ਪੰਜਾਬ ’ਚ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ’ਚ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਅੱਜ ਤੋਂ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ 30 ਨੂੰ, 2 ਮਈ ਨਾਮਜ਼ਦਗੀ ਵਾਪਿਸ ਲੈਣ ਦੀ ਆਖ਼ਰੀ ਮਿਤੀ ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 10 ਮਾਰਚ, 2019 ਨੂੰ ਕਰ ਦਿਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪ੍ਰੈਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ…

VIA PUNJAB
ਅੱਗੇ ਪੜ੍ਹੋ

ਪਟਿਆਲਾ ’ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ

ਪਟਿਆਲਾ ’ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ

ਪਟਿਆਲਾ – ਸ਼ਹਿਰ ਦੇ ਰਣਜੀਤ ਵਿਹਾਰ ਵਿਚ ਰਹਿਣ ਵਾਲੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲ਼ੀ ਵਜਣ ਨਾਲ ਮੌਤ ਹੋ ਗਈ। ਘਟਨਾ ਉਨ੍ਹਾਂ ਦੇ ਘਰ ਵਿਚ ਵਾਪਰੀ। ਸ਼ੁਰੂਆਤੀ ਜਾਂਚ ਬਾਅਦ ਪੁਲਿਸ ਨੇ ਦਸਿਆ ਕਿ ਸਰਵਿਸ ਰਿਵਾਲਵਰ ਸਾਫ ਕਰਦਿਆਂ ਗੋਲ਼ੀ ਵਜਣ ਕਰਕੇ ਬਲਵਿੰਦਰ ਸਿੰਘ ਦੀ ਮੌਤ ਹੋਈ ਹੈ।ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਜ਼ਦੀਕੀ ਥਾਣਾ ਅਨਾਜ ਮੰਡੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸਹਾਇਕ ਥਾਣੇਦਾਰ…

VIA PUNJAB
ਅੱਗੇ ਪੜ੍ਹੋ

ਪ੍ਰਿਅੰਕਾ ਵੱਲੋਂ ਵਾਰਾਣਸੀ ਤੋਂ ਮੋਦੀ ਵਿਰੁਧ ਚੋਣ ਲੜਨ ਦੀ ਪੇਸ਼ਕਸ਼

ਪ੍ਰਿਅੰਕਾ ਵੱਲੋਂ ਵਾਰਾਣਸੀ ਤੋਂ ਮੋਦੀ ਵਿਰੁਧ ਚੋਣ ਲੜਨ ਦੀ ਪੇਸ਼ਕਸ਼

ਤਿਰੂਵਨੰਤਪੁਰਮ – ਕਾਂਗਰਸ ਦੀ ਜਨਰਲ ਸਕਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ ‘ਚ ਪਹੁੰਚੀ ਪ੍ਰਿਅੰਕਾ ਗਾਂਧੀ ਕੋਲੋਂ ਅਜ ਇਸ ਸੰਬੰਧੀ ਮੀਡੀਆ ਵਲੋਂ ਸਵਾਲ ਪੁਛੇ ਗਏ, ਜਿਨ੍ਹਾਂ ਦੇ ਜਵਾਬ ‘ਚ ਪ੍ਰਿਅੰਕਾ ਨੇ ਵਡੀ ਗਲ ਕਹੀ ਹੈ। ਪ੍ਰਿਅੰਕਾ ਨੇ ਕਿਹਾ, ‘‘ਜੇਕਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਮੈਨੂੰ ਵਾਰਾਣਸੀ ਤੋਂ ਚੋਣ ਲੜਨ ਲਈ ਕਹਿਣਗੇ ਤਾਂ ਮੈਂ ਖ਼ੁਸ਼ੀ ਨਾਲ ਲੜਾਂਗੀ।‘

