ਆਸਟ੍ਰੇਲੀਆ ਵਿੱਚ ਹੈਕਿੰਗ ਕਾਰਨ ਸਿਆਸੀ ਪਾਰਟੀਆਂ ਵੀ ਪ੍ਰਭਾਵਿਤ

ਆਸਟ੍ਰੇਲੀਆ ਵਿੱਚ ਹੈਕਿੰਗ ਕਾਰਨ ਸਿਆਸੀ ਪਾਰਟੀਆਂ ਵੀ ਪ੍ਰਭਾਵਿਤ

ਸਿਡਨੀ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਕਿਹਾ ਕਿ ਵੱਡੇ ਪੱਧਰ ਤੇ ਹੋਈ ਹੈਕਿੰਗ ਨਾਲ ਦੇਸ਼ ਦੀਆਂ ਮੁੱਖ ਸਿਆਸੀ ਪਾਰਟੀਆਂ ਵੀ ਪ੍ਰਭਾਵਿਤ ਹੋਈਆਂ ਹਨ| ਇਸ ਹੈਕਿੰਗ ਦੇ ਪਿੱਛੇ ਕਿਸੇ ਦੂਜੇ ਦੇਸ਼ ਦਾ ਹੱਥ ਹੈ| ਦੇਸ਼ ਵਿਚ ਵੱਡੇ ਪੱਧਰ ਤੇ ਹੋਈ ਹੈਕਿੰਗ ਦਾ ਅਸਰ ਸੰਸਦੀ ਪ੍ਰਣਾਲੀਆਂ ਤੇ ਵੀ ਪਿਆ| ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਪਹਿਲਾਂ ਹੋਈ ਸੰਸਦੀ ਪ੍ਰਣਾਲੀ ਦੀ ਹੈਕਿੰਗ ਦੀ ਜਾਂਚ ਕਰਦੇ ਸਮੇਂ, ਸਾਨੂੰ ਇਹ ਵੀ ਪਤਾ…

VIA PUNJAB
ਅੱਗੇ ਪੜ੍ਹੋ

ਥੈਰੇਸਾ ਮੇਅ ਵਲੋਂ ਬ੍ਰੈਗਜ਼ਿਟ ਤੇ ਸਾਂਸਦਾਂ ਨੂੰ ਇਕਜੁੱਟ ਹੋਣ ਦੀ ਅਪੀਲ

ਥੈਰੇਸਾ ਮੇਅ ਵਲੋਂ ਬ੍ਰੈਗਜ਼ਿਟ ਤੇ ਸਾਂਸਦਾਂ ਨੂੰ ਇਕਜੁੱਟ ਹੋਣ ਦੀ ਅਪੀਲ

ਲੰਡਨ – ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬ੍ਰੈਗਜ਼ਿਟ ਸਮਝੌਤੇ ਤੇ ਯੂਰਪੀ ਯੂਨੀਅਨ ਨਾਲ ਅਗਲੇ ਹਫਤੇ ਹੋਣ ਵਾਲੀ ਤਾਜ਼ਾ ਵਾਰਤਾ ਤੋਂ ਪਹਿਲਾਂ ਆਪਣੀ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ| ਇਸ ਅਪੀਲ ਵਿਚ ਮੇਅ ਨੇ ਕਿਹਾ ਕਿ ਉਹ ਆਪਣੀਆਂ ਨਿੱਜੀ ਤਰਜੀਹਾਂ ਨੂੰ ਇਕ ਪਾਸੇ ਕਰ ਕੇ ਇਸ ਸਮਝੌਤੇ ਤੇ ਇਕਜੁੱਟ ਹੋਣ| ਬ੍ਰਿਟੇਨ ਨੇ 29 ਮਾਰਚ ਨੂੰ 28 ਮੈਂਬਰੀ ਯੂਰਪੀ ਯੂਨੀਅਨ ਤੋਂ ਵੱਖ ਹੋਣਾ ਹੈ ਪਰ ਮੇਅ ਇਸ ਸਬੰਧੀ ਸਮਝੌਤੇ ਨੂੰ ਲੈ ਕੇ ਸੰਸਦ…

VIA PUNJAB
ਅੱਗੇ ਪੜ੍ਹੋ

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ: ਸੋਨੀ

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ: ਸੋਨੀ

ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀ.ਐਸ.ਐਮਜ. ਤੇ ਏ.ਸੀਜ਼ ਨਾਲ ਕੀਤੀ ਮੀਟਿੰਗ ਚੰਡੀਗੜ – ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮਜ਼. (ਡਿਸਟ੍ਰਿਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀਜ਼. (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ ਉਤੇ ਮਾਰੇ ਹੰਭਲੇ ਤੋਂ ਜਾਣੂੰ ਕਰਵਾਇਆ।ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ…

