ਚੋਣ ਲੜਣ ਵਾਲੇ ਉਮੀਦਵਾਰਾਂ ਵੱਲੋਂ ਅੰਗਹੀਣਾਂ ਦੇ ਮੁੱਦਿਆਂ ਨੂੰ ਥਾਂ ਨਾ ਦੇਣ ਤੋਂ ਅੰਗਹੀਣ ਔਖੇ

ਚੋਣ ਲੜਣ ਵਾਲੇ ਉਮੀਦਵਾਰਾਂ ਵੱਲੋਂ ਅੰਗਹੀਣਾਂ ਦੇ ਮੁੱਦਿਆਂ ਨੂੰ ਥਾਂ ਨਾ ਦੇਣ ਤੋਂ ਅੰਗਹੀਣ ਔਖੇ

ਚੰਡੀਗੜ੍ਹ –  ਪਰਸਨਜ ਵਿੱਦ ਡਿਸਏਬਲਟੀਜ ਐਸੋਸੀਏਸ਼ਨ ਚੰਡੀਗੜ੍ਹ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਅੰਗਹੀਣ ਵਿਅਕਤੀਆਂ ਨੇ ਇਕੱਠੇ ਹੋ ਕੇ ਰੋਸ ਜਾਹਿਰ ਕੀਤਾ ਕਿ ਪਾਰਲੀਮੈਟ ਚੋਣਾਂ ਲੜ ਰਹੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਜਿਥੇ ਆਪਣੀ ਚੋਣ ਮੈਨੀਫੈਸਟੋ ਵਿੱਚ ਜਨਤਾ ਨਾਲ ਤਰ੍ਹਾਂ ਤਰ੍ਹਾਂ ਦੇ ਵਾਅਦੇ ਕਰਦੇ ਹਨ ਉਥੇ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਕੋਈ ਜਿਕਰ ਤੱਕ ਨਹੀਂ ਕਰਦੇ| ਅੰਗਹੀਣ ਵਿਅਕਤੀਆਂ ਨੇ ਇਥੇ ਕਮਿਉਨਿਟੀ ਸੈਂਟਰ ਸੈਕਟਰ 15 ਵਿਖੇ ਚੇਅਰਮੈਨ ਮਨਜੀਤ ਸਿੰਘ ਸਾਬਕਾ…

VIA PUNJAB
ਅੱਗੇ ਪੜ੍ਹੋ

ਸ਼ਾਸ਼ਤਰੀ ਮਾਡਲ ਸਕੂਲ ਵਿੱਚ ਵਿਦਿਆਰਥੀਆ ਨੂੰ ਵੋਟਾਂ ਪਾਉਣ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਹਾਊਸਾਂ ਦੀਆਂ ਚੋਣਾ ਕਰਵਾਈਆਂ

ਸ਼ਾਸ਼ਤਰੀ ਮਾਡਲ ਸਕੂਲ ਵਿੱਚ ਵਿਦਿਆਰਥੀਆ ਨੂੰ ਵੋਟਾਂ ਪਾਉਣ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਹਾਊਸਾਂ ਦੀਆਂ ਚੋਣਾ ਕਰਵਾਈਆਂ

ਐਸ ਏ ਐਸ ਨਗਰ – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਾਸਤਰੀ ਮਾਡਲ ਸਕੂਲ ਫੇਜ਼-1 ਮੁਹਾਲੀ ਦੇ ਸਾਰੇ ਬੱਚਿਆਂ ਨੂੰ ਵੋਟਾਂ ਦੀ ਮੱਹਤਤਾ ਦੱਸਦੇ ਹੇਏ ਸਕੂਲ ਵਿਖੇ ਪੋਲਿੰਗ ਬੂਥ ਬਣਾ ਕੇ ਵਿਦਿਆਰਥੀਆਂ ਨੇ ਆਪਣੇ-ਆਪਣੇ ਹਾਊਸ ਦੇ ਕੈਪਟਨ ਅਤੇ ਵਾਈਸ ਕੈਪਟਨ ਨੂੰ ਚੁਣਨ ਲਈ ਵੋਟਾਂ ਪਾਈਆਂ| ਮਤਦਾਨ ਕਰਨ ਦਾ ਹੱਕ ਭਾਵੇਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੁੰਦਾ ਹੈ, ਪਰ ਇਸ ਗਤੀਵਿਧੀ ਦਾ ਮੰਤਵ ਵਿਦਿਆਰਥੀਆਂ ਨੂੰ ਪ੍ਰਯੋਗੀ ਗਤੀਵਿਧੀ ਨਾਲ ਜਾਣੂ ਕਰਵਾਉਣਾ ਸੀ|ਵਿਦਿਆਰਥੀ ਇਸ ਦਿਨ ਲਈ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਝਟਕਾ, ਸੱਟ ਲਗਣ ਕਾਰਨ ਕੇਦਾਰ ਯਾਦਵ ਆਈ ਪੀ ਐਲ ਤੋਂ ਬਾਹਰ

ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਝਟਕਾ, ਸੱਟ ਲਗਣ ਕਾਰਨ ਕੇਦਾਰ ਯਾਦਵ ਆਈ ਪੀ ਐਲ ਤੋਂ ਬਾਹਰ

ਨਵੀਂ ਦਿੱਲੀ – ਵਿਸ਼ਵ ਕੱਪ ਸ਼ੁਰੂ ਹੋਣ ਵਿਚ ਹੁਣ ਸਿਰਫ ਕੁਝ ਹੀ ਦਿਨ ਬਾਕੀ ਹਨ| ਉੱਥੇ ਹੀ ਭਾਰਤੀ ਕ੍ਰਿਕਟ ਟੀਮ ਨੂੰ 5 ਜੂਨ ਨੂੰ ਦੱਖਣੀ ਅਫਰੀਕਾ ਖਿਲਾਫ ਆਪਣਾ ਪਹਿਲਾ ਮੈਚ ਖੇਡਣਾ ਹੈ ਪਰ ਉਸ ਤੋਂ ਪਹਿਲਾਂ ਭਾਰਤੀ ਟੀਮ ਲਈ ਬੁਰੀ ਖਬਰ ਸਾਹਮਣੇ ਆਈ ਹੈ| ਟੀਮ ਦਾ ਸਟਾਰ ਆਲਰਾਊਂਡਰ ਸੱਟ ਦੀ ਵਜ੍ਹਾ ਨਾਲ ਆਈ. ਪੀ. ਐਲ. ਤੋਂ ਬਾਹਰ ਹੋ ਗਿਆ ਹੈ| ਐਤਵਾਰ ਨੂੰ ਆਈ. ਪੀ. ਐਲ. ਵਿੱਚ ਮੀਂਹਾਲੀ ਵਿਖੇ ਪੰਜਾਬ ਅਤੇ ਚੇਨਈ ਵਿਚਾਲੇ ਮੁਕਾਬਲਾ ਖੇਡਿਆ ਗਿਆ|…

VIA PUNJAB
ਅੱਗੇ ਪੜ੍ਹੋ

ਮੋਦੀ ਨੂੰ ਮਿਲੇਗਾ ਦੂਜਾ ਕਾਰਜਕਾਲ, ਲਖਨਊ ਵਿੱਚ ਮੇਰੇ ਲਈ ਕੋਈ ਚੁਣੌਤੀ ਨਹੀਂ : ਰਾਜਨਾਥ

ਮੋਦੀ ਨੂੰ ਮਿਲੇਗਾ ਦੂਜਾ ਕਾਰਜਕਾਲ, ਲਖਨਊ ਵਿੱਚ ਮੇਰੇ ਲਈ ਕੋਈ ਚੁਣੌਤੀ ਨਹੀਂ : ਰਾਜਨਾਥ

ਲਖਨਊ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਾਅਵਾ ਕੀਤਾ ਕਿ 23 ਮਈ ਨੂੰ ਸ਼੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਆਪਣਾ ਨਵਾਂ ਕਾਰਜਕਾਲ ਸ਼ੁਰੂ ਕਰਨਗੇ| ਰਾਜਨਾਥ ਸਿੰਘ ਨੇ ਅੱਜ ਇੱਥੇ ਵੋਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਸ਼੍ਰੀ ਮੋਦੀ 23 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਆਪਣਾ ਨਵਾਂ ਕਾਰਜਕਾਲ ਸ਼ੁਰੂ ਕਰਨਗੇ| ਉਨ੍ਹਾਂ ਨੇ ਕਿਹਾ ਕਿ ਲਖਨਊ ਚੋਣ ਸੀਟ ਤੇ ਉਨ੍ਹਾਂ ਨੂੰ ਮਹਾਗਠਜੋੜ ਤੋਂ ਕੋਈ ਚੁਣੌਤੀ ਨਹੀਂ ਮਿਲ ਰਹੀ ਹੈ|…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਦੇਸ਼ ਵਿੱਚ ਫੈਲਾ ਰਹੀ ਹੈ ‘ਟੈਕਸ ਅੱਤਵਾਦ’ ਕੇਜਰੀਵਾਲ

