ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਜਾਰੀ ਕਰਨ ਨੂੰ ਪ੍ਰਵਾਨਗੀ

ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਜਾਰੀ ਕਰਨ ਨੂੰ ਪ੍ਰਵਾਨਗੀ

ਚੰਡੀਗੜ – ਅੱਜ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਦੀ ਪ੍ਰਕਿਰਿਆ ਲਈ ਮੰਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਨਾ ਰਾਜੂ ਵੱਲੋਂ ਅੱਜ ਟੈਂਡਰ ਮੰਗਣ, ਟੈਂਡਰਾਂ ਦੀ ਪ੍ਰੋਸੈਸਿੰਗ ਅਤੇ ਕੰਮ ਸ਼ੁਰੂ ਕਰਨ ਦੀ  ਪ੍ਰਕਿਰਿਅ ਲਈ ਪ੍ਰਵਾਨਗੀ ਦਿੱਤੀ ਗਈ । ਇਨਾਂ ਟੈਂਡਰਾਂ ਦੀ ਪ੍ਰਕਿਰਿਆ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੀਓਸੀਪੀ ਨੰਬਰ 943/2018 ਦੇ ਫੈਸਲੇ ਵਿੱਚ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਉਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਰਾਖਵਾਂਕਰਨ ਦੇ ਮੁੱਦੇ ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ : ਮਾਇਆਵਤੀ

ਰਾਖਵਾਂਕਰਨ ਦੇ ਮੁੱਦੇ ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ : ਮਾਇਆਵਤੀ

ਲਖਨਊ – ਬਸਪਾ ਸੁਪਰੀਮੋ ਮਾਇਆਵਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਖਵਾਂਕਰਨ ਦੇ ਮੁੱਦੇ ਤੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ| ਮਾਇਆਵਤੀ ਨੇ ਟਵੀਟ ਕਰ ਕੇ ਕਿਹਾ,’ਪ੍ਰਧਾਨ ਮੰਤਰੀ ਮੋਦੀ ਵਲੋਂ ਰਾਖਵਾਂਕਰਨ ਤੇ ਵੀ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਜਾਰੀ ਹੈ ਕਿ ਇਸ ਨੂੰ ਖਤਮ ਨਹੀਂ ਕੀਤਾ ਜਾਵੇਗਾ|” ਮਾਇਆਵਤੀ ਨੇ ਕਿਹਾ ਕਿ ਇਹ ਅਸਲ ਵਿੱਚ ਮੋਦੀ ਦੀ ਇਕ ਹੋਰ ਜੁਮਲੇਬਾਜ਼ੀ ਹੈ, ਕਿਉਂਕਿ ਕਾਂਗਰਸ ਦੀ ਤਰ੍ਹਾਂ ਇਨ੍ਹਾਂ ਦੇ ਸ਼ਾਸਨਕਾਲ ਵਿੱਚ ਵੀ ਐਸ.ਸੀ./ਐਸ.ਟੀ./ਓ.ਬੀ.ਸੀ. ਰਾਖਵਾਂਕਰਨ ਦੀ ਵਿਵਸਥਾ…

VIA PUNJAB
ਅੱਗੇ ਪੜ੍ਹੋ

ਰੋਹਿਤ ਸ਼ੇਖਰ ਦੇ ਕਤਲ ਕੇਸ ਵਿੱਚ ਖੁਲਾਸਾ, ਪਤਨੀ ਗ੍ਰਿਫਤਾਰ

ਰੋਹਿਤ ਸ਼ੇਖਰ ਦੇ ਕਤਲ ਕੇਸ ਵਿੱਚ ਖੁਲਾਸਾ, ਪਤਨੀ ਗ੍ਰਿਫਤਾਰ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਨਰਾਇਣ ਦੱਤ ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਦੇ ਕਤਲ ਕੇਸ ਵਿੱਚ ਅੱਜ ਸਨਸਨੀਖੇਜ ਖੁਲਾਸਾ ਹੋਇਆ ਹੈ| ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਰੋਹਿਤ ਦੀ ਪਤਨੀ ਅਪੂਰਵਾ ਨੂੰ ਗ੍ਰਿਫਤਾਰ ਕਰ ਲਿਆ ਹੈ| ਪੁੱਛ-ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰੋਹਿਤ ਦੀ ਪਤਨੀ ਅਪੂਰਵਾ ਵਾਰ-ਵਾਰ ਆਪਣੇ ਬਿਆਨ ਬਦਲਦੀ ਰਹੀ, ਜਿਸ ਕਾਰਨ ਪੁਲੀਸ ਦੇ ਸ਼ੱਕੀ ਦਾਇਰੇ ਵਿੱਚ ਅਪੂਰਵਾ ਫਸ ਗਈ| ਅਪੂਰਵਾ ਦੀ ਗਿਫਤਾਰੀ ਤੋਂ ਬਾਅਦ ਇਸ…

