ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰਾਂ ਨੂੰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰਾਂ ਨੂੰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅਰਬਨ ਅਸਟੇਟ ਥਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ਮਸ਼ੇਰ ਸਿੰਘ ਅਤੇ ਮਹਿਲਾ ਸੈਲ ਥਾਣਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਣਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਦੋਵੇਂ ਸਹਾਇਕ ਥਾਣੇਦਾਰਾਂ ਨੂੰ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਵਾਸੀ ਪਿੰਡ ਧਬਲਾਨ, ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮਾਂ ਵਲੋਂ ਉਸ ਦੇ ਪਰਿਵਾਰ ਖਿਲਾਫ਼ ਦਰਜ ਕੇਸ…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਵਿਭਾਗ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਵਿਭਾਗ ਵਲੋਂ ਬੀ.ਬੀ.ਐਮ.ਬੀ. ਅਧੀਨ ਹਸਪਤਾਲਾਂ ‘ਚ 20 ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ, ਇਹਨਾਂ ਹਸਪਤਾਲਾਂ ‘ਚ ਪੰਜਾਬ ਦੇ ਡਾਕਟਰਾਂ ਦਾ ਕੋਟਾ ਪੂਰਾ ਚੰਡੀਗੜ੍ਹ – ਸੂਬੇ ਦੇ ਵਸਨੀਕਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫ਼ਸਰਾਂ ਅਤੇ 5 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ ਹਸਪਤਾਲਾਂ ਲਈ 11 ਸਪੈਸ਼ਲਿਸਟ ਡਾਕਟਰਾਂ ਅਤੇ ਅਤੇ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਸ਼ਹੀਦਾਂ ਦੇ ਬੱਚਿਆਂ ਦੇ ਵਜ਼ੀਫੇ ‘ਚ ਵਾਧਾ

ਕੇਂਦਰੀ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਸ਼ਹੀਦਾਂ ਦੇ ਬੱਚਿਆਂ ਦੇ ਵਜ਼ੀਫੇ ‘ਚ ਵਾਧਾ

ਅਮਿਤ ਸ਼ਾਹ ਹੱਥ ਗ੍ਰਹਿ ਮੰਤਰਾਲੇ ਦੀ ਕਮਾਨ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਇੱਕ ਵੱਡਾ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ, ਸ਼ਹੀਦਾਂ ਦੇ ਬੱਚਿਆਂ ਨੂੰ ਪ੍ਰਧਾਨ ਮੰਤਰੀ ਸਕਾਲਰਸ਼ਿਪ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਸਕਾਲਰਸ਼ਿਪ ਦੀ ਰਾਸ਼ੀ 2000 ਤੋਂ 2500 (ਲੜਕਿਆਂ ਦੇ ਲਈ) ਅਤੇ 2250 ਤੋਂ 3000 (ਲੜਕੀਆਂ ਦੇ ਲਈ) ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰੀ ਕੈਬਨਿਟ ਮੰਤਰੀਆਂ ਨੂੰ ਮਹਿਕਮੇ ਵੰਡੇ…

