ਅਕਾਲੀ ਦਲ-ਭਾਜਪਾ ਵਿਚਾਲੇ ਪੰਜਾਬ ’ਚ ਸੀਟ ਦੀ ਵੰਡ ’ਤੇ ਸਹਿਮਤੀ

ਅਕਾਲੀ ਦਲ-ਭਾਜਪਾ ਵਿਚਾਲੇ ਪੰਜਾਬ ’ਚ ਸੀਟ ਦੀ ਵੰਡ ’ਤੇ ਸਹਿਮਤੀ

10 ’ਤੇ ਸ਼੍ਰੋਮਣੀ ਅਕਾਲੀ ਦਲ ਅਤੇ 3 ’ਤੇ ਭਾਜਪਾ ਲੜੇਗੀ ਚੋਣ ਨਵੀਂ ਦਿਲੀ – ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਅਕਾਲੀ ਦਲ ਤੇ ਭਾਜਪਾ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਬਣਾਈ ਗਈ ਹੈ। ਸੂਬੇ ਦੀਆਂ ਕੁਲ 13 ਲੋਕ ਸਭਾ ਸੀਟਾਂ ਤੋਂ 10 ‘ਤੇ ਅਕਾਲੀ ਦਲ ਅਤੇ 3 ‘ਤੇ ਭਾਰਤੀ ਜਨਤਾ ਪਾਰਟੀ ਚੋਣ ਲੜੇਗੀ। ਦੋਨਾਂ ਪਾਰਟੀਆਂ ਪੁਰਾਣੇ ਫਰਾਮੁਲੇ ਮੁਤਾਬਿਕ ਚੋਣ ਲੜੇਗੀ। ਲੋਕ ਸਭਾ ਚੋਣਾਂ ਨੂੰ ਲੈ ਕੇ ਦੋਨਾਂ ਪਾਰਟੀਆਂ ਦੇ ਪ੍ਰਮੁਖ ਅਮਿਤ…

VIA PUNJAB
ਅੱਗੇ ਪੜ੍ਹੋ

ਇਕ ਫਾਰਮੈਟ ਚ ਖੇਡਣ ਦਾ ਆਨੰਦ ਮਾਣ ਰਹੀ ਹਾਂ : ਝੂਲਨ

ਇਕ ਫਾਰਮੈਟ ਚ ਖੇਡਣ ਦਾ ਆਨੰਦ ਮਾਣ ਰਹੀ ਹਾਂ : ਝੂਲਨ

ਮੁੰਬਈ – ਤਜਰਬੇਕਾਰ ਭਾਰਤੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੇ ਬੁੱਧਵਾਰ ਨੂੰ ਕਿਹਾ ਕਿ ਟੀ-20 ਤੋਂ ਸਨਿਆਸ ਲੈਣ ਦੇ ਬਾਅਦ ਉਹ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਰੋਤਾਜ਼ਾ ਹੋਈ ਅਤੇ ਹੁਣ ਉਹ 50 ਓਵਰ ਦੇ ਫਾਰਮੈਟ ‘ਚ ਖੇਡਣ ਦਾ ਆਨੰਦ ਮਾਣ ਰਹੀ ਹਾਂ। ਵਨ ਡੇ ਕੌਮਾਂਤਰੀ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਵਿਕਟ ਝਟਕਾਉਣ ਵਾਲੀ ਕੋਲਕਾਤਾ ਦੀ 36 ਸਾਲਾਂ ਦੀ ਝੂਲਨ ਨੇ ਪਿਛਲੇ ਸਾਲ ਨਵੰਬਰ ‘ਚ ਹੋਏ ਟੀ-20 ਵਿਸ਼ਵ ਕੱਪ ਤੋਂ ਤਿੰਨ ਮਹੀਨੇ ਪਹਿਲਾਂ ਟੀ-20 ਤੋਂ ਸਨਿਆਸ ਲੈ…