VIA PUNJAB
ਅੱਗੇ ਪੜ੍ਹੋ

ਚੇਨਈ ਸੁਪਰ ਕਿੰਗਜ਼ ਦੀ ਸਫਲਤਾ ਦਾ ਰਾਜ ਖੋਲ੍ਹਿਆ ਤਾਂ ਮੈਨੂੰ ਖਰੀਦੇਗਾ ਕੌਣ : ਧੋਨੀ

ਚੇਨਈ ਸੁਪਰ ਕਿੰਗਜ਼ ਦੀ ਸਫਲਤਾ ਦਾ ਰਾਜ ਖੋਲ੍ਹਿਆ ਤਾਂ ਮੈਨੂੰ ਖਰੀਦੇਗਾ ਕੌਣ : ਧੋਨੀ

ਨਵੀਂ ਦਿੱਲੀ – ਚੇਨਈ ਦੇ ਮੈਦਾਨ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਜਿੱਤ ਦਰਜ ਕਰਕੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਬਹੁਤ ਖੁਸ਼ ਦਿਖਾਈ ਦਿੱਤੇ| ਮੈਚ ਖਤਮ ਹੋਣ ਤੋਂ ਬਾਅਦ ਜਦੋਂ ਐਂਕਰ ਨੇ ਧੋਨੀ ਤੋਂ ਚੇਨਈ ਦੀ ਸਫਲਤਾ ਦਾ ਮੰਤਰ ਪੁੱਛਿਆ ਤਾਂ ਉਨ੍ਹਾਂ ਨੇ ਬਹੁਤ ਸ਼ਾਨਦਾਰ ਜਵਾਬ ਦਿੱਤਾ| ਉਨ੍ਹਾਂ ਨੇ ਮਜ਼ਾਕ ਵਿੱਚ ਕਿਹਾ ਜੇਕਰ ਮੈਂ ਸਾਰੇ ਰਾਜ ਦੱਸ ਦੇਵਾ ਤਾਂ ਮੈਨੂੰ ਕੋਈ ਨੀਲਾਮੀ ਵਿੱਚ ਨਹੀਂ ਖਰੀਦੇਗਾ| ਇਸ ਨੂੰ ਗੁਪਤ ਹੀ ਰਹਿਣ ਦਿਓ| ਧੋਨੀ ਨੇ ਇਸ…

VIA PUNJAB
ਅੱਗੇ ਪੜ੍ਹੋ

ਭੂਚਾਲ ਦੇ ਤੇਜ਼ ਝਟਕਿਆਂ ਨੇ ਹਿਲਾਇਆ ਅਰੁਣਾਚਲ ਸਮੇਤ ਨੇਪਾਲ

ਭੂਚਾਲ ਦੇ ਤੇਜ਼ ਝਟਕਿਆਂ ਨੇ ਹਿਲਾਇਆ ਅਰੁਣਾਚਲ ਸਮੇਤ ਨੇਪਾਲ

ਨਵੀਂ ਦਿੱਲੀ – ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਨੇਪਾਲ ਦੇ ਕਈ ਇਲਾਕਿਆਂ ਵਿੱਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ| ਰਿਪੋਰਟ ਮੁਤਾਬਕ ਰਾਤ 1.45 ਵਜੇ ਅਰੁਣਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ| ਇਸ ਦੀ ਤੀਬਰਤਾ ਰਿਕਟਰ ਸਕੇਲ ਤੇ 5.8 ਸੀ| ਭੂਚਾਲ ਦਾ ਕੇਂਦਰ ਬਿੰਦੂ ਅਰੁਣਾਚਲ ਦਾ ਪੱਛਣੀ ਸਿਆਂਗ ਸੀ ਪਰ ਭੂਚਾਲ ਤੋਂ ਕੋਈ ਨੁਕਸਾਨ ਨਹੀਂ ਹੋਇਆ| ਤਿੱਬਤ ਵਿੱਚ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਚੇਨੱਈ ਲਈ ‘ਸੁਪਰ ਕਿੰਗ’ ਬਣਿਆ ਵਾਟਸਨ

