3582 ਭਰਤੀ ਅਧੀਨ ਨਿਯੁਕਤ ਅੰਗਹੀਣ ਅਧਿਆਪਕਾਂ ਦੀ ਆਪਣੇ ਘਰਾਂ ਦੇ ਨਜ਼ਦੀਕ ਬਦਲੀ ਕਰਨ ਨੂੰ ਸੋਨੀ ਵਲੋਂ ਪ੍ਰਵਾਨਗੀ

3582 ਭਰਤੀ ਅਧੀਨ ਨਿਯੁਕਤ ਅੰਗਹੀਣ ਅਧਿਆਪਕਾਂ ਦੀ ਆਪਣੇ ਘਰਾਂ ਦੇ ਨਜ਼ਦੀਕ ਬਦਲੀ ਕਰਨ ਨੂੰ ਸੋਨੀ ਵਲੋਂ ਪ੍ਰਵਾਨਗੀ

ਚੰਡੀਗੜ – ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਕ ਅਹਿਮ ਫ਼ੈਸਲਾ ਲੈਂਦੇ ਹੋਏ 3582 ਭਰਤੀ ਅਧੀਨ ਨਿਯੁਕਤ ਅੰਗਹੀਣ ਅਧਿਆਪਕਾਂ ਦੀ ਆਪਣੇ ਘਰਾਂ ਦੇ ਨਜ਼ਦੀਕ ਬਦਲੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। 3582 ਭਰਤੀ ਅਧੀਨ ਨਿਯੁਕਤ ਹੋਏ ਅਧਿਆਪਕਾਂ ਨੂੰ ਸੂਬਾ ਸਰਕਾਰ ਨੇ ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੁੰ ਮਜਬੂਤ ਕਰਨ ਦੇ ਮਕਸਦ ਨਾਲ ਨੌਕਰੀ ਦੇ ਮੁੱਢਲੇ ਤਿੰਨ ਸਾਲ ਸਰਹੱਦੀ ਜ਼ਿਲਿਆਂ ਵਿੱਚ ਨੌਕਰੀ ਕਰਨ ਲਈ ਪਾਬੰਦ ਕੀਤਾ ਸੀ। 3582 ਅਧਿਆਪਕ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ…

VIA PUNJAB
ਅੱਗੇ ਪੜ੍ਹੋ

ਬੱਲੇਬਾਜ਼ੀ ਦੀਆਂ ਗਲਤੀਆਂ ਚ ਜਲਦੀ ਤੋਂ ਜਲਦੀ ਸੁਧਾਰ ਕਰਨ ਦੀ ਜ਼ਰੂਰਤ : ਮੰਧਾਨਾ

ਬੱਲੇਬਾਜ਼ੀ ਦੀਆਂ ਗਲਤੀਆਂ ਚ ਜਲਦੀ ਤੋਂ ਜਲਦੀ ਸੁਧਾਰ ਕਰਨ ਦੀ ਜ਼ਰੂਰਤ : ਮੰਧਾਨਾ

ਹੈਮਿਲਟਨ – ਨਿਊਜ਼ੀਲੈਂਡ ਨਾਲ ਟੀ-20 ਸੀਰੀਜ਼ ਹਾਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਕਿਹਾ ਕਿ ਟੀਮ ਨੂੰ ਅਜੇ ਕੁਝ ਚੀਜ਼ਾਂ ਵਿਚ ਸੁਧਾਰ ਕਰਨ ਦੀ ਜ਼ਰੂਰੂਤ ਹੈ। ਸਪੋਰਟਸ ਵੈਬਸਾਈਟ ਮੁਤਾਬਕ ਮੰਧਾਨਾ ਦੀ 86 ਦੌੜਾਂ ਦੀ ਬਿਹਤਰੀਨ ਅਰਧ ਸੈਂਕੜੇ ਦੀ ਪਾਰੀ ਦੇ ਬਾਵਜੂਦ ਭਾਰਤੀ ਟੀਮ ਨੂੰ ਐਤਵਾਰ ਸੈਡਨ ਪਾਰਕ ਵਿਚ ਖੇਡੇ ਗਏ ਤੀਜੇ ਟੀ-20 ਮੁਕਾਬਲੇ ‘ਚ ਨਿਊਜ਼ੀਲੈਂਡ ਹੱਥੋਂ 2 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਤੋਂ ਬਾਅਦ ਭਾਰਤੀ ਟੀਮ…

