ਕੈਪਟਨ ਅਮਰਿੰਦਰ ਸਿੰਘ ਵੱਲੋਂ 198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵੱਲੋਂ 198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਲੋਕਾਂ ਨੂੰ ਸਾਫ-ਸੁਥਰਾ ਪਾਣੀ ਦੇਣ ਲਈ ਵਿੱਤੀ ਅਦਾਰਿਆਂ ਦੀ ਮਦਦ ਲਵੇਗੀ ਸਰਕਾਰ ਅੰਮਿ੍ਰਤਸਰ – ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ ਵਾਸਤੇ 197.69 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ਦੀ ਅੱਜ ਅੰਮਿ੍ਰਤਸਰ ਜਿਲੇ ਵਿਚ ਸ਼ੁਰੂਆਤ ਕੀਤੀ। ਉਨਾਂ ਇਸ ਮੌਕੇ ਲੋਪੋਕੇ ਸਬ ਤਹਿਸੀਲ ਨੂੰ ਅਪਗ੍ਰੇਡ ਕਰਕੇ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਦਾ ਇਕ ਹੋਰ ਉਪਰਾਲਾ

ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਦਾ ਇਕ ਹੋਰ ਉਪਰਾਲਾ

ਵਰਟੀਕਲ ਗਾਰਡਨ ਮਗਰੋਂ ਹੁਣ ਛੱਤਾਂ ’ਤੇ ਨਜ਼ਰ ਆਉਗੇ ਹਰੇ ਭਰੇ ਬੂਟੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਹੁਣ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੀਆਂ ਛੱਤਾਂ ਉੱਪਰ ਵੀ ਬੂਟੇ ਨਜ਼ਰ ਆਉਣਗੇ। ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾ ਕੇ ਕੀਤੀ ਗਈ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਧਿਆਪਕਾਂ ਨਾਲ ਮੀਟਿੰਗ ਅੱਜ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਧਿਆਪਕਾਂ ਨਾਲ ਮੀਟਿੰਗ ਅੱਜ

ਸ਼ਹਿਣਾ – ਕਾਫੀ ਲੰਬੇ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਦੀ ਇਕ ਅਹਿਮ ਮੀਟਿੰਗ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਨਾਲ ਅਜ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਪੂਰੇ ਪੰਜਾਬ ਦੇ ਅਧਿਆਪਕ ਵਰਗ ਵਿਚ ਇਸ ਮੀਟਿੰਗ ਤੋਂ ਕਾਫੀ ਜਿਆਦਾ ਉਮੀਦਾਂ ਹਨ।ਅਧਿਆਪਕ ਆਗੂ ਗੁਰਪ੍ਰੀਤ ਸਿੰਘ ਭੋਤਨਾ ਨੇ ਦਸਿਆ ਕਿ ਪਿਛਲੇ10-12 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਐਮ.ਏ.ਬੀ.ਐਡ ਪਾਸ ਸਿਖਿਆ ਪ੍ਰੋਵਾਈਡਰ ਅਧਿਆਪਕ ਬਹੁਤ ਹੀ ਨਿਗੂਣੀਆਂ ਤਨਖਾਹਾਂ 8-10 ਹਜ਼ਾਰ ਤੇ ਬਹੁਤ ਤਨਦੇਹੀ ਨਾਲ ਆਪਣੀਆਂ ਸੇਵਾਵਾਂ…

