ਰਨਵੇ ਤੋਂ ਤਿਲ੍ਹਕ ਕੇ ਨਦੀ ਵਿੱਚ ਡਿੱਗਾ ਜਹਾਜ, ਵਾਲ ਵਾਲ ਬਚੇ 136 ਯਾਤਰੀ

ਰਨਵੇ ਤੋਂ ਤਿਲ੍ਹਕ ਕੇ ਨਦੀ ਵਿੱਚ ਡਿੱਗਾ ਜਹਾਜ, ਵਾਲ ਵਾਲ ਬਚੇ 136 ਯਾਤਰੀ

ਫਲੋਰਿਡਾ – ਅਮਰੀਕਾ ਦੇ ਫਲੋਰਿਡਾ ਵਿੱਚ ਇਕ ਬੋਇੰਗ 737 ਵਪਾਰਕ ਜੈਟ ਰਨਵੇਅ ਤੋਂ ਉਤਰਦੇ ਹੋਏ ਫਿਸਲ ਕੇ ਸੇਂਟ ਜੋਨ ਨਦੀ ਵਿੱਚ ਡਿੱਗ ਗਿਆ| ਉਸ ਸਮੇਂ ਜਹਾਜ਼ ਵਿਚ 136 ਲੋਕ ਮੌਜੂਦ ਸਨ| ਪ੍ਰਾਪਤ ਜਾਣਕਾਰੀ ਮੁਤਾਬਕ ਜਹਾਜ਼ ਭਾਰੀ ਤੂਫਾਨ ਦੌਰਾਨ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਤੇਜ਼ ਹਵਾਵਾਂ ਕਾਰਨ ਇਹ ਫਿਸਲ ਗਿਆ| ਜਹਾਜ਼ ਵਿੱਚ ਸਵਾਰ 21 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਇਹ ਸਾਰੇ ਖਤਰੇ ਤੋਂ ਬਾਹਰ ਹਨ| ਸਾਰੇ ਯਾਤਰੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਭਾਰਤੀ ਮੂਲ ਦਾ ਕਾਰੋਬਾਰੀ ਦੋਸ਼ੀ ਕਰਾਰ

ਅਮਰੀਕਾ ਵਿੱਚ ਭਾਰਤੀ ਮੂਲ ਦਾ ਕਾਰੋਬਾਰੀ ਦੋਸ਼ੀ ਕਰਾਰ

ਨਿਊਯਾਰਕ – ਇਨਸਿਸ ਥੈਰੇਪਿਟਿਕਸ ਦੇ ਫਾਊਂਡਰ ਭਾਰਤੀ ਮੂਲ ਦੇ ਜਾਨ ਕਪੂਰ ਨੂੰ ਓਪਿਆਈਡ ਸੰਕਟ ਮਾਮਲੇ ਵਿੱਚ ਅਮਰੀਕਾ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ| ਕਪੂਰ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਜਾਣ ਵਾਲਾ ਕਿਸੇ ਫਾਰਮਾਸਿਸਟ ਕੰਪਨੀ ਦਾ ਪਹਿਲਾ ਅਧਿਕਾਰੀ ਹੈ| ਬੋਸਟਨ ਦੀ ਅਦਾਲਤ ਨੇ ਕਪੂਰ ਅਤੇ 4 ਸਾਥੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ| ਉਨ੍ਹਾਂ ਤੇ ਦੋਸ਼ ਸੀ ਕਿ ਉਹ ਆਦਤ ਬਣ ਜਾਣ ਵਾਲੀਆਂ ਦਵਾਈਆਂ ਦੀ ਵਿਕਰੀ ਵਧਾਉਣ ਲਈ ਡਾਕਟਰਾਂ ਨੂੰ ਰਿਸ਼ਵਤ ਦਿੰਦੇ ਸਨ| ਉਹ ਡਾਕਟਰਾਂ ਤੇ ਦਬਾਅ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ

ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਚ ਅਧਿਕਾਰੀਆਂ ਨਾਲ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ  ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆ ਤਾਂ ਕਿ ਮਸਲਿਆਂ ਦਾ ਹੱਲ ਛੇਤੀ ਕੀਤਾ ਜਾ ਸਕੇ | ਭਾਵੇਂ ਚੋਣ ਜ਼ਾਬਤਾ ਲਾਗੂ ਰਹਿਣ ਤੱਕ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਨਿਭਾਉਣਗੇ ਭਾਈ ਮਹਿੰਦਰ ਸਿੰਘ ਭਾਈ ਲੌਂਗੋਵਾਲ ਨੇ ਭਾਈ ਮਹਿੰਦਰ ਸਿੰਘ ਨੂੰ ਕੀਤਾ ਸਨਮਾਨਿਤ

