22ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ

22ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ

ਐਸ. ਏ. ਐਸ. ਨਗਰ – 22ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਹਾਲ, ਸੋਲਖੀਆਂ, ਰੋਪੜ ਵਿਖੇ ਕੀਤਾ ਗਿਆ| ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਤਾਇਕਵਾਂਡੋ ਐਸੋਸ਼ੀਏਸ਼ਨ ਦੇ ਜਨਰਲ ਸਕੱਤਰ-ਤਕਨੀਕੀ ਡਾਇਰੈਕਟਰ ਇੰਜੀ. ਸਤਪਾਲ ਸਿੰਘ ਰੀਹਲ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਦਾ ਉਦਘਾਟਨ ਸ. ਸੁਖਦੇਵ ਸਿੰਘ (ਐਸ.ਐਸ.ਪੀ ਰਿਟਾਇਰਡ), ਸ. ਹਰਦੀਪ ਸਿੰਘ ਟਿਵਾਨਾ, ਸ. ਭੁਪਿੰਦਰ ਸਿੰਘ ਅਤੇ ਸ. ਕੰਵਲਜੀਤ ਸਿੰਘ ਵਾਲੀਆ, ਉਪ ਪ੍ਰਧਾਨ, ਪੰਜਾਬ ਤਾਇਕਵਾਂਡੋ ਐਸ਼ੋਸ਼ੀਏਸ਼ਨ ਨੇ ਸੰਯੁਕਤ ਰੂਪ ਵਿਚ ਕੀਤਾ| ਮੁੱਖ…

VIA PUNJAB
ਅੱਗੇ ਪੜ੍ਹੋ

ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ-ਡਾ. ਰੂਪ ਸਿੰਘ

ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ-ਡਾ. ਰੂਪ ਸਿੰਘ

ਅੰਮ੍ਰਿਤਸਰ – ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇਕ ਚੌਂਕ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਸਥਾਪਿਤ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਗੁਜਰਾਤ ਵਿਖੇ ਲਗਾਏ ਗਏ ਇਸ ਬੁੱਤ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਤੇ ਰੋਹ ਪੈਦਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਸੰਜੀਦਾ ਮਾਮਲਾ ਕਰਾਰ ਦਿੰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਕਪੂਰਥਲਾ ਤਹਿਸੀਲ/ਸਬ-ਡਵੀਜਨ ਵਿਚ 30 ਮਈ ਨੂੰ ਛੁੱਟੀ ਦਾ ਐਲਾਨ

ਕਪੂਰਥਲਾ ਤਹਿਸੀਲ/ਸਬ-ਡਵੀਜਨ ਵਿਚ 30 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ 30 ਮਈ, 2019 ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੀ ਅਧਿਸੂਚਨਾ ਰਾਹੀਂ ਦੱਸਿਆ ਗਿਆ ਹੈ ਕਿ ਜ਼੍ਹਿਲਾ ਕਪੂਰਥਲਾ ਵਿਖੇ 72ਵੇਂ ਮਾਤਾ ਭੱਦਰਕਾਲੀ ਇਤਿਹਾਸਕ ਮੇਲੇ (ਸੇਖੂਪੁਰ) ਦੇ ਅਵਸਰ ‘ਤੇ ਮਿਤੀ 30 ਮਈ, 2019 (ਦਿਨ ਵੀਰਵਾਰ) ਨੂੰ ਸਿਰਫ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਰਹੇਗੀ।

