ਵੋਟਰ ਪਹਿਚਾਣ ਦੇ ਸਬੂਤ ਵਜੋ’ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾਲ ਲਿਜਾਣ : ਡਾ. ਐਸ. ਕਰੁਣਾ ਰਾਜੂ

ਵੋਟਰ ਪਹਿਚਾਣ ਦੇ ਸਬੂਤ ਵਜੋ’ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾਲ ਲਿਜਾਣ : ਡਾ. ਐਸ. ਕਰੁਣਾ ਰਾਜੂ

ਚੰਡੀਗੜ – ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ।ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ…

VIA PUNJAB
ਅੱਗੇ ਪੜ੍ਹੋ

ਸਟਿਮਕ ਨੂੰ ਸੌ ਫ਼ੀਸਦੀ ਸਹਿਯੋਗ ਦੇਵਾਂਗੇ: ਛੇਤਰੀ

ਸਟਿਮਕ ਨੂੰ ਸੌ ਫ਼ੀਸਦੀ ਸਹਿਯੋਗ ਦੇਵਾਂਗੇ: ਛੇਤਰੀ

ਕਪਤਾਨ ਸੁਨੀਲ ਛੇਤਰੀ ਦੀ ਅਗਵਾਈ ਵਾਲੀ ਭਾਰਤੀ ਫੁਟਬਾਲ ਟੀਮ ਨੇ ਅੱਜ ਨਵੇਂ ਕੋਚ ਇਗੋਰ ਸਟਿਮਕ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਹ ਮੈਦਾਨ ’ਤੇ ਉਨ੍ਹਾਂ ਦੇ ਮਾਰਗਦਰਸ਼ਨ ਵਿੱਚ ਆਪਣਾ ਸੌ ਫ਼ੀਸਦੀ ਸਹਿਯੋਗ ਦੇਣ ਲਈ ਵਚਨਬੱਧ ਹਨ।ਸਟਿਮਕ ਕ੍ਰੋਏਸ਼ੀਆ ਦੀ 1998 ਵਿਸ਼ਵ ਕੱਪ ਟੀਮ ਦਾ ਹਿੱਸਾ ਸੀ ਜੋ ਫਰਾਂਸ ਵਿੱਚ ਤੀਜੇ ਸਥਾਨ ’ਤੇ ਰਹੀ ਸੀ। 51 ਸਾਲਾ ਸਟਿਮਕ ਨੂੰ ਬੁੱਧਵਾਰ ਨੂੰ ਅਧਿਕਾਰਤ ਤੌਰ ’ਤੇ ਭਾਰਤੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ। ਉਸ ਨੂੰ ਕੋਚਿੰਗ ਵਿੱਚ 18…