VIA PUNJAB
ਅੱਗੇ ਪੜ੍ਹੋ

ਪਾਰਟੀਆਂ ਨਸ਼ੇ ਵੰਡਣ ਤੋਂ ਗੁਰੇਜ਼ ਕਰਨ : ਜਥੇ. ਦਾਦੂਵਾਲ

ਪਾਰਟੀਆਂ ਨਸ਼ੇ ਵੰਡਣ ਤੋਂ ਗੁਰੇਜ਼ ਕਰਨ : ਜਥੇ. ਦਾਦੂਵਾਲ

ਤਲਵੰਡੀ ਸਾਬੋ – ਜਿਸ ਨਸ਼ੇ ਤੋਂ ਸਾਡੇ ਗੁਰੁ ਸਾਹਿਬਾਨ ਅਤੇ ਸੰਤਾਂ ਮਹਾਂਪੁਰਸ਼ਾਂ ਨੇ ਵਰਜਿਆ ਹੋਵੇ ਚੰਦ ਵੋਟਾਂ ਲਈ ਲੋਕਾਂ ਨੂੰ ਉਹੀ ਨਸ਼ੇ ਵੰਡਣ ਵਾਲੇ ਰਾਜਨੀਤਕ ਲੋਕਾਂ ਨੂੰ ਇਸ ਅਤਿ ਮਾੜੇ ਕੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖ਼ਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਬਲਜੀਤ ਸਿੰਘ ਦਾਦੂਵਾਲ ਨੇ ਰਾਜ ਕਰ ਚੁੱਕੀਆਂ ਜਾਂ ਚੋਣ ਮੈਦਾਨ ਵਿੱਚ ਉਤਰੀਆਂ…

VIA PUNJAB
ਅੱਗੇ ਪੜ੍ਹੋ

ਅਜਿੰਕਿਆ ਰਹਾਣੇ ਦੀ ਰਾਜਸਥਾਨ ਦੀ ਕਪਤਾਨੀ ਤੋਂ ਛੁੱਟੀ

ਅਜਿੰਕਿਆ ਰਹਾਣੇ ਦੀ ਰਾਜਸਥਾਨ ਦੀ ਕਪਤਾਨੀ ਤੋਂ ਛੁੱਟੀ

ਜੈਪੁਰ – ਆਸਟਰੇਲੀਆ ਦੇ ਸਾਬਕਾ ਕਪਤਾਨ ਸਟੀਵ ਸਮਿੱਥ ਨੂੰ ਅਜਿੰਕਿਆ ਰਹਾਣੇ ਦੀ ਥਾਂ ਇੰਡੀਅਨ ਪ੍ਰੀਮੀਅਰ ਲੀਗ ਦੇ ਸੈਸ਼ਨ ਦੌਰਾਨ ਰਾਜਸਥਾਨ ਰੌਇਲਜ਼ ਦੀ ਕਪਤਾਨੀ ਸੌਂਪ ਦਿੱਤੀ ਗਈ ਹੈ। ਸਮਿੱਥ ਨੇ ਗੇਂਦ ਨਾਲ ਛੇੜ-ਛਾੜ ਮਾਮਲੇ ਵਿੱਚ ਇੱਕ ਸਾਲ ਦੀ ਪਾਬੰਦੀ ਝੱਲਣ ਮਗਰੋਂ ਟੀਮ ਵਿੱਚ ਵਾਪਸੀ ਕੀਤੀ ਹੈ। ਮੁੰਬਈ ਇੰਡੀਅਨਜ਼ ਖ਼ਿਲਾਫ਼ ਅੱਜ ਮੈਚ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ। ਰਾਜਸਥਾਨ ਦੀ ਟੀਮ ਅੱਠ ਵਿੱਚੋਂ ਛੇ ਮੈਚ ਗੁਆ ਚੁੱਕੀ ਹੈ ਅਤੇ ਪਲੇਅ-ਆਫ ਦੀ ਦੌੜ ਵਿੱਚ ਬਰਕਰਾਰ ਰਹਿਣ ਲਈ ਉਸ…