VIA PUNJAB
ਅੱਗੇ ਪੜ੍ਹੋ

ਭਾਰਤ ਐਬਟਾਬਾਦ ਜਿਹੇ ਅਪਰੇਸ਼ਨਾਂ ਨੂੰ ਅੰਜਾਮ ਦੇਣ ਦੇ ਸਮਰੱਥ ਜੇਤਲੀ

ਭਾਰਤ ਐਬਟਾਬਾਦ ਜਿਹੇ ਅਪਰੇਸ਼ਨਾਂ ਨੂੰ ਅੰਜਾਮ ਦੇਣ ਦੇ ਸਮਰੱਥ ਜੇਤਲੀ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਭਾਰਤ, ਅਮਰੀਕਾ ਵੱਲੋਂ ਸਾਲ 2011 ਵਿੱਚ ਅਲ ਕਾਇਦਾ ਮੁਖੀ ਓਸਾਮਾ ਬਿਨ ਲਾਦਿਨ ਨੂੰ ਪਾਕਿਸਤਾਨ ਅੰਦਰ ਵੜ ਕੇ ਖ਼ਤਮ ਕੀਤੇ ਜਾਣ ਜਿਹੀ ਕਾਰਵਾਈ ਨੂੰ ਅੰਜਾਮ ਦੇਣ ਦੇ ਸਮਰੱਥ ਹੈ। ਇਥੇ ਗੰਗਾ ਨਦੀ ਨੂੰ ਸਾਫ਼ ਸੁਥਰਾ ਬਣਾਉਣ ਦੀ ਕੰਪੇਨ ਨਾਲ ਜੁੜੇ ਸਮਾਗਮ ਵਿੱਚ ਐਬਟਾਬਾਦ ਵਿੱਚ ਅਮਰੀਕੀ ਅਪਰੇਸ਼ਨ ਦਾ ਹਵਾਲਾ ਦਿੰਦਿਆਂ ਸ੍ਰੀ ਜੇਤਲੀ ਨੇ ਕਿਹਾ, ‘ਇਹ ਕਿਹਾ ਜਾਂਦਾ ਹੈ ਕਿ ਸਿਆਸਤ ਵਿੱਚ ਇਕ ਹਫ਼ਤਾ ਵੀ ਕਾਫ਼ੀ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਨੂੰ ਕਿਮ ਨਾਲ ਸਿਖਰ ਵਾਰਤਾ ਬੇਹੱਦ ਸਫ਼ਲ ਰਹਿਣ ਦੀ ਉਮੀਦ

ਰਾਸ਼ਟਰਪਤੀ ਨੂੰ ਕਿਮ ਨਾਲ ਸਿਖਰ ਵਾਰਤਾ ਬੇਹੱਦ ਸਫ਼ਲ ਰਹਿਣ ਦੀ ਉਮੀਦ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਥੇ ਅੱਜ ਸ਼ੁਰੂ ਹੋਏ ਦੂਜੇ ਸਿਖਰ ਸੰਮੇਲਨ ਦੌਰਾਨ ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਨਾਲ ਹੱਥ ਮਿਲਾਇਆ ਅਤੇ ਪਰਮਾਣੂ ਹਥਿਆਰਾਂ ਬਾਰੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਵਾਰਤਾ ਦੇ ਸਫ਼ਲ ਰਹਿਣ ਦੀ ਪੇਸ਼ੀਨਗੋਈ ਕੀਤੀ। ਹੈਨੋਈ ਦੇ ਲਗਜ਼ਰੀ ਸੋਫੀਟੈਲ ਲੈਜੈਂਡ ਮੈਟਰੋਪੋਲ ਹੋਟਲ ਵਿਚ ਦੋਵੇਂ ਨੇਤਾ ਇਕ ਦੂਜੇ ਨੂੰ ਨਿੱਘ ਨਾਲ ਮਿਲੇ ਅਤੇ ਟਰੰਪ ਨੇ ਸਿਖਰ ਸੰਮੇਲਨ ਬਹੁਤ ਹੀ ਸਫ਼ਲ ਰਹਿਣ ਦੀ ਕਾਮਨਾ ਕੀਤੀ। ਇਸ ਤੋਂ ਪਹਿਲਾਂ ਦੋਵੇਂ ਆਗੂ ਜੂਨ ਮਹੀਨੇ ਸਿੰਗਾਪੁਰ…