VIA PUNJAB
ਅੱਗੇ ਪੜ੍ਹੋ

ਕੀ 300 ਅਤਵਾਦੀ ਮਾਰੇ ਗਏ ਜਾਂ ਨਹੀਂ : ਸਿਧੂ

ਕੀ 300 ਅਤਵਾਦੀ ਮਾਰੇ ਗਏ ਜਾਂ ਨਹੀਂ : ਸਿਧੂ

ਚੰਡੀਗੜ੍ਹ- ਪਾਕਿਸਤਾਨ ‘ਚ ਭਾਰਤੀ ਹਵਾਈ ਫੌਜ ਵਲੋਂ ਕੀਤੇ ਹਵਾਈ ਹਮਲਿਆਂ ਤੋਂ ਬਾਅਦ ਬੀ.ਜੇ.ਪੀ. ਦੇ ਪ੍ਰਧਾਨ ਅਮਿਤ ਸ਼ਾਹ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਇਸ ਹਮਲੇ ‘ਚ 250 ਤੋਂ ਵਧ ਅਤਵਾਦੀ ਮਾਰੇ ਗਏ ਸਨ। ਦੂਜੇ ਪਾਸੇ ਮੋਦੀ ਸਰਕਾਰ ਦੇ ਮੰਤਰੀ ਐਸ.ਐਸ. ਆਹਲੂਵਾਲੀਆ ਨੇ ਕਿਹਾ ਹੈ ਕਿ ਸਰਕਾਰ ਨੇ ਕਦੇ ਨਹੀਂ ਕਿਹਾ ਹੈ ਕਿ 300 ਅਤਵਾਦੀ ਮਾਰੇ ਗਏ ਹਨ। ਇਸ ਬਾਰੇ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਨੇ ਟਵੀਟ ਕਰ ਪੁਛਿਆ ਹੈ ਕਿ “ਕੀ 300…

VIA PUNJAB
ਅੱਗੇ ਪੜ੍ਹੋ

ਹਵਾਈ ਫ਼ੌਜ ਕੋਲ ਜੇਕਰ ਰਾਫੇਲ ਹੁੰਦਾ ਤਾਂ ਅੱਜ ਹਾਲਾਤ ਹੋਰ ਹੁੰਦੇ : ਮੋਦੀ

ਹਵਾਈ ਫ਼ੌਜ ਕੋਲ ਜੇਕਰ ਰਾਫੇਲ ਹੁੰਦਾ ਤਾਂ ਅੱਜ ਹਾਲਾਤ ਹੋਰ ਹੁੰਦੇ : ਮੋਦੀ

ਅਲਾਹਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਦੌਰੇ ਲਈ ਗੁਜਰਾਤ ਪਹੁੰਚੇ ਹਨ। ਜਾਮਨਗਰ ਦੇ ਪ੍ਰਦਰਸ਼ਨੀ ਮੈਦਾਨ ‘ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਏਅਰ ਸਟ੍ਰਾਈਕ ‘ਤੇ ਸਵਾਲ ਕਰ ਰਹੇ ਵਿਰੋਧੀਆਂ ਦੇ ਜਵਾਬ ਦਿਤੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਸਹਿਮਤ ਹੈ ਕਿ ਅਤਵਾਦ ਦਾ ਖ਼ਾਤਮਾ ਜ਼ਰੂਰੀ ਹੈ। ਮੈਂ ਤੁਹਾਨੂੰ ਪੁਛਣਾ ਚਹੁੰਦਾ ਹਾਂ ਕਿ ਕੀ ਤੁਸੀਂ ਫ਼ੌਜ ਜੋ ਕਹਿੰਦੀ ਹੈ ਉਸ ‘ਤੇ ਵਿਸ਼ਵਾਸ ਨਹੀਂ ਕਰਦੇ? ਸਾਨੂੰ ਆਪਣੀ ਫ਼ੌਜ ‘ਤੇ ਮਾਣ ਹੋਣਾ ਚਾਹੀਦਾ…

VIA PUNJAB
ਅੱਗੇ ਪੜ੍ਹੋ

ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ‘ਤੇ ਪਏ ਖਡੇ ਪੂਰਨ ਦੀ ਕਾਰ ਸੇਵਾ ਦੀ ਸ਼੍ਰੋਮਣੀ ਕਮੇਟੀ ਵਲੋਂ ਸ਼ਲਾਘਾ

ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ‘ਤੇ ਪਏ ਖਡੇ ਪੂਰਨ ਦੀ ਕਾਰ ਸੇਵਾ ਦੀ ਸ਼੍ਰੋਮਣੀ ਕਮੇਟੀ ਵਲੋਂ ਸ਼ਲਾਘਾ