VIA PUNJAB
ਅੱਗੇ ਪੜ੍ਹੋ

ਓਨਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ- ਕੈਪਟਨ ਅਮਰਿੰਦਰ ਸਿੰਘ

ਓਨਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ- ਕੈਪਟਨ ਅਮਰਿੰਦਰ ਸਿੰਘ

ਪੁਲਵਾਮਾ ਹਮਲੇ ਦੇ ਸੰਦਰਭ ਵਿੱਚ ‘ਜੈਸੇ ਕੋ ਤੈਸਾ’ ਨੀਤੀ ਅਪਣਾਉਣ ਦਾ ਸੱਦਾ ਚੰਡੀਗੜ – ਰੋਜ਼ਾਨਾ ਭਾਰਤੀ ਫੌਜੀਆਂ ਦੀਆਂ ਮੂਰਖਤਾਪੂਰਨ ਹੱਤਿਆਵਾਂ ਤੋਂ ਪੂਰਾ ਦੇਸ਼ ਤੰਗ ਹੋ ਜਾਣ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿਰੁੱਧ ਤਿੱਖੀ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ। ਉਨਾਂ ਨੇ ਫੌਜੀ, ਰਾਜਦੂਤਕ, ਆਰਥਿਕ ਕਾਰਵਾਈ ਜਾਂ ਤਿੰਨੇ ਕਾਰਵਾਈਆਂ ਇਕੱਠੀਆਂ ਕਰਨ ਦਾ ਸੁਝਾਅ ਦਿੱਤਾ ਹੈ। ਪੁਲਵਾਮਾ ਅੱਤਵਾਦੀ ਹਮਲੇ ਦੇ ਸੰਦਰਭ ਵਿੱਚ ਤਿੱਖੀ ਪਹੁੰਚ ਅਪਣਾਉਣ ਦੀ ਵਕਾਲਤ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਸਾਥੀ ਸਮੇਤ ਮੁਕਾਬਲੇ ’ਚ ਢੇਰ

ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਸਾਥੀ ਸਮੇਤ ਮੁਕਾਬਲੇ ’ਚ ਢੇਰ

ਰਾਸ਼ਟਰੀ ਰਾਈਫ਼ਲਸ ਦੇ ਮੇਜਰ ਸਮੇਤ 4 ਜਵਾਨ ਸ਼ਹੀਦ ਪੁਲਵਾਮਾ – ਜੰਮੂ-ਕਸ਼ਮੀਰ ਦੇ ਪੁਲਵਾਮਾ ਇਲਾਕੇ ’ਚ ਮੁਕਾਬਲੇ ਦੌਰਾਨ ਸੀ.ਆਰ.ਪੀ.ਐਫ਼. ਦੇ ਕਾਫ਼ਲੇ ’ਤੇ ਹੋਏ ਹਮਲੇ ਦੇ ਮਾਸਟਰਮਾਈਂਡ ਗਾਜ਼ੀ ਰਸ਼ੀਦ ਅਤੇ ਜੈਸ਼-ਏ-ਮੁਹੰਮਦ ਦੇ ਕਮਾਂਡਰ ਕਾਮਰਾਨ ਨੂੰ ਢੇਰ ਕਰ ਦਿਤਾ ਗਿਆ ਹੈ। ਪੁਲਵਾਮਾ ਹਮਲੇ ਨੂੰ ਅੰਜਾਮ ਦੇਣ ਵਾਲੇ ਆਤਮਘਾਤੀ ਆਦਿਲ ਅਹਿਮਦ ਡਾਰ ਨੂੰ ਟ੍ਰੇਨਿੰਗ ਗਾਜ਼ੀ ਨੇ ਹੀ ਦਿਤੀ ਸੀ। ਇਸ ਮੁਕਾਬਲੇ ’ਚ ਇਕ ਮੇਜਰ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨ 55 ਰਾਸ਼ਟਰੀ ਰਾਈਫਲਸ ’ਚੋਂ ਹਨ। ਸ਼ਹੀਦ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿਧੂ ਨੂੰ ਦੇਸ਼ ਦੀ ਜਨਤਾ ਸਬਕ ਸਿੱਖਾ ਦੇਵੇਗੀ – ਸਿਹਤ ਮੰਤਰੀ

ਨਵਜੋਤ ਸਿੰਘ ਸਿਧੂ ਨੂੰ ਦੇਸ਼ ਦੀ ਜਨਤਾ ਸਬਕ ਸਿੱਖਾ ਦੇਵੇਗੀ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪਾਕਿਸਤਾਨ ਲਈ ਦਰਿਆਦਿਲੀ ਦਿਖਾਉਣ ਵਾਲੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿਧੂ ਨੂੰ ਦੇਸ਼ ਦੀ ਜਨਤਾ ਸਬਕ ਸਿੱਖਾ ਦੇਵੇਗੀ| ਸ੍ਰੀ ਵਿਜ ਨੇ ਕਿਹਾ ਕਿ ਪੁਲਵਾਮਾ ਘਟਨਾ ਦੇ ਬਾਅਦ ਜਿੱਥੇ ਪੂਰਾ ਦੇਸ਼ ਇਕਜੁੱਟ ਹੋਇਆ ਹੈ ਉੱਥੇ ਹੀ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਵੀ ਪਾਕਿਸਤਾਨ ਦੇ ਲਈ ਦਰਿਆਦਿਲੀ ਵਿਖਾ ਰਹੇ ਹਨ| ਉਨਾ ਨੇ ਕਿਹਾ ਕਿ ਦੇਸ਼ ਦੀ 130 ਕਰੋੜ ਜਨਤਾ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ…

