ਸ. ਸੁਖਦੇਵ ਸਿੰਘ ਬਾਠ ਦੇ ਚਲਾਣੇ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਸ. ਸੁਖਦੇਵ ਸਿੰਘ ਬਾਠ ਦੇ ਚਲਾਣੇ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਭਲਕੇ ਦੁਪਹਿਰ ਬਾਅਦ ਬੰਦ ਰਹਿਣਗੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੁਖਦੇਵ ਸਿੰਘ ਬਾਠ ਜ਼ਿਲ੍ਹਾ ਫਰੀਦਕੋਟ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ। ਭਾਈ ਲੌਂਗੋਵਾਲ ਨੇ ਸ. ਬਾਠ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ….

VIA PUNJAB
ਅੱਗੇ ਪੜ੍ਹੋ

ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਚੋਣ ਪ੍ਰਚਾਰ ਤੇਜ਼

ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਚੋਣ ਪ੍ਰਚਾਰ ਤੇਜ਼

ਰਾਮਾਂ ਮੰਡੀ – ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਲਗਾਤਾਰ ਚੋਣ ਪ੍ਰਚਾਰ ਜਾਰੀ ਹੈ।ਇਸੇ ਲੜੀ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਹਰਸਿਮਰਤ ਕੌਰ ਬਾਦਲ ਵੱਲੋਂ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।ਇਸ ਮੌਕੇ ਜਗਮੀਤ ਬਰਾੜ ਵੀ ਵਿਸ਼ੇਸ਼ ਤੌਰ…

VIA PUNJAB
ਅੱਗੇ ਪੜ੍ਹੋ

ਘਾਟੀ ‘ਚੋਂ ਬੁਰਹਾਨ ਵਾਨੀ ਗਰੁਪ ਦਾ ਸਫ਼ਾਇਆ

ਘਾਟੀ ‘ਚੋਂ ਬੁਰਹਾਨ ਵਾਨੀ ਗਰੁਪ ਦਾ ਸਫ਼ਾਇਆ

ਸ਼੍ਰੀਨਗਰ – ਦਖਣੀ ਕਸ਼ਮੀਰ ਦੇ ਜ਼ਿਲ੍ਹਾਂ ਸ਼ੋਪੀਆਂ ‘ਚ ਬੁਰਹਾਨ ਵਾਨੀ ਗਰੁਪ ਦਾ ਅੰਤਿਮ ਮੈਂਬਰ ਲਤੀਫ਼ ਟਾਈਗਰ ਅਤੇ ਉਸ ਦੇ ਦੋ ਹੋਰਨਾਂ ਸਾਥੀਆਂ ਨੂੰ ਸੁਰਖਿਆ ਬਲਾਂ ਨੇ ਮਾਰ ਮੁਕਾਇਆ ਹੈ। ਜ਼ਿਲ੍ਹੇ ਦੇ ਇਮਾਮ ਸਾਹਬ ਖੇਤਰ ਵਿਚ ਅਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੁਰਖਿਆ ਬਲਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਮਿਲੀ। ਫ਼ੌਜ ਦੀ 34 ਆਰਆਰ, ਸੀਆਰਪੀਐਫ ਅਤੇ ਪੁਲਿਸ ਦੇ ਐਸਓਜੀ ਜਵਾਨਾਂ ਨੇ ਸਵੇਰੇ ਤੜਕੇ ਹੀ ਇਮਾਮ ਸਾਹਬ ਦੇ ਅਡਖਰਾ ਪਿੰਡ ਵਿਚ ਘੇਰਾਬੰਦੀ ਕਰ ਕੇ ਅਤਵਾਦੀਆਂ ਦੀ ਤਲਾਸ਼ ਸ਼ੁਰੂ…

