ਪੰਜਾਬ ਸਰਕਾਰ ਵਲੋਂ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਪੰਜਾਬ ਸਰਕਾਰ ਵਲੋਂ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਜਿਨ੍ਹਾਂ ਦਾ ਦੇਹਾਂਤ 22 ਅਪ੍ਰੈਲ ਨੂੰ ਹੋ ਗਿਆ ਸੀ ਦੇ ਸਨਮਾਨ ਵਜੋ ਅੱਜ ਮਿਤੀ 23 ਅਪ੍ਰੈਲ, 2019 ਨੂੰ ਪੰਜਾਬ ਸਰਕਾਰ ਦੇ ਰਾਜ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

VIA PUNJAB
ਅੱਗੇ ਪੜ੍ਹੋ

ਕਪਤਾਨੀ ਛੱਡਣ ਤੋਂ ਬਾਅਦ ਰਹਾਣੇ ਨੇ ਲਗਾਇਆ ਸੈਂਕੜਾ

ਕਪਤਾਨੀ ਛੱਡਣ ਤੋਂ ਬਾਅਦ ਰਹਾਣੇ ਨੇ ਲਗਾਇਆ ਸੈਂਕੜਾ

ਰਾਜਸਥਾਨ ਰਾਇਲਜ਼ ਦੀ ਕਪਤਾਨੀ ਛੱਡਣ ਤੋਂ ਬਾਅਦ ਸਲਾਮੀ ਬੱਲੇਬਾਜ਼ ਅਜਿੰਕਿਆ ਰਹਾਣੇ ਸੈਂਕੜਾ ਲਗਾ ਕੇ ਦੁਬਾਰਾ ਚਰਚਾ ‘ਚ ਆ ਗਿਆ ਹੈ। ਰਹਾਣੇ ਨੇ ਦਿੱਲੀ ਕੈਪੀਟਲਸ ਵਿਰੁੱਧ ਖੇਡੇ ਗਏ ਮੈਚ ‘ਚ 11 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ 105 ਦੌੜਾਂ ਬਣਾਈਆਂ ਜੋ ਸੀਜ਼ਨ ਦਾ ਦੂਸਰਾ ਟੌਪ ਸਕੋਰ ਵੀ ਹੀ। ਰਹਾਣੇ ਨੇ ਆਪਣੇ ਕਰੀਅਰ ਦਾ ਦੂਸਰਾ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ 2012 ‘ਚ ਉਹ ਸੈਂਕੜਾ ਬਣਾ ਚੁੱਕੇ ਸਨ। ਸੀਜ਼ਨ ‘ਚ ਲੱਗਾ 6ਵਾਂ ਸੈਂਕੜਾ ਅਜਿੰਕਿਆ ਰਹਾਣੇ ਨੇ ਆਪਣੇ…

VIA PUNJAB
ਅੱਗੇ ਪੜ੍ਹੋ

ਸ਼੍ਰੀਲੰਕਾ ਅੱਤਵਾਦੀ ਹਮਲੇ ਚ ਮਾਰੇ ਗਏ ਲੋਕਾਂ ਚ ਕਈ ਅਮਰੀਕੀ ਨਾਗਰਿਕ : ਪੋਂਪੀਓ

ਸ਼੍ਰੀਲੰਕਾ ਅੱਤਵਾਦੀ ਹਮਲੇ ਚ ਮਾਰੇ ਗਏ ਲੋਕਾਂ ਚ ਕਈ ਅਮਰੀਕੀ ਨਾਗਰਿਕ : ਪੋਂਪੀਓ

ਵਾਸ਼ਿੰਗਟਨ  –  ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਆਖਿਆ ਹੈ ਕਿ ਸ਼੍ਰੀਲੰਕਾ ‘ਚ ਐਤਵਾਰ ਨੂੰ ਹੋਟਲਾਂ ਅਤੇ ਚਰਚਾਂ ‘ਚ ਹੋਏ ਲੜੀਵਾਰ ਬੰਬ ਧਮਾਕਿਆਂ ‘ਚ ਮਾਰੇ ਗਏ ਕਈ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਉਨ੍ਹਾਂ ਨੇ ਇਕ ਬਿਆਨ ‘ਚ ਕਿਹਾ ਕਿ ਅਜੇ ਹਮਲੇ ਦੇ ਬਾਰੇ ‘ਚ ਕਈ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ ਪਰ ਅਸੀਂ ਇਹ ਪੁਸ਼ਟੀ ਕਰ ਸਕਦੇ ਹਾਂ ਕਿ ਮਰਨ ਵਾਲੇ ਲੋਕਾਂ ‘ਚ ਕਈ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕੀ ਦੂਤਘਰ…

