ਕੈਨੇਡਾ ਦੀ ਐਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਨੇ ਬਰਨਬੀ ਦੱਖਣੀ ਹਲਕੇ ਤੋਂ ਚੋਣ ਜਿੱਤੀ

ਕੈਨੇਡਾ ਦੀ ਐਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਨੇ ਬਰਨਬੀ ਦੱਖਣੀ ਹਲਕੇ ਤੋਂ ਚੋਣ ਜਿੱਤੀ

ਵੈਨਕੂਵਰ – ਕੈਨੇਡਾ ਸੰਸਦ ਲਈ ਹੋਈਆਂ ਤਿੰਨ ਜ਼ਿਮਨੀ ਚੋਣਾਂ ਵਿੱਚੋਂ ਸਭ ਤੋਂ ਵੱਕਾਰੀ ਸੀਟ ਬਰਨਬੀ ਦੱਖਣੀ ਹਲਕੇ ਤੋਂ ਐੱਨ.ਡੀ.ਪੀ. ਦੇ ਪ੍ਰਧਾਨ ਜਗਮੀਤ ਸਿੰਘ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਪਾਰਟੀ ਅਤੇ ਦੇਸ਼ ਵਿਚ ਆਪਣਾ ਦਬਦਬਾ ਬਣਾ ਲਿਆ ਹੈ। ਦੋਹਾਂ ਪ੍ਰਮੁੱਖ ਵਿਰੋਧੀ ਪਾਰਟੀਆਂ ਵਲੋਂ 40 ਵਰ੍ਹਿਆਂ ਦੇ ਜਗਮੀਤ ਸਿੰਘ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਸੀ। ਅੱਜ ਵੋਟਾਂ ਦਾ ਅਮਲ ਪੂਰਾ ਹੁੰਦਿਆਂ ਹੀ ਗਿਣਤੀ ਸ਼ੁਰੂ ਹੋ ਗਈ। ਜਗਮੀਤ ਸਿੰਘ ਨੇ ਗਿਣਤੀ ਦੇ ਪਹਿਲੇ…

VIA PUNJAB
ਅੱਗੇ ਪੜ੍ਹੋ

ਕੌਮੀ ਜੰਗੀ ਯਾਦਗਾਰ ਦੇਸ਼ ਨੂੰ ਸਮਰਪਿਤ

ਕੌਮੀ ਜੰਗੀ ਯਾਦਗਾਰ ਦੇਸ਼ ਨੂੰ ਸਮਰਪਿਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਦੇ ਐਨ ਵਿਚਾਲੇ ਇੰਡੀਆ ਗੇਟ ਕੰਪਲੈਕਸ ਦੇ ਨਾਲ ਬਣੀ ਕੌਮੀ ਜੰਗੀ ਯਾਦਗਾਰ ਅੱਜ ਦੇਸ਼ ਨੂੰ ਸਮਰਪਿਤ ਕਰ ਦਿੱਤੀ। ਇਸ ਜੰਗੀ ਯਾਦਗਾਰ ਵਿੱਚ ਆਜ਼ਾਦੀ ਮਗਰੋਂ ਦੇਸ਼ ਲਈ ਸ਼ਹਾਦਤ ਦੇਣ ਵਾਲੇ ਫ਼ੌਜੀ ਜਵਾਨਾਂ ਦੇ ਬੁੱਤ ਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਲਗਪਗ 40 ਏਕੜ ਰਕਬੇ ਵਿੱਚ ਫੈਲੀ ਇਸ ਯਾਦਗਾਰ ਵਿੱਚ ਚਾਰ ਸਮਕੇਂਦਰੀ ਗੋਲ ਚੱਕਰ ਬਣਾਏ ਗਏ ਹਨ, ਜਿਨ੍ਹਾਂ ਨੂੰ ‘ਅਮਰ ਚੱਕਰ, ਵੀਰਤਾ ਚੱਕਰ, ਤਿਆਗ ਚੱਕਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਵਿਚੋਲੇ ਰਾਹੀਂ ਅਯੁੱਧਿਆ ਜ਼ਮੀਨੀ ਵਿਵਾਦ ਸੁਲਝਾਉਣ ਦਾ ਸੁਝਾਅ

