ਅੰਪਾਇਰ ਨਾਈਜਲ ਦੇ ਰਵੱਈਏ ਤੋਂ ਬੀਸੀਸੀਆਈ ਖ਼ਫ਼ਾ

ਅੰਪਾਇਰ ਨਾਈਜਲ ਦੇ ਰਵੱਈਏ ਤੋਂ ਬੀਸੀਸੀਆਈ ਖ਼ਫ਼ਾ

ਇੰਗਲੈਂਡ ਦੇ ਅੰਪਾਇਰ ਨਾਈਜਲ ਲੌਂਗ ਨੂੰ ਵਿਰਾਟ ਕੋਹਲੀ ਨਾਲ ਬਹਿਸ ਮਗਰੋਂ ਸਟੇਡੀਅਮ ਦੇ ਇੱਕ ਕਮਰੇ ਦੇ ਦਰਵਾਜੇ ਨੂੰ ਕਥਿਤ ਤੌਰ ’ਤੇ ਤੋੜਨ ਕਾਰਨ ਬੀਸੀਸੀਆਈ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਭਾਰਤੀ ਬੋਰਡ 12 ਮਈ ਨੂੰ ਹੋਣ ਵਾਲੇ ਆਈਪੀਐਲ ਫਾਈਨਲ ਤੋਂ ਪਹਿਲਾਂ ਨਹੀਂ ਹਟਾਏਗਾ।ਰੌਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਕੋਹਲੀ ਨੇ ਸ਼ਨਿੱਚਰਵਾਰ ਨੂੰ ਬੰਗਲੌਰ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਮੈਚ ਦੌਰਾਨ ਨੋ-ਬਾਲ ਦੇ ਇੱਕ ਵਿਵਾਦਿਤ ਫ਼ੈਸਲੇ ਨੂੰ ਲੈ ਕੇ ਅੰਪਾਇਰ ਨਾਲ ਬਹਿਸ ਕੀਤੀ ਸੀ, ਜਿਸ…

VIA PUNJAB
ਅੱਗੇ ਪੜ੍ਹੋ

ਪੌਪਕੋਰਨ ਵੇਚਣ ਵਾਲੇ ਪਾਕਿਸਤਾਨੀ ਨੇ ਬਣਾਇਆ ਆਪਣਾ ਜਹਾਜ਼

ਪੌਪਕੋਰਨ ਵੇਚਣ ਵਾਲੇ ਪਾਕਿਸਤਾਨੀ ਨੇ ਬਣਾਇਆ ਆਪਣਾ ਜਹਾਜ਼

ਤਾਬੁਰ – ਕਹਿੰਦੇ ਹਨ ਜਦੋਂ ਕੁਝ ਕਰਨ ਦਾ ਜਜ਼ਬਾ ਹੋਵੇ ਤਾਂ ਹੌਸਲਿਆਂ ਨੂੰ ਵੀ ਪਰ ਲੱਗਣ ਵਿਚ ਦੇਰ ਨਹੀਂ ਲੱਗਦੀ। ਪਾਕਿਸਤਾਨ ਵਿਚ ਪੌਪਕੋਰਨ ਵੇਚਣ ਵਾਲੇ ਇਕ ਵਿਅਕਤੀ ਨੇ ਰੋਡ ਕਟਰ ਦੇ ਇੰਜਣ, ਰਿਕਸ਼ੇ ਦੇ ਪਹੀਆਂ ਨਾਲ ਆਪਣਾ ਖੁਦ ਦਾ ਇਕ ਜਹਾਜ਼ ਬਣਾਇਆ ਹੈ, ਜਿਸ ਨੇ ਉਸ ਨੂੰ ਦੇਸ਼ ਦਾ ਹੀਰੋ ਬਣਾ ਦਿੱਤਾ ਅਤੇ ਖੁਦ ਪਾਕਿਸਤਾਨੀ ਹਵਾਈ ਫੌਜ ਨੇ ਉਸ ਦੀ ਸ਼ਲਾਘਾ ਵਿਚ ਕਸੀਦੇ ਪੜ੍ਹੇ ਹਨ। ਮੁਹੰਮਦ ਫਿਆਜ਼ ਦੀ ਇਸ ਕਹਾਣੀ ਨੇ ਦੇਸ਼ ਦੇ ਲੱਖਾਂ ਲੋਕਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਐੱਚ-1ਬੀ ਐਪਲੀਕੇਸ਼ਨ ਡਿਊਟੀ ਵਧਾਉਣ ਦਾ ਪ੍ਰਸਤਾਵ ਦੇਵੇਗਾ – ਕਿਰਤ ਮੰਤਰੀ