VIA PUNJAB
ਅੱਗੇ ਪੜ੍ਹੋ

ਸ਼ਰਾਬ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ’ਚ ਦੋ ਮਜ਼ਦੂਰ ਜ਼ਖ਼ਮੀ

ਸ਼ਰਾਬ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ’ਚ ਦੋ ਮਜ਼ਦੂਰ ਜ਼ਖ਼ਮੀ

ਡੇਢ ਦਰਜਨ ਦੇ ਕਰੀਬ ਫਾਇਰ ਬ੍ਰਿਗੇਡ ਦੀ ਗਡੀਆਂ ਨੇ ਚਾਰ ਘੰਟੇ ਦੀ ਮਸ਼ਕਤ ਤੋਂ ਬਾਅਦ ਅਗ ’ਤੇ ਪਾਇਆ ਕਾਬੂ ਰਾਜਪੁਰਾ- ਬਨੂੜ ਤੋਂ ਨੰਡਿਆਲੀ ਨੂੰ ਜਾਂਦੇ ਮਾਰਗ ਤੇ ਸਥਿਤ ਸ਼ਰਾਬ ਫੈਕਟਰੀ ਵਿਚ ਅਜ ਦੁਪਹਿਰੇ ਅਚਾਨਕ ਅਗ ਲਗ ਜਾਣ ਤੇ ਇਸ ਭਿਆਨਕ ਅਗ ਚ ਦੋ ਮਜ਼ਦੂਰਾਂ ਦੇ ਝੁਲਸੇ ਜਾਣ ਦੀ ਖ਼ਬਰ ਹੈ ਇਸ ਭਿਆਨਕ ਅਗ ਤੇ ਵਖ ਵਖ ਸ਼ਹਿਰਾਂ ਤੋਂ ਆਈਆਂ ਡੇਢ ਦਰਜਨ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗਡੀਆਂ ਨੇ ਚਾਰ ਘੰਟੇ ਦੀ ਮੁਸ਼ਕਤ ਤੋਂ ਬਾਅਦ ਅਗ…

VIA PUNJAB
ਅੱਗੇ ਪੜ੍ਹੋ

ਮੀਡੀਆ ਤੋਂ ਦੂਰ ਰਹੇ ਸੁਖਬੀਰ ਬਾਦਲ

ਮੀਡੀਆ ਤੋਂ ਦੂਰ ਰਹੇ ਸੁਖਬੀਰ ਬਾਦਲ

ਮਾਨਸਾ – ਅਜ ਮਾਨਸਾ ਪਹੁੰਚੇ ਸਾਬਕਾ ਡਿਪਟੀ ਸੀ ਐਮ ਸੁਖਬੀਰ ਬਾਦਲ ਨੇ ਗਊਸ਼ਾਲਾ ਭਵਨ ਵਿਚ ਪਾਰਟੀ ਵਰਕਰਾਂ ਨਾਲ ਬੰਦ ਕਮਰਾ ਮੀਟਿੰਗਾਂ ਕੀਤੀਆਂ। ਅਤੇ ਉਨ੍ਹਾਂ ਦੀ ਸਕਿਉਰਟੀ ਵਲੋਂ ਪਤਰਕਾਰਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿਤੀ ਅਤੇ ਜਦ 5 ਘੰਟਿਆਂ ਤੋਂ ਬਾਅਦ ਸੁਖਬੀਰ ਬਾਦਲ ਬਾਹਰ ਆਏ ਤਾਂ 5 ਘੰਟਿਆਂ ਤੋਂ ਉਡੀਕ ਕਰ ਰਹੇ ਪਤਰਕਾਰਾਂ ਨੇ ਉਨਾਂ ਨਾਲ ਲੋਕ ਸਭਾ ਚੋਣਾਂ ਸਬੰਧੀ ਗਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੀ ਸਕਿਉਰਟੀ ਦੇ ਘੇਰੇ ਵਿਚ ਜਲਦੀ ਜਲਦੀ ਗਡੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤਾ ਸਮਾਗਮਾਂ ਦਾ ਵੇਰਵਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤਾ ਸਮਾਗਮਾਂ ਦਾ ਵੇਰਵਾ