VIA PUNJAB
ਅੱਗੇ ਪੜ੍ਹੋ

ਭਾਰਤੀ ਜਲ ਸੈਨਾ ਦੀ ਕਮਾਨ ਕਰਮਬੀਰ ਸਿੰਘ ਹੱਥ

ਭਾਰਤੀ ਜਲ ਸੈਨਾ ਦੀ ਕਮਾਨ ਕਰਮਬੀਰ ਸਿੰਘ ਹੱਥ

ਨਵੀਂ ਦਿੱਲੀ – ਐਡਮਿਰਲ ਕਰਮਬੀਰ ਸਿੰਘ ਨੇ ਅੱਜ ਚੀਫ਼ ਆਫ਼ ਦ ਨੇਵਲ ਸਟਾਫ ਯਾਨੀ ਨੇਵੀ ਚੀਫ਼ ਦਾ ਅਹੁਦਾ ਸੰਭਾਲ ਲਿਆ ਹੈ। ਆਪਣੇ ਕਾਰਜਕਾਰ ਸੰਭਾਲਣ ਤੋਂ ਬਾਅਦ ਐਡਮਿਰਲ ਕਰਮਬੀਰ ਨੇ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੇਵੀ ਨੂੰ ਸ਼ਕਤੀਸ਼ਾਲੀ ਬਣਾਉਣਾ ਉਨ੍ਹਾਂ ਦਾ ਸਭ ਤੋਂ ਮੁੱਖ ਮਕਸਦ ਹੈ। ਕਰਮਬੀਰ ਸਿੰਘ ਦੇ ਕਾਰਜਕਾਰ ਸੰਭਾਲਣ ਤੋਂ ਪਹਿਲਾਂ ਇਸ ਅਹੁਦੇ ‘ਤੇ ਸੁਨੀਲ ਲਾਂਬਾ ਸਨ।

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬਾ ਵਾਸੀਆਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਅਪੀਲ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬਾ ਵਾਸੀਆਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਅਪੀਲ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਵਿਸ਼ਵ ਤੰਬਾਕੂ ਰੋਕੂ ਦਿਵਸ ਦੇ ਮੌਕੇ ‘ਤੇ ਸੂਬਾ ਵਾਸੀਆਂ ਤੋਂ ਅਪੀਲ ਕਰਦੇ ਹੋਏ ਕਿਹਾ ਕਿ – ‘ਆਓ ਵਿਸ਼ਵ ਤੰਬਾਕੂ ਰੋਕੂ ਦਿਵਸ ਦੇ ਮੌਕੇ ‘ਤੇ ਅਸੀਂ ਸੁੰਹ ਲਈਏ ਕਿ ਨਾ ਨਸ਼ਾ ਕਰਾਂਗੇ, ਨਾ ਨਸ਼ਾ ਕਰਨ ਦੇਵਾਂਗੇ’। ਅੱਜ ਇੱਥੇ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ‘ਆਮ ਜਨਤਾ ਵਿਚ ਤੰਬਾਕੂਨੋਸ਼ੀ ਦਾ ਵੱਧਦੀ ਆਦਤ ਸਮਾਜ ਨੂੰ ਹਨੇਰੇ ਵੱਲ ਧੱਕਦੀ ਜਾ ਰਹੀ ਹੈ, ਜਿਸ ਦਾ ਇਸ ਮਾਤਰ ਉਪਾਏ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ ਪ੍ਰਧਾਨ ਮੰਤਰੀ ਨੂੰ 101 ਸੁਝਾਅ-ਪੱਤਰ ਲਿਖਿਆ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ ਪ੍ਰਧਾਨ ਮੰਤਰੀ ਨੂੰ 101 ਸੁਝਾਅ-ਪੱਤਰ ਲਿਖਿਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਜੀ.ਐਸ.ਟੀ. 1.1 ਦੇ ਪਾੜੇ ਨੂੰ ਭਰਨ ਅਤੇ ਇਸ ਨੂੰ ਲਾਗੂ ਕਰਨ ਨਾਲ ਵਪਾਰ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਨੂੰ ਖਤਮ ਕਰਨ ਲਈ 101 ਠੋਸ ਸੁਝਾਵਾਂ ਨਾਲ ਜੀ.ਐਸ.ਟੀ. 2.0 ਅਮਲ ਵਿੱਚ ਲਿਆਉਣ ਲਈ ਸੁਝਾਅ ਦਿੱਤੇ ਹਨ। ਪ੍ਰਧਾਨ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ…

