ਆਸਟਰੇਲੀਆ ’ਚ ਇੱਕ ਰੋਜ਼ਾ ਲਈ ਖਲੀਲ ਅਤੇ ਉਨਾਦਕਟ ਬਾਰੇ ਚਰਚਾ ਕਰਨਗੇ ਚੋਣਕਾਰ

ਆਸਟਰੇਲੀਆ ’ਚ ਇੱਕ ਰੋਜ਼ਾ ਲਈ ਖਲੀਲ ਅਤੇ ਉਨਾਦਕਟ ਬਾਰੇ ਚਰਚਾ ਕਰਨਗੇ ਚੋਣਕਾਰ

ਮੁੰਬਈ – ਭਾਰਤੀ ਚੋਣਕਾਰ ਆਸਟਰੇਲੀਆ ਦੇ ਖ਼ਿਲਾਫ਼ ਸੀਮਤ ਓਵਰਾਂ ਦੀ ਲੜੀ ਲਈ ਵਿਸ਼ਵ ਕੱਪ ਨੂੰ ਧਿਆਨ ਵਿਚ ਰੱਖ ਕੇ ਸ਼ੁੱਕਰਵਾਰ ਨੂੰ ਇੱਥੇ ਕ੍ਰਿਕਟ ਟੀਮ ਦੀ ਚੋਣ ਕਰਨਗੇ। ਵਿਸ਼ਵ ਕੱਪ ਲਈ ਹੁਣ ਸਿਰਫ਼ ਦੋ ਸਥਾਨ ਹੀ ਬਚੇ ਹਨ।ਇਨ੍ਹਾਂ ਲਈ ਖਿਡਾਰੀ ਨਿਸਚਿਤ ਨਹੀਂ ਕੀਤੇ ਗਏ। ਇਨ੍ਹਾਂ ਵਿਚ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਦਾ ਵੀ ਇੱਕ ਸਥਾਨ ਹੈ। ਇਸ ਦੇ ਲਈ ਚੋਣਕਾਰ ਜੈਦੇਵ ਉਨਾਦਕਟ ਅਤੇ ਖ਼ਲੀਲ ਅਹਿਮਦ ਵਿਚੋਂ ਇੱਕ ਨੂੰ ਚੁਣਨਾ ਚਾਹੁੰਣਗੇ।ਭਾਰਤੀ ਟੀਮ 24 ਫਰਵਰੀ ਤੋਂ ਆਸਟਰੇਲੀਆ ਨਾਲ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦਾ ਫ਼ੈਸਲਾ ਸੰਵਿਧਾਨ ਅਤੇ ਲੋਕਤੰਤਰ ਖ਼ਿਲਾਫ਼: ਕੇਜਰੀਵਾਲ

ਸੁਪਰੀਮ ਕੋਰਟ ਦਾ ਫ਼ੈਸਲਾ ਸੰਵਿਧਾਨ ਅਤੇ ਲੋਕਤੰਤਰ ਖ਼ਿਲਾਫ਼: ਕੇਜਰੀਵਾਲ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ‘ਸੰਵਿਧਾਨ ਅਤੇ ਲੋਕਤੰਤਰ’ ਖ਼ਿਲਾਫ਼ ਹੈ। ਫ਼ੈਸਲੇ ਨੂੰ ‘ਲੋਕਾਂ ਨਾਲ ਬੇਇਨਸਾਫ਼ੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਾਨੂੰਨੀ ਸਲਾਹ ਮਸ਼ਵਰਾ ਲਏਗੀ। ਸ੍ਰੀ ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ‘ਆਪ’ ਸਰਕਾਰ ਦੇ ਕੰਮਕਾਜ ’ਚ ਅੜਿੱਕੇ ਡਾਹ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੋਲ ਚਪੜਾਸੀ ਨਿਯੁਕਤ ਕਰਨ ਦੀ ਵੀ ਤਾਕਤ ਨਹੀਂ ਹੈ।

VIA PUNJAB
ਅੱਗੇ ਪੜ੍ਹੋ

ਟਰੰਪ ਨੂੰ ਝਟਕਾ, ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਟਰੰਪ ਨੂੰ ਝਟਕਾ, ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਵਾਸ਼ਿੰਗਟਨ – ਅਮਰੀਕੀ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ ਹੈ| ਸਾਂਸਦਾਂ ਨੇ ਟਰੰਪ ਅਤੇ ਸਾਊਦੀ ਅਰਬ ਦੇ ਨਾਲ ਉਨ੍ਹਾਂ ਦੇ ਗਠਜੋੜ ਨੂੰ ਝਟਕਾ ਦਿੰਦੇ ਹੋਏ ਯਮਨ ਵਿੱਚ ਖਾੜੀ ਦੇਸ਼ਾਂ ਦੀਆਂ ਯੁੱਧ ਕੋਸ਼ਿਸ਼ਾਂ ਵਿੱਚ ਅਮਰੀਕਾ ਦੀ ਸ਼ਮੂਲੀਅਤ ਨੂੰ ਖਤਮ ਕਰਨ ਦੇ ਪੱਖ ਵਿਚ ਵੋਟਿੰਗ ਕੀਤੀ| ਅਮਰੀਕੀ ਸਦਨ ਨੇ177 ਦੇ ਮੁਕਾਬਲੇ 248 ਵੋਟਾਂ ਨਾਲ ਇਤਿਹਾਸਿਕ ਬਿੱਲ ਪਾਸ ਕੀਤਾ, ਜਿਸ ਦੇ ਬਾਅਦ ਰਾਸ਼ਟਰਪਤੀ ਨੂੰ 30 ਦਿਨਾਂ ਤੋਂ ਅੰਦਰ ਯਮਨ ਤੋਂ ਅਮਰੀਕੀ ਹਥਿਆਰਬੰਦ ਫੌਜੀਆਂ ਨੂੰ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ‘ਪਾਈਨਐਪਲ ਐਕਸਪ੍ਰੈਸ’ ਤੂਫਾਨ ਕਾਰਨ ਇਕ ਜ਼ਖਮੀ, ਚਿਤਾਵਨੀ ਜਾਰੀ