ਕੇਂਦਰ ਸਰਕਾਰ ਦੇਸ਼ ਵਿੱਚ ਫੈਲਾ ਰਹੀ ਹੈ ‘ਟੈਕਸ ਅੱਤਵਾਦ’ ਕੇਜਰੀਵਾਲ

ਨਵੀਂ ਦਿੱਲੀਂ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੇ ਦੇਸ਼ ਵਿੱਚ ‘ਟੈਕਸ ਅੱਤਵਾਦ’ ਫੈਲਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਰੇ ਵਪਾਰੀਆਂ ਨੂੰ ‘ਚੋਰ’ ਬਣਾਉਣ ਦਾ ਵਾਤਾਵਰਣ ਬਣਾਇਆ ਜਾ ਰਿਹਾ ਹੈ| ਕੇਜਰੀਵਾਲ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਵਿੱਚ ਕਿਹਾ, ”ਟੈਕਸ ਟੈਰਰਿਜਮ ਨਾਲ ਅਰਥ ਵਿਵਸਥਾ ਚੌਪਟ ਹੋ ਗਈ ਹੈ ਅਤੇ ਵਪਾਰੀ ਵਰਗ ਵਿੱਚ ਡਰ ਦਾ ਵਾਤਾਵਰਣ ਬਣਿਆ ਹੋਇਆ ਹੈ| ਆਮਦਨ ਟੈਕਸ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਲੱਖਾਂ ਲੋਕਾਂ…

VIA PUNJAB
ਅੱਗੇ ਪੜ੍ਹੋ

ਰੂਸ ਵਿੱਚ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 41 ਹੋਈ

ਰੂਸ ਵਿੱਚ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 41 ਹੋਈ

ਮਾਸਕੋ – ਰੂਸ ਦੇ ਮਾਸਕੋ ਵਿੱਚ ਹਵਾਈ ਅੱਡੇ ਤੇ ਵਾਪਰੇ ਜਹਾਜ਼ ਹਾਦਸੇ ਵਿੱਚ ਹੁਣ ਤਕ 41 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ| ਰੂਸ ਦੀ ਜਾਂਚ ਏਜੰਸੀ ਨੇ ਇਸ ਦੀ ਪੁਸ਼ਟੀ ਕੀਤੀ ਹੈ| ਸੂਤਰਾਂ ਮੁਤਾਬਕ ਮਾਸਕੋ ਇੰਟਰਸਟੇਟ ਜਾਂਚ ਕਮੇਟੀ ਦੇ ਪ੍ਰਤੀਨਿਧੀ ਏਲੇਨਾ ਮਾਕਰਵਸਕਾਇਆ ਨੇ ਪੁਸ਼ਟੀ ਕੀਤੀ ਹੈ ਕਿ ਹਾਦਸੇ ਵਿੱਚ ਹੁਣ ਤਕ 41 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ| ਉਨ੍ਹਾਂ ਦੱਸਿਆ ਕਿ ਸੁਖੋਈ ਸੁਪਰਜੈਟ-100 ਜਹਾਜ਼ ਵਿੱਚ 78 ਯਾਤਰੀ ਸਵਾਰ ਸਨ ਅਤੇ ਇਨ੍ਹਾਂ ਵਿੱਚੋਂ 37…

VIA PUNJAB
ਅੱਗੇ ਪੜ੍ਹੋ

ਇਰਾਨ ਨੂੰ ਚਿਤਾਵਨੀ ਦੇਣ ਲਈ ਅਮਰੀਕਾ ਤੈਨਾਤ ਕਰੇਗਾ ‘ਕਰੀਅਰ ਸਟ੍ਰਾਈਕ ਗਰੁੱਪ’

ਇਰਾਨ ਨੂੰ ਚਿਤਾਵਨੀ ਦੇਣ ਲਈ ਅਮਰੀਕਾ ਤੈਨਾਤ ਕਰੇਗਾ ‘ਕਰੀਅਰ ਸਟ੍ਰਾਈਕ ਗਰੁੱਪ’