VIA PUNJAB
ਅੱਗੇ ਪੜ੍ਹੋ

ਕੋਲੰਬੀਆ ਵਿੱਚ ਜ਼ਮੀਨ ਖਿਸਕਣ ਕਾਰਨ 17 ਵਿਅਕਤੀਆਂ ਦੀ ਮੌਤ ਤੇ 13 ਲਾਪਤਾ

ਕੋਲੰਬੀਆ ਵਿੱਚ ਜ਼ਮੀਨ ਖਿਸਕਣ ਕਾਰਨ 17 ਵਿਅਕਤੀਆਂ ਦੀ ਮੌਤ ਤੇ 13 ਲਾਪਤਾ

ਬੋਗੋਟ –  ਕੋਲੰਬੀਆ ਦੇ ਦੱਖਣੀ-ਪੱਛਮੀ ਹਿੱਸੇ ਵਿੱਚ ਜ਼ਮੀਨ ਖਿਸਕਣ ਕਾਰਨ 8 ਘਰ ਮਿੱਟੀ ਵਿੱਚ ਧੱਸ ਗਏ| ਹਾਦਸੇ ਵਿੱਚ 17 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਹੋਰ ਲਾਪਤਾ ਹਨ| ਰਾਸ਼ਟਰੀ ਆਫਤ ਪ੍ਰਬੰਧਨ ਏਜੰਸੀ ਨੇ ਰੋਸਾਸ ਖੇਤਰ ਵਿੱਚ ਰਾਤ ਨੂੰ ਬਚਾਅ ਕਾਰਜ ਰੋਕੇ ਜਾਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਦੇ ਬਾਰੇ ਦੱਸਿਆ| ਇਸ ਤੋਂ ਪਹਿਲਾਂ ਫਾਇਰ ਵਿਭਾਗ ਨੇ ਕਿਹਾ ਸੀ ਕਿ ਹਾਦਸੇ ਵਿੱਚ 19 ਲੋਕਾਂ ਦੇ ਮਰਨ ਦਾ ਸ਼ੱਕ ਹੈ| ਪਛਾਣ ਗੁਪਤ ਰੱਖਣ ਦੀ ਸ਼ਰਤ ਤੇ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦੇ ਸਾਰੇ ਬੈਂਚਾਂ ਨੇ 15 ਮਿੰਟ ਦੇਰੀ ਨਾਲ ਸ਼ੁਰੂ ਕੀਤੀ ਸੁਣਵਾਈ

ਸੁਪਰੀਮ ਕੋਰਟ ਦੇ ਸਾਰੇ ਬੈਂਚਾਂ ਨੇ 15 ਮਿੰਟ ਦੇਰੀ ਨਾਲ ਸ਼ੁਰੂ ਕੀਤੀ ਸੁਣਵਾਈ

ਨਵੀਂ ਦਿੱਲੀ –  ਸੁਪਰੀਮ ਕੋਰਟ ਦੇ ਸਾਰੇ ਬੈਂਚਾਂ ਨੇ ਅੱਜ ਆਮ ਸਮੇਂ ਤੋਂ 15 ਮਿੰਟ ਦੇਰੀ ਨਾਲ 10.45 ਵਜੇ ਨਿਆਇਕ ਕਾਰਵਾਈ ਸ਼ੁਰੂ ਕੀਤੀ| ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਿੱਚ ਜਸਟਿਸ ਦੀਪਕ ਗੁਪਤਾ ਅਤੇ ਸੰਜੀਵ ਖੰਨਾ ਨੇ ਪਹਿਲੀ ਬੈਂਚ ਦੀ ਕਾਰਵਾਈ ਸ਼ੁਰੂ ਕੀਤੀ ਜੋ ਆਮ ਰਹੀ| ਇਸ ਦੌਰਾਨ ਵਕੀਲਾਂ ਨੇ ਤੁਰੰਤ ਸੁਣਵਾਈ ਲਈ ਮਾਮਲਿਆਂ ਦਾ ਜ਼ਿਕਰ ਕਰਨਾ ਸ਼ੁਰੂ ਕੀਤਾ| ਜਿਕਰਯੋਗ ਹੈ ਕਿ ਜਸਟਿਸ ਗੋਗੋਈ ਵਿਰੁੱਧ ਸੁਪਰੀਮ ਕੋਰਟ ਦੀ ਇਕ ਸਾਬਕਾ ਕਰਮਚਾਰੀ ਨੇ ਸੈਕਸ ਸ਼ੋਸਣ ਦੇ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਜਿੱਤ ਕੇ ਸਿਖਰ ’ਤੇ ਪੁੱਜੀ ਧਵਨ ਦੀ ਟੀਮ

