ਪੀ.ਪੀ.ਈ. ਕਿੱਟ ਪਹਿਣ ਕੇ ਅਧਿਕਾਰੀਆਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਦਾ ਕੀਤਾ ਮੁਆਇਨਾ

ਪੀ.ਪੀ.ਈ. ਕਿੱਟ ਪਹਿਣ ਕੇ ਅਧਿਕਾਰੀਆਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਦਾ ਕੀਤਾ ਮੁਆਇਨਾ

ਜ਼ਿਲ੍ਹਾ ਪ੍ਰਸ਼ਾਸਨ ਦੀ ਉੱਚ ਪੱਧਰੀ ਟੀਮ ਵੱਲੋਂ ਅਚਨਚੇਤ ਨਿਰੀਖਣ ਦੌਰਾਨ ਸਭ ਕੁਝ ਦਰੁਸਤ ਪਾਇਆ ਗਿਆਚੰਡੀਗੜ – ਰਾਜਿੰਦਰਾ ਹਸਪਤਾਲ ਪਟਿਆਲਾ ਨਾਲ ਸਬੰਧਿਤ ਸੋਸ਼ਲ ਮੀਡੀਆ ‘ਤੇ ਹੋ ਰਹੇ ਝੂਠੇ ਪ੍ਰਚਾਰ ਨੂੰ ਠੱਲ੍ਹ ਪਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਹਸਪਤਾਲ ਦੇ ਕੋਵਿਡ ਵਾਰਡ ਦਾ ਅਚਾਨਕ ਦੌਰਾ ਕੀਤਾ।ਪੀ.ਪੀ.ਈ. ਕਿੱਟ ਪਹਿਨ ਕੇ ਡਿਪਟੀ ਕਮਿਸ਼ਨਰ ਨੇ ਹੋਰ ਅਧਿਕਾਰੀਆਂ ਨਾਲ ਕੋਵਿਡ ਵਾਰਡ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ‘ਬਸੇਰਾ’ ਸਕੀਮ ਨੂੰ ਤੇਜੀ ਨਾਲ ਅਮਲ ਵਿਚ ਲਿਆਉਣ ਦੇ ਹੁਕਮ

ਮੁੱਖ ਮੰਤਰੀ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ‘ਬਸੇਰਾ’ ਸਕੀਮ ਨੂੰ ਤੇਜੀ ਨਾਲ ਅਮਲ ਵਿਚ ਲਿਆਉਣ ਦੇ ਹੁਕਮ

ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਸ਼ਹਿਰੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਕੰਮ ਤੇਜ਼ ਕਰਨ ਅਤੇ ਦਸੰਬਰ ਤੱਕ ਮੁਕੰਮਲ ਕਰਨ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ ਵਿਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਸਤੰਬਰ, 2021 ਤੱਕ ਝੁੱਗੀ ਝੌਪੜੀਂ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

ਰਿਸ਼ਵਤ ਦਿੰਦਾ ਇਕ ਪ੍ਰਾਇਵੇਟ ਵਿਅਕਤੀ ਕੀਤਾ ਕਾਬੂ ਚੰਡੀਗੜ – ਰਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਰੋਕਥਾਮ ਦੇ ਯਤਨਾਂ ਵਜੋਂ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪੁੱਠਾ ਟਰੈਪ ਲਗਾਕੇ ਜਲੰਧਰ ਨਿਵਾਸੀ ਇਕ ਪ੍ਰਾਇਵੇਟ ਵਿਅਕਤੀ ਨੂੰ ਉਸ ਵੇਲੇ ਕਾਬੂ ਕਰ ਲਿਆ ਜਦ ਉਹ ਵਧੀਕ ਕਮਿਸ਼ਨਰ (ਸਟੇਟ ਟੈਕਸ) ਜਲੰਧਰ ਨੂੰ 50,000 ਰੁਪਏ ਦੀ ਰਿਸਵਤ ਧੱਕੇ ਨਾਲ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਡਾਇਰਕੈਟਰ-ਕਮ-ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਸ੍ਰੀ ਬੀ.ਕੇ. ਉੱਪਲ਼ ਨੇ ਦੱਸਿਆ ਕਿ ਪ੍ਰਾਇਵੇਟ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਭੁਲੱਥ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤਿਆਰ ਕੀਤਾ ਵਿਸ਼ੇਸ਼ ਵਾਰਡ ਸ਼ੁਰੂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ ਕੀਤਾ ਗਿਆ 25 ਬੈੱਡਾਂ ਦਾ ਵਿਸ਼ੇਸ਼ ਵਾਰਡ ਅੱਜ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ। ਇਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ…

