀਗੜ – ਪੰਜਾਬ ਸਰਕਾਰ ਵਲੋਂ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ। ਅੱਜ ਇੱਥੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦਾ ਚਾਰਜ ਲੈਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲੀ ਲੰਮੀ ਮੀਟਿੰਗ ਉਪਰੰਤ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਓ.ਪੀ. ਸੋਨੀ ਦੇ ਹੇਠ ਡਾਕਟਰੀ ਸਿੱਖਿਆ ਬਾਰੇ ਸਲਾਹਕਾਰੀ ਗਰੁੱਪ ਦਾ ਗਠਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਓ.ਪੀ. ਸੋਨੀ ਦੇ ਹੇਠ ਡਾਕਟਰੀ ਸਿੱਖਿਆ ਬਾਰੇ ਸਲਾਹਕਾਰੀ ਗਰੁੱਪ ਦਾ ਗਠਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਸਲਾਹਕਾਰੀ ਗਰੁੱਪ ਗਠਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ ਜਿਸ ਦੇ ਨਾਲ ਇਨਾਂ ਗਰੁੱਪਾਂ ਦੀ ਗਿਣਤੀ ਨੌਂ ਹੋ ਗਈ ਹੈ। ਇਹ ਗਰੁੱਪ ਮਹੱਤਵਪੂਰਨ ਸਰਕਾਰੀ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਇਨਾਂ ਦਾ ਅਨੁਮਾਨ ਲਾਉਣ ਲਈ ਗਠਿਤ ਕੀਤੇ ਗਏ ਹਨ। ਮੈਡੀਕਲ ਸਿੱਖਿਆ ’ਚ ਸੁਧਾਰ ਲਈ ਬਣਾਏ ਗਏ ਇਸ ਨਵੇਂ ਗਰੁੱਪ ਦਾ ਮੁਖੀ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਬਣਾਇਆ ਗਿਆ ਹੈ ਜਿਸ ਵਿੱਚ…

VIA PUNJAB
ਅੱਗੇ ਪੜ੍ਹੋ

ਕਠੂਆ ਜਬਰ ਜਨਾਹ ਵਿੱਚ ਦੋ ਪੁਲਿਸ ਮੁਲਾਜ਼ਮਾਂ ਸਣੇ ਛੇ ਦੋਸ਼ੀ ਕਰਾਰ

ਕਠੂਆ ਜਬਰ ਜਨਾਹ ਵਿੱਚ ਦੋ ਪੁਲਿਸ ਮੁਲਾਜ਼ਮਾਂ ਸਣੇ ਛੇ ਦੋਸ਼ੀ ਕਰਾਰ

3 ਨੂੰ ਉਮਰਕੈਦ, 3 ਨੂੰ 5-5 ਸਾਲ ਜੇਲ੍ਹ ਸਮੇਤ ਜੁਰਮਾਨਾ ਪਠਾਨਕੋਟ – ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ‘ਚ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅੱਜ ਸਵੇਰੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਛੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।ਇਸ ਘਟਨਾ ਦਾ ਮਾਸਟਰ ਮਾਈਂਡ ਸਾਂਝੀ ਰਾਮ ਹੈ। ਦੋਸ਼ੀਆਂ ਵਿਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ ਜਦਕਿ ਇਕ ਨੂੰ ਬਰੀ ਕਰ ਦਿੱਤਾ ਗਿਆ ਹੈ। ਸ਼ਾਮ ਨੂੰ ਆਏ ਫ਼ੈਸਲੇ ‘ਚ 3 ਦੋਸ਼ੀਆਂ ਨੂੰ ਉਮਰਕੈਦ ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ 10 ਵਿਭਾਗਾਂ ਦੀ ਮੁੱਖ ਮੰਤਰੀ ਐਲਾਨਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ 10 ਵਿਭਾਗਾਂ ਦੀ ਮੁੱਖ ਮੰਤਰੀ ਐਲਾਨਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਵਿੱਚ ਖੇਡ ਅਤੇ ਯੁਵਾ ਮਾਮਲੇ ਵਿਭਾਗ ਵੱਲੋਂ ਚਾਰ ਏਕੜ ਤੋਂ ਵੱਧ ਥਾਂ ‘ਤੇ ਸਥਾਪਤ ਕੀਤੇ ਗਏ ਸਾਰੇ ਖੇਡ ਸਟੇਡੀਅਮਾਂ ਦੀ ਵਿਸਥਾਰ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂਕਿ ਅਜਿਹੇ ਸਟੇਡੀਅਮ ਦੀ ਵਾਧੂ ਜਰੂਰਤਾਂ ਦਾ ਪਤਾ ਲਗਾ ਕੇ ਜ਼ਮੀਨੀ ਪੱਧਰ ‘ਤੇ ਮਜਬੂਤ ਖੇਡ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਕੋਚ ਅਤੇ ਟ੍ਰੇਨਰਾਂ ਦੇ ਇਲਾਵਾ ਆਧੁਨਿਕ ਖੇਡ ਸਮੱਗਰੀਆਂ ਅਤੇ ਸਟਾਫ…

VIA PUNJAB
ਅੱਗੇ ਪੜ੍ਹੋ
1 744 745 746 747 748 1,271