ਆਈਪੀਐੱਲ ਚੇਨੱਈ ਲਈ ‘ਸੁਪਰ ਕਿੰਗ’ ਬਣਿਆ ਵਾਟਸਨ

ਚੇਨੱਈ –  ਚਿਦੰਬਰਮ ਕ੍ਰਿਕਟ ਸਟੇਡੀਅਮ ਵਿੱਚ ਅੱਜ ਖੇਡੇ ਗਏ ਆਈਪੀਐੱਲ ਦੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਹੈਦਰਾਬਾਦ ਨੇ ਨਿਰਧਾਰਤ ਓਵਰਾਂ ’ਚ 3 ਵਿਕਟਾਂ ’ਤੇ 175 ਦੌੜਾਂ ਬਣਾਈਆਂ ਸਨ। ਚੇਨਈ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਦੇ ਉਸ ਦਾ ਸਲਾਮੀ ਬੱਲੇਬਾਜ਼ ਫਾਫ ਡੂ ਪਲੈਸਿਸ 1 ਦੌੜ ਬਣਾ ਕੇ ਹੀ ਆਊਟ ਹੋ ਗਿਆ। ਉਸ ਤੋਂ ਬਾਅਦ ਸ਼ੇਨ ਵਾਟਸਨ ਨੇ ਤੂਫਾਨੀ ਪਾਰੀ ਖੇਡਦਿਆਂ 53 ਗੇਂਦਾਂ ’ਚ 96 ਦੌੜਾਂ ਬਣਾਈਆਂ ਤੇ…

VIA PUNJAB
ਅੱਗੇ ਪੜ੍ਹੋ

ਜਿੱਤ ਦੀ ਹੈਟ੍ਰਿਕ ਲਈ ਉਤਰੇਗਾ ਬੰਗਲੌਰ

ਜਿੱਤ ਦੀ ਹੈਟ੍ਰਿਕ ਲਈ ਉਤਰੇਗਾ ਬੰਗਲੌਰ

ਬੰਗਲੌਰ – ਲਗਾਤਾਰ ਦੋ ਜਿੱਤਾਂ ਦਰਜ ਕਰਨ ਮਗਰੋਂ ਆਤਮਵਿਸ਼ਵਾਸ ਨਾਲ ਭਰਪੂਰ ਰੌਇਲ ਚੈਲੰਜਰਜ਼ ਬੰਗਲੌਰ ਆਈਪੀਐਲ ਮੈਚ ਵਿੱਚ ਕਿੰਗਜ਼ ਇਲੈਵਨ ਪੰਜਾਬ ਖ਼ਿਲਾਫ਼ ਬੁੱਧਵਾਰ ਨੂੰ ਜਿੱਤ ਦੀ ਹੈਟ੍ਰਿਕ ਬਣਾਉਣ ਦੇ ਇਰਾਦੇ ਨਾਲ ਉਤਰੇਗੀ। ਪਿਛਲੇ ਮੈਚ ਵਿੱਚ ਮਹਿੰਦਰ ਸਿੰਘ ਧੋਨੀ ਦੀ ਹਮਲਾਵਰ ਬੱਲੇਬਾਜ਼ ਦੇ ਬਾਵਜੂਦ ਆਰਸੀਬੀ ਨੇ ਚੇਨੱਈ ਸੁਪਰਕਿੰਗਜ਼ ’ਤੇ ਇੱਕ ਦੌੜ ਨਾਲ ਜਿੱਤ ਦਰਜ ਕੀਤੀ ਸੀ ਅਤੇ ਉਸ ਨੂੰ ਇਹ ਲੈਅ ਬਰਕਰਾਰ ਰੱਖਣੀ ਹੋਵੇਗੀ। ਮੈਚ ਰਾਤ ਅੱਠ ਵਜੇ ਸ਼ੁਰੂ ਹੋਵੇਗਾ। ਆਰਸੀਬੀ ਦੇ ਏਬੀ ਡਿਵਿਲੀਅਰਜ਼ ਅਤੇ ਕਪਤਾਨ ਵਿਰਾਟ…