VIA PUNJAB
ਅੱਗੇ ਪੜ੍ਹੋ

ਆਕਸੀਜਨ ਸਿਲੇਂਡਰ ਦੀ ਹੋਮ ਡਿਲੀਵਰੀ ਪ੍ਰਾਥਮਿਕਤਾ ਨਾਲ ਕਰਨ ਦੇ ਨਿਰਦੇਸ਼

ਆਕਸੀਜਨ ਸਿਲੇਂਡਰ ਦੀ ਹੋਮ ਡਿਲੀਵਰੀ ਪ੍ਰਾਥਮਿਕਤਾ ਨਾਲ ਕਰਨ ਦੇ ਨਿਰਦੇਸ਼

ਸਾਰੇ ਡਿਪਟੀ ਕਮਿਸ਼ਨਰ ਕੋਵਿਡ ਮਰੀਜਾਂ ਦਾ ਹਰ ਹਸਪਤਾਲ ਦਾ ਡਾਟਾ ਲਗਾਤਾਰ ਅਪਡੇਟ ਕਰਨ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹੇ ਦੇ ਹਸਪਤਾਲਾਂ ਵਿਚ ਉਪਚਾਰਧੀਨ ਕੋਵਿਡ ਮਰੀਜਾਂ ਦਾ ਡਾਟਾ ਲਗਾਤਾਰ ਨਿਰਧਾਰਿਤ ਪੋਰਟਲ ‘ਤੇ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ। ਹਨ।ਸ੍ਰੀ ਵੀ. ਉਮਾਸ਼ੰਕਰ ਅੱਜ ਇੱਥੋਂ ਵੀਸੀ ਰਾਹੀਂ ਆਕਸੀਜਨ ਸਿਲੇਂਡਰਾਂ ਦੀ ਹੋਮ ਡਿਲੀਵਰੀ ਦੇ ਸਬੰਧ ਵਿਚ ਆਯੋਜਿਤ ਡਿਪਟੀ ਕਮਿਸ਼ਨਰਾਂ ਅਤੇ ਨੋਡਲ ਅਫਸਰਾਂ ਦੀ ਸਮੀਖਿਆ ਮੀਟਿੰਗ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।ਜੀਰਾ ਦੇ ਵੱਡੇ ਸਪੁੱਤਰ ਕੁਲਬੀਰ ਸਿੰਘ ਜੀਰਾ ਜੋ ਜੀਰਾ ਵਿਧਾਨ ਹਲਕੇ ਤੋਂ ਕਾਂਗਰਸ ਦੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ 12 ਤੋਂ 15 ਸਾਲ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ

ਅਮਰੀਕਾ ਵਿੱਚ 12 ਤੋਂ 15 ਸਾਲ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ

ਵਾਸ਼ਿੰਗਟਨ – ਹੁਣ ਅਮਰੀਕਾ ਵਿੱਚ ਬੱਚਿਆਂ ਨੂੰ ਵੀ ਕੋਰੋਨਾ ਦੀ ਵੈਕਸੀਨ ਲੱਗਣ ਦਾ ਰਾਹ ਪੱਧਰਾ ਹੋ ਗਿਆ ਹੈ। ਅਮਰੀਕੀ ਖ਼ੁਰਾਕ ਤੇ ਔਸ਼ਧੀ ਪ੍ਰਸ਼ਾਸਨ ਨੇ ਫਾਈਜ਼ਰ-ਬਾਇਓਐੱਨਟੈੱਕ ਦੀ ਕੋਵਿਡ-19 ਵੈਕਸੀਨ ਨੂੰ 12 ਤੋਂ 15 ਸਾਲ ਦੇ ਬੱਚਿਆਂ ਵਿੱਚ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਤੀਸਰੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮਾਹਿਰਾਂ ਦੀ ਮੰਨੀਏ ਤਾਂ ਭਾਰਤ ਵਿੱਚ ਕੋਰੋਨਾ ਦੀ ਤੀਸਰੀ ਲਹਿਰ ਦੌਰਾਨ ਬੱਚੇ ਸਭ…

VIA PUNJAB
ਅੱਗੇ ਪੜ੍ਹੋ

ਜ਼ੰਮੂ ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਵੱਲੋਂ ਲਸ਼ਕਰ ਦੇ 3 ਅੱਤਵਾਦੀ ਢੇਰ

ਜ਼ੰਮੂ ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਵੱਲੋਂ ਲਸ਼ਕਰ ਦੇ 3 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ। ਪੁਲੀਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ ਅਤੇ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਵੇਰੇ ਅਨੰਤਨਾਗ ਤੋਂ ਕਰੀਬ 30 ਕਿਲੋਮੀਟਰ ਦੂਰ ਵੈਲੂ ਕੋਕਰਨਾਗ ਦੇ ਜੰਗਲੀ ਇਲਾਕਿਆਂ ਵਿੱਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ। ਵੈਲੂ ਵਿੱਚ ਸਾਰੇ ਨਿਕਾਸੀ ਸਥਾਨਾਂ ਨੂੰ ਸੀਲ ਕਰਨ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਭਾਜਪਾ ਨੇਤਾ ਜੇ. ਪੀ. ਨੱਢਾ ਵੱਲੋਂ ਕਾਂਗਰਸ ਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਪੈਦਾ ਕਰਨ ਦਾ ਇਲਜ਼ਾਮ

ਭਾਜਪਾ ਨੇਤਾ ਜੇ. ਪੀ. ਨੱਢਾ ਵੱਲੋਂ ਕਾਂਗਰਸ ਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਪੈਦਾ ਕਰਨ ਦਾ ਇਲਜ਼ਾਮ

ਨਵੀਂ ਦਿੱਲੀ – ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਕਾਂਗਰਸ ਤੇ ਕੋਰੋਨਾ ਵਿਰੁੱਧ ਜਾਰੀ ਦੇਸ਼ ਦੀ ਲੜਾਈ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਦਾ ਝੂਠਾ ਮਾਹੌਲ ਪੈਦਾ ਕਰਨ ਦਾ ਦੋਸ਼ ਲਗਾਇਆ। ਨੱਢਾ ਨੇ ਕਿਹਾ ਕਿ ਸੰਕਟ ਦੇ ਇਸ ਦੌਰ ਵਿੱਚ ਰਾਹੁਲ ਗਾਂਧੀ ਸਮੇਤ ਉਸ ਦੇ ਨੇਤਾਵਾਂ ਦੇ ਰਵੱਈਏ ਨੂੰ ਧੋਖੇ ਅਤੇ ਦਿਖਾਵੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ 4 ਪੰਨਿਆਂ ਦੀ ਇਕ ਚਿੱਠੀ ਵਿੱਚ ਇਹ ਦੋਸ਼ ਲਗਾਏ ਹਨ। ਜਿਕਰਯੋਗ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਸੂਬਾ ਸਰਕਾਰ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕਰੇਗੀ: ਮੁੱਖ ਸਕੱਤਰਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ।ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੇ ਮੱਦੇਨਜ਼ਰ ਵਾਧੂ ਫੰਡਾਂ ਦੀ ਲੋੜ ਮਹਿਸੂਸ ਕੀਤੀ ਗਈ।ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ…

VIA PUNJAB
ਅੱਗੇ ਪੜ੍ਹੋ
1 75 76 77 78 79 1,271