ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਪ੍ਰਗਟ

ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਦੇ ਅਧਿਕਾਰੀ ਨੇ ਮਚਧਾਰ ਰੇਂਜ ਦੀ ਹੁੱਰੋ ਚੋਟੀ ਕੀਤੀ ਸਰ

ਪੰਜਾਬ ਪੁਲਿਸ ਦੇ ਅਧਿਕਾਰੀ ਨੇ ਮਚਧਾਰ ਰੇਂਜ ਦੀ ਹੁੱਰੋ ਚੋਟੀ ਕੀਤੀ ਸਰ

ਡੀਐਸਪੀ ਕਲੇਰ ਨੇ ਆਪਣੀ ਪ੍ਰਾਪਤੀ ਪੰਜਾਬ ਦੇ ਨੌਜਵਾਨਾਂ ਨੂੰ ਸਮਰਪਿਤ ਕੀਤੀ ਚੰਡੀਗੜ – ਪੰਜਾਬ ਪੁਲਿਸ ਦੇ ਉਪ ਕਪਤਾਨ (ਡੀ.ਐਸ.ਪੀ) ਗੁਰਜੋਤ ਸਿੰਘ ਕਲੇਰ ਨੇ ਹਿਮਾਲਾ ਵਿੱਚ 14500 ਫੁੱਟ ( 4370 ਮੀਟਰ) ਦੀ ਉਚਾਈ ਤੇ ਸਥਿਤ ਮਚਧਾਰ ਰੇਂਜ ਦੀ ਹੁੱਰੋ ਚੋਟੀ ਸਰ ਕੀਤੀ ਹੈ ਜਿਸ ਲਈ ਪੰਜਾਬ ਪੁਲਿਸ ਨੇ ਉਨਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ(ਓ.ਸੀ.ਸੀ.ਯੂ) ਮੋਹਾਲੀ ਵਿਖੇ ਤਾਇਨਾਤ ਡੀ.ਐਸ.ਪੀ ਗੁਰਜੋਤ ਸਿੰਘ ਕਲੇਰ ਨੇ ਏਸ਼ੀਆ ਦੇ ਪਹਿਲੇ ਦਰਜੇ ਦੇ ਪਰਵਤਰੋਹਨ ਸਕੂਲ ‘ਨਹਿਰੂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ

ਭਾਈ ਲੌਂਗੋਵਾਲ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿਚ ਲਿਆ ਫੈਸਲਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਦੌਰਾਨ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

ਵੋਟਾਂ ਦੀ ਗਿਣਤੀ ਅੱਜ-ਗ੍ਰਹਿ ਮੰਤਰਾਲਾ ਵੱਲੋਂ ਅਲਰਟ-ਦੰਗੇ ਭੜਕਣ ਦਾ ਖਦਸ਼ਾ

ਵੋਟਾਂ ਦੀ ਗਿਣਤੀ ਅੱਜ-ਗ੍ਰਹਿ ਮੰਤਰਾਲਾ ਵੱਲੋਂ ਅਲਰਟ-ਦੰਗੇ ਭੜਕਣ ਦਾ ਖਦਸ਼ਾ

ਮਿਹਨਤ ਬੇਕਾਰ ਨਹੀਂ ਜਾਵੇਗੀ : ਰਾਹੁਲ ਗਾਂਧੀ ਨਵੀਂ ਦਿੱਲੀ – ਲੋਕ ਸਭਾ ਚੋਣਾਂ ਤਹਿਤ ਦੇਸ਼ ਭਰ ਵਿੱਚ 542 ਸੰਸਦੀ ਸੀਟਾਂ ਲਈ ਪਾਈਆਂ ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਪਹਿਲੀ ਵਾਰ ਈ.ਵੀ.ਐਮ. ਗਿਣਤੀ ਦੇ ਨਾਲ-ਨਾਲ ਵੀ.ਵੀ.ਪੈਟ. ਪਰਚੀਆਂ ਦਾ ਵੀ ਮਿਲਾਣ ਕੀਤਾ ਜਾਏਗਾ। ਇਸ ਲਈ ਨਤੀਜੇ ਥੋੜ੍ਹਾ ਲੇਟ ਹੋ ਸਕਦੇ ਹਨ। ਕੱਲ੍ਹ ਦੇਰ ਸ਼ਾਮ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ…