ਮੁੱਖ ਸਮਾਗਮ ’ਚ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ ਵੱਖ ਸੂਬਿਆਂ ਦੇ ਗਵਰਨਰ ਤੇ ਮੁੱਖ ਮੰਤਰੀ ਕਰਨਗੇ ਸ਼ਿਰਕਤ : ਭਾਈ ਲੌਂਗੋਵਾਲ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਪਹਿਲੇ ਪਾਤਸ਼ਾਹ…

VIA PUNJAB
ਅੱਗੇ ਪੜ੍ਹੋ

ਉਡੀਸ਼ਾ ’ਚ ਤੁਫਾਨ ਨਾਲ ਤਬਾਹ-5 ਦੀ ਮੌਤ

ਉਡੀਸ਼ਾ ’ਚ ਤੁਫਾਨ ਨਾਲ ਤਬਾਹ-5 ਦੀ ਮੌਤ

ਭੁਵਨੇਸ਼ਵਰ – ਚਕਰਵਤੀ ਤੂਫ਼ਾਨ ਫੇਨੀ ਓਡੀਸ਼ਾ ਵਿੱਚ ਭਾਰੀ ਤਬਾਹੀ ਮਚੀ ਹੈ ਅਤੇ 5 ਮੌਤਾਂ ਦੀ ਖ਼ਬਰ ਹੈ। ਇਥੇ ਫੇਨੀ ਕਾਰਨ ਹਵਾ ਦੀ ਰਫ਼ਤਾਰ ਕਾਫ਼ੀ ਤੇਜ਼ ਸੀ।ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ।11 ਲਖ ਤੋਂ ਜ਼ਿਆਦਾ ਲੋਕਾਂ ਨੂੰ ਸੁਰਖਿਅਤ ਥਾਵਾਂ ‘ਤੇ ਭੇਜ ਦਿਤਾ ਗਿਆ ਹੈ।ਆਫ਼ਤ ਪ੍ਰਬੰਧਨ ਦੀ ਟੀਮ ਤੂਫ਼ਾਨ ਨਾਲ ਨਜਿਠਣ ਲਈ ਤਿਆਰ ਹੈ। ਫੇਨੀ ਕਾਰਨ ਰੇਲ, ਸੜਕ ਅਤੇ ਹਵਾਈ ਆਵਾਜਾਈ ਵੀ ਠਪ ਹੋ ਗਈ ਹੈ।

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ’ਚ

ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ’ਚ

ਆਖ਼ਰੀ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪਤਰ ਵਾਪਿਸ ਚੰਡੀਗੜ – ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਨਾਮਜ਼ਦਗੀ ਪਤਰ ਵਾਪਸ ਲੈਣ ਦੇ ਆਖਿਰੀ ਦਿਨ 12 ਉਮੀਦਵਾਰਾਂ ਵਲੋਂ ਨਾਮਜ਼ਦਗੀ ਪਤਰ ਵਾਪਸ ਲਏ ਗਏ। 278 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਪੰਜਾਬ ਰਾਜ ਵਿਚ ਕੁਲ 385 ਉਮੀਦਵਾਰਾਂ ਵਲੋਂ ਨਾਮਜ਼ਦਗੀ ਪਤਰ…

