ਸਥਿਤੀ ਮੁਤਾਬਕ ਖੁੱਦ ਨੂੰ ਜਲਦੀ ਢਾਲ ਲੈਂਦਾ ਹਾਂ ਪੰਤ

ਸਥਿਤੀ ਮੁਤਾਬਕ ਖੁੱਦ ਨੂੰ ਜਲਦੀ ਢਾਲ ਲੈਂਦਾ ਹਾਂ ਪੰਤ

ਨਵੀਂ ਦਿੱਲੀ – ਇੰਗਲੈਂਡ ਵਿਚ 30 ਮਈ ਤੋਂ ਹੋਣ ਵਾਲੇ ਵਨ ਡੇ ਵਿਸ਼ਵ ਕੱਪ ਲਈ ਮਹਿੰਦਰ ਸਿੰਘ ਧੋਨੀ ਦੇ ਬੈਕਅਪ ਮੰਨੇ ਜਾ ਰਹੇ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਕਿਹਾ ਹੈ ਕਿ ਉਹ ਸਥਿਤੀ ਦੇ ਅਨੁਸਾਰ ਖੇਡਣਾ ਜਾਣਦਾ ਹੈ ਤੇ ਜਲਦ ਹੀ ਖੁਦ ਨੂੰ ਹਾਲਾਤ ਅਨੁਸਾਰ ਢਾਲ ਲੈਂਦਾ ਹੈ। ਪੰਤ ਨੇ ਬਹੁਤ ਘੱਟ ਸਮੇਂ ਵਿਚ ਹੀ ਆਪਣੇ ਖਾਸ ਅੰਦਾਜ਼ ਵਿਚ ਕੌਮਾਂਤਰੀ ਕ੍ਰਿਕਟ ਵਿਚ ਆਪਣੀ ਖਾਸ ਪਛਾਣ ਬਣਾ ਲਈ ਹੈ। ਪੰਤ ਤਕਰੀਬਨ 9 ਮਹੀਨੇ ਪਹਿਲਾਂ ਗਰਮੀਆਂ…

VIA PUNJAB
ਅੱਗੇ ਪੜ੍ਹੋ

ਗਿਬਸ ਨੇ ਭਾਰਤ-ਇੰਗਲੈਂਡ ਨੂੰ ਵਨ ਡੇ ਵਿਸ਼ਵ ਕੱਪ ਦਾ ਦੱਸਿਆ ਦਾਵੇਦਾਰ

ਗਿਬਸ ਨੇ ਭਾਰਤ-ਇੰਗਲੈਂਡ ਨੂੰ ਵਨ ਡੇ ਵਿਸ਼ਵ ਕੱਪ ਦਾ ਦੱਸਿਆ ਦਾਵੇਦਾਰ

ਮੁੰਬਈ – ਦੱਖਣੀ ਅਫਰੀਕਾ ਦੇ ਸਾਬਕਾ ਕ੍ਰਿਕਟਰ ਹਰਸ਼ਲ ਗਿਬਸ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ 30 ਮਈ ਤੋਂ ਸ਼ੁਰੂ ਹੋ ਰਹੇ ਵਿਸ਼ਵ ਕੱਪ ‘ਚ ਭਾਰਤ ਤੇ ਮੇਜਬਾਨ ਇੰਗਲੈਂਡ ਜਿੱਤ ਦਾ ਦਾਵੇਦਾਰ ਹੋਵੇਗਾ। ਸਾਬਕਾ ਸਲਾਮੀ ਬੱਲੇਬਾਜ਼ ਨੇ ਕਿਹਾ ਇਹ ਹਮੇਸ਼ਾ ਕਾਫੀ ਖੁੱਲਾ ਟੂਰਨਾਮੈਂਟ ਹੁੰਦਾ ਹੈ। ਭਾਰਤ ਤੇ ਇੰਗਲੈਂਡ ਇਸ ਦੇ 2 ਸਭ ਤੋਂ ਵੱਡੇ ਦਾਵੇਦਾਰ ਹੋਣਗੇ ਪਰ ਸੈਮੀਫਾਈਨਲ ‘ਚ ਬਾਕੀ ਦੀਆਂ 2 ਟੀਮਾਂ ਕੌਣ ਹੋਣਗੀਆਂ ਇਹ ਕਹਿਣਾ ਮੁਸ਼ਕਿਲ ਹੈ। ਇਹ ਇੰਗਲੈਂਡ ਦੇ ਮੌਸਮ ‘ਤੇ ਵੀ ਬਹੁਤ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਤੇ ਭਾਰਤ ਦੇ ਸਮਰਥਨ ਚ ਅਮਰੀਕਾ