VIA PUNJAB
ਅੱਗੇ ਪੜ੍ਹੋ

ਬੀਬਾ ਹਰਸਿਮਰਤ ਕੌਰ ਬਾਦਲ ਦੇ ਕੈਬਨਿਟ ਮੰਤਰੀ ਬਣਨ ‘ਤੇ ਅਕਾਲੀ ਆਗੂਆਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਬੀਬਾ ਹਰਸਿਮਰਤ ਕੌਰ ਬਾਦਲ ਦੇ ਕੈਬਨਿਟ ਮੰਤਰੀ ਬਣਨ ‘ਤੇ ਅਕਾਲੀ ਆਗੂਆਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਝਬਾਲ – ਕੇਂਦਰ ਵਿਚ ਭਾਰੀ ਬਹੁਮਤ ਨਾਲ ਜਿੱਤ ਕੇ ਬਣੀ ਭਾਜਪਾ ਸਰਕਾਰ ਵਿਚ ਪੰਜਾਬ ਦੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਚੁਣੇ ਜਾਣ ਤੇ ਸਾਬਕਾ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ,ਜਨਰਲ ਸਕੱਤਰ ਸ੍ਰ ਬਿਕਰਮਜੀਤ ਸਿੰਘ ਮਜੀਠੀਆ, ਅਤੇ ਸਾਬਕਾ ਹਲਕਾ ਵਿਧਾਇਕ ਸ੍ਰ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਮਾਝੇ ਦੇ ਸਰਹੱਦੀ ਖੇਤਰ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਬੀ.ਸੀ.ਵਿੰਗ ਦੇ ਮੀਤ ਪ੍ਰਧਾਨ ਜਥੇਦਾਰ…

VIA PUNJAB
ਅੱਗੇ ਪੜ੍ਹੋ

ਮੈਕਸੀਕੋ ਵਿੱਚ ਸੜਕ ਹਾਦਸੇ ਅਤੇ 23 ਵਿਅਕਤੀਆਂ ਦੀ ਮੌਤ

ਮੈਕਸੀਕੋ ਵਿੱਚ ਸੜਕ ਹਾਦਸੇ ਅਤੇ 23 ਵਿਅਕਤੀਆਂ ਦੀ ਮੌਤ

ਮੈਕਸੀਕੋ ਸਿਟੀ – ਮੈਕਸੀਕੋ ਵਿੱਚ ਇਕ ਸੈਮੀ ਟਰੱਕ ਅਤੇ ਤੀਰਥ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ| ਇਸ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਵਿਅਕਤੀ ਜ਼ਖਮੀ ਹੋ ਗਏ| ਜਾਣਕਾਰੀ ਮੁਤਾਬਕ ਇਹ ਬੱਸ ਕੈਥੋਲਿਕ ਸ਼ਰਾਈਨ ਤੋਂ ਵਾਪਸ ਆ ਰਹੀ ਸੀ ਤੇ ਹਾਦਸੇ ਮਗਰੋਂ ਇਸ ਵਿੱਚ ਅੱਗ ਲੱਗ ਗਈ| ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਬੱਸ ਵਿੱਚੋਂ 17 ਅਤੇ ਸੈਮੀ-ਟਰੱਕ ਵਿੱਚੋਂ 2 ਲਾਸ਼ਾਂ ਕੱਢੀਆਂ| ਕੁਝ ਜ਼ਖਮੀਆਂ ਨੇ ਹਸਪਤਾਲ ਜਾਂਦਿਆਂ ਰਸਤੇ ਵਿੱਚ ਦਮ ਤੋੜ…