ਅਮਰੀਕਾ ਐੱਚ-1ਬੀ ਐਪਲੀਕੇਸ਼ਨ ਡਿਊਟੀ ਵਧਾਉਣ ਦਾ ਪ੍ਰਸਤਾਵ ਦੇਵੇਗਾ – ਕਿਰਤ ਮੰਤਰੀ

ਵਾਸ਼ਿੰਗਟਨ – ਟਰੰਪ ਪ੍ਰਸ਼ਾਸਨ ਨੇ ਐੱਚ1-ਬੀ ਵੀਜ਼ਾ ਲਈ ਐਪਲੀਕੇਸ਼ਨ ਡਿਊਟੀ ਵਧਾਉਣ ਦਾ ਪ੍ਰਸਤਾਵ ਦਿੱਤਾ ਹੈ। ਕਿਰਤ ਮੰਤਰੀ ਐਲੇਕਜੇਂਡਰ ਏਕੋਸਟਾ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਅਪ੍ਰੈਂਟਿਸ ਪ੍ਰੋਗਰਾਮ ਨੂੰ ਵਿਸਤਾਰ ਦੇਣ ਦੇ ਸੰਬੰਧ ‘ਚ ਨਿਧੀ ਵਧਾਉਣ ਲਈ ਇਹ ਪ੍ਰਸਤਾਵ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਰਾਹੀਂ ਅਮਰੀਕੀ ਨੌਜਵਾਨਾਂ ਦੇ ਸਾਹਮਣੇ ਇਕ ਅਕਤੂਬਰ 2019 ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ 2020 ਲਈ ਕਿਰਤ ਮੰਤਰਾਲੇ ਦਾ ਸਾਲਾਨਾ ਬਜਟ ਪੇਸ਼ ਕਰਕੇ ਹੋਏ ਐੱਚ-1ਬੀ ਐਪਲੀਕੇਸ਼ਨ ਡਿਊਟੀ ‘ਚ ਕਿੰਨਾ ਵਾਧਾ ਹੋਵੇਗਾ…

VIA PUNJAB
ਅੱਗੇ ਪੜ੍ਹੋ

ਸ਼੍ਰੀਨਗਰ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਹੋਈ ਸੁਆਹ

ਸ਼੍ਰੀਨਗਰ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਹੋਈ ਸੁਆਹ

ਸ਼੍ਰੀਨਗਰ – ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ‘ਚ ਘਰਾਂ ਅਤੇ ਦੁਕਾਨਾਂ ਵਿਚ ਮੰਗਲਵਾਰ ਤੜਕੇ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਇਸ ਹਾਦਸੇ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਅਧਿਕਾਰਤ ਸੂਤਰਾਂ ਮੁਤਾਬਕ ਅੱਗ ਕਰੀਬ 2 ਵਜੇ ਮੇਹਰਾਜ ਬਜ਼ਾਰ ਸਥਿਤ ਇਕ ਘਰ ‘ਚ ਲੱਗੀ ਅਤੇ ਦੇਖਦੇ ਹੀ ਦੇਖਦੇ ਦੂਜੇ ਘਰਾਂ ਅਤੇ ਦੁਕਾਨਾਂ ਵਿਚ ਫੈਲ ਗਈ। ਫਾਇਰ ਬ੍ਰਿਗੇਡ ਦੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਅੱਗ ਨੇ ਕਈ ਘਰਾਂ ਅਤੇ ਦੁਕਾਨਾਂ…

VIA PUNJAB
ਅੱਗੇ ਪੜ੍ਹੋ

ਮੁੰਬਈ ਇੰਡੀਅਨਜ਼ ਪ੍ਰੀਮੀਅਰ ਲੀਗ ਦੇ ਫਾਈਨਲ ’ਚ

ਮੁੰਬਈ ਇੰਡੀਅਨਜ਼ ਪ੍ਰੀਮੀਅਰ ਲੀਗ ਦੇ ਫਾਈਨਲ ’ਚ

ਚੇਨੱਈ – ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਪਹਿਲੇ ਕੁਆਲੀਫਾਇਰ ਵਿਚ ਅੱਜ ਇੱਥੇ ਚੇਨੱਈ ਸੁਪਰਕਿੰਗਜ਼ ਨੂੰ ਛੇ ਵਿਕਟਾਂ ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਮੁੰਬਈ ਇੰਡੀਅਨਜ਼ ਵੱਲੋਂ ਸੂਰਿਆ ਕੁਮਾਰ ਯਾਦਵ ਨੇ ਨਾਬਾਦ 71, ਇਸ਼ਾਨ ਕਿਸ਼ਨ ਨੇ 28, ਰੋਹਿਤ ਸ਼ਰਮਾ ਨੇ ਚਾਰ, ਕਵਿੰਟਨ ਡੀਕਾਕ ਨੇ ਅੱਠ ਤੇ ਹਾਰਦਿਕ ਪਾਂਡਿਆ ਨੇ ਨਾਬਾਦ 13 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਸਪਿੰਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ ਚਾਰ ਵਿਕਟਾਂ ’ਤੇ…