ਰਾਜਸਥਾਨ ਜਿੱਤ ਕੇ ਸਿਖਰ ’ਤੇ ਪੁੱਜੀ ਧਵਨ ਦੀ ਟੀਮ

ਜੈਪੁਰ – ਦਿੱਲੀ ਕੈਪੀਟਲਜ਼ ਨੇ ਅੱਜ ਇਥੇ ਆਈਪੀਐਲ ਦੇ ਰੋਮਾਂਚਕ ਮੁਕਾਬਲੇ ਵਿੱਚ ਮੇਜ਼ਬਾਨ ਰਾਜਸਥਾਨ ਰੌਇਲਜ਼ ਦੀ ਟੀਮ ਨੂੰ ਛੇ ਵਿਕਟਾਂ ਦੀ ਸ਼ਿਕਸਤ ਦਿੱਤੀ। ਦਿੱਲੀ ਦੀ ਟੀਮ ਲਈ ਰਿਸ਼ਭ ਪੰਤ ਨੇ 78 ਦੌੜਾਂ ਦੀ ਨਾਬਾਦ ਪਾਰੀ ਖੇਡੀ। ਦਿੱਲੀ ਨੇ ਰਾਜਸਥਾਨ ਦੀ ਟੀਮ ਵੱਲੋਂ ਜਿੱਤ ਲਈ ਦਿੱਤੇ ਟੀਚੇ ਨੂੰ 19.2 ਓਵਰਾਂ ਵਿੱਚ 193/4 ਦੇ ਸਕੋਰ ਨਾਲ ਪੂਰਾ ਕਰ ਲਿਆ। ਪ੍ਰਿਥਵੀ ਸ਼ਾਹ ਨੇ 42 ਤੇ ਸ਼ਿਖਰ ਧਵਨ ਨੇ 54 ਤੇਜ਼ਤਰਾਰ ਦੌੜਾਂ ਦਾ ਯੋਗਦਾਨ ਪਾਇਆ। ਇਸ ਜਿੱਤ ਨਾਲ ਦਿੱਲੀ…

VIA PUNJAB
ਅੱਗੇ ਪੜ੍ਹੋ

ਇਰਾਨ ਤੇ ਪਾਕਿ ਹਮਲੇ ਠੱਲ੍ਹਣ ਲਈ ਸਾਂਝਾ ਫ਼ੌਜੀ ਬਲ ਕਾਇਮ ਕਰਨਗੇ

ਇਰਾਨ ਤੇ ਪਾਕਿ ਹਮਲੇ ਠੱਲ੍ਹਣ ਲਈ ਸਾਂਝਾ ਫ਼ੌਜੀ ਬਲ ਕਾਇਮ ਕਰਨਗੇ

ਤਹਿਰਾਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਮੁਲਕ ਪਾਕਿਸਤਾਨ ਨਾਲ ਰਲ ਕੇ ਸਾਂਝਾ ਸਰਹੱਦੀ ਫ਼ੌਜੀ ਬਲ ਕਾਇਮ ਕਰੇਗਾ। ਇਰਾਨ ਦਾ ਦੌਰਾ ਕਰ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਇਸ ਗੱਲ ਲਈ ਹਾਮੀ ਭਰ ਦਿੱਤੀ ਹੈ ਤੇ ਦੋਵੇਂ ਮੁਲਕ ਸਾਂਝੀ ਸਰਹੱਦੀ ‘ਰਿਐਕਸ਼ਨ ਫੋਰਸ’ ਕਾਇਮ ਕਰਨਗੇ। ਰੂਹਾਨੀ ਨੇ ਕਿਹਾ ਕਿ ਇਹ ਸਾਂਝਾ ਫ਼ੌਜੀ ਬਲ ਅਤਿਵਾਦ ਨਾਲ ਨਜਿੱਠਣ ਵਿਚ ਸਹਾਈ ਹੋਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ…