ਸੁਪਰੀਮ ਕੋਰਟ ਵੱਲੋਂ ਵਿਚੋਲੇ ਰਾਹੀਂ ਅਯੁੱਧਿਆ ਜ਼ਮੀਨੀ ਵਿਵਾਦ ਸੁਲਝਾਉਣ ਦਾ ਸੁਝਾਅ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅਯੁੱਧਿਆ ’ਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਸੁਲਝਾਉਣ ਲਈ ਅਦਾਲਤੀ ਵਿਚੋਲਗੀ ਦਾ ਸੁਝਾਅ ਦਿੰਦਿਆਂ ਅੱਜ ਕਿਹਾ ਕਿ ਉਹ ਰਿਸ਼ਤੇ ਸੁਧਾਰਨ ਦੀ ਸੰਭਾਵਨਾ ’ਤੇ ਵਿਚਾਰ ਕਰ ਰਿਹਾ ਹੈ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਅਦਾਲਤ ਵੱਲੋਂ ਨਿਯੁਕਤ ਵਿਚੋਲੇ ਨੂੰ ਸੌਂਪਣ ਜਾਂ ਨਾ ਸੌਂਪਣ ਬਾਰੇ ਪੰਜ ਮਾਰਚ ਨੂੰ ਹੁਕਮ ਦਿੱਤਾ ਜਾਵੇਗਾ। ਬੈਂਚ ਨੇ ਕਿਹਾ ਜੇਕਰ ਵਿਚੋਲਗੀ ਦੀ ਇੱਕ ਫੀਸਦ…

VIA PUNJAB
ਅੱਗੇ ਪੜ੍ਹੋ

ਰਾਫਾਲ ਸੌਦਾ: ਫ਼ੈਸਲੇ ’ਤੇ ਮੁੜ ਵਿਚਾਰ ਬਾਰੇ ਅਪੀਲਾਂ ’ਤੇ ਹੋਵੇਗੀ ਸੁਣਵਾਈ

ਰਾਫਾਲ ਸੌਦਾ: ਫ਼ੈਸਲੇ ’ਤੇ ਮੁੜ ਵਿਚਾਰ ਬਾਰੇ ਅਪੀਲਾਂ ’ਤੇ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਰਾਫਾਲ ਲੜਾਕੂ ਜਹਾਜ਼ ਖਰੀਦਣ ਲਈ ਭਾਰਤ ਤੇ ਫਰਾਂਸ ਵਿਚਾਲੇ ਹੋਏ ਸਮਝੌਤੇ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ਖਾਰਜ ਕਰਨ ਦੇ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਦਾਇਰ ਅਪੀਲਾਂ ’ਤੇ ਖੁੱਲ੍ਹੀ ਅਦਾਲਤ ’ਚ ਸੁਣਵਾਈ ਲਈ ਅੱਜ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਅਤੇ ਜਸਟਿਸ ਕੇਐੱਮ ਜੋਜ਼ਫ ਦੇ ਬੈਂਚ ਨੇ ਰਾਫਾਲ ਸੌਦੇ ’ਤੇ ਮੁੜ ਵਿਚਾਰ ਸਬੰਧੀ ਅਪੀਲਾਂ ’ਤੇ ਸੁਣਵਾਈ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ,…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਵਲੋਂ ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ

ਰਾਸ਼ਟਰਪਤੀ ਵਲੋਂ ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ

ਨਵੀਂ ਦਿੱਲੀ – ਮਹਾਤਮਾ ਗਾਂਧੀ ਦੀ ਵਿਚਾਰਧਾਰਾ ਨੂੰ ਮੌਜੂਦਾ ਯੁੱਗ ਵਿੱਚ ਵੀ ਸਾਰਥਕ ਦੱਸਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਆਜ਼ਾਦੀ ਅਤੇ ਬਰਾਬਰੀ ਦੇ ਸਮਾਜ ਬਾਰੇ ਗਾਂਧੀ ਜੀ ਦੇ ਵਿਚਾਰਾਂ ਤੋਂ ਕਈ ਮਹਾਨ ਸ਼ਖ਼ਸੀਅਤਾਂ ਪ੍ਰਭਾਵਿਤ ਹੋਈਆਂ ਸਨ। ਉਹ ਅੱਜ ਇੱਥੇ ਸਾਲ 2015, 2016, 2017 ਅਤੇ 2018 ਲਈ ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ ਕੀਤੇ ਜਾਣ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ। ਸ੍ਰੀ ਕੋਵਿੰਦ ਨੇ…