ਪੁਲਵਾਮਾ ਤੇ ਭਾਰਤ ਦੇ ਸਮਰਥਨ ਚ ਅਮਰੀਕਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਨੂੰ ‘ਭਿਆਨਕ ਹਾਲਾਤ’ ਕਰਾਰ ਦਿੱਤਾ ਹੈ। ਮੰਗਲਵਾਰ ਨੂੰ ਟਰੰਪ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟਾਂ ਦੇਖ ਰਹੇ ਹਨ ਅਤੇ ਜਲਦੀ ਹੀ ਇਕ ਬਿਆਨ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ ‘ਚ ਸੀ. ਪੀ. ਆਰ. ਐੱਫ. ਦੀ ਬੱਸ ‘ਤੇ ਹੋਏ ਆਤਮਘਾਤੀ ਹਮਲੇ ‘ਚ 44 ਜਵਾਨ ਸ਼ਹੀਦ ਹੋ ਗਏ ਸਨ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰਾਬਰਟ ਪਾਲਾਡਿਨੋ…

VIA PUNJAB
ਅੱਗੇ ਪੜ੍ਹੋ

ਸਾਊਦੀ ਸ਼ਹਿਜ਼ਾਦੇ ਦਾ ਮੋਦੀ ਵੱਲੋਂ ਹਵਾਈ ਅੱਡੇ ’ਤੇ ਨੱਘਾ ਸਵਾਗਤ

ਸਾਊਦੀ ਸ਼ਹਿਜ਼ਾਦੇ ਦਾ ਮੋਦੀ ਵੱਲੋਂ ਹਵਾਈ ਅੱਡੇ ’ਤੇ ਨੱਘਾ ਸਵਾਗਤ

ਨਵੀਂ ਦਿੱਲੀ – ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦੇ ਮੰਗਲਵਾਰ ਨੂੰ ਇਥੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਟੋਕੋਲ ਤੋੜਦਿਆਂ ਉਨ੍ਹਾਂ ਦਾ ਹਵਾਈ ਅੱਡੇ ’ਤੇ ਗਲੇ ਮਿਲ ਕੇ ਸਵਾਗਤ ਕੀਤਾ। ਸ਼ਹਿਜ਼ਾਦਾ 30 ਘੰਟਿਆਂ ਦਾ ਸਫ਼ਰ ਤੈਅ ਕਰ ਕੇ ਭਾਰਤ ਦੌਰੇ ’ਤੇ ਪਹੁੰਚਿਆ ਹੈ। ਉਨ੍ਹਾਂ ਦਾ ਭਾਰਤ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਪੁਲਵਾਮਾ ’ਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਕ ਦਿਨ ਪਹਿਲਾਂ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ

ਪਟਿਆਲਾ ਅਤੇ ਫ਼ਤਹਿਗੜਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ ਮੰਡੌਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜਸਾਹਿਬ ਜ਼ਿਲਿਆਂ ਦੇ 409 ਪਿੰਡਾਂ ‘ਚ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਤਿੰਨ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ‘ਚ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ…

VIA PUNJAB
ਅੱਗੇ ਪੜ੍ਹੋ

ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ?

ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ?

ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ ਮੰਡੌਲੀ – ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਜਵਾਨਾਂ ‘ਤੇ ਹੋਏ ਦਹਿਸ਼ਤੀ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਭਾਰਤ ਕੋਲ ਕੋਈ ਸਬੂਤ ਨਾ ਹੋਣ ਬਾਰੇ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿੱਚ ਆਖਿਆ ਕਿ ਕੀ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਹ ਚਾਹੁੰਦਾ ਹੈ ਕਿ ਭਾਰਤ ਸੈਨਿਕਾਂ ਦੀਆਂ ਲਾਸ਼ਾਂ ਉਥੇ ਭੇਜੇ?…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ : ਪ੍ਰਧਾਨ ਮੰਤਰੀ

ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ : ਪ੍ਰਧਾਨ ਮੰਤਰੀ

ਚੰਡੀਗੜ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਗੁਰੂ ਜੰਭੇਸ਼ਵਬਰ ਯੂਨੀਵਰਸਿਟੀ, ਹਿਸਾਰ ਵਿਚ ਆਯੋਜਿਤ ਡਰਗ ਫਰੀ ਇੰਡਿਆ ਮੁਹਿੰਮ ਪ੍ਰੋਗ੍ਰਾਮ ਨੂੰ ਟੈਲੀ ਕਾਨਫਰੈਂਸ ਰਾਹੀਂ ਸੰਬੋਧਤ ਕਰਦੇ ਹੋਏ ਕਿਹਾ ਕਿ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਨਸ਼ੇ ਦੀ ਵਰਤੋਂ ਨਾਲ ਨਾ ਸਿਰਫ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ‘ਤੇ ਖੋਖਲੇ ਹੋ ਜਾਂਦੇ ਹਨ, ਸਗੋਂ ਜਾਣੇ-ਅਨਜਾਨੇ ਵਿਚ ਦੇਸ਼ ਵਿਰੋਧੀ ਤਾਕਤਾਂ ਦਾ ਸਹਿਯੋਗ ਵੀ ਕਰਦੇ ਹਨ। ਇਸ ਪ੍ਰੋਗ੍ਰਾਮ ਦਾ ਆਯੋਜਨ ਆਰਟ ਆਫ ਲਿਵਿੰਗ ਸੰਸਥਾ ਵਲੋਂ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ’ਚ ਜੋ ਬੰਦੂਕ ਚੁੱਕੇਗਾ, ਬਚੇਗਾ ਨਹੀਂ : ਭਾਰਤੀ ਫ਼ੌਜ