VIA PUNJAB
ਅੱਗੇ ਪੜ੍ਹੋ

ਧੋਨੀ ਦੀ ਗੈਰਹਾਜ਼ਰੀ ਦਾ ਫਰਕ ਅਸੀਂ ਸਾਰਿਆਂ ਨੇ ਦੇਖਿਆ ਰੈਨਾ

ਧੋਨੀ ਦੀ ਗੈਰਹਾਜ਼ਰੀ ਦਾ ਫਰਕ ਅਸੀਂ ਸਾਰਿਆਂ ਨੇ ਦੇਖਿਆ ਰੈਨਾ

ਚੇਨਈ ਸੁਪਰ ਕਿੰਗਜ਼ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ ਕਿਹਾ ਕਿ ਐੱਮ. ਐੱਸ. ਧੋਨੀ ਦੀ ਮੌਜੂਦਗੀ ਨਾਲ ਹੀ ਵਿਰੋਧੀ ਟੀਮ ‘ਤੇ ਦਬਾਅ ਬਣ ਜਾਂਦਾ ਹੈ ਅਤੇ ਧੋਨੀ ਦੇ ਸੰਨਿਆਸ ਲੈਣ ਤੋਂ ਬਾਅਦ ਉਸਦੀ ਕਮੀ ਪੂਰੀ ਕਰਨਾ ਮੁਸ਼ਕਲ ਹੋਵੇਗਾ। ਧੋਨੀ ਨੇ ਇਸ ਸੈਸ਼ਨ ਵਿਚ ਬੀਮਾਰ ਹੋਰਣ ਕਾਰਣ ਚੇਨਈ ਲਈ 2 ਮੈਚ ਨਹੀਂ ਖੇਡੇ। ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਦੋਵੇਂ ਮੈਚਾਂ ਵਿਚ ਚੇਨਈ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੇ ਮੈਚ ਵਿਚ ਦਿੱਲੀ ਕੈਪੀਟਲਸ ਖਿਲਾਫ ਧੋਨੀ ਨੇ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਸ਼੍ਰੀਲੰਕਾ ਤੇ ਨਿਊਜ਼ੀਲੈਂਡ ਹਮਲੇ ਦੇ ਪੀੜਤਾਂ ਲਈ ਕੀਤੀ ਪ੍ਰਾਰਥਨਾ

ਟਰੰਪ ਨੇ ਸ਼੍ਰੀਲੰਕਾ ਤੇ ਨਿਊਜ਼ੀਲੈਂਡ ਹਮਲੇ ਦੇ ਪੀੜਤਾਂ ਲਈ ਕੀਤੀ ਪ੍ਰਾਰਥਨਾ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼੍ਰੀਲੰਕਾ ਅਤੇ ਨਿਊਜ਼ੀਲੈਂਡ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਪ੍ਰਾਰਥਨਾ ਕੀਤੀ। ਇਸ ਦੇ ਨਾਲ ਹੀ ਸਾਰੇ ਧਰਮਾਂ ਦੇ ਲੋਕਾਂ ਵਿਰੁੱਧ ਹਿੰਸਾ ਅਤੇ ਅੱਤਵਾਦ ਦੇ ਖਾਤਮੇ ਦੀ ਗੱਲ ਕਹੀ। ਉਨ੍ਹਾਂ ਨੇ ‘ਨੈਸ਼ਨਲ ਡੇਅ ਆਫ ਪ੍ਰੇਅਰ’ ਤੋਂ ਪਹਿਲਾਂ ਦੀ ਸ਼ਾਮ ਨੂੰ ਇਹ ਗੱਲ ਕੀਤੀ। ਹਰੇਕ ਸਾਲ ਮਈ ਮਹੀਨੇ ਵੀਰਵਾਰ ਨੂੰ ਰਾਸ਼ਟਰੀ ਪ੍ਰਾਰਥਨਾ ਦਿਵਸ ਮਨਾਇਆ ਜਾਂਦਾ ਹੈ। ਪਹਿਲੀ ਵਾਰ ਇਸ ਨੂੰ 1952 ਵਿਚ ਅਮਰੀਕੀ ਕਾਂਗਰਸ ਦੇ ਇਕ ਸਾਂਝੇ ਪ੍ਰਸਤਾਵ ਦੇ…

VIA PUNJAB
ਅੱਗੇ ਪੜ੍ਹੋ
1 802 803 804 805 806 1,271