VIA PUNJAB
ਅੱਗੇ ਪੜ੍ਹੋ

ਚੰਨ ਤੇ ਉਤਰਨ ਵਾਲੀ ਪਹਿਲੀ ਮਹਿਲਾ ਅਮਰੀਕੀ ਹੋਵੇਗੀ : ਪੇਨਸ

ਚੰਨ ਤੇ ਉਤਰਨ ਵਾਲੀ ਪਹਿਲੀ ਮਹਿਲਾ ਅਮਰੀਕੀ ਹੋਵੇਗੀ : ਪੇਨਸ

ਵਾਸ਼ਿੰਗਟਨ –  ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਨਸ ਨੇ ਜ਼ੋਰ ਦੇ ਕੇ ਕਿਹਾ ਕਿ ਧਰਤੀ ਦੇ ਕੁਦਰਤੀ ਉਪਗ੍ਰਹਿ ਚੰਨ ਤੇ ਉਤਰਨ ਵਾਲੀ ਸਭ ਤੋਂ ਪਹਿਲੀ ਮਹਿਲਾ ਅਮਰੀਕੀ ਹੋਵੇਗੀ| ਜਿਕਰਯੋਗ ਹੈ ਕਿ ਅਮਰੀਕਾ ਚੰਨ ਤੇ ਦੂਜਾ ਪੁਲਾੜ ਮਿਸ਼ਨ ਭੇਜਣ ਦੀ ਯੋਜਨਾ ਬਣਾ ਰਿਹਾ ਹੈ| ਇੱਥੇ ਸੈਟੇਲਾਈਟ 2019 ਸੰਮੇਲਨ ਨੂੰ ਸੰਬੋਧਿਤ ਕਰਦਿਆਂ ਪੇਨਸ ਨੇ ਕਿਹਾ,”ਰਾਸ਼ਟਰਪਤੀ ਟਰੰਪ ਦੇ ਨਿਰਦੇਸ਼ ਤੇ ਅਮਰੀਕਾ ਅਗਲੇ 5 ਸਾਲ ਦੇ ਅੰਦਰ ਚੰਨ ਤੇ ਵਾਪਸ ਜਾਵੇਗਾ ਅਤੇ ਚੰਨ ਤੇ ਉਤਰਨ ਵਾਲੀ ਪਹਿਲੀ ਮਹਿਲਾ ਅਤੇ…

VIA PUNJAB
ਅੱਗੇ ਪੜ੍ਹੋ

ਜੇਕਰ ਰਾਮ ਮੰਦਰ ਨਹੀਂ ਤਾਂ ਮੋਦੀ ਵੀ ਨਹੀਂ ਕੰਪਿਊਟਰ ਬਾਬਾ

ਜੇਕਰ ਰਾਮ ਮੰਦਰ ਨਹੀਂ ਤਾਂ ਮੋਦੀ ਵੀ ਨਹੀਂ ਕੰਪਿਊਟਰ ਬਾਬਾ

ਭੋਪਾਲ – ਕੰਪਿਊਟਰ ਬਾਬਾ ਜਿਸ ਨੂੰ ਭਾਜਪਾ ਸਰਕਾਰ ਵਿੱਚ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ, ਉਹ ਹੀ ਹੁਣ ਕਾਂਗਰਸ ਦੇ ਪੱਖ ਵਿੱਚ ਹੋ ਗਏ ਹਨ| ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਜਿੱਤ ਦੀ ਕਾਮਨਾ ਨੂੰ ਲੈ ਕੇ ਕੰਪਿਊਟਰ ਬਾਬਾ ਹਜ਼ਾਰਾਂ ਸਾਧੂਆਂ ਨਾਲ ਹਵਨ ਪੂਜਾ ਸ਼ੁਰੂ ਕੀਤੀ ਹੈ| ਇਸ ਵਿਸ਼ੇਸ਼ ਪੂਜਾ ਲਈ ਦਿਗਵਿਜੇ ਖੁਦ ਵੀ ਆਪਣੀ ਪਤਨੀ ਅੰਮ੍ਰਿਤਾ ਰਾਏ ਨਾਲ ਪੁੱਜੇ ਅਤੇ ਹਵਨ ਕੀਤਾ|ਕੰਪਿਊਟਰ ਬਾਬਾ ਨੇ ਕਿਹਾ, ”ਭਾਜਪਾ ਸਰਕਾਰ 5 ਸਾਲ ਵਿਚ…