VIA PUNJAB
ਅੱਗੇ ਪੜ੍ਹੋ

ਫ਼ਰਜ਼ੀ ਐਗਜ਼ਿਟ ਪੋਲ ਤੋਂ ਨਿਰਾਸ਼ ਨਾ ਹੋਵੋ : ਰਾਹੁਲ ਗਾਂਧੀ

ਫ਼ਰਜ਼ੀ ਐਗਜ਼ਿਟ ਪੋਲ ਤੋਂ ਨਿਰਾਸ਼ ਨਾ ਹੋਵੋ : ਰਾਹੁਲ ਗਾਂਧੀ

ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਪਾਰਟੀ ਕਾਰਕੁੰਨਾਂ ਨੂੰ ਰਤਾ ਠਰੰਮਾ ਤੇ ਹੌਂਸਲਾ ਰੱਖਣ ਲਈ ਆਖਿਆ ਹੈ ਤੇ ਨਾਲ ਇਹ ਵੀ ਕਿਹਾ ਹੈ ਕਿ ਉਹ ਫ਼ਰਜ਼ੀ ਐਗਜ਼ਿਟ ਪੋਲਜ਼ ਤੋਂ ਨਿਰਾਸ਼ ਨਾ ਹੋਣ ਤੇ ਪੂਰੀ ਤਰ੍ਹਾਂ ਚੌਕਸ ਰਹਿਣ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵਰਕਰ ਤੇ ਹੋਰ ਆਗੂ ਖ਼ੁਦ ਉੱਤੇ ਅਤੇ ਪਾਰਟੀ ਉੱਪਰ ਪੂਰਾ ਭਰੋਸਾ ਰੱਖਣ ਕਿਉਂਕਿ ਉਨ੍ਹਾਂ ਦੀ ਮਿਹਨਤ ਬੇਕਾਰ ਨਹੀਂ ਜਾਵੇਗੀ। ਸਾਲ 2019 ਦੇ ਲੋਕ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਆਏ ਵੱਖੋ–ਵੱਖਰੇ ਐਗਜ਼ਿਟ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ‘ਚ ਆਈ.ਈ.ਡੀ. ਧਮਾਕੇ ਨਾਲ ਇੱਕ ਜਵਾਨ ਸ਼ਹੀਦ-7 ਜ਼ਖ਼ਮੀ

ਕਸ਼ਮੀਰ ‘ਚ ਆਈ.ਈ.ਡੀ. ਧਮਾਕੇ ਨਾਲ ਇੱਕ ਜਵਾਨ ਸ਼ਹੀਦ-7 ਜ਼ਖ਼ਮੀ

ਇੱਕ ਮੁਕਾਬਲੇ ‘ਚ ਹਿਜ਼ਬੁਲ ਦੇ 2 ਅੱਤਵਾਦੀ ਢੇਰ ਸ੍ਰੀਨਗਰ – ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਦੇ ਮੇਂਢਰ ਖੇਤਰ ਵਿੱਚ ਬੁੱਧਵਾਰ ਨੂੰ ਹੋਏ ਆਈ.ਈ.ਡੀ. ਧਮਾਕੇ ਵਿੱਚ ਇੱਕ ਸੁਰੱਖਿਆ ਕਰਮੀ ਸ਼ਹੀਦ ਹੋ ਗਿਆ। ਸੂਤਰਾਂ ਅਨੁਸਾਰ ਇਸ ਧਮਾਕੇ ਵਿੱਚ ਸੱਤ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਮਾਰੇ ਗਏ। ਪੁਲਿਸ ਸੂਤਰਾਂ ਨੇ ਕਿਹਾ ਕਿ ਮਾਰੇ ਗਏ ਦੋਵੇਂ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ…

VIA PUNJAB
ਅੱਗੇ ਪੜ੍ਹੋ

ਕ੍ਰਿਕਟ ਵਿਸ਼ਵ ਕੱਪ ਲਈ ਇੰਗਲੈਂਡ ਪਹੁੰਚੀ ਭਾਰਤੀ ਟੀਮ

ਕ੍ਰਿਕਟ ਵਿਸ਼ਵ ਕੱਪ ਲਈ ਇੰਗਲੈਂਡ ਪਹੁੰਚੀ ਭਾਰਤੀ ਟੀਮ

30 ਮਈ ਤੋਂ 14 ਜੁਲਾਈ ਤੱਕ ਚੱਲੇਗਾ ਵਿਸ਼ਵ ਕੱਪ ਨਵੀਂ ਦਿੱਲੀ – ਆਈ.ਸੀ.ਸੀ. ਵਿਸ਼ਵ ਕੱਪ 2019 ਲਈ ਭਾਰਤੀ ਟੀਮ ਅੱਜ ਇੰਗਲੈਂਡ ਪਹੁੰਚ ਗਈ। 30 ਮਈ ਤੋਂ ਹੋਣ ਵਾਲੇ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਬੇਹੱਦ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਵਿਸ਼ਵ ਕੱਪ 30 ਮਈ ਤੋਂ 14 ਜੁਲਾਈ ਤੱਕ ਚੱਲੇਗਾ। ਕਪਤਾਨ ਵਿਰਾਟ ਕੋਹਲੀ ਨੇ ਸਾਫ ਤੌਰ ‘ਤੇ ਕਿਹਾ ਕਿ ਵਿਸ਼ਵ ਕੱਪ ਵਿੱਚ ਜੋ ਵੀ ਟੀਮ ਦਬਾਅ ਵਿੱਚ ਚੰਗਾ ਪ੍ਰਦਰਸ਼ਨ ਕਰੇਗੀ, ਉਹ ਕਾਮਯਾਬ ਹੋਵੇਗੀ। ਵਿਰਾਟ ਨੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ‘ਚ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ

ਹਰਿਆਣਾ ‘ਚ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ

ਕੁਰੂਕਸ਼ੇਤਰ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ 17ਵੀਂ ਲੋਕਸਭਾ ਆਮ ਚੋਣਾਂ ਦੇ ਲਈ 23 ਮਈ ਦਾ ਦਿਨ ਬਹੁਤ ਮਹਤੱਵਪੂਰਣ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਦੇ ਨਤੀਜੇ ਐਲਾਨੇ ਜਾਣਗੇ ਅਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਪ੍ਰਮਾਣ ਪੱਤਰ ਜਾਰੀ ਕੀਤੇ ਜਾਣਗੇ। 27 ਮਈ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਇਸ ਦੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਜਾਵੇਗੀ। ਰਾਜੀਵ ਰੰਜਨ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਇਸ ਵਾਰ ਹਰ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵੱਲੋਂ ਵੀ.ਵੀ.ਪੈਟ. ਬਾਰੇ ਵਿਰੋਧੀ ਧਿਰ ਦੀ ਮੰਗ ਮੁੱਢੋਂ ਰੱਦ

ਚੋਣ ਕਮਿਸ਼ਨ ਵੱਲੋਂ ਵੀ.ਵੀ.ਪੈਟ. ਬਾਰੇ ਵਿਰੋਧੀ ਧਿਰ ਦੀ ਮੰਗ ਮੁੱਢੋਂ ਰੱਦ

ਨਵੀਂ ਦਿੱਲੀ – ਆਈ.ਸੀ.ਸੀ. ਵਿਸ਼ਵ ਕੱਪ 2019 ਲਈ ਭਾਰਤੀ ਟੀਮ ਅੱਜ ਇੰਗਲੈਂਡ ਪਹੁੰਚ ਗਈ। 30 ਮਈ ਤੋਂ ਹੋਣ ਵਾਲੇ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਬੇਹੱਦ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਵਿਸ਼ਵ ਕੱਪ 30 ਮਈ ਤੋਂ 14 ਜੁਲਾਈ ਤੱਕ ਚੱਲੇਗਾ। ਕਪਤਾਨ ਵਿਰਾਟ ਕੋਹਲੀ ਨੇ ਸਾਫ ਤੌਰ ‘ਤੇ ਕਿਹਾ ਕਿ ਵਿਸ਼ਵ ਕੱਪ ਵਿੱਚ ਜੋ ਵੀ ਟੀਮ ਦਬਾਅ ਵਿੱਚ ਚੰਗਾ ਪ੍ਰਦਰਸ਼ਨ ਕਰੇਗੀ, ਉਹ ਕਾਮਯਾਬ ਹੋਵੇਗੀ। ਵਿਰਾਟ ਨੇ ਕਿਹਾ ਕਿ ਵਿਸ਼ਵ ਕੱਪ ਵਿੱਚ ਸਭ ਤੋਂ ਜ਼ਰੂਰੀ ਹੁੰਦਾ…

VIA PUNJAB
ਅੱਗੇ ਪੜ੍ਹੋ

ਭਿਆਨਕ ਹਾਦਸੇ ‘ਚ ਕੈਂਟਰ ਦਰਖ਼ਤ ਨਾਲ ਟਕਰਾਇਆ- 1 ਦੀ ਮੌਤ 4 ਜ਼ਖ਼ਮੀ

ਭਿਆਨਕ ਹਾਦਸੇ ‘ਚ ਕੈਂਟਰ ਦਰਖ਼ਤ ਨਾਲ ਟਕਰਾਇਆ- 1 ਦੀ ਮੌਤ 4 ਜ਼ਖ਼ਮੀ

ਚੰਨੋ – ਅੱਜ ਭਵਾਨੀਗੜ੍ਹ ਸਮਾਣਾ ਮੁੱਖ ਸੜਕ ‘ਤੇ ਪਿੰਡ ਬਾਲਦ ਖੁਰਦ ਨੇੜੇ ਇੱਕ ਬੇਕਾਬੂ ਕੈਂਟਰ ਦਰੱਖਤ ਨਾਲ ਟਕਰਾ ਗਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 4 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਪੱਥਰ ਦੀ ਢੋਆ ਢੁਆਈ ਦਾ ਕੰਮ ਕਰਦੇ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਗੂਹਲਾ (ਕੈਥਲ) ਨੇ ਦੱਸਿਆ ਕਿ ਉਹ ਬੀਤੀ ਸ਼ਾਮ ਮੇਜਰ ਸਿੰਘ, ਸੱਤਪਾਲ, ਮੇਵਾ ਸਿੰਘ ਅਤੇ ਅਵਤਾਰ ਸਿੰਘ ਸਾਰੇ ਵਾਸੀ ਗੂਹਲਾ ਸਮੇਤ ਕੈਂਟਰ ਵਿੱਚ ਪੱਥਰ ਲੋਡ ਕਰਕੇ ਸੰਗਰੂਰ ਆਏ ਸਨ, ਗੱਡੀ…

VIA PUNJAB
ਅੱਗੇ ਪੜ੍ਹੋ
1 776 777 778 779 780 1,271