ਡਾਇਲ 100 ਦੀ ਥਾਂ ਲਵੇਗਾ ਪੰਜਾਬ ਵਿੱਚ ਇੱਕਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112

ਡਾਇਲ 100 ਦੀ ਥਾਂ ਲਵੇਗਾ ਪੰਜਾਬ ਵਿੱਚ ਇੱਕਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112

ਕਾਨੂੰਨ ਵਿਵਸਥਾ ਅਤੇ ਔਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਵੱਲੋਂ ਨਾਗਰਿਕਾਂ ਪੱਖੀ ਸੇਵਾ ਦੀ ਸ਼ੁਰੂਆਤ ਚੰਡੀਗੜ ਪੰਜਾਬ ਦੇ ਲੋਕਾਂ ਲਈ ਅਮੈਰਜੈਂਸੀ ਸ਼ਿਕਾਇਤ ਪ੍ਰਣਾਲੀ ਨੂੰ ਅੱਗੇ ਹੋਰ ਮਜ਼ਬੂਤ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਲ 112 ਨੂੰ ਜਾਰੀ ਕੀਤਾ। ਇਹ ਇੱਕਮਾਤਰ ਨੰਬਰ ਅਗਲੇ ਦੋ ਮਹੀਨਿਆਂ ਦੌਰਾਨ ਡਾਇਲ 100 ਪੁਲਿਸ ਹੈਲਪ ਲਾਈਨ ਦੀ ਥਾਂ ਲਵੇਗਾ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ) ਦੀ ਸ਼ੁਰੂਆਤ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰੀ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੂੰ ਅਕਾਲੀਆਂ ਤੋਂ ਦੇਸਭਗਤੀ ਦਾ ਸਰਟੀਫਕੇਟ ਲੈਣ ਦੀ ਲੋੜ ਨਹੀਂ-ਸੁਖਜਿੰਦਰ ਸਿੰਘ ਰੰਧਾਵਾ

ਕਾਂਗਰਸ ਨੂੰ ਅਕਾਲੀਆਂ ਤੋਂ ਦੇਸਭਗਤੀ ਦਾ ਸਰਟੀਫਕੇਟ ਲੈਣ ਦੀ ਲੋੜ ਨਹੀਂ-ਸੁਖਜਿੰਦਰ ਸਿੰਘ ਰੰਧਾਵਾ

ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲਿਆਂ ਨੂੰ ਉਂਗਲਾਂ ਚੁੱਕਣ ਦਾ ਕੋਈ ਹੱਕ ਨਹੀਂ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਦੇਸਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ‘ਤੇ ਸਖਤ ਪ੍ਰਤੀਕਿਰਿਆ ਕਰਦਿਆਂ ਆਖਿਆ ਕਿ ਕਾਂਗਰਸ ਨੂੰ ਅਕਾਲੀਆਂ ਤੋਂ ਦੇਸਭਗਤੀ ਦਾ ਸਰਟੀਫਕੇਟ ਲੈਣ ਦੀ ਲੋੜ ਨਹੀਂ। ਉਨਾਂ ਇਸ ਤੋਂ ਵੀ ਅੱਗੇ ਜਾਂਦਿਆਂ ਆਖਿਆ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਰਜਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ…

VIA PUNJAB
ਅੱਗੇ ਪੜ੍ਹੋ

ਡਾ. ਗੁਰਨਾਮ ਸਿੰਘ ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਡਾ. ਗੁਰਨਾਮ ਸਿੰਘ ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲੇ ਅਤੇ ਉੱਘੇ ਸਿੱਖ ਵਿਦਵਾਨ ਡਾ. ਗੁਰਨਾਮ ਸਿੰਘ ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪੁੱਜੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਨਿਵਾਜਿਆ ਗਿਆ। ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਡਾ. ਅੰਮ੍ਰਿਤਪਾਲ ਕੌਰ ਸਨ। ਡਾ. ਗੁਰਨਾਮ ਸਿੰਘ ਨੇ ਇਲਾਹੀ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ICC ਮਹਿਲਾ ਰੈਂਕਿੰਗ ਚ ਮੰਧਾਨਾ ਚੋਟੀ ਤੇ ਬਰਕਰਾਰ