ਅਮਰੀਕਾ ਵਿੱਚ ‘ਪਾਈਨਐਪਲ ਐਕਸਪ੍ਰੈਸ’ ਤੂਫਾਨ ਕਾਰਨ ਇਕ ਜ਼ਖਮੀ, ਚਿਤਾਵਨੀ ਜਾਰੀ

ਕੈਲੀਫੋਰਨੀਆ – ਅਮਰੀਕਾ ਵਿੱਚ ‘ਪਾਈਨਐਪਲ ਐਕਸਪ੍ਰੈਸ’ ਤੂਫਾਨ ਕਾਰਨ ਤੇਜ਼ ਮੀਂਹ, ਬਰਫਬਾਰੀ ਅਤੇ ਤੇਜ਼ ਹਵਾਵਾਂ ਨੇ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ| ਮੌਸਮ ਅਧਿਕਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਆਮ ਤੂਫਾਨ ਨਹੀਂ ਹੈ, ਇਸ ਰੁੱਤ ਵਿੱਚ ਇਹ ਸਭ ਤੋਂ ਤਾਕਤਵਰ ਤੂਫਾਨ ਹੈ| ਇਸ ਤੂਫਾਨ ਨਾਲ ਜ਼ਮੀਨ ਖਿਸਕਣ ਦਾ ਵੀ ਖਤਰਾ ਹੈ ਕਿਉਂਕਿ ਤੇਜ਼ ਮੀਂਹ ਅਤੇ ਹਰ ਥਾਂ ਬਰਫ ਜੰਮੀ ਹੋਣ ਕਾਰਨ ਅਜਿਹਾ ਹੋਣ ਦੀ ਸੰਭਾਵਨਾ ਵਧੇਰੇ ਹੈ| ਇਸੇ ਲਈ ਖਤਰੇ ਵਾਲੇ ਇਲਾਕੇ ਵਿੱਚ…

VIA PUNJAB
ਅੱਗੇ ਪੜ੍ਹੋ

ਮੁਲਾਇਮ ਸਿੰਘ ਯਾਦਵ ਦਾ ਕਹਿਣਾ ਕੋਈ ਮਹੱਤਵ ਨਹੀ ਰੱਖਦਾ : ਰਾਬੜੀ ਦੇਵੀ

ਮੁਲਾਇਮ ਸਿੰਘ ਯਾਦਵ ਦਾ ਕਹਿਣਾ ਕੋਈ ਮਹੱਤਵ ਨਹੀ ਰੱਖਦਾ : ਰਾਬੜੀ ਦੇਵੀ

ਪਟਨਾ – ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਵੱਲੋਂ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਨ ਸਬੰਧੀ ਦਿੱਤੇ ਬਿਆਨ ਤੇ ਬੋਲਦਿਆਂ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦਾ ਕਹਿਣਾ ਹੈ ਕਿ ਮੁਲਾਇਮ ਸਿੰਘ ਯਾਦਵ ਦੀ ਉਮਰ ਹੋ ਚੁੱਕੀ ਹੈ, ਇਸ ਲਈ ਉਨ੍ਹਾਂ ਨੂੰ ਯਾਦ ਨਹੀ ਰਹਿੰਦਾ ਕਿ ਕੀ ਬੋਲਣਾ ਹੈ| ਉਨ੍ਹਾਂ ਦਾ ਕਹਿਣਾ ਕੋਈ ਮਹੱਤਵ ਨਹੀ ਰੱਖਦਾ|

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੂੰ ਗਲੇ ਮਿਲਦਿਆਂ ਦਿਲ ਵਿੱਚ ਪਿਆਰ ਸੀ: ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੂੰ ਗਲੇ ਮਿਲਦਿਆਂ ਦਿਲ ਵਿੱਚ ਪਿਆਰ ਸੀ: ਰਾਹੁਲ ਗਾਂਧੀ