VIA PUNJAB
ਅੱਗੇ ਪੜ੍ਹੋ

ਪੁਲੀਸ ਵਲੋਂ ਇਕੱਲੇ ਰਹਿੰਦੇ ਨੌਜਵਾਨਾਂ, ਸ਼ਰਾਰਤੀ ਅਨਸਰਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ

ਪੁਲੀਸ ਵਲੋਂ ਇਕੱਲੇ ਰਹਿੰਦੇ ਨੌਜਵਾਨਾਂ, ਸ਼ਰਾਰਤੀ ਅਨਸਰਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ

ਐਸ.ਏ.ਐਸ ਨਗਰ – ਮੁਹਾਲੀ ਅਧੀਨ ਪੈਂਦੇ ਪਿੰਡ ਕੁੰਭੜਾ ਵਿਖੇ ਡੀ.ਐਸ.ਪੀ. ਸਿਟੀ 2 ਸ੍ਰ. ਰਮਨਦੀਪ ਸਿੰਘ ਅਤੇ ਪੁਲੀਸ ਥਾਣਾ ਫੇਜ਼ 8 ਦੇ ਐਸ ਐਚ ਓ ਗੱਬਰ ਸਿੰਘ ਦੀ ਅਗਵਾਈ ਵਿੱਚ ਪਿੰਡ ਵਿੱਚ ਕਿਰਾਏ ਤੇ ਇਕੱਲੇ ਰਹਿੰਦੇ ਨੌਜਵਾਨਾਂ ਅਤੇ ਪੀ ਜੀ ਘਰਾਂ ਵਿੱਚ ਛਾਪੇਮਾਰੀ ਕਰਕੇ ਇਹਨਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ ਅਤੇ ਇਸ ਤਰੀਕੇ ਨਾਲ ਰਹਿਣ ਵਾਲਿਆਂ ਦੇ ਦਸਤਾਵੇਜ ਚੈਕ ਕੀਤੇ ਗਏ| ਲੋਕਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚਲਾਈ ਗਈ ਇਸ ਵਿਸ਼ੇਸ਼ ਜਾਂਚ ਮਹਿੰਮ ਦੇ ਤਹਿਤ ਪੁਲੀਸ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਵਲੋਂ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸਿੱਖਿਆ ਮੰਤਰੀ ਵਲੋਂ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਉੱਘੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।ਉਨਾਂ ਆਪਣੇ ਸੋਗ ਸੁਨੇਹੇ ਵਿੱਚ ਕਿਹਾ ਕਿ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੀਨੀਅਰ ਸੈਕੰਡਰੀ ਪੱਧਰ ਦੀਆਂ ਪਾਠ-ਪੁਸਤਕਾਂ ਤਿਆਰ ਕਰਨ ਵਾਲੀ ਉੱਚ ਤਾਕਤੀ ਕਮੇਟੀ ਦੇ ਮੁਖੀ ਵਜੋਂ ਵਧੀਆ ਸੇਵਾਵਾਂ ਨਿਭਾਅ ਰਹੇ ਸਨ। ਉਨਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੀ ਵਰਤੋਂ ਚੋਣ ਪ੍ਰਚਾਰ ਲਈ ਨਾ ਕਰਨ ਚੰਡੀਗੜ – ਮੁੱਖ ਚੋਣ ਅਫ਼ਸਰ ਡਾ. ਐਸ.ਕਰੁਣਾ ਰਾਜੂ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਡਾ. ਰਾਜੂ ਨੇ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਅਨੁਸਾਰ ਚੋਣ ਪ੍ਰਚਾਰ ਦੌਰਾਨ ਉੱਚ ਮਿਆਰੀ ਮਾਪਦੰਡਾਂ ਦੀ ਪਾਲਣਾ ਜਰੂਰ ਕੀਤੀ ਜਾਵੇ।ਉਨਾਂ ਕਿਹਾ ਕਿ ਵੱਖ-ਵੱਖ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ…

VIA PUNJAB
ਅੱਗੇ ਪੜ੍ਹੋ
1 795 796 797 798 799 1,271