VIA PUNJAB
ਅੱਗੇ ਪੜ੍ਹੋ

ਗੁਰੂ ਰਵੀਦਾਸ ਵਰਗੇ ਮਹਾਪੁਰਖਾਂ ਦੀ ਸਿਖਿਆਵਾਂ ਅੱਜ ਵੀ ਢੁੱਕਵੀਂ ਹੈ – ਮੁੱਖ ਮੰਤਰੀ

ਗੁਰੂ ਰਵੀਦਾਸ ਵਰਗੇ ਮਹਾਪੁਰਖਾਂ ਦੀ ਸਿਖਿਆਵਾਂ ਅੱਜ ਵੀ ਢੁੱਕਵੀਂ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਗੁਰੂ ਰਵੀਦਾਸ ਵਰਗੇ ਮਹਾਪੁਰਖਾਂ ਦੀ ਸਿਖਿਆਵਾਂ ਅੱਜ ਵੀ ਢੁੱਕਵੀਂਆਂ ਹਨ| ਅਸੀਂ ਅਜਿਹੇ ਮਹਾਪੁਰਖਾਂ ਦੇ ਜੀਵਨ ਤੇ ਸਿਖਿਆਵਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਅਤੇ ਸਮਾਜ ਵਿਚ ਸਮਾਜਿਕ ਬਰਾਬਰੀ ਦਾ ਸੰਦੇਸ਼ ਦੇਣਾ ਚਾਹੀਦਾ ਹੈ| ਗੁਰੂ ਰਵੀਦਾਸ ਜੈਯੰਤੀ ਦੇ ਮੌਕੇ ‘ਤੇ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵੀਦਾਸ ਵਰਗੇ ਮਹਾਪੁਰਖਾਂ ਨੇ ਆਪਦੀ ਸਿਖਿਆਵਾਂ ਰਾਹੀਂ ਸਮਾਜਿਕ ਬਰਾਬਰੀ ਲਈ ਸਮਾਜ ਨੂੰ ਇਕ ਜੁੱਟ ਉਸ ਸਮੇਂ ਕੀਤਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤੀ ਲਹਿਰ ਦੇ ਮਹਾਨ ਉਸਰੱਈਏ ਦੀ ਵਿਚਾਰਧਾਰਾ ਅੱਜ ਦੇ ਯੁੱਗ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹੈ ਜਿਸ ਨੂੰ…

VIA PUNJAB
ਅੱਗੇ ਪੜ੍ਹੋ

ਪੈਟਰੋਲ 5 ਰੁਪਏ ਤੇ ਡੀਜ਼ਲ 1 ਰੁਪਏ ਸਸਤਾ-ਕੋਈ ਨਵਾਂ ਟੈਕਸ ਨਹੀਂ

ਪੈਟਰੋਲ 5 ਰੁਪਏ ਤੇ ਡੀਜ਼ਲ 1 ਰੁਪਏ ਸਸਤਾ-ਕੋਈ ਨਵਾਂ ਟੈਕਸ ਨਹੀਂ

ਬਜਟ ’ਚ ਸੂਬੇ ਲਈ ਨਵੇਂ ਅੰਗਰੇਜ਼ੀ ਸਕੂਲ ਖੋਲ੍ਹਣ ਦੀ ਵਿਵਸਥਾ ਕੀਤੀ ਝ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਲਈ 25 ਕਰੋੜ ਰੱਖੇ ਚੰਡੀਗੜ੍ਹ – ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਪਟਨ ਸਰਕਾਰ ਦਾ ਅੱਜ ਤੀਜਾ ਬਜਟ ਪੇਸ਼ ਕੀਤਾ। ਉਨ੍ਹਾਂ ਦੇ ਭਾਸ਼ਣ ਵਿਚ ਅਕਾਲੀ ਦਲ ਵਲੋਂ ਕੀਤੇ ਹੰਗਾਮੇ ਕਾਰਨ ਕੁਝ ਸਮੇਂ ਲਈ ਵਿਘਨ ਪਿਆ ਪਰ ਫਿਰ ਮਨਪ੍ਰੀਤ ਸਿੰਘ ਬਾਦਲ ਨੇ 1,58,493 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਕੈਪਟਨ ਸਰਕਾਰ ਨੇ ਵਿਤੀ ਵਰ੍ਹੇ 2019-20 ਦੌਰਾਨ ਸੂਬਾ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਬਰਾਬਰੀ ਤੇ ਸਮਾਜਿਕ ਨਿਆਂ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸਪੀਕਰ ਨੇ ਰਾਜ ਵਿੱਚ…

VIA PUNJAB
ਅੱਗੇ ਪੜ੍ਹੋ
1 853 854 855 856 857 1,271