ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਭੇਟ ਕੀਤੀ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਭੇਟ ਕੀਤੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਂਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ। ਇਸ ਮੌਕੇ ਭਾਈ ਲੌਂਗੋਵਾਲ ਨੇ ਸਰਬੱਤ ਦਾ ਭਲਾ ਚੈਟੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ…

VIA PUNJAB
ਅੱਗੇ ਪੜ੍ਹੋ

ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਹਰਜੀਤ ਗਰੇਵਾਲ ਨੇ ਰੈਫ਼ਰੀਆਂ ਨੂੰ ਸਹੀ ਫ਼ੈਸਲੇ ਲੈਣ ਦੀ ਕੀਤੀ ਤਾਕੀਦ ਚੰਡੀਗੜ੍ਹ – ਪੰਜਾਬ ਅੰਦਰ ਗੱਤਕਾ ਖੇਡ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਅੱਜ ਇੱਥੇ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਇੱਕ ਉਚੇਚੀ ਮੀਟਿੰਗ ਹੋਈ ਜਿਸ ਦੌਰਾਨ ਨੌਜਵਾਨ ਆਗੂ ਅਜੇ ਸਿੰਘ ਲਿਬੜਾ ਦੀ ਗੱਤਕਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮੁੱਚੀ ਗੱਤਕਾ ਜਥੇਬੰਦੀ ਅਤੇ ਕਾਰਜਕਾਰਨੀ ਦਾ ਨਵੇਂ ਸਿਰੇ ਤੋਂ ਗਠਨ ਕਰਨ ਲਈ ਵੀ ਅਧਿਕਾਰਤ ਕੀਤਾ।ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 10 ਜੂਨ ਤੋਂ ਸ਼ੁਰੂ ਹੋਣਗੇ ਕੀਰਤਨ ਮੁਕਾਬਲੇ

ਸ਼੍ਰੋਮਣੀ ਕਮੇਟੀ ਵੱਲੋਂ 10 ਜੂਨ ਤੋਂ ਸ਼ੁਰੂ ਹੋਣਗੇ ਕੀਰਤਨ ਮੁਕਾਬਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਨੌਜੁਆਨੀ ਨੂੰ ਗੁਰਬਾਣੀ ਨਾਲ ਜੋੜਨ ਦੇ ਮੰਤਵ ਨਾਲ ਗਾਵਹੁ ਸਚੀ ਬਾਣੀ ਦੀ ਅਗਲੀ ਕੜੀ ਤਹਿਤ ਕੀਰਤਨ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਾਵਹੁ ਸਚੀ ਬਾਣੀ ਦਾ ਤੀਜਾ ਭਾਗ 10 ਜੂਨ ਤੋਂ ਆਰੰਭ ਹੋਵੇਗਾ। ਇਸ ਤੋਂ ਪਹਿਲਾਂ ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਕੇਰਲ ਪੁੱਜਾ ਮੌਨਸੂਨ-ਜ਼ਬਰਦਸਤ ਮੀਂਹ ਦੀ ਸੰਭਾਵਨਾ ਪ੍ਰਗਟ

ਕੇਰਲ ਪੁੱਜਾ ਮੌਨਸੂਨ-ਜ਼ਬਰਦਸਤ ਮੀਂਹ ਦੀ ਸੰਭਾਵਨਾ ਪ੍ਰਗਟ

ਉੱਤਰੀ ਅਤੇ ਮੱਧ ਭਾਰਤ ‘ਚ ਅਗਲੇ ਹਫ਼ਤੇ ਤੱਕ ਹੀਟਵੇਵ ਜਾਰੀ ਰਹਿਣ ਦਾ ਅੰਦਾਜ਼ਾ ਨਵੀਂ ਦਿੱਲੀ – ਭਾਰਤੀ ਮੌਸਮ ਵਿਭਾਗ (ਆਈਐੱਮਡੀ) ਦੇ ਮੁਤਾਬਿਕ ਆਖ਼ਰਕਾਰ ਰਾਹਤ ਦੀਆਂ ਬੂੰਦਾਂ ਲਈ ਮੌਨਸੂਨ ਦੇ ਬੱਦਲ ਕੇਰਲ ਤੱਟ ਨਾਲ ਟਕਰਾ ਗਏ ਹਨ। ਮੌਨਸੂਨ ਨੇ ਅੱਜ ਦੁਪਹਿਰੇ ਕੇਰਲ ਤੱਟ ‘ਤੇ ਦਸਤਕ ਦਿੱਤੀ ਜਿਸ ਤੋਂ ਬਾਅਦ ਲਗਾਤਾਰ ਬਾਰਸ਼ ਜਾਰੀ ਹੈ। ਅਗਲੇ 24 ਘੰਟਿਆਂ ‘ਚ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਹੋਵੇਗੀ।ਉਂਝ ਕੇਰਲ ‘ਚ ਮੌਨਸੂਨ ਪਹਿਲੀ ਜੂਨ ਤਕ ਪਹੁੰਚਦਾ ਹੈ ਪਰ ਇਸ ਵਾਰੀ…