VIA PUNJAB
ਅੱਗੇ ਪੜ੍ਹੋ

ਸਮਿੱਥ ਦੀ ਕਪਤਾਨੀ ਪਾਰੀ ਨਾਲ ਰਾਜਸਥਾਨ ਜੇਤੂ

ਸਮਿੱਥ ਦੀ ਕਪਤਾਨੀ ਪਾਰੀ ਨਾਲ ਰਾਜਸਥਾਨ ਜੇਤੂ

ਜੈਪੁਰ – ਸਟੀਵ ਸਮਿੱਥ ਦੀ ਸ਼ਾਨਦਾਰ ਕਪਤਾਨੀ ਅਤੇ ਨੀਮ ਸੈਂਕੜੇ ਦੀ ਬਦੌਲਤ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਮੁੰਬਈ ਇੰਡੀਅਨਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਈਪੀਐਲ ਦੇ ਪਲੇਅ-ਆਫ ਵਿੱਚ ਥਾਂ ਬਣਾਉਣ ਦੀਆਂ ਆਪਣੀਆਂ ਉਮੀਦਾਂ ਨੂੰ ਮਜ਼ਬੂਤ ਦਿੱਤੀ ਹੈ। ਰੌਇਲਜ਼ ਨੇ ਮੈਚ ਤੋਂ ਪਹਿਲਾਂ ਅਜਿੰਕਿਆ ਰਹਾਣੇ ਦੀ ਥਾਂ ਸਮਿੱਥ ਨੂੰ ਕਪਤਾਨੀ ਸੌਂਪੀ ਸੀ। ਆਸਟਰੇਲੀਆ ਦੇ ਇਸ ਸਾਬਕਾ ਕਪਤਾਨ ਨੇ ਹਰ ਮੋੜ ’ਤੇ ਆਪਣੇ ਅਨੁਭਵ ਨੂੰ ਚੰਗੀ ਤਰ੍ਹਾਂ ਵਰਤਿਆ। ਉਸ ਨੇ 48 ਗੇਂਦਾਂ ’ਤੇ ਨਾਬਾਦ 59 ਦੌੜਾਂ…

VIA PUNJAB
ਅੱਗੇ ਪੜ੍ਹੋ

ਦਿੱਲੀ ਕੈਪੀਟਲਜ਼ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ

ਦਿੱਲੀ ਕੈਪੀਟਲਜ਼ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ –  ਆਈਪੀਐਲ ਦੇ ਇੱਕ ਮੈਚ ਵਿੱਚ ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਨੂੰ ਦਿੱਲੀ ਕੈਪੀਟਲਜ਼ ਦੀ ਟੀਮ ਨੇ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਦਿੱਲੀ ਦੀ ਜਿੱਤ ਦਾ ਸਿਹਰਾ ਸ਼੍ਅਸ ਅਈਅਰ (ਨਾਬਾਦ 58) ਅਤੇ ਸ਼ਿਖਰ ਧਵਨ (56) ਦੇ ਸਿਰ ਸਜਿਆ। ਦਿੱਲੀ ਦੀ ਟੀਮ ਨੇ 19.4 ਓਵਰਾਂ ’ਚ 5 ਵਿਕਟਾਂ ’ਤੇ 166 ਦੌੜਾਂ ਬਣਾ ਕੇ ਟੀਚਾ ਪੂਰਾ ਕਰ ਲਿਆ। ਇਸ ਤੋਂ ਪਹਿਲਾਂ ਕ੍ਰਿਸ ਗੇਲ ਦੇ ਹਮਲਾਵਰ ਨੀਮ ਸੈਂਕੜੇ ਦੇ ਬਾਵਜੂਦ ਕਿੰਗਜ਼ ਇਲੈਵਨ ਪੰਜਾਬ ਸੱਤ ਵਿਕਟਾਂ…