ਅਜਮੇਰ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਨਫਰਤ ਨਹੀਂ ਸਗੋਂ ਪਿਆਰ ਦਾ ਦੇਸ਼ ਹੈ| ਉਨ੍ਹਾਂ ਕਿਹਾ ਕਿ ਜਦੋਂ ਉਹ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲੇ ਮਿਲੇ ਸੀ ਤਾਂ ਉਨ੍ਹਾਂ ਦੇ ਦਿਲ ਵਿੱਚ ਮੋਦੀ ਲਈ ਕਿਸੇ ਤਰ੍ਹਾਂ ਦੀ ਨਫਰਤ ਨਹੀਂ ਸੀ| ਇੱਥੇ ਕਾਂਗਰਸ ਸੇਵਾ ਦਲ ਦੇ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਨੇ ਆਰ. ਐਸ. ਐਸ. ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਦੇਸ਼ ਨੂੰ ਵੰਡਣ ਅਤੇ ਨਫਰਤ…

VIA PUNJAB
ਅੱਗੇ ਪੜ੍ਹੋ

ਪੁਲਿਸ ‘ਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ‘ਤੇ ਵਿਚਾਰ ਕੀਤਾ ਜਾਵੇਗਾ-ਸਿਹਤ ਮੰਤਰੀ ਨੇ ਦਿੱਤਾ ਭਰੋਸਾ

ਪੁਲਿਸ ‘ਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ‘ਤੇ ਵਿਚਾਰ ਕੀਤਾ ਜਾਵੇਗਾ-ਸਿਹਤ ਮੰਤਰੀ ਨੇ ਦਿੱਤਾ ਭਰੋਸਾ

ਚੰਡੀਗੜ੍ਹ – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੀਰਵਾਰ ਨੂੰ ਵਿਧਾਨ ਸਭਾ ‘ਚ ਇਹ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ਦੇਣ ਸਬੰਧੀ ਸਰਕਾਰ ਵੱਲੋਂ ਵਿਚਾਰ ਕੀਤਾ ਜਾਵੇਗਾ ਤਾਂ ਜੋ ਇਹ ਮੁਲਾਜ਼ਮ ਹਰ ਮੌਕੇ ਆਪਣੀ ਡਿਊਟੀ ਨੂੰ ਹੋਰ ਵੀ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਨਿਭਾ ਸਕਣ।ਕੈਬਨਿਟ ਮੰਤਰੀ ਨੇ ਇਹ ਭਰੋਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਜਿਨ੍ਹਾਂ ਨੂੰ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਵੱਲੋਂ ਧਿਆਨ ਦਿਵਾਊ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਹੇਠ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਪੰਜਾਬ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਹੇਠ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ – ਪੰਜਾਬ ਸਰਕਾਰ ਦੀ ਸਮਾਰਟ ਵਿਲੇਜ਼ ਕੰਪੇਂਨ (ਐਸ.ਵੀ.ਸੀ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਵਾਸਤੇ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਭਰ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਇਸ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਵਾਸਤੇ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਦਿਹਾਤੀ ਇਲਾਕਿਆਂ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ’ਚ 6 ਦੋਸ਼ੀ ਕਾਬੂ

ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ’ਚ 6 ਦੋਸ਼ੀ ਕਾਬੂ

60 ਦਿਨਾਂ ’ਚ ਮੁਕੰਮਲ ਹੋਵੇਗੀ ਜਾਂਚ : ਡੀ.ਜੀ.ਪੀ. ਦਿਨਕਰ ਗੁਪਤਾ ਲੁਧਿਆਣਾ – ਲੁਧਿਆਣਾ ਦੇ ਪਿੰਡ ਈਸੇਵਾਲ ਦੇ ਨਜ਼ਦੀਕ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਨਵ ਨਿਯੁਕਤ ਡੀ.ਜੀ.ਪੀ. ਦਿਨਕਰ ਗੁਪਤਾ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪਹੁੰਚੇ। ਜਿਥੇ ਓਹਨਾ ਪਤਰਕਾਰਾਂ ਨਾਲ ਗਲਬਾਤ ਕਰਦੇ ਕਿਹਾ ਕਿ ਜਬਰਜਨਾਹ ਮਾਮਲੇ ’ਚ ਹੁਣ ਤਕ ਓਹਨਾ ਦੀ ਪੁਲਿਸ ਟੀਮ ਨੇ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਨਵਾਂ ਸ਼ਹਿਰ ਦੇ ਪਿੰਡ ਰੇਹਿਮਪਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਬੀਰ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਬੀਰ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

ਬ੍ਰਹਮਪੁਰਾ ਤੇ ਫੂਲਕਾ ਨੇ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ ‘ਚੋਂ ਬਾਹਰ ਕਰਨ ਲਈ ਉਲੀਕੀ ਰਣਨੀਤੀ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਸ੍ਰ. ਬੀਰ ਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਸ੍ਰ. ਬੀਰ ਦਵਿੰਦਰ ਸਿੰਘ ਵੱਖ-ਵੱਖ ਟੈਲੀਵਿਜ਼ਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਤਾਂ ਜੋ ਪਾਰਟੀ ਦੇ ਵਿਚਾਰਾਂ ਨੂੰ…

VIA PUNJAB
ਅੱਗੇ ਪੜ੍ਹੋ
1 859 860 861 862 863 1,271