VIA PUNJAB
ਅੱਗੇ ਪੜ੍ਹੋ

ਹਵਾਈ ਫੌਜ ਨੇ ਲਿਆ ਪੁਲਵਾਮਾ ਹਮਲੇ ਦਾ ਬਦਲਾ

ਹਵਾਈ ਫੌਜ ਨੇ ਲਿਆ ਪੁਲਵਾਮਾ ਹਮਲੇ ਦਾ ਬਦਲਾ

ਸਰਹੱਦ ਪਾਰ ਕੀਤੀ ਏਅਰ ਸਟ੍ਰਾਈਕ, ਕਈ ਅੱਤਵਾਦੀ ਟਿਕਾਣੇ ਤਬਾਹ, 200 ਤੋਂ ਵੱਧ ਅੱਤਵਾਦੀਆਂ ਦੇ ਮਰਨ ਦੀ ਖਬਰ, ਪੰਜਾਬ ਵਿੱਚ ਹਾਈ ਅਲਰਟ ਨਵੀਂ ਦਿੱਲੀ – (ਸ.ਬ.) ਪਾਕਿਸਤਾਨ ਵਲੋਂ ਆਪਣੀ ਜਮੀਨ ਤੋਂ ਅੱਤਵਾਦ ਨੂੰ ਪਨਾਹ ਦੇ ਕੇ ਭਾਰਤ ਦੇ ਖਿਲਾਫ ਵਰਤਣ ਦੀ ਕਾਰਵਾਈ ਦੇ ਖਿਲਾਫ ਭਾਰਤ ਹਵਾਈ ਫੌਜ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਕਬਜੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ ਤੇ ਭਾਰੀ ਬਮਬਾਰੀ ਕੀਤੀ ਹੈ ਅਤੇ ਪੁਲਵਾਮਾ ਹਮਲੇ ਲਈ ਜਿੰਮੇਵਾਰ ਅੱਤਵਾਦੀ ਜੱਥੇਬੰਦੀ ਜੈਸ਼-ਏ-ਮੁਹੰਮਦ ਦੇ ਕਈ ਟਿਕਾਣੇ ਤਬਾਹ…

VIA PUNJAB
ਅੱਗੇ ਪੜ੍ਹੋ

ਟਰੰਪ ਅਤੇ ਕਿਮ ਦੀ ਹਨੋਈ ਬੈਠਕ ਤੋਂ ਦੁਨੀਆ ਨੂੰ ਕਾਫੀ ਉਮੀਦਾਂ

ਟਰੰਪ ਅਤੇ ਕਿਮ ਦੀ ਹਨੋਈ ਬੈਠਕ ਤੋਂ ਦੁਨੀਆ ਨੂੰ ਕਾਫੀ ਉਮੀਦਾਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ-ਉਨ ਦੀ ਇਸ ਹਫਤੇ ਵੀਅਤਨਾਮ ਦੀ ਰਾਜਧਾਨੀ ਹਨੋਈ ਵਿਚ ਹੋਣ ਵਾਲੀ ਮੁਲਾਕਾਤ ਤੋਂ ਕਾਫੀ ਉਮੀਦ ਲਗਾਈ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪਿਛਲੀ ਵਾਰ ਦੀ ਤੁਲਨਾ ਵਿਚ ਇਸ ਵਾਰ ਕੁਝ ਜ਼ਿਆਦਾ ਹਾਸਲ ਹੋ ਸਕੇਗਾ। ਇਨ੍ਹਾਂ ਦੋਹਾਂ ਨੇਤਾਵਾਂ ਦੇ ਮੱਧ ਪਹਿਲੀ ਸਿਖਰ ਵਾਰਤਾ ਸਿੰਗਾਪੁਰ ਵਿਚ ਹੋਈ ਸੀ, ਜੋ ਪਰਮਾਣੂ ਨਿਸ਼ਸਤਰੀਕਰਣ ਪ੍ਰੋਗਰਾਮ ‘ਤੇ ਬਿਨਾਂ ਕਿਸੇ ਸਮਝੌਤੇ ਦੇ ਬਾਅਦ ਖਤਮ ਹੋਈ ਸੀ। ਇਸ ਵਾਰਤਾ ਦੇ…