550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਨਿਭਾਉਣਗੇ ਭਾਈ ਮਹਿੰਦਰ ਸਿੰਘ ਭਾਈ ਲੌਂਗੋਵਾਲ ਨੇ ਭਾਈ ਮਹਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ.) ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਸੌਂਪੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਮਹਿੰਦਰ ਸਿੰਘ ਨੂੰ ਸਿੱਖੀ ਦੀ ਚੜ੍ਹਦੀ ਕਲਾ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ…

VIA PUNJAB
ਅੱਗੇ ਪੜ੍ਹੋ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨਾਲ ਬੋਰਡ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਸ. ਪਰਮਜੋਤ ਸਿੰਘ ਚਾਹਲ ਤੇ ਸ. ਗੁਰਦੀਪ ਸਿੰਘ ਭਾਟੀਆ ਵੀ ਮੌਜੂਦ ਸਨ। ਗੁਰੂ ਦਰ ਦੇ ਦਰਸ਼ਨਾਂ ਮਗਰੋਂ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕੈਂਪਸ ਵਿੱਚ ਮਤਦਾਤਾ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ

ਆਰੀਅਨਜ਼ ਕੈਂਪਸ ਵਿੱਚ ਮਤਦਾਤਾ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ

ਮੋਹਾਲੀ – ਆਰੀਅਨਜ਼ ਇੰਸਟੀਚਿਉਟ ਆੱਫ ਨਰਸਿੰਗ ਦੇ ਜੀਨੀਐਮ, ਏਐਨਐਮ ਅਤੇ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਦੇ ਸਕਿੱਲ ਡਿਵਲਪਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਅੱਜ ਕਾਲੇਜ ਕੈਂਪਸ ਵਿੱਚ ਇੱਕ ਮਤਦਾਨ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ। ਇਸ ਅਭਿਆਨ ਵਿੱਚ ਮਤਦਾਨ ਦੇ ਮਹੱਤਵ ਤੇ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੇ ਜਾਗਰੂਕਤਾ ਪੈਦਾ ਕਰਨ ਦੇ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਜਿਸ ਵਿੱਚ ਨਾਰਾ ਲੇਖਨ, ਪਲੇਅਕਾਰਡ ਅਤੇ ਪੋਸਟਰ ਬਣਾਉਣਾ, ਫੇਸ ਪੇਟਿੰਗ ਆਦਿ ਸ਼ਾਮਿਲ ਹਨ। ਵਿਦਿਆਰਥੀਆਂ ਨੇ ਟਿੱਪਣੀ ਕੀਤੀ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸੰਗਤੀ ਰੂਪ ਵਿਚ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਨ ਮਗਰੋਂ…