VIA PUNJAB
ਅੱਗੇ ਪੜ੍ਹੋ

ਦੂਸਰੇ ਕਾਰਜਕਾਲ ਦੇ ਪਹਿਲੇ ਵਿਦੇਸ਼ ਦੌਰੇ ‘ਤੇ ਮਾਲਦੀਵ ਪਹੁੰਚੇ ਮੋਦੀ, ਮਿਲਿਆ ਵੱਡਾ ਸਨਮਾਨ

ਦੂਸਰੇ ਕਾਰਜਕਾਲ ਦੇ ਪਹਿਲੇ ਵਿਦੇਸ਼ ਦੌਰੇ ‘ਤੇ ਮਾਲਦੀਵ ਪਹੁੰਚੇ ਮੋਦੀ, ਮਿਲਿਆ ਵੱਡਾ ਸਨਮਾਨ

ਨਵੀਂ ਦਿੱਲੀ – ਆਪਣੇ ਕਾਰਜਕਾਲ ਦੀ ਦੂਸਰੀ ਪਾਰੀ ਦੀ ਸ਼ੁਰੂਆਤ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲਦੀਵ ਪਹੁੰਚ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਕੇਰਲ ‘ਚ ਤ੍ਰਿਸੁਰ ਦੇ ਗੁਰੂਵਾਯੁਰ ਪਹੁੰਚੇ ਸਨ। ਜਿੱਥੇ ਉਨ੍ਹਾਂ ਇਕ ਰੈਲੀ ਨੂੰ ਸੰਬੋਧਨ ਕੀਤਾ।ਪੀਐੱਮ ਦੇ ਇਸ ਵਿਦੇਸ਼ੀ ਦੌਰੇ ਨੂੰ ਭਾਰਤ ਦੇ ਗੁਆਂਢੀ ਮੁਲਕਾਂ ਦੇ ਮਹੱਤਵ ਅਤੇ ਨੇਬਰਹੁੱਡ ਫਰਸਟ ਦੀ ਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਸਿੰਗਲਾ ਵੱਲੋਂ ਪਿੰਡ ਫਗਵਾਨਪੁਰਾ ਦਾ ਦੌਰਾ

ਕੈਬਨਿਟ ਮੰਤਰੀ ਸਿੰਗਲਾ ਵੱਲੋਂ ਪਿੰਡ ਫਗਵਾਨਪੁਰਾ ਦਾ ਦੌਰਾ

ਭਗਵਾਨਪੁਰਾ – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਵਰ੍ਹਿਆਂ ਦੇ ਬੱਚੇ ਫ਼ਤਹਿਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸ਼੍ਰੀ ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ ਤੰਦਰੁਸਤੀ ਦੀ ਅਰਦਾਸ ਕਰਦਿਆਂ ਪਰਿਵਾਰ ਨੂੰ ਵੀ ਹੌਂਸਲਾ ਰੱਖਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਕਟ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੱਧੂ ਪੁੱਜੇ ਰਾਹੁਲ ਦੇ ਦਰਬਾਰ

ਨਵਜੋਤ ਸਿੱਧੂ ਪੁੱਜੇ ਰਾਹੁਲ ਦੇ ਦਰਬਾਰ

ਚੰਡੀਗੜ੍ਹ – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਵਿਭਾਗ ਬਦਲਣ ਤੋਂ ਨਾਰਾਜ਼ ਹੋ ਕੇ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਗਏ ਹਨ। ਇੱਥੇ ਉਹ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਕੋਲ ਆਪਣਾ ਪੱਖ ਰੱਖਣਗੇ ਤੇ ਅਗਲੇ ਦੋ ਦਿਨਾਂ ਵਿੱਚ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਕੇ ਕੈਪਟਨ ਵੱਲੋਂ ਉਨ੍ਹਾਂ ਕੋਲੋਂ ਖੋਹੇ ਗਏ ਵਿਭਾਗ ਦਾ ਮਸਲਾ ਚੁੱਕਣਗੇ।ਹਾਲਾਂਕਿ ਹਾਲੇ ਤਕ ਇਹ ਵੀ ਤੈਅ ਨਹੀਂ ਕਿ ਸ. ਸਿੱਧੂ ਰਾਹੁਲ ਨਾਲ ਮੁਲਾਕਾਤ ਕਿਸ ਸਮੇਂ ਕਰਨਗੇ। ਸੂਤਰਾਂ ਮੁਤਾਬਕ ਸਿੱਧੂ ਆਪਣੇ ਨਾਲ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪ ਕਾਇਮ