VIA PUNJAB
ਅੱਗੇ ਪੜ੍ਹੋ

ਭਾਰਤ ਨਾਲ ਜੰਗ ਨਹੀਂ ਚਾਹੁੰਦਾ ਪਾਕਿ: ਕੁਰੈਸ਼ੀ

ਭਾਰਤ ਨਾਲ ਜੰਗ ਨਹੀਂ ਚਾਹੁੰਦਾ ਪਾਕਿ: ਕੁਰੈਸ਼ੀ

ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤ ਨਾਲ ਜੰਗ ਨਹੀਂ ਚਾਹੁੰਦਾ ਹੈ। ਉਨ੍ਹਾਂ ਭਾਰਤ ਨੂੰ ਕਿਹਾ ਕਿ ਉਹ ਸਾਰੇ ਬਕਾਇਆ ਮਸਲਿਆਂ ਨੂੰ ਸੁਲਝਾਉਣ ਲਈ ਗੱਲਬਾਤ ਕਰੇ। ਕੁਰੈਸ਼ੀ ਨੇ ਕਿਹਾ,‘‘ਅੱਜ ਦਾ ਹਮਲਾ ਸਾਡਾ ਹੱਕ ਸੀ ਅਤੇ ਇਹ ਆਪਣੀ ਰਾਖੀ ਕਰਨ ਦੀ ਸਮਰੱਥਾ ਦਾ ਪ੍ਰਦਰਸ਼ਨ ਸੀ। ਅਸੀਂ ਜੰਗ ਨਹੀਂ ਚਾਹੁੰਦੇ। ਸਾਨੂੰ ਆਸ ਹੈ ਕਿ ਭਾਰਤ ਸਾਰੇ ਬਕਾਇਆ ਮਸਲਿਆਂ ਦੇ ਹੱਲ ਲਈ ਗੱਲਬਾਤ ਦੀ ਮੇਜ਼ ’ਤੇ…

VIA PUNJAB
ਅੱਗੇ ਪੜ੍ਹੋ

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸੌਰਭ ਤੇ ਮਨੂ ਨੇ ਜਿੱਤਿਆ ਸੋਨ ਤਗ਼ਮਾ

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸੌਰਭ ਤੇ ਮਨੂ ਨੇ ਜਿੱਤਿਆ ਸੋਨ ਤਗ਼ਮਾ

ਨਵੀਂ ਦਿੱਲੀ – ਨੌਜਵਾਨ ਨਿਸ਼ਾਨੇਬਾਜ਼ ਸੌਰਭ ਚੌਧਰੀ ਅਤੇ ਮਨੂ ਭਾਕਰ ਦੀ ਜੋੜੀ ਨੇ ਇੱਥੇ ਆਈਐੱਸਐੱਸਐਫ ਵਿਸ਼ਵ ਕੱਪ ਨਿਸ਼ਾਨਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮਿਸ਼ਰਤ ਟੀਮ ਮੁਕਾਬਲੇ ਵਿੱਚ ਸ਼ਾਨ ਦੇ ਨਾਲ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਜੋੜੀ ਨੇ ਬੁੱਧਵਾਰ ਨੂੰ ਇੱਥੇ 483.5 ਅੰਕਾਂ ਦੇ ਨਾਲ ਆਰਾਮ ਦੇ ਨਾਲ ਸੋਨ ਤਗ਼ਮਾ ਪੱਕਾ ਕਰ ਲਿਆ। ਰੇਨਸ਼ਿਨ ਜਿਆਂਗ ਅਤੇ ਬੋਵੇਨ ਝਾਂਗ ਦੀ ਚੀਨੀ ਜੋੜੀ ਨੇ 477.8 ਅੰਕਾਂ ਦੇ ਨਾਲ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਕੋਰੀਆ ਦੇ ਮਿਨਜੁੰਗ ਕਿਮ…