VIA PUNJAB
ਅੱਗੇ ਪੜ੍ਹੋ

ਟੀਐੱਮਸੀ ਦੇ 2 ਵਿਧਾਇਕ 50 ਕੌਂਸਲਰਾਂ ਸਮੇਤ ਭਾਜਪਾ ‘ਚ ਸ਼ਾਮਿਲ

ਟੀਐੱਮਸੀ ਦੇ 2 ਵਿਧਾਇਕ 50 ਕੌਂਸਲਰਾਂ ਸਮੇਤ ਭਾਜਪਾ ‘ਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਨੂੰ ਝਟਕਾ ਨਵੀਂ ਦਿੱਲੀ – ਲੋਕ ਸਭਾ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਟੀ.ਐੱਮ.ਸੀ. ਤੇ ਸੀ.ਪੀ.ਐੱਮ. ਨੂੰ ਵੱਡਾ ਝਟਕਾ ਲੱਗਾ ਹੈ। ਪੱਛਮੀ ਬੰਗਾਲ ਦੇ ਦੋ ਟੀ.ਐੱਮ.ਸੀ. ਵਿਧਾਇਕ ਤੇ ਇੱਕ ਸੀਪੀਐੱਮ ਵਿਧਾਇਕ ਦਿੱਲੀ ‘ਚ ਮੰਗਲਵਾਰ ਨੂੰ ਪਾਰਟੀ ਦੇ ਹੈੱਡਕੁਆਰਟਰ ਵਿਖੇ ਭਾਜਪਾ ‘ਚ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ 50 ਤੋਂ ਜ਼ਿਅਦਾ ਕੌਂਸਲਰ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਕੈਲਾਸ਼ ਵਿਜੈਵਰਗੀਯ ਮੁਤਾਬਿਕ, ਤਿੰਨ ਵਿਧਾਇਕ ਅਤੇ 50 ਤੋਂ…

VIA PUNJAB
ਅੱਗੇ ਪੜ੍ਹੋ

ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਬਿਮਸਟੈਕ ਦੇਸ਼ਾਂ ਦੇ ਮੁਖੀਆਂ ਨੂੰ ਭੇਜਿਆ ਸੱਦਾ

ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਬਿਮਸਟੈਕ ਦੇਸ਼ਾਂ ਦੇ ਮੁਖੀਆਂ ਨੂੰ ਭੇਜਿਆ ਸੱਦਾ

ਨਵੀਂ ਦਿੱਲੀ- 30 ਮਈ ਨੂੰ ਪ੍ਰਧਾਨ ਮੰਤਰੀ ਅਤੇ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਦੇ ਬਿਮਸਟੈਕ ਦੇ ਮੈਂਬਰ ਦੇਸ਼ਾਂ (ਭਾਰਤ ਤੋਂ ਇਲਾਵਾ ਨੇਪਾਲ, ਭੂਟਾਨ, ਬੰਗਲਾਦੇਸ਼, ਸ੍ਰੀਲੰਕਾ, ਥਾਈਲੈਂਡ ਅਤੇ ਮਿਆਂਮਾਰ) ਨੂੰ ਸੱਦਾ ਦਿੱਤਾ ਗਿਆ ਹੈ। ਪਿਛਲੀ ਵਾਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਦੱਖਣੀ ਏਸ਼ੀਆ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇ ਸਾਰੇ ਮੈਂਬਰ ਦੇਸ਼ਾਂ ਨੂੰ ਸੱਦਿਆ ਗਿਆ ਸੀ। ਉਸ ਸਮੇਂ ਪਾਕਿਸਤਾਨ ਦੇ ਤੱਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਇਸ ਵਿੱਚ ਹਿੱਸਾ ਲਿਆ ਸੀ ਪਰ 2016 ਤੋਂ…