ਕਸ਼ਮੀਰ ’ਚ ਜੋ ਬੰਦੂਕ ਚੁੱਕੇਗਾ, ਬਚੇਗਾ ਨਹੀਂ : ਭਾਰਤੀ ਫ਼ੌਜ

ਪੁਲਵਾਮਾ ਹਮਲੇ ’ਚ ਪਾਕਿ ਫ਼ੌਜ ਦਾ ਹੱਥ ਸ੍ਰੀਨਗਰ – ਪੁਲਵਾਮਾ ’ਚ ਸੀ. ਆਰ. ਪੀ. ਐਫ. ਦੇ ਕਾਫ਼ਲੇ ’ਤੇ ਹੋਏ ਅਤਵਾਦੀ ਹਮਲੇ ਅਤੇ ਬੀਤੇ ਦਿਨ ਇਥੇ ਹੋਈ ਮੁਠਭੇੜ ਨੂੰ ਲੈ ਕੇ ਅਜ ਭਾਰਤੀ ਫੌਜ, ਸੀ. ਆਰ. ਪੀ. ਐਫ. ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਕਾਨਫ਼ਰੰਸ ’ਚ ਜੀ. ਓ. ਸੀ. ਚਿਨਾਰ ਕਾਰਪਸ ਦੇ ਲੈਫ਼ਟੀਨੈਂਟ ਜਨਰਲ ਕੰਵਲ ਜੀਤ ਸਿੰਘ (ਕੇ. ਜੇ. ਐਸ.) ਢਿਲੋਂ, ਸੀ. ਆਰ. ਪੀ. ਐਫ. ਦੇ ਆਈ. ਜੀ. ਜ਼ੁਲਫੀਕਾਰ ਹਸਨ ਅਤੇ ਸ੍ਰੀਨਗਰ ਦੇ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਹਮਲੇ ’ਚ ਪਾਕਿਸਤਾਨ ਦਾ ਕੋਈ ਹੱਥ ਨਹੀਂ : ਇਮਰਾਨ ਖ਼ਾਨ

ਪੁਲਵਾਮਾ ਹਮਲੇ ’ਚ ਪਾਕਿਸਤਾਨ ਦਾ ਕੋਈ ਹੱਥ ਨਹੀਂ : ਇਮਰਾਨ ਖ਼ਾਨ

ਜੇਕਰ ਭਾਰਤ ਜੰਗ ਦੀ ਸ਼ੁਰੂਆਤ ਕਰਦਾ ਹੈ ਤਾਂ ਪਾਕਿ ਵੀ ਮੂੰਹ ਤੋੜ ਜਵਾਬ ਦੇਣ ਦੇ ਸਮਰਥ ਇਸਲਾਮਾਬਾਦ – ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਪਹਿਲੀ ਵਾਰ ਖੁਲ੍ਹ ਕੇ ਬੋਲੇ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਵਿਚ ਪਾਕਿਸਤਾਨ ਦਾ ਕੋਈ ਹਥ ਨਹੀਂ ਤੇ ਭਾਰਤ ਬਿਨਾਂ ਕਿਸੇ ਸਬੂਤ ਇਲਜ਼ਾਮ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਜਾਂਚ ਲਈ ਤਿਆਰ ਹਨ। ਇਮਰਾਨ ਖ਼ਾਨ ਨੇ ਕਿਹਾ ਕਿ ਜੇਕਰ ਭਾਰਤ ਕਿਸੇ ਵੀ ਤਰ੍ਹਾਂ ਜਾਂਚ ਕਰਾਉਣਾ ਚਾਹੁੰਦਾ…

VIA PUNJAB
ਅੱਗੇ ਪੜ੍ਹੋ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ

ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਪ੍ਰਾਰਥਨਾ ਸਭਾ ਕਰਵਾਈ ਚੰਡੀਗੜ – ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਇੱਥੇ ਸੈਕਟਰ-42 ਵਿਖੇ ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਸਭਾ ਕਰਵਾਈ ਗਈ। ਇਸ ਰਾਜ ਪੱਧਰੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧੀ ਉਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜਿੱਥੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅਤਿਵਾਦ, ਵੱਖਵਾਦ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਹੁੰ ਚੁੱਕੀ ਗਈ, ਉਥੇ ਪੁਲਵਾਮਾ ਵਿੱਚ ਹੋਏ…

VIA PUNJAB
ਅੱਗੇ ਪੜ੍ਹੋ
1 851 852 853 854 855 1,271