VIA PUNJAB
ਅੱਗੇ ਪੜ੍ਹੋ

ਭਾਰਤੀ ਹਵਾਈ ਸੈਨਾ ਨੇ ਆਪਣੇ ਨਿਸ਼ਾਨੇਬਾਜ਼ ਵਾਪਸ ਬੁਲਾਏ

ਭਾਰਤੀ ਹਵਾਈ ਸੈਨਾ ਨੇ ਆਪਣੇ ਨਿਸ਼ਾਨੇਬਾਜ਼ ਵਾਪਸ ਬੁਲਾਏ

ਨਵੀਂ ਦਿੱਲੀ – ਵਿਸ਼ਵ ਕੱਪ ਦੇ ਨਿਸ਼ਾਨੇਬਾਜ਼ੀ ਵਿੱਚ ਹਿੱਸਾ ਲੈ ਰਹੇ ਭਾਰਤੀ ਹਵਾਈ ਸੈਨਾ ਦੇ ਨਿਸ਼ਾਨੇਬਾਜ਼ ਰਵੀ ਕੁਮਾਰ ਅਤੇ ਦੀਪਕ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਭਾਰਤੀ ਹਵਾਈ ਸੈਨਾ ਨੇ ਵਾਪਸੀ ਕਰਕੇ ਡਿਊਟੀ ਉੱਤੇ ਤਾਇਨਾਤ ਹੋਣ ਲਈ ਹੁਕਮ ਭੇਜੇ ਹਨ। ਇਹ ਇੱਕ ਨਿਯਮਿਤ ਪ੍ਰਕਿਰਿਆ ਹੈ ਪਰ ਭਾਰਤ ਤੇ ਪਾਕਿਸਤਾਨ ਦੇ ਵਿਚਕਾਰ ਤਣਾਅ ਦੇ ਮੱਦੇਨਜ਼ਰ ਉਹ ‘ਪ੍ਰੋਟੋਕਾਲ ਦੇ ਅਨੁਸਾਰ ਇਸਤਰ੍ਹਾਂ ਦੇ ਹੁਕਮਾਂ’ ਦੀ ਉਮੀਦ ਕਰਦੇ ਹਨ। ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਰਵੀ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੇ ਭਾਰਤ ਨੂੰ ਹਰਾ ਕੇ ਟੀ-20 ਲੜੀ ਜਿੱਤੀ

ਆਸਟਰੇਲੀਆ ਨੇ ਭਾਰਤ ਨੂੰ ਹਰਾ ਕੇ ਟੀ-20 ਲੜੀ ਜਿੱਤੀ

ਬੰਗਲੌਰ – ਹਰਫਨਮੌਲਾ ਖਿਡਾਰੀ ਗਲੇਨ ਮੈਕਸਵੈੱਲ ਦੀਆਂ ਅਜੇਤੂ 113 ਦੌੜਾਂ ਦੀ ਬਦੌਲਤ ਆਸਟਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਕੇ ਟੀ-20 ਦਾ ਦੂਜਾ ਮੈਚ ਜਿੱਤ ਕੇ ਲੜੀ ਆਪਣੇ ਨਾਮ ਕਰ ਲਈ। ਭਾਰਤ ਨੇ ਆਸਟਰੇਲੀਆ ਨੂੰ 191 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਤੋਂ ਪਹਿਲਾਂ ਭਾਰਤ ਨੇ ਕਪਤਾਨ ਵਿਰਾਟ ਕੋਹਲੀ ਦੇ ਸ਼ਾਨਦਾਰ ਅਰਧ ਸੈਂਕੜੇ ਅਤੇ ਮਹਿੰਦਰ ਸਿੰਘ ਧੋਨੀ ਨਾਲ ਉਸ ਦੀ 100 ਦੌੜਾਂ ਦੀ ਸਾਝੇਦਾਰੀ ਮਗਰੋਂ ਭਾਰਤ ਨੇ ਇਥੇ ਚਾਰ ਵਿਕਟਾਂ ’ਤੇ 190 ਦੌੜਾਂ ਬਣਾਈਆਂ…