VIA PUNJAB
ਅੱਗੇ ਪੜ੍ਹੋ

ਪਾਕਿ ਨੂੰ ਸੱਦਾ ਦੇਣਾ ਮੋਦੀ ਲਈ ਗੱਲ ਤੋਂ ਮੁਕਰਨ ਬਰਾਬਰ : ਕੁਰੈਸ਼ੀ

ਪਾਕਿ ਨੂੰ ਸੱਦਾ ਦੇਣਾ ਮੋਦੀ ਲਈ ਗੱਲ ਤੋਂ ਮੁਕਰਨ ਬਰਾਬਰ : ਕੁਰੈਸ਼ੀ

ਲੋਕ ਸਭਾ ਚੋਣਾਂ 2019 ‘ਚ ਜਿੱਤ ਹਾਸਲ ਕਰਨ ਵਾਲੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਇਸ ਵਾਰ ਪਾਕਿਸਤਾਨ ਨੂੰ ਸੱਦਾ ਨਹੀਂ ਦਿੱਤਾ ਗਿਆ। ਇਸ ਲਈ ਪਾਕਿਸਤਾਨ ਨੇ ਸਫਾਈ ਦਿੱਤੀ ਤੇ ਕਿਹਾ ਕਿ ਭਾਰਤ ਦੀ ਸਿਆਸਤ ਮੋਦੀ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ। ਪਾਕਿਸਤਾਨ ਵਿਦੇਸ਼ੀ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕਹਾ ਕਿ, ‘ਪਾਕਿ ਵਿਰੋਧੀ ਕਾਰਡ ‘ਤੇ ਹੀ ਨਰਿੰਦਰ ਮੋਦੀ ਨੇ ਚੋਣਾਂ ਜਿੱਤੀਆਂ ਤੇ ਹੁਣ ਉਨ੍ਹਾਂ ਲਈ ਤੁਰੰਤ ਪਾਕਿ ਨੂੰ ਸੱਦਾ ਦੇਣਾ ਆਪਣੀ ਗੱਲ ਤੋਂ…

VIA PUNJAB
ਅੱਗੇ ਪੜ੍ਹੋ

ਡੀ.ਜੀ.ਪੀ. ਵੀ.ਕੇ. ਭਵਰਾ ਨੇ ਸੰਭਾਲੀ ਪੰਜਾਬ ਪੁਲਿਸ ਦੀ ਕਮਾਨ

ਡੀ.ਜੀ.ਪੀ. ਵੀ.ਕੇ. ਭਵਰਾ ਨੇ ਸੰਭਾਲੀ ਪੰਜਾਬ ਪੁਲਿਸ ਦੀ ਕਮਾਨ

ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ 17 ਦਿਨਾਂ ਦੀ ਛੁੱਟੀ ‘ਤੇ ਜਾ ਰਹੇ ਹਨ। ਉਨ੍ਹਾਂ 28 ਮਈ ਤੋਂ 13 ਜੂਨ ਤੱਕ ਵਿਦੇਸ਼ ਜਾਣ ਲਈ ਛੁੱਟੀ ਲਈ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮੁਤਾਬਕ ਡੀ.ਜੀ.ਪੀ. ਦਿਨਕਰ ਗੁਪਤਾ ਦੀ ਗੈਰ ਹਾਜ਼ਰੀ ਵਿੱਚ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਵਰਾ ਨੂੰ ਸੇਵਾਵਾਂ ਨਿਭਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ-ਨਾਲ ਉਹ ਆਪਣਾ ਕੰਮ-ਕਾਜ ਵੀ ਵੇਖਣਗੇ।

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਵਿੱਚ ਆਈ. ਈ. ਡੀ. ਧਮਾਕਾ, 10 ਵਿਅਕਤੀ ਜ਼ਖਮੀ

ਅਫਗਾਨਿਸਤਾਨ ਵਿੱਚ ਆਈ. ਈ. ਡੀ. ਧਮਾਕਾ, 10 ਵਿਅਕਤੀ ਜ਼ਖਮੀ

ਕਾਬੁਲ – ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਵਿੱਚ ਅੱਜ ਸਵੇਰੇ ਆਈ. ਈ. ਡੀ. ਧਮਾਕਾ ਹੋਣ ਦੀ ਖਬਰ ਹੈ| ਕਾਬੁਲ ਸ਼ਹਿਰ ਦੇ ਪੀ. ਡੀ. 2 ਵਿੱਚ ਅੱਜ ਹਜ ਅਤੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਦੇ ਕਰਮਚਾਰੀਆਂ ਦੀ ਇਕ ਬੱਸ ਨੂੰ ਨਿਸ਼ਾਨਾ ਬਣਾ ਕੇ ਇਹ ਧਮਾਕਾ ਕੀਤਾ ਗਿਆ| ਇਸ ਧਮਾਕੇ ਵਿਚ ਘੱਟੋ-ਘੱਟ 10 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ| ਅਧਿਕਾਰੀਆਂ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ| ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਜ਼ਖਮੀਆਂ ਵਿਚੋਂ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਜਾਪਾਨ ਦੇ ਸਮਰਾਟ ਨਾਲ ਕੀਤੀ ਮੁਲਾਕਾਤ, ਉੱਤਰੀ ਕੋਰੀਆ ਪ੍ਰਤੀ ਦਿਖਾਈ ਨਰਮੀ