VIA PUNJAB
ਅੱਗੇ ਪੜ੍ਹੋ

ਧੋਨੀ ਨੂੰ ਖੁੱਲ੍ਹ ਕੇ ਖੇਡਣ ਦੀ ਆਜ਼ਾਦੀ ਦਿੱਤੀ ਜਾਵੇ: ਹਰਭਜਨ ਸਿੰਘ

ਧੋਨੀ ਨੂੰ ਖੁੱਲ੍ਹ ਕੇ ਖੇਡਣ ਦੀ ਆਜ਼ਾਦੀ ਦਿੱਤੀ ਜਾਵੇ: ਹਰਭਜਨ ਸਿੰਘ

ਸੀਨੀਅਰ ਆਫ਼ ਸਪਿੰਨਰ ਹਰਭਜਨ ਸਿੰਘ ਨੇ ਸੁਝਾਅ ਦਿੱਤਾ ਹੈ ਕਿ ਮਹਿੰਦਰ ਸਿੰਘ ਧੋਨੀ ਦੀ ਕਰਾਰੇ ਸ਼ਾਟ ਮਾਰਨ ਦੀ ਕਲਾ ਹੁਣੇ ਵੀ ਬਰਕਰਾਰ ਹੈ ਅਤੇ ਭਾਰਤੀ ਟੀਮ ਪ੍ਰਬੰਧਨ ਨੂੰ ਵਿਸ਼ਵ ਕੱਪ ਦੌਰਾਨ ਉਸ ਨੂੰ ਸ਼ੁਰੂ ਤੋਂ ਹੀ ਹਮਲਾ ਕਰਨ ਲਈ ਜ਼ਰੂਰ ਉਤਾਰਨਾ ਚਾਹੀਦਾ ਹੈ ਪਰ ਅਜਿਹਾ ਦੇਖਿਆ ਜਾ ਰਿਹਾ ਹੈ ਕਿ ਧੋਨੀ ਹੁਣ ਹਮਲਾਵਰ ਰੁਖ਼ ਅਖ਼ਤਿਆਰ ਕਰਨ ਤੋਂ ਪਹਿਲਾਂ ਕਰੀਜ਼ ’ਤੇ ਕਾਫੀ ਸਮਾਂ ਬਿਤਾ ਰਿਹਾ ਹੈ। ਇਕ ਸਮੇਂ ਕੌਮੀ ਟੀਮ ਅਤੇ ਮੌਜੂਦਾ ਚੇਨੱਈ ਸੁਪਰਕਿੰਗਜ਼ ਟੀਮ ਦਾ…

VIA PUNJAB
ਅੱਗੇ ਪੜ੍ਹੋ

ਫੈਡਰਰ ਨੇ ਸੱਟ ਕਾਰਨ ਕੁਆਰਟਰ ਫਾਈਨਲ ਤੋਂ ਪਹਿਲਾਂ ਹਟਣ ਦਾ ਫ਼ੈਸਲਾ ਲਿਆ

ਫੈਡਰਰ ਨੇ ਸੱਟ ਕਾਰਨ ਕੁਆਰਟਰ ਫਾਈਨਲ ਤੋਂ ਪਹਿਲਾਂ ਹਟਣ ਦਾ ਫ਼ੈਸਲਾ ਲਿਆ

ਦੁਨੀਆਂ ਦੇ ਤੀਜੇ ਨੰਬਰ ਦੇ ਖਿਡਾਰੀ ਰੋਜਰ ਫੈਡਰਰ ਨੇ ਸੱਜੇ ਪੈਰ ਦੀ ਸੱਟ ਕਾਰਨ ਅੱਜ ਕੁਆਰਟਰ ਫਾਈਨਲ ਮੈਚ ਤੋਂ ਪਹਿਲਾਂ ਇਟੈਲੀਅਨ ਓਪਨ ਤੋਂ ਹਟਣ ਦਾ ਫ਼ੈਸਲਾ ਲਿਆ।ਚਾਰ ਰੋਮ ਦੇ ਫਾਈਨਲ ’ਚ ਪਹੁੰਚਣ ਵਾਲੇ ਫੈਡਰਰ ਨੂੰ ਸੈਮੀ ਫਾਈਨਲ ’ਚ ਜਗ੍ਹਾ ਬਣਾਉਣ ਲਈ ਯੂਨਾਨ ਦੇ ਅੱਠਵੇਂ ਦਰਜਾ ਸਟੈਫਾਨੋਸ ਸਿਟਸਿਪਾਸ ਨਾਲ ਭਿੜਨਾ ਸੀ। ਸਵਿਟਜ਼ਰਲੈਂਡ ਦਾ 20 ਵਾਰ ਦਾ ਗਰੈਂਡਸਲੇਮ ਜੇਤੂ 2015 ਤੋਂ ਬਾਅਦ ਪਹਿਲੀ ਵਾਰ ਫਰੈਂਚ ਓਪਨ ਦੀਆਂ ਤਿਆਰੀਆਂ ਲਈ ਰੋਮ ਵਿੱਚ ਖੇਡ ਰਿਹ ਸੀ। ਉਸ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸ਼ੀਲਾ ਦੀਕਸ਼ਿਤ ਵੱਲੋਂ ਪ੍ਰੱਗਿਆ ਦੇ ਬਿਆਨ ਦੀ ਨਿਖੇਧੀ