VIA PUNJAB
ਅੱਗੇ ਪੜ੍ਹੋ

ਭਾਰਤ-ਪਾਕਿ ਦੋਵਾਂ ਨੇ ਇਕ-ਦੂਜੇ ਦੇ ਲੜਾਕੂ ਜਹਾਜ਼ ਸੁੱਟੇ

ਭਾਰਤ-ਪਾਕਿ ਦੋਵਾਂ ਨੇ ਇਕ-ਦੂਜੇ ਦੇ ਲੜਾਕੂ ਜਹਾਜ਼ ਸੁੱਟੇ

ਪਾਕਿ ਵਲੋਂ ਭਾਰਤੀ ਹਵਾਈ ਸੈਨਾ ਦਾ ਪਾਇਲਟ ਗ੍ਰਿਫ਼ਤਾਰ ਕਰਨ ਦਾ ਦਾਅਵਾ-ਵੀਡੀਓ ਜਾਰੀ ਨਵੀਂ ਦਿਲੀ – ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਹੈ। ਜੈਸ਼-ਏ-ਮੁਹੰਮਦ ਦੇ ਕੈਂਪ ‘ਤੇ ਭਾਰਤੀ ਹਵਾਈ ਫ਼ੌਜ ਦੀ ਕਾਰਵਾਈ ਤੋਂ ਠੀਕ ਇਕ ਦਿਨ ਬਾਅਦ ਪਾਕਿਸਤਾਨ ਲੜਾਕੂ ਜਹਾਜ਼ ਨੇ ਬੁਧਵਾਰ ਸਵੇਰੇ ਰਾਜੌਰੀ ਪੁਣਛ ਜ਼ਿਲ੍ਹੇ ‘ਚ ਬੰਬ ਸੁਟ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਸੂਤਰਾਂ ਅਨੁਸਾਰ ਪਾਕਿਸਤਾਨ ਦੇ ਲੜਾਕੂ ਜਹਾਜ਼ ਨੇ ਰਾਜੌਰੀ ਦੇ ਨੌਸ਼ਹਰਾ ਤੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਣਾ ਘਾਟੀ ‘ਚ ਘੁਸਪੈਠ ਕਰ ਭਾਰਤੀ ਇਲਾਕਿਆਂ…

VIA PUNJAB
ਅੱਗੇ ਪੜ੍ਹੋ

ਰਾਜ ਸਭਾ ’ਚ ਘੱਟ ਕੰਮਕਾਰ ਹੋਣ ਬਾਰੇ ਮੈਂਬਰਾਂ ਤੋਂ ਜਵਾਬ ਮੰਗਣ ਨੌਜਵਾਨ: ਮੋਦੀ

ਰਾਜ ਸਭਾ ’ਚ ਘੱਟ ਕੰਮਕਾਰ ਹੋਣ ਬਾਰੇ ਮੈਂਬਰਾਂ ਤੋਂ ਜਵਾਬ ਮੰਗਣ ਨੌਜਵਾਨ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਘੱਟ ਕੰਮਕਾਰ ਸਬੰਧੀ ਬੁੱਧਵਾਰ ਨੂੰ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ‘ਕੌਮੀ ਯੁਵਾ ਸੰਸਦ ਉਤਸਵ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪੋ-ਆਪਣੇ ਰਾਜਾਂ ਦੇ ਰਾਜ ਸਭਾ ਮੈਂਬਰਾਂ ਨੂੰ ਸਵਾਲ ਪੁੱਛਣ ਲਈ ਕਿਹਾ ਤਾਂ ਕਿ ਉਨ੍ਹਾਂ ’ਤੇ ਦੇਸ਼ ਵਿਆਪੀ ਦਬਾਅ ਬਣੇ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਗਿਣਤੀ ਜ਼ਿਆਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 16ਵੀਂ ਲੋਕ…

VIA PUNJAB
ਅੱਗੇ ਪੜ੍ਹੋ
1 840 841 842 843 844 1,271