ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਜ਼ਤਾਨ ਪੁੱਜੀ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਜ਼ਤਾਨ ਪੁੱਜੀ

ਬਿਸ਼ਕੇਕ – ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਜ਼ਤਾਨ ਦੀ ਰਾਜਧਾਨੀ ਬਿਸ਼ਕੇਕ ਪੁੱਜ ਗਏ ਹਨ। ਉਹ ਇੱਥੇ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜੇਸ਼ਨ ਦੀ ਦੋ ਰੋਜ਼ਾ ਮੀਟਿੰਗ ਵਿੱਚ ਹਿੱਸਾ ਲੈਣਗੇ।ਇਸ ਮੀਟਿੰਗ ਵਿੱਚ ਹੋਰ ਅਹਿਮ ਮੁੱਦਿਆਂ ਦੇ ਨਾਲ-ਨਾਲ ਅਤਿਵਾਦ ਤੋਂ ਪੈਦਾ ਹੋਏ ਖਤਰੇ ਨੂੰ ਵੀ ਵਿਚਾਰਿਆ ਜਾਵੇਗਾ। ਸਵਰਾਜ ਦਾ ਇੱਥੇ ਪੁੱਜਣ ਉੱਤੇ ਰਵਾਇਤੀ ਤਰੀਕੇ ਨਾਲ ਸਵਾਗਤ ਕੀਤਾ ਗਿਆ। ਇੱਥੇ ਹੀ ਸੰਘਾਈ ਕੋਆਪਰੇਸ਼ਨ ਸੰਸਥਾ ਦਾ 13 ਅਤੇ 14 ਜੂਨ ਨੂੰ ਸਿਖਰ ਸੰਮੇਲਨ ਹੋਣਾ ਹੈ। ਭਾਰਤੀ ਵਿਦੇਸ਼ ਮੰਤਰੀ ਹੋਰ ਅਹਿਮ ਦੁਵੱਲੇ ਮਸਲਿਆਂ…

VIA PUNJAB
ਅੱਗੇ ਪੜ੍ਹੋ

ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜਾਰੀ ਬਦਲੇ ਸਕੂਲ ਪ੍ਰਬੰਧਨ ਵਲੋਂ ਪਰਲਪ੍ਰੀਤ ਕੌਰ ਦਾ ਸਨਮਾਨ

ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜਾਰੀ ਬਦਲੇ ਸਕੂਲ ਪ੍ਰਬੰਧਨ ਵਲੋਂ ਪਰਲਪ੍ਰੀਤ ਕੌਰ ਦਾ ਸਨਮਾਨ

ਐਸ.ਏ.ਐਸ ਨਗਰ – ਲਰਨਿੰਗ ਪਾਥ ਸਕੂਲ ਸੈਕਟਰ 67 ਦੀ ਨੌਵੀਂ ਜਮਾਤ ਦੀ ਵਿਦਿਆਰਥਣ ਪਰਲਪ੍ਰੀਤ ਕੌਰ ਨੂੰ ਖੇਡਾਂ ਦੇ ਖੇਤਰ ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਸਕੂਲ ਵਲੋਂ ਸਪੋਟਸ ਅਚੀਵਰ ਦੀ ਟ੍ਰਾਫੀ ਅਤੇ ਸਪਾਟਸ ਪ੍ਰਫੈਕਟ ਦਾ ਬੈਚ ਦੇ ਕੇ ਸਨਮਾਨਿਤ ਕੀਤਾ ਗਿਆ|ਸਕੂਲ ਵਿੱਚ ਹੋਏ ਇੱਕ ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਨੂਤਨ ਬੁੱਧੀ ਰਾਜਾ ਨੇ ਪਰਲਪ੍ਰੀਤ ਨੂੰ ਟ੍ਰਾਫੀ ਅਤੇ ਬੈਚ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਨੂਤਨ ਬੁੱਧੀਰਾਜਾ ਨੇ ਕਿਹਾ ਕਿ ਉਹਨਾਂ ਨੂੰ ਮਾਣ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 13 ਜ਼ਖਮੀ