ਸ਼ੀਲਾ ਦੀਕਸ਼ਿਤ ਵੱਲੋਂ ਪ੍ਰੱਗਿਆ ਦੇ ਬਿਆਨ ਦੀ ਨਿਖੇਧੀ

ਨਵੀਂ ਦਿੱਲੀ – ਦਿੱਲੀ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਭਾਜਪਾ ਉਮੀਦਵਾਰ ਪ੍ਰੱਗਿਆ ਠਾਕੁਰ ਦੀ ਉਮੀਦਵਾਰੀ ਖਾਰਜ ਕੀਤੀ ਜਾਣੀ ਚਾਹੀਦੀ ਹੈ ਤੇ ਉਸ ਦਾ ਪਰਚਾ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਵਾਪਸ ਲਿਆ ਜਾਣਾ ਚਾਹੀਦਾ ਹੈ। ਸ੍ਰੀਮਤੀ ਦੀਕਸ਼ਿਤ ਨੇ ਕਿਹਾ ਕਿ ਦੇਸ਼ ਵਿੱਚ ਮਹਾਤਮਾ ਗਾਂਧੀ ਦੇ ਕਾਤਲ ਨੱਥੂ ਰਾਮ ਗੌਂਡਸੇ ਨੂੰ ਦੇਸ਼ਭਗਤ ਕਹਿਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੰਸਦ ਤਾਂ ਕੀ…

VIA PUNJAB
ਅੱਗੇ ਪੜ੍ਹੋ

ਭਾਰਤੀ ਹਾਕੀ ਟੀਮ ਆਸਟਰੇਲੀਆ ਤੋਂ 2-5 ਨਾਲ ਹਾਰੀ

ਭਾਰਤੀ ਹਾਕੀ ਟੀਮ ਆਸਟਰੇਲੀਆ ਤੋਂ 2-5 ਨਾਲ ਹਾਰੀ

ਭਾਰਤੀ ਪੁਰਸ਼ ਹਾਕੀ ਟੀਮ ਨੇ ਵਿਸ਼ਵ ਵਿਚ ਨੰਬਰ ਦੋ ਆਸਟਰੇਲੀਆ ਦੇ ਹੱਥੋਂ 2-5 ਦੀ ਹਾਰ ਦੇ ਨਾਲ ਸ਼ੁੱਕਰਵਾਰ ਨੂੰ ਇੱਥੇ ਆਪਣੇ ਆਸਟਰੇਲੀਆਈ ਦੌਰੇ ਦਾ ਅੰਤ ਕੀਤਾ। ਟੀਮ ਨੇ ਇੱਥੇ ਕੁੱਲ 5 ਮੁਕਾਬਲੇ ਖੇਡੇ। ਭਾਰਤ ਦੇ ਦੌਰੇ ਦੀ ਸ਼ੁਰੂਆਤ ਹਾਲਾਂਕਿ ਵਧੀਆ ਹੋਈ ਸੀ ਤੇ ਟੀਮ ਨੇ ਸ਼ੁਰੂਆਤੀ 3 ਮੈਚਾਂ ‘ਚ ਇਕ ਵੀ ਮੁਕਾਬਲਾ ਨਹੀਂ ਹਾਰਿਆ ਸੀ ਪਰ ਦੌਰੇ ਦੇ ਆਖਰੀ  2 ਮੈਚਾਂ ‘ਚ ਮਹਿਮਾਨ ਟੀਮ ਕੁਝ ਖਾਸ ਨਹੀਂ ਕਰ ਸਕੀ। ਉਸ ਨੂੰ ਆਖਰੀ ਮੁਕਾਬਲੇ ‘ਚ 2-5…