VIA PUNJAB
ਅੱਗੇ ਪੜ੍ਹੋ

ਸਵਪਨਾ ਬਰਮਨ ਨੇ ਹੈਪਟਾਥਲਾਨ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ

ਸਵਪਨਾ ਬਰਮਨ ਨੇ ਹੈਪਟਾਥਲਾਨ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ

ਏਸ਼ਿਆਈ ਖੇਡਾਂ ਦੀ ਸੋਨ ਤਗ਼ਮਾ ਜੇਤੂ ਅਤੇ ਮੌਜੂਦਾ ਚੈਂਪੀਅਨ ਸਵਪਨਾ ਬਰਮਨ ਨੇ ਏਸ਼ਿਆਈ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮੰਗਲਵਾਰ ਨੂੰ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਇਸ ਤੋਂ ਇਲਾਵਾ ਪੁਰਸ਼ਾਂ ਦੇ 1500 ਮੀਟਰ ਦੌੜ ਮੁਕਾਬਲੇ ਦੇ ਵਿੱਚ ਤਗ਼ਮੇ ਦੇ ਮਜ਼ਬੂਤ ਦਾਅਵੇਦਾਰ ਜਿਨਸਨ ਜਾਨਸਨ ਨੇ ਫਾਈਨਲ ਤੋਂ ਕੁੱਝ ਸਮਾਂ ਪਹਿਲਾਂ ਸੱਟ ਲੱਗਣ ਕਾਰਨ ਆਪਣਾ ਨਾਂਅ ਵਾਪਿਸ ਲੈ ਲਿਆ ਹੈ। 22 ਸਾਲ ਦੀ ਸਵਪਨਾ ਨੇ ਸੱਤ ਮੁਕਾਬਲਿਆਂ ਵਿੱਚ ਕੁੱਲ 5993 ਅੰਕ ਹਾਸਲ ਕੀਤੇ ਹਨ। ਉਹ ਉਜ਼ਬੇਕਿਸਤਾਨ ਦੀ ਐਕਟੇਰੀਨਾ ਵੋਰਨੀਨਾ (6198)…

VIA PUNJAB
ਅੱਗੇ ਪੜ੍ਹੋ

ਭਾਰਤੀ ਹਾਕੀ ਟੀਮ ਦੇ ਨਵੇਂ ਕੋਚ ਗ੍ਰਾਹਮ ਰੀਤ ਖਿਡਾਰੀਆਂ ਨੂੰ ਮਿਲੇ

ਭਾਰਤੀ ਹਾਕੀ ਟੀਮ ਦੇ ਨਵੇਂ ਕੋਚ ਗ੍ਰਾਹਮ ਰੀਤ ਖਿਡਾਰੀਆਂ ਨੂੰ ਮਿਲੇ

ਬੈਂਗਲੁਰੂ –  ਨਵੇਂ ਨਿਯੁਕਤ ਹੋਏ ਕੋਚ ਆਸਟਰੇਲੀਆ ਦੇ ਗ੍ਰਾਹਮ ਰੀਡ ਭਾਰਤੀ ਪੁਰਸ਼ ਹਾਕੀ ਟੀਮ ਨਾਲ ਜੁੜ ਗਏ ਹਨ ਅਤੇ ਬੈਂਗਲੁਰੂ ਦੇ ਸਾਈ ਸੈਂਟਰ ਵਿੱਚ ਚਲ ਰਹੇ ਰਾਸ਼ਟਰੀ ਕੈਂਪ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ| ਰੀਡ ਦੋ ਦਿਨ ਪਹਿਲਾਂ ਹੀ ਬੈਂਗਲੁਰੂ ਪਹੁੰਚੇ ਹਨ ਅਤੇ ਇੱਥੇ ਆਉਣ ਦੇ ਬਾਅਦ ਉਨਾਂ ਕਿਹਾ- ਮੈਂ ਸਾਈ ਦੇ ਆਪਣੇ ਅਪਾਰਟਮੈਂਟ ਵਿੱਚ ਰਹਿ ਰਿਹਾ ਹਾਂ ਅਤੇ ਇੱਥੋਂ ਦਾ ਟਰਫ ਵਿਸ਼ਵ ਪੱਧਰੀ ਹੈ| ਮੈਂ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਇਤਿਹਾਸਕ ਕੰਮ ਕੀਤੇ : ਗੋਲਡੀ

ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਇਤਿਹਾਸਕ ਕੰਮ ਕੀਤੇ : ਗੋਲਡੀ

ਐਸ ਏ ਐਸ ਨਗਰ – ਕੇਂਦਰ ਵਿੱਚ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਉਹ ਇਤਿਹਾਸਕ ਕੰਮ ਕੀਤੇ ਹਨ ਜੋਂ ਕਾਂਗਰਸ ਤੇ ਭਾਈਵਾਲਾਂ ਦੀਆਂ ਸਰਕਾਰਾਂ ਪਿਛਲੇ 50 ਸਾਲ ਵਿਚ ਨਹੀ ਕਰ ਸਕੀਆਂ| ਕੇਂਦਰ ਵਿਚਲੀ ਮੋਦੀ ਸਰਕਾਰ ਦੇ ਕੰਮਾਂ ਤੇ ਪ੍ਰਾਪਤੀਆਂ ਨਾਲ ਭਾਰਤ ਦਾ ਨਾਮ ਪੂਰੇ ਵਿਸ਼ਵ ਵਿਚ ਰੋਸ਼ਨ ਹੋਇਆ ਹੈ| ਇਹ ਗੱਲ ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਨੇ ਅੱਜ ਇੱਥੇ ਲੋਕ…

VIA PUNJAB
ਅੱਗੇ ਪੜ੍ਹੋ
1 818 819 820 821 822 1,271