ਕੈਪਟਨ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪ ਕਾਇਮ

ਮੁੱਖ ਮੰਤਰੀ ਹੋਣਗੇ ਸ਼ਹਿਰੀ ਕਾਇਆ ਪਲਟ ਤੇ ਸੁਧਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਗਰੁੱਪਾਂ ਦੇ ਮੁਖੀ ਚੰਡੀਗੜ੍ਹ – ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਚ ਲੋੜੀਂਦੀਆਂ ਸੋਧਾਂ ਦੇ ਵਾਸਤੇ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਕਾਇਆਪਲਟ ਅਤੇ ਸੁਧਾਰ ਪ੍ਰੋਗਰਾਮਾਂ ਵਿਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੋਧੀ ਮੁਹਿੰਮ ਦਾ ਮੋਰਚਾ ਸੰਭਾਲਿਆ ਹੈ। ਸਰਕਾਰੀ ਦੀਆਂ ਮਹੱਤਵਪੂਰਨ…

VIA PUNJAB
ਅੱਗੇ ਪੜ੍ਹੋ

ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਖੁਸ਼ ਨਹੀਂ ਹਾਂ : ਹੋਲਡਰ

ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਖੁਸ਼ ਨਹੀਂ ਹਾਂ : ਹੋਲਡਰ

ਆਸਟਰੇਲੀਆ ਹੱਥੋਂ ਵਿਸ਼ਵ ਕੱਪ ਦੇ ਮੁਕਾਬਲੇ ਵਿਚ ਮਿਲੀ 15 ਦੌੜਾਂ ਦੀ ਹਾਰ ਤੋਂ ਬਾਅਦ ਵੈਸਟਇੰਡੀਜ਼ ਦੇ ਕਪਤਾਨ ਜੈਸਨ ਹੋਲਡਰ ਨੇ ਕਿਹਾ ਹੈ ਕਿ ਉਹ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਸੰਤੁਸ਼ਟ ਨਹੀਂ ਹੈ।ਹੋਲਡਰ ਨੇ ਕਿਹਾ, ”ਸਾਨੂੰ ਲੱਗਾ ਸੀ ਕਿ ਮੈਚ ਸਾਡੇ ਹੱਥਾਂ ਵਿਚ ਹੈ ਅਤੇ ਅਸੀਂ ਚੰਗੀ ਸ਼ੁਰੂਆਤ ਕੀਤੀ ਸੀ ਪਰ ਬੱਲੇਬਾਜ਼ਾਂ ਨੇ ਕੁਝ ਗੈਰ-ਜ਼ਿੰਮੇਵਾਰਾਨਾਂ ਸ਼ਾਟਾਂ ਖੇਡੀਆਂ ਅਤੇ ਅਸੀਂ ਮੈਚ ਵਿਚ ਪਿੱਛੇ ਚਲੇ ਗਏ। ਸਾਨੂੰ ਮੈਦਾਨ ‘ਤੇ ਟਿਕ ਕੇ ਕੁਝ ਲੰਬੀਆਂ ਅਤੇ ਬਿਹਤਰੀਨ ਸਾਂਝੇਦਾਰੀਆਂ ਕਰਨ ਦੀ ਲੋੜ…

VIA PUNJAB
ਅੱਗੇ ਪੜ੍ਹੋ

ਪਾਕਿ ਇਮਰਾਨ ਖਾਨ ਨੇ ਰੱਖਿਆ ਬਜਟ ਚ ਕੀਤੀ ਕਟੌਤੀ

ਪਾਕਿ ਇਮਰਾਨ ਖਾਨ ਨੇ ਰੱਖਿਆ ਬਜਟ ਚ ਕੀਤੀ ਕਟੌਤੀ

ਪਾਕਿਸਤਾਨ ਵਿਚ ਮਹਿੰਗਾਈ ਦਰ ਵੱਧਦੀ ਜਾ ਰਹੀ ਹੈ। ਮਾਰਚ ਵਿਚ ਮਹਿੰਗਾਈ ਦਰ ਵੱਧ ਕੇ 9.41 ਫੀਸਦੀ ਹੋ ਗਈ ਜੋ ਨਵੰਬਰ 2013 ਦੇ ਬਾਅਦ ਸਭ ਤੋਂ ਜ਼ਿਆਦਾ ਹੈ। ਹੁਣ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਅਰਥਵਿਵਸਥਾ ਵਿਚ ਸੁਧਾਰ ਲਈ ਲੋੜੀਂਦੇ ਕਦਮ ਚੁੱਕੇ ਹਨ। ਇਸ ਸਿਲਸਿਲੇ ਵਿਚ ਇਮਰਾਨ ਹਰੇਕ ਵਿਭਾਗ ਅਤੇ ਮੰਤਰਾਲੇ ਦੇ ਬਜਟ ਵਿਚ ਕਟੌਤੀ ਕਰ ਰਹੇ ਹਨ। ਇਮਰਾਨ ਨੇ ਦੇਸ਼ ਦੇ ਰੱਖਿਆ ਬਜਟ ਵਿਚ ਕਟੌਤੀ ਕਰਨ ਦੀ ਯੋਜਨਾ ਬਣਾਈ ਹੈ। ਇਸ ਗੱਲ ਦਾ ਖੁਲਾਸਾ…

VIA PUNJAB
ਅੱਗੇ ਪੜ੍ਹੋ
1 748 749 750 751 752 1,271