ਚੀਨ ਵਿੱਚ ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 13 ਜ਼ਖਮੀ

ਬੀਜਿੰਗ – ਚੀਨ ਦੇ ਦੱਖਣੀ ਸ਼ਹਿਰ ਗਵਾਂਗਝੋਊ ਵਿੱਚ ਅੱਜ ਸਵੇਰੇ ਇਕ ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜ ਦਿੱਤਾ| ਇਸ ਹਾਦਸੇ ਵਿੱਚ ਘੱਟੋ-ਘੱਟ 13 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੈ| ਇਕ ਅੰਗਰੇਜ਼ੀ ਅਖਬਾਰ ਨੇ ਦੱਸਿਆ ਕਿ ਤਿਆਨਹੇ ਜ਼ਿਲੇ ਵਿਚ ਸਥਾਨਕ ਸਮੇਂ ਮੁਤਾਬਕ ਸਵੇਰੇ 8:50 ਤੇ ਇਕ ਕਾਰ ਨੇ ਕਈ ਪੈਦਲ ਯਾਤਰੀਆਂ ਨੂੰ ਦਰੜ ਦਿੱਤਾ ਅਤੇ ਫਿਰ ਦੋ ਹੋਰ ਕਾਰਾਂ ਨਾਲ ਟਕਰਾ ਗਈ| ਗਵਾਂਗਝੋਊ ਪੁਲੀਸ ਬਿਊਰੋ ਨੇ ਸੋਸ਼ਲ ਮੀਡੀਆ ਨੈਟਵਰਕ ਵੀਬੋ ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਡਾ.ਰਾਜੂ

ਪੰਜਾਬ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਡਾ.ਰਾਜੂ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਦੇ ਦਫ਼ਤਰ ਵੱਲੋਂ ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਲਈ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਡਾ.ਐਸ.ਕਰੁਣਾ ਰਾਜੂ , ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਕੁੱਲ 21 ਥਾਵਾਂ ‘ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ 23 ਮਈ,2019 ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 1 ਗੁਰਦਾਸਪੁਰ…

VIA PUNJAB
ਅੱਗੇ ਪੜ੍ਹੋ

ਫਗਵਾੜਾ ਦੇ ਵਾਈਰਲ ਵੀਡੀਓ ਸਬੰਧੀ ਸੀ.ਈ.ਓ. ਵੱਲੋਂ ਸਥਿਤੀ ਸਪਸ਼ਟ

ਫਗਵਾੜਾ ਦੇ ਵਾਈਰਲ ਵੀਡੀਓ ਸਬੰਧੀ ਸੀ.ਈ.ਓ. ਵੱਲੋਂ ਸਥਿਤੀ ਸਪਸ਼ਟ

ਲੋਕਾਂ ਨੂੰ ਅਪੀਲ : ਗਲਤ ਸੂਚਨਾਵਾਂ ਮੀਡੀਆ ‘ਤੇ ਨਾ ਫੈਲਾਉਣ ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਫਗਵਾੜਾ ਦੇ ਵਾਈਰਲ ਵੀਡੀਓ ਸਬੰਧੀ ਸਥਿਤੀ ਸਪਸ਼ਟ ਕਰਨ ਹਿੱਤ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਕਤ ਮਾਮਲੇ ‘ਚ ਕੁਝ ਵੀ ਗਲਤ ਜਾਂ ਨਿਯਮਾਂ ਤੋਂ ਉਲਟ ਨਹੀਂ ਵਾਪਰਿਆ ਹੈ।ਉਨਾਂ ਦੱਸਿਆ ਕਿ ਵਾਈਰਲ ਵੀਡੀਓ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਇਕ ਵਿਅਕਤੀ ਵੋਟਾਂ ਵਾਲੇ ਦਿਨ ਈ.ਵੀ.ਐਮ. ਮਸ਼ੀਨਾਂ ਲੈ ਕੇ ਫਗਵਾੜਾ ਦੇ ਸੀਨੀਅਰ ਸੈਕੰਡਰੀ ਸਕੂਲ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਅੱਤਵਾਦ ਵਿਰੁੱਧ ਲੜਨ ਲਈ ਸਹੁੰ ਚੁੱਕੀ