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਈਰਾਨ ਨੂੰ ਇਕ ਸਪੱਸ਼ਟ ਸੰਦੇਸ਼ ਭੇਜਣ ਲਈ ਪੱਛਮੀ ਏਰੀਆ ‘ਯੂ.ਐਸ.ਐਸ. ਅਬਰਾਹਿਮ ਲਿੰਕਨ ਕਰੀਅਰ ਸਟ੍ਰਾਈਕ ਗਰੁੱਪ’ ਅਤੇ ਇਕ ਬੰਬਾਰੀ ਕਾਰਜ ਬਲ ਤਾਇਨਾਤ ਕਰ ਰਿਹਾ ਹੈ| ਇਸ ਸੰਦੇਸ਼ ਮੁਤਾਬਕ ਅਮਰੀਕੀ ਹਿੱਤਾਂ ਜਾਂ ਉਸ ਦੇ ਸਾਥੀਆਂ ਤੇ ਹੋਰ ਹਮਲਿਆਂ ਨਾਲ ਪੂਰੀ ਤਿਆਰੀ ਨਾਲ ਨਜਿੱਠਿਆ ਜਾਵੇਗਾ| ਬੋਲਟਨ ਵਿਚ ਕਿਹਾ ਕਿ ਇਰਾਨ ਤੋਂ ਮਿਲੇ ਕਈ ਪਰੇਸ਼ਾਨ ਕਰਨ ਵਾਲੇ ਅਤੇ ਤਣਾਅ ਵਧਾਉਣ ਵਾਲੇ ਸੰਕੇਤਾਂ ਅਤੇ ਚਿਤਾਵਨੀਆਂ…

VIA PUNJAB
ਅੱਗੇ ਪੜ੍ਹੋ

ਮਾਰਕ ਮੋਰਗਨ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਦੇ ਮੁਖੀ ਨਾਮਜ਼ਦ

ਮਾਰਕ ਮੋਰਗਨ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਦੇ ਮੁਖੀ ਨਾਮਜ਼ਦ

ਵਾਸ਼ਿੰਗਟਨ –  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸਮੇਂ ਦੇ ਸੀਮਾ ਗਸ਼ਤੀ ਅਧਿਕਾਰੀ ਨੂੰ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ (ਆਈ.ਸੀ.ਈ.) ਦੇ ਪ੍ਰਮੁੱਖ ਦੇ ਤੌਰ ਤੇ ਨਾਮਜ਼ਦ ਕੀਤਾ ਹੈ| ਟਰੰਪ ਨੇ ਟਵੀਟ ਕਰ ਕੇ ਕਿਹਾ,”ਮੈਨੂੰ ਮਜ਼ਬੂਤ, ਨਿਰਪੱਖ ਅਤੇ ਸਿਹਤਮੰਦ ਇਮੀਗ੍ਰੇਸ਼ਨ ਨੀਤੀ ਵਿੱਚ ਵਿਸ਼ਵਾਸ ਰੱਖਣ ਵਾਲੇ ਸਾਰੇ ਲੋਕਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮਾਰਕ ਮੋਰਗਨ ਆਈ.ਸੀ.ਈ. ਦੇ ਪੁਰਸ਼ ਅਤੇ ਮਹਿਲਾ ਕਾਰਕੁੰਨਾਂ ਦੇ ਪ੍ਰਮੁੱਖ ਦੇ ਤੌਰ ਤੇ ਟਰੰਪ ਪ੍ਰਸ਼ਾਸਨ ਵਿਚ ਸ਼ਾਮਲ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੀ ਜ਼ਮੀਨਦੋਜ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ। ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਜੋੜਾ ਘਰ ਦੇ ਅੱਧੇ ਹਿੱਸੇ ਦੀ ਇਮਾਰਤ ਤਿਆਰ ਕਰਕੇ ਸੰਗਤ ਅਰਪਣ ਕੀਤੀ ਜਾ ਚੁੱਕੀ ਹੈ,…

VIA PUNJAB
ਅੱਗੇ ਪੜ੍ਹੋ

ਅਪਰਾਧਕ ਪਿਛੋਕੜ ਵਾਲੇ ਉਮੀਦਵਾਰ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਇਸ਼ਤਿਹਾਰ ਜਰੂਰ ਦੇਣ: ਸੀ.ਈ.ਉ ਪੰਜਾਬ

ਅਪਰਾਧਕ ਪਿਛੋਕੜ ਵਾਲੇ ਉਮੀਦਵਾਰ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਇਸ਼ਤਿਹਾਰ ਜਰੂਰ ਦੇਣ: ਸੀ.ਈ.ਉ ਪੰਜਾਬ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 275 ਕਰੋੜ ਦੀ ਨਕਦੀ ਅਤੇ ਵਸਤਾਂ ਜ਼ਬਤ ਚੰਡੀਗੜ – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਅਖ਼ਬਾਰਾਂ ਅਤੇ ਟੈਲੀਵੀਜਨ ‘ਤੇ ਇਸ਼ਤਿਹਾਰ ਜਰੂਰ ਦੇਣ।ਡਾ. ਐਸ. ਕਰੁਣਾ ਰਾਜੂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ…

VIA PUNJAB
ਅੱਗੇ ਪੜ੍ਹੋ
1 797 798 799 800 801 1,271