ਟੈਸਟ ਰੈਂਕਿੰਗ ਵਿੱਚ ਭਾਰਤ ਨੰਬਰ ਵਨ ਅਤੇ ਪੰਜਵੇਂ ਸਥਾਨ ਤੇ ਖਿਸਕਿਆ ਇੰਗਲੈਂਡ

ਟੈਸਟ ਰੈਂਕਿੰਗ ਵਿੱਚ ਭਾਰਤ ਨੰਬਰ ਵਨ ਅਤੇ ਪੰਜਵੇਂ ਸਥਾਨ ਤੇ ਖਿਸਕਿਆ ਇੰਗਲੈਂਡ

ਨਵੀਂ ਦਿੱਲੀ – ਕੌਮਾਂਤਰੀ ਕ੍ਰਿਕਟ ਕਾਊਂਸਿਲ (ਆਈ.ਸੀ.ਸੀ.) ਦੀ ਟੈਸਟ ਰੈਂਕਿੰਗ ਵਿੱਚ ਇੰਗਲੈਂਡ ਦੀ ਟੀਮ ਨੂੰ ਵੈਸਟਇੰਡੀਜ਼ ਤੋਂ ਸੀਰੀਜ਼ ਗੁਆਉਣ ਦਾ ਨੁਕਸਾਨ ਹੋਇਆ ਹੈ| ਵਿੰਡੀਜ਼ ਖਿਲਾਫ ਪਹਿਲੇ ਦੋ ਟੈਸਟ ਮੈਚ ਵਿੱਚ ਸ਼ਰਮਨਾਕ ਹਾਰ ਝਲਣ ਵਾਲੇ ਇੰਗਲੈਂਡ ਦੀ ਟੀਮ ਟੈਸਟ ਰੈਂਕਿੰਗ ਵਿੱਚ ਤੀਜੇ ਤੋਂ ਪੰਜਵੇਂ ਸਥਾਨ ਤੇ ਖਿਸਕ ਗਈ ਹੈ| ਭਾਰਤੀ ਟੀਮ ਪਹਿਲੇ ਸਥਾਨ ਤੇ ਬਣੀ ਹੋਈ ਹੈ| ਵੈਸਟਇੰਡੀਜ਼ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਆਖਰੀ ਮੁਕਾਬਲੇ ਵਿੱਚ ਭਾਵੇਂ ਹੀ ਇੰਗਲੈਂਡ ਨੇ ਜਿੱਤ ਦਰਜ ਕੀਤੀ ਪਰ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਦੇ ਸਕੂਲ ਵਿੱਚ ਧਮਾਕਾ, 16 ਵਿਦਿਆਰਥੀ ਜ਼ਖ਼ਮੀ

ਪੁਲਵਾਮਾ ਦੇ ਸਕੂਲ ਵਿੱਚ ਧਮਾਕਾ, 16 ਵਿਦਿਆਰਥੀ ਜ਼ਖ਼ਮੀ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨਿੱਜੀ ਸਕੂਲ ਵਿੱਚ ਅੱਜ ਹੋਏ ਇਕ ਧਮਾਕੇ ਵਿੱਚ 16 ਵਿਦਿਆਰਥੀ ਜ਼ਖ਼ਮੀ ਹੋ ਗਏ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਦੁਪਹਿਰ ਸਮੇਂ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕਾਕਾਪੋਰਾ ਖੇਤਰ ਦੇ ਨਰਬਲ ਪਿੰਡ ਦੇ ਸਕੂਲ ਅੰਦਰ ਹੋਇਆ। ਅਧਿਕਾਰੀ ਨੇ ਕਿਹਾ ਜਦੋਂ ਧਮਾਕਾ ਹੋਇਆ ਦਸਵੀਂ ਜਮਾਤ ਨਾਲ ਸਬੰਧਤ ਵਿਦਿਆਰਥੀ ਸਰਦੀਆਂ ਦੀ ਟਿਊਸ਼ਨ ਲੈ ਰਹੇ ਸਨ। ਜ਼ਖ਼ਮੀ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਬਹੁਮੱਤ ਵਾਲੀ ਸਰਕਾਰ ਚੁਣਨ ਦਾ ਸੱਦਾ