ਟਰੰਪ ਨੇ ਜਾਪਾਨ ਦੇ ਸਮਰਾਟ ਨਾਲ ਕੀਤੀ ਮੁਲਾਕਾਤ, ਉੱਤਰੀ ਕੋਰੀਆ ਪ੍ਰਤੀ ਦਿਖਾਈ ਨਰਮੀ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਅਮਰੀਕਾ ਅਤੇ ਪਰਮਾਣੂ ਹਥਿਆਰ ਸੰਪੰਨ ਉੱਤਰੀ ਕੋਰੀਆ ਦੇ ਵਿਚ ਸਨਮਾਨ ਹੋਣ ਦੀ ਪ੍ਰਸ਼ੰਸਾ ਕੀਤੀ| ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਨਾਲ ਸਿਖਰ ਵਾਰਤਾ ਤੋਂ ਪਹਿਲਾਂ ਟਰੰਪ ਨੇ ਉੱਤਰੀ ਕੋਰੀਆ ਵੱਲੋਂ ਦਿਖਾਈਆਂ ਗਈਆਂ ਯੁੱਧ ਦੀਆਂ ਸੰਭਾਵਨਾਵਾਂ ਤੇ ਨਰਮ ਰਵੱਈਆ ਦਿਖਾਇਆ| ਇਰਾਨ ਨਾਲ ਗੱਲਬਾਤ ਦੀ ਸੰਭਾਵਨਾ ਜ਼ਾਹਰ ਕਰਦਿਆਂ ਟਰੰਪ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਉਹ ਨਹੀਂ ਚਾਹੁੰਦੇ ਕਿ ਭਿਆਨਕ ਸਥਿਤੀ ਬਣੇ| ਉੱਤਰੀ ਕੋਰੀਆ ਨੇ ਬੀਤੇ ਮਹੀਨੇ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਦੀ ਸ਼੍ਰੀਲੰਕਾ ਤੇ ਆਸਾਨ ਜਿੱਤ

ਆਸਟਰੇਲੀਆ ਦੀ ਸ਼੍ਰੀਲੰਕਾ ਤੇ ਆਸਾਨ ਜਿੱਤ

ਫੀਲਡਿੰਗ ਦੌਰਾਨ ਜ਼ਖ਼ਮੀ ਹੋਣ ਦੇ ਬਾਵਜੂਦ ਸਲਾਮੀ ਬੱਲੇਬਾਜ਼ ਉਸਮਾਨ ਖਵਾਜ਼ਾ ਨੇ ਸ਼ਾਨਦਾਰ ਅਰਧ ਸੈਂਕੜਾ ਲਾਇਆ, ਜਿਸ ਨਾਲ ਆਸਟਰੇਲੀਆ ਨੇ ਆਪਣੇ ਦੂਜੇ ਅਭਿਆਸ ਮੈਚ ਵਿਚ ਸੋਮਵਾਰ ਨੂੰ ਇਥੇ ਸ਼੍ਰੀਲੰਕਾ ਨੂੰ 31 ਗੇਂਦਾਂ ਬਾਕੀ ਰਹਿੰਦਿਆਂ 5 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਲਈ ਆਪਣੀਆਂ ਤਿਆਰੀਆਂ ਦਾ ਇਕ ਹੋਰ ਸ਼ਾਨਦਾਰ ਨਮੂਨਾ ਪੇਸ਼ ਕੀਤਾ। ਆਪਣੇ ਪਹਿਲੇ ਅਭਿਆਸ ਮੈਚ ਵਿਚ ਇੰਗਲੈਂਡ ਨੂੰ 12 ਦੌੜਾਂ ਨਾਲ ਹਰਾਉਣ ਵਾਲੀ ਆਸਟਰੇਲੀਆ ਸਾਹਮਣੇ 240 ਦੌੜਾਂ ਦਾ ਟੀਚਾ ਸੀ। ਉਸ ਨੇ ਖਵਾਜ਼ਾ ਦੀ 105 ਗੇਂਦਾਂ…

VIA PUNJAB
ਅੱਗੇ ਪੜ੍ਹੋ
1 767 768 769 770 771 1,271