ICC ਮਹਿਲਾ ਰੈਂਕਿੰਗ ਚ ਮੰਧਾਨਾ ਚੋਟੀ ਤੇ ਬਰਕਰਾਰ

ਭਾਰਤੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ. ਸੀ. ਸੀ. ਮਹਿਲਾ ਵਨ ਡੇ ਖਿਡਾਰੀਆਂ ਦੀ ਸੋਮਵਾਰ ਨੂੰ ਜਾਰੀ ਤਾਜ਼ਾ ਰੈਂਕਿੰਗ ਵਿਚ ਚੋਟੀ ‘ਤੇ ਬਰਕਰਾਰ ਹੈ ਜਦਕਿ ਕਪਤਾਨ ਮਿਤਾਲੀ ਰਾਜ ਪਹਿਲਾਂ ਦੀ ਤਰ੍ਹਾਂ 5ਵੇਂ ਸਥਾਨ ‘ਤੇ ਕਾਬਜ਼ ਹੈ। ਮੰਧਾਨਾ ਦੇ 774 ਰੇਟਿੰਗ ਅੰਕ ਹਨ ਤੇ ਉਹ ਆਸਟਰੇਲੀਆ ਦੀ ਐਲਿਸੇ ਪੇਰੀ ਤੇ ਮੇਗ ਲੈਨਿ ਤੋਂ ਅੱਗੇ ਹੀ। ਨਿਊਜ਼ੀਲੈਂਡ ਦੀ ਐਮੀ ਸੈਟਰਵੇਟ ਮਿਤਾਲੀ ਤੋਂ ਪਹਿਲਾਂ ਚੌਥੇ ਸਥਾਨ ‘ਤੇ ਹੈ। ਚੋਟੀ 20 ਰੈਂਕਿੰਗ ‘ਚ 2 ਤੇ ਭਾਰਤੀ ਬੱਲੇਬਾਜ਼ ਹਨ, ਜਿਸ ‘ਚ…

VIA PUNJAB
ਅੱਗੇ ਪੜ੍ਹੋ

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਸ਼ੰਮੀ

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਸ਼ੰਮੀ

ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਭਾਰਤ ਦਾ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਅੱਗੇ ਆਇਆ ਹੈ। ਸ਼ੰਮੀ ਨੇ ਸ਼ਹੀਦ ਜਵਾਨਾਂ ਦੇ ਪਰਿਵਾਰ ਵਾਲਿਆਂ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ਼ੰਮੀ ਨੇ ਕਿਹਾ, ”ਜਦੋਂ ਅਸੀਂ ਦੇਸ਼ ਲਈ ਖੇਡਦੇ ਹਾਂ ਤਾਂ ਭਾਰਤ ਦੇ ਵੀਰ ਜਵਾਨ ਸੀਮਾ ‘ਤੇ ਸਾਡੀ ਸੁਰੱਖਿਆ ਕਰਦੇ ਹਨ। ਇਸ ਦੁੱਖ ਦੀ ਘੜੀ ਵਿਚ ਅਸੀਂ ਜਵਾਨਾਂ ਦੇ ਪਰਿਵਾਰਾਂ ਦੇ ਨਾਲ ਹਾਂ।”

VIA PUNJAB
ਅੱਗੇ ਪੜ੍ਹੋ

ਸਾਊਦੀ ਸ਼ਹਿਜ਼ਾਦੇ ਵੱਲੋਂ 2100 ਪਾਕਿਸਤਾਨੀ ਕੈਦੀਆਂ ਦੀ ਰਿਹਾਈ ਦੇ ਹੁਕਮ

ਸਾਊਦੀ ਸ਼ਹਿਜ਼ਾਦੇ ਵੱਲੋਂ 2100 ਪਾਕਿਸਤਾਨੀ ਕੈਦੀਆਂ ਦੀ ਰਿਹਾਈ ਦੇ ਹੁਕਮ

ਇਸਲਾਮਾਬਾਦ – ਦੋ ਰੋਜ਼ਾ ਦੌਰੇ ਤਹਿਤ ਪਾਕਿਸਤਾਨ ਆਏ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਸਾਊਦੀ ਅਰਬ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ 2100 ਦੇ ਕਰੀਬ ਪਾਕਿਸਤਾਨੀ ਕੈਦੀਆਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਇਹ ਦਾਅਵਾ ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਅੱਜ ਕੀਤਾ ਹੈ। ਸ਼ਹਿਜ਼ਾਦਾ ਮੁਹੰਮਦ ਏਸ਼ੀਆ ਦੇ ਆਪਣੇ ਦੌਰੇ ਤਹਿਤ ਐਤਵਾਰ ਨੂੰ ਪਾਕਿਸਤਾਨ ਪੁੱਜੇ ਸਨ। ਇਹ ਦੌਰਾ, ਜਿਸ ਵਿੱਚ ਚੀਨ ਦੀ ਫੇਰੀ ਵੀ ਸ਼ਾਮਲ ਹੈ, ਨੂੰ ਸਾਊਦੀ ਮੂਲ ਦੇ ਅਮਰੀਕੀ ਪੱਤਰਕਾਰ ਜਮਾਲ ਖ਼ਸ਼ੋਗੀ ਦੀ ਹੱਤਿਆ…