VIA PUNJAB
ਅੱਗੇ ਪੜ੍ਹੋ

ਸ਼੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ਵਿੱਚ ਅੱਤਵਾਦੀ ਹਮਲੇ ਦਾ ਅਲਰਟ, ਸੁਰੱਖਿਆ ਵਧਾਈ

ਸ਼੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ਵਿੱਚ ਅੱਤਵਾਦੀ ਹਮਲੇ ਦਾ ਅਲਰਟ, ਸੁਰੱਖਿਆ ਵਧਾਈ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ| ਸਰਕਾਰੀ ਸੂਤਰਾਂ ਅਨੁਸਾਰ, ਸ਼੍ਰੀਨਗਰ ਅਤੇ ਅਵੰਤੀਪੋਰਾ ਨੂੰ ਅੱਤਵਾਦੀ ਨਿਸ਼ਾਨਾ ਬਣਾਏ ਜਾਣ ਦੀ ਸੂਚਨਾ ਇੰਟੈਲੀਜੈਂਸ ਏਜੰਸੀਆਂ ਨੂੰ ਮਿਲੀ ਹੈ| ਸੂਚਨਾ ਕਾਰਨ ਸੁਰੱਖਿਆ ਏਜੰਸੀਆਂ ਹਾਈ ਅਲਰਟ ਤੇ ਹਨ ਅਤੇ ਏਅਰਬੇਸ ਦੀ ਸੁਰੱਖਿਆ ਵਧਾ ਦਿੱਤੀ ਹੈ| ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਦੇਸ਼ ਭਰ ਵਿੱਚ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ| ਸ਼ੋਪੀਆਂ ਵਿੱਚ ਹੋਏ ਅੱਤਵਾਦੀ ਹਮਲੇ ਤੋਂ…

VIA PUNJAB
ਅੱਗੇ ਪੜ੍ਹੋ

ਸ਼ਾਰਦਾ ਚਿਟਫੰਡ ਸੁਪਰੀਮ ਕੋਰਟ ਨੇ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੋਂ ਰੋਕ ਹਟਾਈ, 7 ਦਿਨਾਂ ਦੀ ਮੋਹਲਤ ਦਿੱਤੀ

ਸ਼ਾਰਦਾ ਚਿਟਫੰਡ  ਸੁਪਰੀਮ ਕੋਰਟ ਨੇ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੋਂ ਰੋਕ ਹਟਾਈ, 7 ਦਿਨਾਂ ਦੀ ਮੋਹਲਤ ਦਿੱਤੀ

ਨਵੀਂ ਦਿੱਲੀ –  ਸੁਪਰੀਮ ਕੋਰਟ ਨੇ ਸ਼ਾਰਦਾ ਚਿਟ ਫੰਡ ਘਪਲੇ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਆਈ.ਪੀ.ਐਸ. ਅਧਿਕਾਰੀ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੇ ਲੱਗੀ ਰੋਕ ਹਟਾ ਦਿੱਤੀ ਹੈ| ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਸੀ.ਬੀ.ਆਈ.ਆਪਣਾ ਕੰਮ ਕਰ ਸਕਦੀ ਹੈ| ਹਾਲਾਂਕਿ ਸੁਪਰੀਮ ਕੋਰਟ ਦਾ ਇਹ ਫੈਸਲਾ 7 ਦਿਨ ਬਾਅਦ ਲਾਗੂ ਹੋਵੇਗਾ| ਇਸ ਦੌਰਾਨ ਰਾਜੀਵ ਕੁਮਾਰ ਆਪਣੇ ਵਲੋਂ ਕਾਨੂੰਨੀ ਕਦਮ ਚੁੱਕਣ ਲਈ ਆਜ਼ਾਦ ਹਨ| ਇਹ ਫੈਸਲਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲਈ…