ਪ੍ਰਧਾਨ ਮੰਤਰੀ ਵੱਲੋਂ ਬਹੁਮੱਤ ਵਾਲੀ ਸਰਕਾਰ ਚੁਣਨ ਦਾ ਸੱਦਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਦਾ ਇਹ ਦਾਅਵਾ ਕਿ ਉਨ੍ਹਾਂ ਦੇ ਰਾਫਾਲ ਸੌਦੇ ਬਾਰੇ ਬੋਲਣ ਨਾਲ ‘ਭੂਚਾਲ’ ਆ ਜਾਵੇਗਾ, ਮੂਧੇ ਮੂੰਹ ਡਿੱਗ ਪਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਲੋਕ ਸਭਾ ਵਿਚ ਆਗਾਮੀ ਆਮ ਚੋਣਾਂ ਤੋਂ ਪਹਿਲਾਂ ਆਪਣਾ ਆਖ਼ਰੀ ਭਾਸ਼ਨ ਦਿੰਦਿਆਂ ਕਿਹਾ ਕਿ ਮੁਲਕ ਦੀ ਆਲਮੀ ਪੱਧਰ ’ਤੇ ਪਛਾਣ ਸੁਧਰੀ ਹੈ ਕਿਉਂਕਿ ਵਰਤਮਾਨ ਸਰਕਾਰ ਕੋਲ ਭਾਰੀ ਬਹੁਮਤ ਸੀ। ਸਦਨ…

VIA PUNJAB
ਅੱਗੇ ਪੜ੍ਹੋ

ਮੋਦੀ ਦਾ ਮੁਕਾਬਲਾ ਕਰ ਰਹੇ ਨੇ ਰਾਹੁਲ: ਪ੍ਰਿਯੰਕਾ

ਮੋਦੀ ਦਾ ਮੁਕਾਬਲਾ ਕਰ ਰਹੇ ਨੇ ਰਾਹੁਲ: ਪ੍ਰਿਯੰਕਾ

ਲਖਨਊ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪਾਰਟੀ ਵਰਕਰਾਂ ਨਾਲ ਚੱਲੀਆਂ ਲੰਮੀਆਂ ਮੀਟਿੰਗਾਂ ਤੋਂ ਬਾਅਦ ਅੱਜ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦਾ ਮੁਕਾਬਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋ ਸਕਦਾ ਹੈ। ਬੀਤੇ ਦਿਨ ਜੈਪੁਰ ਤੋਂ ਪਰਤੀ ਪ੍ਰਿਯੰਕਾ ਨੇ ਲੰਘੀ ਰਾਤ ਵੱਖ ਵੱਖ ਲੋਕ ਸਭਾ ਹਲਕਿਆਂ ਤੋਂ ਆਏ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਕਰੀਬ 16 ਘੰਟੇ ਤੱਕ ਚੱਲੀਆਂ ਮੀਟਿੰਗਾਂ ਤੋਂ ਬਾਅਦ ਅੱਜ ਸਵੇਰੇ ਕਰੀਬ ਸਾਢੇ ਪੰਜ ਵਜੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੇ ਰਖ-ਰਖਾਓ ਵਾਸਤੇ 2.20 ਕਰੋੜ ਰੁਪਏ ਦੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੇ ਰਖ-ਰਖਾਓ ਵਾਸਤੇ 2.20 ਕਰੋੜ ਰੁਪਏ ਦੀ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਤੋਂ ਇੱਕ ਦਿਨ ਬਾਅਦ ਗਊਸ਼ਾਲਾਵਾਂ ਨੂੰ ਪੂਰੀ ਸਹਾਇਤਾ ਦੇਣ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੀ ਸਰਪਰਸਤੀ ਹੇਠ ਚੱਲ ਰਹੀਆਂ ਗਊਸ਼ਾਲਾਵਾਂ ਦੇ ਪ੍ਰਬੰਧਨ ਅਤੇ ਰਖ-ਰਖਾਓ ਲਈ 2.20 ਕਰੋੜ ਰੁਪਏ ਜਾਰੀ ਕਰਨ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ।ਸੂਬੇ ਭਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਿਪਟਣਾ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਵਿੱਚ 22…