VIA PUNJAB
ਅੱਗੇ ਪੜ੍ਹੋ

ਭਾਰਤ ਆਉਣਗੇ ਅਮਰੀਕੀ ਦੂਤ, ਰੱਖਿਆ ਮਾਮਲੇ ਤੇ ਹੋਵੇਗੀ ਗੱਲਬਾਤ

ਭਾਰਤ ਆਉਣਗੇ ਅਮਰੀਕੀ ਦੂਤ, ਰੱਖਿਆ ਮਾਮਲੇ ਤੇ ਹੋਵੇਗੀ ਗੱਲਬਾਤ

ਵਾਸ਼ਿੰਗਟਨ – ਇਕ ਉੱਚ ਅਮਰੀਕੀ ਦੂਤ ਭਾਰਤ ਅਤੇ ਅਮਰੀਕਾ ਵਿਚਕਾਰ ਦੋ-ਪੱਖੀ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ| ਅਮਰੀਕੀ ਰਾਜਨੀਤਕ-ਫੌਜੀ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਕਲਾਰਕ ਕੂਪਰ 29 ਮਈ ਤੋਂ 7 ਜੂਨ ਤਕ ਸਿੰਗਾਪੁਰ, ਭਾਰਤ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨਗੇ| ਕੂਪਰ 31 ਮਈ ਨੂੰ ਦੋ ਜੂਨ ਤਕ ‘ਸ਼ਾਂਗਰੀ ਲਾ ਵਾਰਤਾ’ ਵਿੱਚ ਸ਼ਾਮਲ ਹੋਣ ਦੇ ਬਾਅਦ ਭਾਰਤ ਨਾਲ ਰੱਖਿਆ ਸਹਿਯੋਗ ਅਤੇ ਸ਼ਾਂਤੀ ਰੱਖਿਆ ਤੇ ਗੱਲ ਕਰਨਗੇ | ਇਹ ਟਰੰਪ ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਤੇ ਭਾਰਤ ਵਿਸ਼ਵ ਕੱਪ ਦੇ ਮਜ਼ਬੂਤ ਦਾਅਵੇਦਾਰ: ਪੀਟਰਸਨ

ਇੰਗਲੈਂਡ ਤੇ ਭਾਰਤ ਵਿਸ਼ਵ ਕੱਪ ਦੇ ਮਜ਼ਬੂਤ ਦਾਅਵੇਦਾਰ: ਪੀਟਰਸਨ

ਲੰਡਨ – ਇੰਗਲੈਂਡ ਦੇ ਸਾਬਕਾ ਕਪਤਾਨ ਕੇਵਿਨ ਪੀਟਰਸਨ ਨੇ ਇੰਗਲੈਂਡ ਅਤੇ ਭਾਰਤੀ ਟੀਮ ਨੂੰ ਵਿਸ਼ਵ ਕੱਪ ਦੀ ਮਜ਼ਬੂਤ ਦਾਅਵੇਦਾਰ ਦੱਸਿਆ ਹੈ, ਜਦਕਿ ‘ਛੁਪਿਆ ਰੁਸਤਮ’ ਆਸਟਰੇਲੀਆ ਅਤੇ ‘ਉਲਟਫੇਰ ਵਿੱਚ ਮਾਹਿਰ’ ਵੈਸਟ ਇੰਡੀਜ਼ ਦੀਆਂ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ। ਵਿਸ਼ਵ ਕੱਪ ਦੇ ਮਜ਼ਬੂਤ ਦਾਅਵੇਦਾਰ ਬਾਰੇ ਪੁੱਛਣ ’ਤੇ ਪੀਟਰਸਨ ਨੇ ਕਿਹਾ, ‘‘ਇੰਗਲੈਂਡ ਅਤੇ ਭਾਰਤ ਮਜ਼ਬੂਤ ਦਾਅਵੇਦਾਰ ਹਨ, ਪਰ ਆਸਟਰੇਲੀਆ ਛੁਪਿਆ ਹੋਇਆ ਰੁਸਤਮ ਹੈ ਅਤੇ ਵੈਸਟ ਇੰਡੀਜ਼ ਉਲਟਫੇਰ ਕਰ ਸਕਦਾ ਹੈ।’’ ਆਈਸੀਸੀ ਵਿਸ਼ਵ ਕੱਪ ਦਾ ਅੱਜ ਇੰਗਲੈਂਡ ਅਤੇ…

VIA PUNJAB
ਅੱਗੇ ਪੜ੍ਹੋ
1 762 763 764 765 766 1,271