VIA PUNJAB
ਅੱਗੇ ਪੜ੍ਹੋ

ਰੌਇਲ ਚੈਲੰਜਰਜ਼ ਬੰਗਲੌਰ ਤੇ ਚੇਨੱਈ ਸੁਪਰਕਿੰਗਜ਼ ਵਿਚਾਲੇ ਟੱਕਰ ਅੱਜ

ਰੌਇਲ ਚੈਲੰਜਰਜ਼ ਬੰਗਲੌਰ ਤੇ ਚੇਨੱਈ ਸੁਪਰਕਿੰਗਜ਼ ਵਿਚਾਲੇ ਟੱਕਰ ਅੱਜ

ਬੰਗਲੌਰ – ਚੇਨੱਈ ਸੁਪਰ ਕਿੰਗਜ਼ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ ਮੁਕਾਬਲੇ ਵਿੱਚ ਐਤਵਾਰ ਨੂੰ ਇੱਥੇ ਰੌਇਲ ਚੈਲੰਜਰਜ਼ ਬੰਗਲੌਰ ਖ਼ਿਲਾਫ਼ ਉਤਰੇਗੀ। ਉਸ ਦੀਆਂ ਨਜ਼ਰਾਂ ਪਿਛਲੇ ਮੈਚ ਵਿੱਚ ਮਿਲੀ ਹਾਰ ਨੂੰ ਭੁਲਾ ਕੇ ਪਲੇਅ-ਆਫ ਵਿੱਚ ਥਾਂ ਬਣਾਉਣ ’ਤੇ ਹੋਣਗੀਆਂ। ਉਸ ਨੂੰ ਸਿਰਫ਼ ਇੱਕ ਜਿੱਤ ਦੀ ਲੋੜ ਹੈ। ਮੌਜੂਦਾ ਚੈਂਪੀਅਨ ਚੇਨੱਈ ਦੀ ਟੀਮ ਨੂੰ ਪਿਛਲੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਤੋਂ ਹਾਰ ਝੱਲਣੀ ਪਈ ਸੀ, ਜੋ ਮੌਜੂਦਾ ਸੈਸ਼ਨ ਵਿੱਚ ਉਸ ਦੀ ਸਿਰਫ਼ ਦੂਜੀ ਹਾਰ ਸੀ। ਬੰਗਲੌਰ ਖ਼ਿਲਾਫ਼ ਜੇਕਰ ਟੀਮ…

VIA PUNJAB
ਅੱਗੇ ਪੜ੍ਹੋ

15 ਦਸੰਬਰ ਨੂੰ ਭਾਂਖਰਪੁਰ ਵਿੱਚ ਵਿਸ਼ਵ ਪੱਧਰ ਤੇ ਮਣਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

15 ਦਸੰਬਰ ਨੂੰ ਭਾਂਖਰਪੁਰ ਵਿੱਚ ਵਿਸ਼ਵ ਪੱਧਰ ਤੇ ਮਣਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਐਸ ਏ ਐਸ ਨਗਰ –  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ਤੇ 15 ਦਸੰਬਰ ਨੂੰ ਪਿੰਡ ਭਾਂਖਰਪੁਰ ਦੀ ਧਰਤੀ ਤੇ ਮਨਾਇਆ ਜਾਵੇਗਾ ਅਤੇ ਉਸੇ ਹੀ ਦਿਨ ਇੱਕ 101 ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ| ਜਿਸ ਲਈ ਲੋੜਵੰਦ ਪਰਿਵਾਰਾਂ ਤੋਂ ਅਰਜੀਆਂ ਲੈਣ ਦੀ ਆਖਰੀ ਮਿਤੀ 30 ਜੂਨ ਨਿਰਧਾਰਿਤ ਕੀਤੀ ਗਈ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਜਥੇਦਾਰ ਕੁਲਦੀਪ ਸਿੰਘ ਭਾਂਖਰਪੁਰ ਨੇ ਸਥਾਨਕ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੀਤਾ| ਉਨ੍ਹਾਂ ਕਿਹਾ ਕਿ ਇਸ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਨੇ ਸਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ : ਪ੍ਰੋ. ਚੰਦੂਮਾਜਰਾ

ਅਕਾਲੀ ਦਲ ਨੇ ਸਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ : ਪ੍ਰੋ. ਚੰਦੂਮਾਜਰਾ

ਐਸ ਏ ਐਸ ਨਗਰ –  ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਪੰਜਾਬ ਵਾਸਤੇ ਕੁਰਬਾਨੀਆਂ ਕੀਤੀਆਂ ਹਨ ਜਿਸਦਾ ਲੰਬਾ ਚੜਾ ਇਤਿਹਾਸ ਹੈ ਜਦੋਂਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ| ਇਹ ਗੱਲ ਸੰਸਦ ਮੈਂਬਰ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਥਾਨਕ ਫੇਜ਼ 3 ਬੀ 1 ਵਿੱਚ ਅਕਾਲੀ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੇ ਗ੍ਰਹਿ ਵਿਖੇ ਲੋਕਸਭਾ ਚੋਣਾ…

VIA PUNJAB
ਅੱਗੇ ਪੜ੍ਹੋ
1 823 824 825 826 827 1,271