VIA PUNJAB
ਅੱਗੇ ਪੜ੍ਹੋ

ਪਿਊਮਾ ਦੀ ਬਰਾਂਡ ਅੰਬੈਸਡਰ ਬਣੀ ਮੇਰੀਕੌਮ

ਪਿਊਮਾ ਦੀ ਬਰਾਂਡ ਅੰਬੈਸਡਰ ਬਣੀ ਮੇਰੀਕੌਮ

ਨਵੀਂ ਦਿੱਲੀ – ਖੇਡਾਂ ਦਾ ਸਾਮਾਨ ਬਣਾਉਣ ਵਾਲੀ ਕੰਪਨੀ ਪਿਊਮਾ ਨੇ ਛੇ ਵਾਰ ਦੀ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨ ਐਮਸੀ ਮੇਰੀਕੌਮ ਨੂੰ ਸੋਮਵਾਰ ਨੂੰ ਦੋ ਸਾਲ ਲਈ ਆਪਣਾ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਮੇਰੀਕੌਮ ਮਹਿਲਾ ਟ੍ਰੇਨਿੰਗ ਵਰਗ ਵਿੱਚ ਪਿਊਮਾ ਦੀ ਭਾਰਤ ਵਿੱਚ ਨਵੀਂ ਬਰਾਂਡ ਅੰਬੈਸਡਰ ਹੋਵੇਗੀ। ਅਤੇ ਉਹ ਦੇਸ਼ ਦੀ ਮਾਰਕੀਟਿੰਗ ਮੁਹਿੰਮ ਵਿੱਚ ਬਰਾਂਡ ਦੀ ਅਗਵਾਈ ਕਰੇਗੀ। ਇਸ ਕਰਾਰ ਬਾਰੇ ਮੇਰੀਕੌਮ ਨੇ ਕਿਹਾ, ‘‘ਮਹਿਲਾ ਅਤੇ ਮਾਂ ਹੋਣ ਕਾਰਨ ਮੈਨੂੰ ਨਵੀਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ…

VIA PUNJAB
ਅੱਗੇ ਪੜ੍ਹੋ

ਕੀਰਤੀ ਆਜ਼ਾਦ ਕਾਂਗਰਸ ਵਿੱਚ ਸ਼ਾਮਲ

ਕੀਰਤੀ ਆਜ਼ਾਦ ਕਾਂਗਰਸ ਵਿੱਚ ਸ਼ਾਮਲ

ਨਵੀਂ ਦਿੱਲੀ – ਭਾਜਪਾ ਤੋਂ ਮੁਅੱਤਲ ਸੰਸਦ ਮੈਂਬਰ ਕੀਰਤੀ ਆਜ਼ਾਦ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਿੱਚ ਸ਼ਾਮਲ ਹੋ ਗਏ| ਆਜ਼ਾਦ ਨੇ ਅੱਜ ਸਵੇਰ ਰਾਹੁਲ ਗਾਂਧੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਗਾਂਧੀ ਨੇ ਉਨ੍ਹਾਂ ਨੂੰ ਕਾਂਗਰਸ ਦੀ ਮੈਂਬਰਤਾ ਗ੍ਰਹਿਣ ਕਰਵਾਈ| ਬਾਅਦ ਵਿੱਚ ਆਜ਼ਾਦ ਨੇ ਟਵੀਟ ਕਰ ਕੇ ਕਿਹਾ,”ਅੱਜ ਸਵੇਰੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਜੀ ਨੇ ਮੈਨੂੰ ਕਾਂਗਰਸ ਦੀ ਮੈਂਬਰਤਾ ਗ੍ਰਹਿਣ ਕਰਵਾਈ| ਮੈਂ ਮਿਥੀਲਾ…

VIA PUNJAB
ਅੱਗੇ ਪੜ੍ਹੋ
1 852 853 854 855 856 1,271