ਸ਼੍ਰੋਮਣੀ ਕਮੇਟੀ ਸੇਵਾ ਕਰਨ ਵਾਲੀ ਸੰਗਤ ਲਈ ਲੰਗਰ ਪਹੁੰਚਾਏਗੀ : ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਲਾ ਮਹਲਾ ਦੇ ਮਦੇਨਜ਼ਰ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ ‘ਤੇ ਪਏ ਖਡਿਆਂ ਨੂੰ ਪੂਰਨ ਲਈ ਬਾਬਾ ਲੀਡਰ ਸਿੰਘ ਤੇ ਬਾਬਾ ਜਗਾ ਸਿੰਘ ਵਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਸੇਵਾ ਦੀ ਭਰਵੀਂ ਸ਼ਲਾਘਾ ਕੀਤੀ ਹੈ। ਦਸਣਯੋਗ ਹੈ ਕਿ ਇਸ ਸੜਕ ਦੀ ਖਸਤਾ ਹਾਲਤ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁੱਭ ਆਰੰਭ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁੱਭ ਆਰੰਭ

ਮੰਦਰ ਨੂੰ ਇਕ ਕਰੋੜ ਗ੍ਰਾਂਟ ਅਤੇ ਹੋਰ ਜ਼ਮੀਨ ਦੇਣ ਦਾ ਐਲਾਨ ਅੰਮ੍ਰਿਤਸਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋ ਰਿਹਾ ਹੈ। ਉਨਾਂ ਇਸ ਮੌਕੇ ਸਰੋਵਰ ਵਿਚ ਟੱਪ ਲਗਾ ਕੇ ਕਾਰ…

VIA PUNJAB
ਅੱਗੇ ਪੜ੍ਹੋ

ਹਵਾਈ ਹਮਲਾ: ਸਾਡਾ ਕੰਮ ਲਾਸ਼ਾਂ ਦੀ ਗਿਣਤੀ ਕਰਨਾ ਨਹੀਂ : ਹਵਾਈ ਫ਼ੌਜ ਮੁਖੀ

ਹਵਾਈ ਹਮਲਾ: ਸਾਡਾ ਕੰਮ ਲਾਸ਼ਾਂ ਦੀ ਗਿਣਤੀ ਕਰਨਾ ਨਹੀਂ : ਹਵਾਈ ਫ਼ੌਜ ਮੁਖੀ

ਕਿਹਾ, ਪਾਕਿ ’ਚ ਹਾਲੇ ਆਪ੍ਰੇਸ਼ਨ ਖ਼ਤਮ ਨਹੀਂ ਹੋਏ ਕੋਇੰਬਟੂਰ – ਪਾਕਿਸਤਾਨ ਦੇ ਬਾਲਾਕੋਟ ਵਿਚ ਭਾਰਤੀ ਹਵਾਈ ਫ਼ੌਜ ਦੀ ਕਾਰਵਾਈ ਮਗਰੋਂ ਮਾਰੇ ਜਾਣ ਵਾਲੇ ਦਹਿਸ਼ਤਗਰਦਾਂ ਦੀ ਗਿਣਤੀ ਬਾਰੇ ਵਖ-ਵਖ ਰਿਪੋਰਟਾਂ ਆ ਰਹੀਆਂ ਹਨ ਤੇ ਨਵੇਂ-ਨਵੇਂ ਦਾਅਵੇ ਵੀ ਕੀਤੇ ਜਾ ਰਹੇ ਹਨ। ਇਸੇ ਦਰਮਿਆਨ ਹਵਾਈ ਫ਼ੌਜ ਦੇ ਮੁਖੀ ਬੀ.ਐਸ. ਧਨੋਆ ਨੇ ਭਾਰਤ ਦੀ ਇਸ ਕਾਰਵਾਈ ਬਾਰੇ ਵਡਾ ਬਿਆਨ ਦਿਤਾ ਹੈ। ਧਨੋਆ ਦਾ ਕਹਿਣਾ ਹੈ ਕਿ ਸਾਡਾ ਕੰਮ ਟਾਰਗੇਟ ਉਡਾਉਣਾ ਹੈ ਨਾ ਕਿ ਅਤਵਾਦੀਆਂ ਦੀਆਂ ਲਾਸ਼ਾਂ ਦੀ ਗਿਣਤੀ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਅਗਲੇ ਮੈਚ ਚ ਵਾਪਸੀ ਕਰੇਗਾ ਨਾਈਲ