VIA PUNJAB
ਅੱਗੇ ਪੜ੍ਹੋ

ਦੋ ਵਾਰ ਜੰਗ ਲੜ ਚੁੱਕੇ ਸਾਬਕਾ ਫੌਜੀ ਵਲੋਂ ਪੈਨਸ਼ਨ ਅਤੇ ਮੈਡੀਕਲ ਯੋਜਨਾ ਦਾ ਲਾਭ ਦੇਣ ਦੀ ਮੰਗ

ਦੋ ਵਾਰ ਜੰਗ ਲੜ ਚੁੱਕੇ ਸਾਬਕਾ ਫੌਜੀ ਵਲੋਂ ਪੈਨਸ਼ਨ ਅਤੇ ਮੈਡੀਕਲ ਯੋਜਨਾ ਦਾ ਲਾਭ ਦੇਣ ਦੀ ਮੰਗ

ਐਸ ਏ ਐਸ ਨਗਰ – ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਐਸ ਏ ਐਸ ਨਗਰ ਨੇ ਮੰਗ ਕੀਤੀ ਹੈ ਕਿ ਫੇਜ਼ 1 ਦੇ ਵਸਨੀਕ ਸਾਬਕਾ ਫੌਜੀ ਕਰਨੈਲ ਸਿੰਘ ਨੂੰ ਫੌਜ ਵਿਚੋਂ ਪੈਨਸ਼ਨ ਅਤੇ ਹੋਰ ਲਾਭ ਦਿੱਤੇ ਜਾਣ| ਸੈਲ ਦੇ ਪ੍ਰਧਾਨ ਲੈਫ ਕਰਨਲ ਐਸ ਐਸ ਸੋਹੀ ਨੇ ਦੱਸਿਆ ਕਿ 1968 ਵਿੱਚ ਫੌਜ ਵਲੋਂ ਸਰਪਲਸ ਹੋਣ ਕਾਰਨ ਵੱਖ ਵੱਖ ਰੈਂਕਾਂ ਵਿੱਚ ਬਾਕਾਇਦਾ ਐਲਾਨ ਕਰਕੇ ਫੌਜੀਆਂ ਨੂੰ ਵਾਪਸ ਭੇਜ ਦਿੱਤਾ ਜਾਂਦਾ ਸੀ ਅਤੇ ਉਸ ਦੌਰਾਨ ਕਰਨੈਲ ਸਿੰਘ ਦੀ ਸੇਵਾ ਵੀ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਦੀ ਅਗਵਾਈ ਵਿੱਚ ਮਨੀਸ਼ ਤਿਵਾੜੀ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ

ਬਲਬੀਰ ਸਿੱਧੂ ਦੀ ਅਗਵਾਈ ਵਿੱਚ ਮਨੀਸ਼ ਤਿਵਾੜੀ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ

ਸੈਂਕੜੇ ਗੱਡੀਆਂ ਦੇ ਕਾਫਲੇ ਨਾਲ ਕੀਤਾ ਸ਼ਕਤੀ ਪ੍ਰਦਰਸ਼ਨਐਸ ਏ ਐਸ ਨਗਰ – ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂਦੀ ਅਗਵਾਈ ਵਿੱਚ ਅੱਜ ਬਾਅਦ ਦੁਪਹਿਰ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਗਿਆ ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਗੱਡੀਆਂ ਦੇ ਕਾਫਲੇ ਵਿੱਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਭਾਗ ਲਿਆ| ਰੋਡ ਸ਼ੋਅ ਬਾਅਦ ਦੁਪਹਿਰ ਸ਼ਾਮ 3.30 ਵਜੇ ਦੇ ਕਰੀਬ ਫੇਜ਼ 11 ਦੇ ਬਾਵਾ ਵਾਈਟ ਹਾਊਸ ਤੋਂ ਆਰੰਭ ਹੋਇਆ ਅਤੇ ਸ਼ਹਿਰ ਦੇ ਵੱਖ…

VIA PUNJAB
ਅੱਗੇ ਪੜ੍ਹੋ
1 783 784 785 786 787 1,271