VIA PUNJAB
ਅੱਗੇ ਪੜ੍ਹੋ

ਯੂਨੀਵਰਸਿਟੀ ਆਫ਼ ਵੂਲਵਰਹੈਂਪਟਨ ਦੇ ਵੀ.ਸੀ. ਪ੍ਰੋਫੈਸਰ ਜਿਓਫ ਲੇਅਰ ਨੇ ਭਾਈ ਲੌਂਗੋਵਾਲ ਨਾਲ ਕੀਤੀ ਮੁਲਾਕਾਤ

ਯੂਨੀਵਰਸਿਟੀ ਆਫ਼ ਵੂਲਵਰਹੈਂਪਟਨ ਦੇ ਵੀ.ਸੀ. ਪ੍ਰੋਫੈਸਰ ਜਿਓਫ ਲੇਅਰ ਨੇ ਭਾਈ ਲੌਂਗੋਵਾਲ ਨਾਲ ਕੀਤੀ ਮੁਲਾਕਾਤ

ਵੂਲਵਰਹੈਂਪਟਨ ਯੂਨੀਵਰਸਿਟੀ ਵੱਲੋਂ ਸਿੱਖ ਕੇਂਦਰ ਦੀ ਸਥਾਪਨਾ ਸ਼ਲਾਘਾਯੋਗ ਕਦਮ-ਭਾਈ ਲੌਂਗੋਵਾਲ ਅੰਮ੍ਰਿਤਸਰ – ਇੰਗਲੈਂਡ ਦੀ ਯੂਨੀਵਰਸਿਟੀ ਆਫ਼ ਵੂਲਵਰਹੈਂਪਟਨ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਿਓਫ ਲੇਅਰ ਅਤੇ ਯੂਨੀਵਰਸਿਟੀ ਦੇ ਸੈਂਟਰ ਫਾਰ ਸਿੱਖ ਐਂਡ ਪੰਜਾਬੀ ਸਟੱਡੀਜ਼ ਦੀ ਡਾਇਰੈਕਟਰ ਡਾ. ਓਪਿੰਦਰਜੀਤ ਕੌਰ ਤੱਖਰ ਨੇ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਾਈ ਲੌਂਗੋਵਾਲ ਨੂੰ ਯੂਨੀਵਰਸਿਟੀ ਵਿਖੇ ਖੋਲ੍ਹੇ ਗਏ ਸਿੱਖ ਕੇਂਦਰ ਬਾਰੇ ਜਾਣਕਾਰੀ ਦਿੱਤੀ ਅਤੇ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਜੀਵਨ ਵਿਚ ਨੈਤਿਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਜੀਵਨ ਵਿਚ ਨੈਤਿਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਨੈਤਿਕ ਕਦਰਾਂ ਕੀਮਤਾਂ ਦਾ ਸੋਮਾ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ-ਭਾਈ ਲੌਂਗੋਵਾਲ ਅੰਮ੍ਰਿਤਸਰ – ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਪ੍ਰਬੰਧਕਾਂ ਅਤੇ ਪੰਜਾਬੀ ਪੀਪਲ ਵੈਲਫੇਅਰ ਔਰਗੇਨਾਈਜੇਸ਼ਨ ਪਟਿਆਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ‘ਜੀਵਨ ਵਿਚ ਨੈਤਿਕਤਾ’ ਵਿਸ਼ੇ ’ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੇ ਕਾਂਗਰਸ ਤੋਂ ਸਸਤੇ ਖਰੀਦੇ ਰਾਫੇਲ ਜਹਾਜ਼ : ਕੈਗ