ਆਸਟਰੇਲੀਆ ਅਗਲੇ ਮੈਚ ਚ ਵਾਪਸੀ ਕਰੇਗਾ ਨਾਈਲ

ਨਾਗਪੁਰ – ਭਾਰਤ ਹੱਥੋਂ ਪਹਿਲੇ ਵਨ ਡੇ ‘ਚ 6 ਵਿਕਟਾਂ ਨਾਲ ਹਾਰਨ ਤੋਂ ਬਾਅਦ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਨਾਥਨ ਕੁਲਟਰ ਨਾਈਲ ਨੇ ਕਿਹਾ ਕਿ ਆਸਟਰੇਲੀਆ ਅਗਲੇ ਮੁਕਾਬਲੇ ‘ਚ ਵਾਪਸੀ ਕਰੇਗਾ। ਆਸਟਰੇਲੀਆ ਤੇਜ਼ ਗੇਂਦਬਾਜ਼ ਕੁਲਟਰ ਨਾਈਲ ਨੇ ਭਰੋਸਾ ਜਤਾਇਆ ਹੈ ਕਿ ਆਸਟਰੇਲੀਆ ਆਪਣੇ ਟੀ-20 ਸੀਰੀਜ਼ ਦੇ ਪ੍ਰਦਰਸ਼ਨ ਨੂੰ ਦੋਹਰਾਵੇਗਾ ਤੇ ਅਗਲੇ ਮੈਚ ‘ਚ ਭਾਰਤ ਨੂੰ ਹਰਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਨੂੰ ਟੀ-20 ਸੀਰੀਜ਼ ‘ਚ 2-0 ਨਾਲ ਹਰਾਉਣ ਤੋਂ ਬਾਅਦ ਆਸਟਰੇਲੀਆ ਸ਼ਨੀਵਾਰ ਨੂੰ ਹੈਦਰਾਬਾਦ ‘ਚ ਹੋਏ ਸੀਰੀਜ਼…

VIA PUNJAB
ਅੱਗੇ ਪੜ੍ਹੋ

ਜੇਲ ਚ ਬੰਦ ਨਵਾਜ਼ ਸ਼ਰੀਫ ਨਾਲ ਸ਼ਾਹਬਾਜ਼ ਨੇ ਕੀਤੀ ਮੁਲਾਕਾਤ

ਜੇਲ ਚ ਬੰਦ ਨਵਾਜ਼ ਸ਼ਰੀਫ ਨਾਲ ਸ਼ਾਹਬਾਜ਼ ਨੇ ਕੀਤੀ ਮੁਲਾਕਾਤ

ਲਾਹੌਰ – ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਪੀ.ਐੱਮ.ਐੱੱਲ.-ਐੱਨ. ਦੇ ਮੁਖੀ ਸ਼ਾਹਬਾਜ਼ ਸ਼ਰੀਫ ਨੇ ਆਪਣੇ ਵੱਡੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਜੇਲ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਨਵਾਜ਼ ਨੂੰ ਮੌਜੂਦਾ ਭੂ-ਰਾਜਨੀਤਕ ਸਥਿਤੀ, ਖਾਸ ਕਰ ਕੇ ਭਾਰਤ-ਪਾਕਿਸਤਾਨ ਤਣਾਅ ਬਾਰੇ ਜਾਣੂ ਕਰਵਾਇਆ। ਮੀਡੀਆ ਖਬਰਾਂ ਵਿਚ ਇਹ ਜਾਣਕਾਰੀ ਦਿੱਤੀ ਗਈ।ਜ਼ਿਕਰਯੋਗ ਹੈ ਕਿ ਨਵਾਜ਼ ਅਲ ਅਜ਼ੀਜ਼ੀਆ ਸਟੀਲ ਮਿਲਜ਼ ਭ੍ਰਿਸ਼ਟਾਚਾਰ ਮਾਮਲੇ ਵਿਚ ਲਾਹੌਰ ਦੀ ਕੋਟ ਲਖਪਤ ਜੇਲ ਵਿਚ ਸਜ਼ਾ ਕੱਟ ਰਹੇ ਹਨ। ਇਕ…

VIA PUNJAB
ਅੱਗੇ ਪੜ੍ਹੋ
1 831 832 833 834 835 1,271