VIA PUNJAB
ਅੱਗੇ ਪੜ੍ਹੋ

ਪਾਕਿ ਵਿਦੇਸ਼ ਮੰਤਰੀ ਨੇ ਜਾਪਾਨ ਦਾ ਦੌਰਾ ਕੀਤਾ ਮੁਲਤਵੀ

ਪਾਕਿ ਵਿਦੇਸ਼ ਮੰਤਰੀ ਨੇ ਜਾਪਾਨ ਦਾ ਦੌਰਾ ਕੀਤਾ ਮੁਲਤਵੀ

ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹਮਲੇ ਦੇ ਬਾਅਦ ਸਥਿਤੀ ਨੂੰ ਦੇਖਦਿਆਂ ਜਾਪਾਨ ਦੌਰਾ ਮੁਲਤਵੀ ਕਰ ਦਿੱਤਾ ਹੈ। ਕੁਰੈਸ਼ੀ ਨੇ ਜਾਪਾਨੀ ਵਿਦੇਸ਼ ਮੰਤਰੀ ਤਾਰੋ ਕੋਨੋ ਨੂੰ ਯਾਤਰਾ ਮੁਲਤਵੀ ਕਰਨ ਸਬੰਧੀ ਕਾਰਨਾਂ ਦੀ ਜਾਣਕਾਰੀ ਦਿੱਤੀ ਹੈ।ਕੁਰੈਸ਼ੀ ਨੇ ਜਾਪਾਨੀ ਵਿਦੇਸ਼ ਮੰਤਰੀ ਨੂੰ ਫੋਨ ‘ਤੇ ਕਿਹਾ,”ਬੀਤੇ ਸਾਲ ਜਾਪਾਨ ਦੇ ਮਹੱਤਵਪੂਰਣ ਅਧਿਕਾਰੀਆਂ ਦੇ ਪਾਕਿਸਤਾਨ ਦੌਰੇ ਦੇ ਬਾਅਦ ਦੋਹਾਂ ਦੇਸ਼ਾਂ ਵਿਚ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇਸ ਨੂੰ ਅੱਗੇ ਜਾਰੀ ਰੱਖਣ ਦੇ…

VIA PUNJAB
ਅੱਗੇ ਪੜ੍ਹੋ

ਰੈਨਾ ਨੇ ਟੀ20 ਚ ਬਣਾਇਆ ਵੱਡਾ ਰਿਕਾਰਡ

ਰੈਨਾ ਨੇ ਟੀ20 ਚ ਬਣਾਇਆ ਵੱਡਾ ਰਿਕਾਰਡ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਲੋਂ ਖੇਡਦੇ ਹੋਏ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਪੁਡੂਚੇਰੀ ਨੂੰ 77 ਦੌੜਾਂ ਨਾਲ ਹਰਾਉਣ ‘ਚ ਮਦਦ ਕੀਤੀ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਂ ਵੱਡਾ ਰਿਕਾਰਡ ਦਰਜ ਕਰ ਲਿਆ ਹੈ। ਰੈਨਾ ਟੀ-20 ‘ਚ 8 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਪਹਿਲੇ ਭਾਰਤੀ ਕ੍ਰਿਕਟਰ ਬਣ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ‘ਚ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਕਪਤਾਨ ਵਿਰਾਟ ਕੋਹਲੀ ਤੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਪਿੱਛੇ ਛੱਡ ਦਿੱਤਾ…

VIA PUNJAB
ਅੱਗੇ ਪੜ੍ਹੋ

ਸਮ੍ਰਿਤੀ ਮੰਧਾਨਾ ਹੱਥ ਹੋਵੇਗੀ ਮਹਿਲਾ ਟੀ-20 ਟੀਮ ਦੀ ਕਮਾਨ

ਸਮ੍ਰਿਤੀ ਮੰਧਾਨਾ ਹੱਥ ਹੋਵੇਗੀ ਮਹਿਲਾ ਟੀ-20 ਟੀਮ ਦੀ ਕਮਾਨ

ਨਵੀਂ ਦਿੱਲੀ – ਭਾਰਤੀ ਟੀਮ ਦੀ ਓਪਨਰ ਖਿਡਾਰਨ ਸਮ੍ਰਿਤੀ ਮੰਧਾਨਾ ਨੂੰ ਇੰਗਲੈਂਡ ਖਿਲਾਫ ਗਵਾਹਾਟੀ ‘ਚ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਸੌਂਪੀ ਗਈ ਹੈ। ਭਾਰਤੀ ਟੀ-20 ਕਪਤਾਨ ਹਰਮਨਪ੍ਰੀਤ ਕੌਰ ਦੇ ਆਪਣੀ ਸੱਟ ਤੋਂ ਪੂਰੀ ਤਰ੍ਹਾਂ ਨਾਲ ਠੀਕ ਹੋਣ ਕਾਰਨ ਮੰਧਾਨਾ ਨੂੰ ਟੀ-20 ਟੀਮ ਦੀ ਕਪਤਾਨੀ ਦਿੱਤੀ ਗਈ ਹੈ। ਹਰਮਨ ਦਾ ਐੱਨ.ਸੀ.ਏ. ‘ਚ ਰਿਹੈਬਿਲਿਟੇਸ਼ਨ ਜਾਰੀ ਰਹੇਗਾ। ਭਾਰਤੀ ਟੀਮ ਇਸ ਸਮੇਂ ਮਿਤਾਲੀ ਰਾਜ ਦੀ ਕਪਤਾਨੀ ‘ਚ ਇੰਗਲੈਂਡ ਦੇ ਨਾਲ ਵਨਡੇ…

VIA PUNJAB
ਅੱਗੇ ਪੜ੍ਹੋ
1 843 844 845 846 847 1,271