ਮੋਦੀ ਸਰਕਾਰ ਨੇ ਕਾਂਗਰਸ ਤੋਂ ਸਸਤੇ ਖਰੀਦੇ ਰਾਫੇਲ ਜਹਾਜ਼ : ਕੈਗ

ਨਵੀਂ ਦਿੱਲੀ – ਰਾਜਸਭਾ ’ਚ ਅੱਜ ਰਾਫੇਲ ਜਹਾਜ਼ ਸੌਦੇ ਨੂੰ ਲੈ ਕੇ ਕੰਪਟਰੋਲਰ ਤੇ ਆਡੀਟਰ ਜਨਰਲ (ਕੈਗ) ਰਿਪੋਰਟ ਪੇਸ਼ ਕੀਤੀ ਗਈ। ਰਿਪੋਰਟ ਮੁਤਬਿਕ ਮੋਦੀ ਸਰਕਾਰ ਨੇ ਮਨਮੋਹਨ ਸਰਕਾਰ ਦੇ ਮੁਕਾਬਲੇ ਘਟ ਕੀਮਤ ’ਤੇ ਰਾਫੇਲ ਜਹਾਜ਼ ਖਰੀਦੇ ਹਨ। ਹਾਲਾਂਕਿ ਰਿਪੋਰਟ ’ਚ ਕੀਮਤ ਦਾ ਖੁਲਾਸਾ ਨਹੀਂ ਕੀਤਾ ਗਿਆ। ਰਿਪੋਰਟ ’ਚ ਕਿਹਾ ਗਿਆ ਕਿ ਮੋਦੀ ਸਰਕਾਰ ਨੇ ਯੂ.ਪੀ.ਏ. ਸਰਕਾਰ ਨਾਲੋਂ 2.86 ਫ਼ੀਸਦੀ ਘਟ ਕੀਮਤ ’ਤੇ ਇਨ੍ਹਾਂ ਜਹਾਜ਼ਾਂ ਦੀ ਖਰੀਦ ਕੀਤੀ ਹੈ। ਰਿਪੋਰਟ ਤੋਂ ਬਾਅਦ ਰਾਜਸਭਾ ’ਚ ਹੰਗਾਮਾ ਸ਼ੁਰੂ…

VIA PUNJAB
ਅੱਗੇ ਪੜ੍ਹੋ

ਯੂਰਪ ਦੇ ਪਹਿਲੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਦੇ ਪਰਿਵਾਰਕ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਯੂਰਪ ਦੇ ਪਹਿਲੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਦੇ ਪਰਿਵਾਰਕ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ – ਯੂਰਪ ਦੇ ਪਹਿਲੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਦੀ ਸੁਪੱਤਨੀ ਮਨਵੀਨ ਕੌਰ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਬੀਬੀ ਮਨਵੀਨ ਕੌਰ ਢੇਸੀ ਅਤੇ ਪਰਿਵਾਰਕ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸੁਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਦੇ ਦਫ਼ਤਰ ਵਿਖੇ ਉਨ੍ਹਾਂ ਦੇ ਨਿੱਜੀ ਸਕੱਤਰ…

VIA PUNJAB
ਅੱਗੇ ਪੜ੍ਹੋ

ਅਵਾਰਾ ਪਸ਼ੂਆਂ ਤੋਂ ਫਸਲਾਂ ਨੂੰ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਵਿਚਾਰ ਕਰੇਗੀ- ਕੈਪਟਨ ਅਮਰਿੰਦਰ ਸਿੰਘ

ਅਵਾਰਾ ਪਸ਼ੂਆਂ ਤੋਂ ਫਸਲਾਂ ਨੂੰ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਵਿਚਾਰ ਕਰੇਗੀ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ।ਵਿਧਾਇਕ ਜੈ ਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 861 862 863 864 865 1,271