VIA PUNJAB
ਅੱਗੇ ਪੜ੍ਹੋ

ਰਾਫ਼ੇਲ ਸੌਦੇ ਦੇ ਗੁਪਤ ਦਸਤਾਵੇਜ਼ ਜਨਤਕ ਕਰਨੇ ਦੇਸ਼ ਦੀ ਸੁਰੱਖਿਆ ਲਈ ਖ਼ਤਰਨਾਕ : ਕੇਂਦਰ ਸਰਕਾਰ

ਰਾਫ਼ੇਲ ਸੌਦੇ ਦੇ ਗੁਪਤ ਦਸਤਾਵੇਜ਼ ਜਨਤਕ ਕਰਨੇ ਦੇਸ਼ ਦੀ ਸੁਰੱਖਿਆ ਲਈ ਖ਼ਤਰਨਾਕ : ਕੇਂਦਰ ਸਰਕਾਰ

ਕਿਹਾ-2018 ਦਾ ਫ਼ੈਸਲਾ ਸਹੀ, ਰੱਦ ਹੋਵੇ ਰੀਵਿਊ ਪਟੀਸ਼ਨ ਨਵੀਂ ਦਿਲੀ – ਰਾਫ਼ੇਲ ਮਾਮਲੇ ’ਚ ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਇਕ ਤਾਜ਼ਾ ਹਲਫ਼ਨਾਮਾ ਦਾਖ਼ਲ ਕੀਤਾ ਹੈ ਤੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਰਾਸ਼ਟਰੀ ਸੁਰਖਿਆ ਦੇ ਨਾਮ ’ਤੇ ਉਹ ਇਸ ਮਾਮਲੇ ਵਿਚ ਵਿਸਥਾਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਵੇ। ਕੇਂਦਰ ਸਰਕਾਰ ਨੇ ਹਲਫਨਾਮੇ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਵਲੋਂ ਰਾਫ਼ੇਲ ਸੌਦੇ ਦੀ ਨਿਗਰਾਨੀ ਨੂੰ ਕਿਸੇ ਵੀ ਤਰ੍ਹਾਂ ਨਾਲ ਦਾਖ਼ਲ ਦੇ…

VIA PUNJAB
ਅੱਗੇ ਪੜ੍ਹੋ

‘ਫੇਨੀ’ ਪੱਛਮੀ ਬੰਗਾਲ ’ਚ ਮੋਦੀ ਅੱਜ ਕਰਨਗੇ ਓਡੀਸ਼ਾ ਦਾ ਦੌਰਾ

‘ਫੇਨੀ’ ਪੱਛਮੀ ਬੰਗਾਲ ’ਚ ਮੋਦੀ ਅੱਜ ਕਰਨਗੇ ਓਡੀਸ਼ਾ ਦਾ ਦੌਰਾ

ਨਵੀਂ ਦਿੱਲੀ – ਸ਼ੁਕਰਵਾਰ ਸਵੇਰ ਤੋਂ ਲੈ ਕੇ ਰਾਤ ਤਕ ਓਡੀਸ਼ਾ ਵਿਚ ਆਪਣੀ ਅਪਾਰ ਤਾਕਤ ਨਾਲ ਤਬਾਹੀ ਮਚਾਉਣ ਤੋਂ ਬਾਅਦ ਚਕਰਵਾਤੀ ਤੂਫ਼ਾਨ ‘ਫੇਨੀ’ ਨੇ ਸ਼ਨਿਚਰਵਾਰ ਨੂੰ ਪਛਮੀ ਬੰਗਾਲ ’ਚ ਦਸਤਕ ਦਿਤੀ। ਇਸ ਦੌਰਾਨ ਪਛਮੀ ਬੰਗਾਲ ਵਿਚ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਰਹੀ ਹੈ। ਜਾਣਕਾਰੀ ਅਨੁਸਾਰ ਫੇਨੀ ਸਵੇਰੇ 3 ਵਜੇ ਤੋਂ ਬਾਅਦ ਕੋਲਕਾਤਾ ਦੇ ਖੜਗਪੁਰ ਨਾਲ ਟਕਰਾਇਆ ਅਤੇ ਉਸ ਵਕਤ ਹਵਾ ਦੀ ਰਫ਼ਤਾਰ 90-100 ਕਿਲੋਮੀਟਰ ਪ੍ਰਤੀ ਘੰਟਾ ਸੀ। ਉਥੇ ਦੂਸਰੇ ਪਾਸੇ ਓਡੀਸ਼ਾ ਵਿਚ ਹੁਣ ਤਕ…

VIA PUNJAB
ਅੱਗੇ ਪੜ੍ਹੋ

‘ਆਪ’ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ’ਚ ਸ਼ਾਮਿਲ

‘ਆਪ’ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ’ਚ ਸ਼ਾਮਿਲ

ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ’ਚ ਫ਼ੜਿਆ ਕਾਂਗਰਸ ਦਾ ਹੱਥ ਸ੍ਰੀ ਅਨੰਦਪੁਰ ਸਾਹਿਬ – ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਚੰਡੀਗੜ੍ਹ ’ਚ ਉਨ੍ਹਾਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਦਾ ਹਥ ਫੜਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਲਈ ਇਹ ਕਾਫੀ ਵਡਾ ਝਟਕਾ ਹੈ। ਇਸ ਤੋਂ ਪਹਿਲਾਂ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ‘ਆਪ’ ਛਡ ਕੇ ਕਾਂਗਰਸ…

VIA PUNJAB
ਅੱਗੇ ਪੜ੍ਹੋ
1 800 801 802 803 804 1,271