VIA PUNJAB
ਅੱਗੇ ਪੜ੍ਹੋ

ਯੂਕਰੇਨ ਦੇ ਨਵੇਂ ਰਾਸ਼ਟਰਪਤੀ ਅੱਗੇ ਗੰਭੀਰ ਚੁਣੌਤੀਆਂ

ਯੂਕਰੇਨ ਦੇ ਨਵੇਂ ਰਾਸ਼ਟਰਪਤੀ ਅੱਗੇ ਗੰਭੀਰ ਚੁਣੌਤੀਆਂ

ਕੀਵ – ਯੂਕਰੇਨ ਵਿੱਚ ਹੋਈਆਂ ਤਾਜ਼ਾ ਚੋਣਾਂ ਵਿੱਚ ਕਾਮੇਡੀਅਨ ਅਤੇ ਟੈਲੀਵਿਜ਼ਨ ਕਲਾਕਾਰ ਵੌਲੋਦੀਮੀਰ ਜ਼ਲੈਂਸਕੀ, ਜਿਸ ਕੋਲ ਕੋਈ ਸਿਆਸੀ ਤਜਰਬਾ ਨਹੀਂ, ਨੂੰ ਦੇਸ਼ ਦੇ ਸਭ ਤੋਂ ਉੱਚੇ ਅਹੁਦੇ ਕਮਾਂਡਰ-ਇਨ-ਚੀਫ ਲਈ ਚੁਣਿਆ ਗਿਆ ਹੈ। ਕੌਮਾਂਤਰੀ ਇਮਦਾਦ ’ਤੇ ਨਿਰਭਰ ਅਤੇ ਵੱਖਵਾਦੀਆਂ ਨਾਲ ਜੂਝ ਰਹੇ ਇਸ ਮੁਲਕ ਦੇ ਨਵੇਂ ਬਣੇ ਆਗੂ ਜ਼ਲੈਂਸਕਈ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ, ਆਰਥਿਕ ਸਮੱਸਿਆਵਾਂ ਅਤੇ ਸੰਭਾਵਿਤ ਬਾਗੀਆਂ ਨਾਲ ਨਜਿੱਠਣਾ ਪਵੇਗਾ। ਯੂਕਰੇਨ ਦੇ ਇਸ ਛੇਵੇਂ ਰਾਸ਼ਟਰਪਤੀ ਅੱਗੇ ਕਈ ਚੁਣੌਤੀਆਂ ਪ੍ਰਮੁੱਖ ਹਨ। ਵੋਟਰਾਂ ਨੂੰ ਉਮੀਦ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ

ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਸੀ ਜਿਨ੍ਹਾਂ ਵਿੱਚ ਟੈਂਡਰ ਜਾਰੀ ਕਰਨ, ਟੈਂਡਰ ਖੋਲ੍ਹਣ, ਕੰਮ ਦੀ ਅਲਾਟਮੈਂਟ,  ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਤਰਾਨਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ (65) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬੀਮਾਰੀ ਤੋਂ ਬਾਅਦ ਅੱਜ ਸ਼ਾਮ ਆਪਣੇ ਪਟਿਆਲਾ ਸਥਿਤ ਨਿਵਾਸ ਸਥਾਨ ‘ਤੇ ਆਖਰੀ ਸਾਹ ਲਿਆ। ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਹਮੀਰ ਸਿੰਘ ਘੱਗਾ ਨੂੰ ਇਕ ਨੇਕ  ਸਿਆਸਤਦਾਨ ਅਤੇ ਆਮ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ…

VIA PUNJAB
ਅੱਗੇ ਪੜ੍ਹੋ
1 820 821 822 823 824 1,271