ਵਿਜੀਲੈਂਸ ਬਿਊਰੋ ਨੇ ਅੱਤਵਾਦ ਵਿਰੁੱਧ ਲੜਨ ਲਈ ਸਹੁੰ ਚੁੱਕੀ

ਚੰਡੀਗੜ – ਸਮੁੱਚੇ ਸੂਬੇ ਵਿੱਚੋਂ ਅੱਤਵਾਦ ਅਤੇ ਹਿੰਸਾ ਨੂੰ ਜੜੋਂ ਪੁਟਣ ਦੇ ਉਪਰਾਲੇ ਤਹਿਤ ਅੱਜ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ -ਕਮ- ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਬੀ.ਕੇ ਉੱਪਲ ਨੇ ਐਸ.ਏ.ਐਸ ਨਗਰ ਵਿੱਚ ਸਥਿਤ ਵਿਜੀਲੈਂਸ ਬਿਊਰੋ ਦੇ ਹੈਡਕੁਆਰਟਰ ਵਿਖੇ ਸਾਰੇ ਅਧਿਕਾਰੀਆਂ ਨੂੰ ਸਹੁੰ ਚੁਕਾਈ, ਜਿੱਥੇ ਬਿਊਰੋ ਦੇ ਅਧਿਕਾਰੀਆਂ ਤੇ ਕਰਮੀਆਂ ਨੇ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਆਪਣਾ ਯੋਗਦਾਨ ਦੇਣ ਸਬੰਧੀ ਸਹੁੰ ਚੁੱਕੀ ।ਇਸ ਮੌਕੇ ਸ੍ਰੀ ਉੱਪਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ ਚੰਡੀਗੜ – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ਵਰੇਗੰਢ ਮੌਕੇ ਅੱਜ ਪੰਜਾਬ ਸਰਕਾਰ ਵੱਲੋ ਅੱਤਵਾਦ ਵਿਰੋਧੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਪੰਜਾਬ ਸਿਵਲ ਸਕੱਤਰੇਤ-1 ਦੇ ਮੁਲਾਜ਼ਮਾਂ ਨੇ ਅੱਤਵਾਦ ਖਿਲਾਫ਼ ਲੜਨ ਦਾ ਅਹਿਦ ਲਿਆ।ਪ੍ਰਮੁੱਖ ਸਕੱਤਰ ਯੋਜਨਾ, ਆਮ ਰਾਜ ਵਿਭਾਗ ਤਾਲਮੇਲ, ਸ੍ਰੀ ਜਸਪਾਲ ਸਿੰਘ ਵੱਲੋਂ ਪੰਜਾਬ ਸਿਵਲ ਸਕੱਤਰੇਤ -1 ਵਿਖੇ ਮੁਲਾਜ਼ਮਾਂ ਨੂੰ ਅੱਤਵਾਦ ਖਿਲਾਫ਼ ਅਹਿਦ ਦਿਵਾਇਆ।ਇਸ ਮੌਕੇ ਸ੍ਰੀ ਜਸਪਾਲ ਸਿੰਘ ਤੇ…

VIA PUNJAB
ਅੱਗੇ ਪੜ੍ਹੋ

ਕਿਰਪਾਨ ਨੂੰ ਮਾਨਤਾ ਦੇਣਾ ਬਰਤਾਨੀਆ ਸਰਕਾਰ ਦਾ ਸ਼ਲਾਘਾਯੋਗ ਕਦਮ- ਭਾਈ ਲੌਂਗੋਵਾਲ

ਕਿਰਪਾਨ ਨੂੰ ਮਾਨਤਾ ਦੇਣਾ ਬਰਤਾਨੀਆ ਸਰਕਾਰ ਦਾ ਸ਼ਲਾਘਾਯੋਗ ਕਦਮ- ਭਾਈ ਲੌਂਗੋਵਾਲ

ਹੋਰਨਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਬਰਤਾਨੀਆ ਦੇ ਫੈਸਲੇ ਤੋਂ ਸੇਧ ਲੈਣ ਦੀ ਅਪੀਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ ਬਾਰੇ ਬਣਾਏ ਗਏ ਕਾਨੂੰਨ ਵਿੱਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਜੋ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ ਸਨ ਨੇ ਆਖਿਆ ਕਿ ਸਿੱਖ ਅੱਜ ਪੂਰੇ ਵਿਸ਼ਵ ’ਚ ਵੱਸਦੇ ਹਨ ਅਤੇ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨੂੰ ਮਾਨਤਾ ਦੇ ਕੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਈ ਅੰਗਰੇਜ਼ੀ ਅਧਿਆਪਕਾਂ ਦੀ ਵਰਕਸ਼ਾਪ

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਈ ਅੰਗਰੇਜ਼ੀ ਅਧਿਆਪਕਾਂ ਦੀ ਵਰਕਸ਼ਾਪ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਨਕ ਘਿਓ ਮੰਡੀ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ’ਚ ਦੋ ਰੋਜ਼ਾ ‘ਆਰਟ ਆਫ਼ ਲਰਨਿੰਗ ਇੰਗਲਿਸ਼ ਵਰਕਸ਼ਾਪ’ ਲਗਾਈ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਦੇ ਅੰਗਰੇਜ਼ੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਬਰਿਜ਼ ਯੂਨੀਵਰਸਿਟੀ ਪ੍ਰੈੱਸ ਦੇ ਸਹਿਯੋਗ ਨਾਲ ਲਗਾਈ ਗਈ ਇਸ ਵਰਕਸ਼ਾਪ ਦੌਰਾਨ ਸ੍ਰੀ ਗੁਰੂ ਨਾਨਕ ਗਰਲਜ਼…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦ

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ ਚੰਡੀਗੜ – ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ ਰਾਸਟਰੀ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ।ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੇ ਦੇਸ਼ ਵਿੱਚੋਂ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ ਪਾਉਣ ਹਿੱਤ ਆਪਣਾ ਸੁਹਿਰਦ ਯੋਗਦਾਨ…

VIA PUNJAB
ਅੱਗੇ ਪੜ੍ਹੋ
1 778 779 780 781 782 1,271