VIA PUNJAB
ਅੱਗੇ ਪੜ੍ਹੋ

ਟੀ-20 ਗੇਂਦਬਾਜ਼ਾਂ ਦੀ ਸਭ ਤੋਂ ਵਧੀਆ ਰੈਕਿੰਗ ਚ ਪਹੁੰਚੇ ਕੁਲਦੀਪ ਤੇ ਰਾਸ਼ਿਦ

ਟੀ-20 ਗੇਂਦਬਾਜ਼ਾਂ ਦੀ ਸਭ ਤੋਂ ਵਧੀਆ ਰੈਕਿੰਗ ਚ ਪਹੁੰਚੇ ਕੁਲਦੀਪ ਤੇ ਰਾਸ਼ਿਦ

ਦੁਬਈ – ਕਲਾਈ ਦੇ ਵਧੀਆ ਸਪੀਨਰ ਕੁਲਦੀਪ ਯਾਦਵ ਆਈ.ਸੀ.ਸੀ. ਟੀ-20 ਗੇਂਦਬਾਜ਼ਾਂ ਦੀ ਰੈਕਿੰਗ ਵਿਚ ਦੂਜੇ ਸਥਾਨ ‘ਤੇ ਪਹੁੰਚ ਗਏ ਹਨ, ਜਦਕਿ ਭਾਰਤ 2 ਅੰਕ ਘਟਣ ਦੇ ਬਾਵਜੂਦ ਆਈ. ਸੀ. ਸੀ. ਟੀ-20 ਰੈਕਿੰਗ ਵਿਚ ਪਾਕਿਸਤਾਨ ਤੋਂ ਬਾਅਦ ਦੂਜੇ ਸਥਾਨ ‘ਤੇ ਬਣਿਆ ਹੋਇਆ ਹੈ। ਕੁਲਦੀਪ ਨੇ ਨਿਊਜ਼ੀਲੈਂਡ ਖਿਲਾਫ ਆਖਰੀ ਵਨਡੇ ਵਿਚ 26 ਦੌੜਾ ਦੇ ਕੇ ਦੋ ਵਿਕਟਾਂ ਲਈਆਂ। ਭਾਰਤ ਉਹ ਮੈਚ 4 ਦੋੜਾਂ ਨਾਲ ਅਤੇ ਸੀਰੀਜ਼ 1-2 ਨਾਲ ਹਾਰ ਗਿਆ। ਅਫਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਰੈਂਕਿੰਗ…

VIA PUNJAB
ਅੱਗੇ ਪੜ੍ਹੋ

ਅਮਰੀਕੀ ਅੰਬੈਸਡਰ ਕਰਨਗੇ 6 ਦੇਸ਼ਾਂ ਦੀ ਯਾਤਰਾ ਕਰਨ ਵਾਲੇ ਵਫਦ ਦੀ ਅਗਵਾਈ

ਅਮਰੀਕੀ ਅੰਬੈਸਡਰ ਕਰਨਗੇ 6 ਦੇਸ਼ਾਂ ਦੀ ਯਾਤਰਾ ਕਰਨ ਵਾਲੇ ਵਫਦ ਦੀ ਅਗਵਾਈ

ਵਾਸ਼ਿੰਗਟਨ – ਅਮਰੀਕਾ ਦੇ ਅੰਬੈਸਡਰ ਅਫਗਾਨਿਸਤਾਨ ਸਮੇਤ 6 ਦੇਸ਼ਾਂ ਦੀ ਯਾਤਰਾ ਕਰਨ ਵਾਲੀ ਇਕ ਵੱਡੀ ਵਫਦ ਦੀ ਅਗਵਾਈ ਕਰਨਗੇ। ਇਸ ਯਾਤਰਾ ਦਾ ਮਕਸਦ ਅਫਗਾਨਿਸਤਾਨ ‘ਚ ਸ਼ਾਂਤੀ ਪ੍ਰਕਿਰਿਆ ਨੂੰ ਬਲ ਦੇਣਾ ਅਤੇ ਅਫਗਾਨਿਸਤਾਨ ਸਬੰਧੀ ਗੱਲਬਾਤ ‘ਚ ਸਾਰੇ ਅਫਗਾਨ ਪੱਖਾਂ ਨੂੰ ਇਕੱਠੇ ਲਿਆਉਣਾ ਹੈ। ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਦੱਸਿਆ ਕਿ ਅਫਗਾਨਿਸਤਾਨ ‘ਚ ਸਾਬਕਾ ਅਮਰੀਕੀ ਅੰਬੈਸਡਰ ਜਲਮੈ ਖਲੀਲਜਾਦ 10 ਫਰਵਰੀ ਤੋਂ 28 ਫਰਵਰੀ ਤਕ ਅੰਤਰ ਏਜੰਸੀ ਵਫਦ ਦੀ ਅਗਵਾਈ ਕਰਨਗੇ। ਉਨ੍ਹਾਂ ਨੇ ਹਾਲ ਹੀ ‘ਚ ਤਾਲਿਬਾਨ ਨਾਲ…

VIA PUNJAB
ਅੱਗੇ ਪੜ੍ਹੋ

ਆਮ ਚੋਣਾਂ ਤੋਂ ਬਾਅਦ ਭਾਰਤ ਨਾਲ ਸਬੰਧ ਸੁਧਰਨਗੇ: ਪਾਕਿ ਮੰਤਰੀ

ਆਮ ਚੋਣਾਂ ਤੋਂ ਬਾਅਦ ਭਾਰਤ ਨਾਲ ਸਬੰਧ ਸੁਧਰਨਗੇ: ਪਾਕਿ ਮੰਤਰੀ

ਇਸਲਾਮਾਬਾਦ – ਪਾਕਿਸਤਾਨ ਦੇ ਵਿੱਤ ਮੰਤਰੀ ਅਸਦ ਉਮਰ ਨੇ ਆਸ ਜਤਾਈ ਹੈ ਕਿ ਭਾਰਤ ਵਿਚ ਆਮ ਚੋਣਾਂ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤੇ ਸੁਧਰਨਗੇ। ਉਨ੍ਹਾਂ ਕਿਹਾ ਕਿ ਪੱਛਮੀ ਸੰਸਾਰ ਦੇ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਭਾਰਤ-ਪਾਕਿ ਵਿਚਾਲੇ ਵਪਾਰ ’ਚ ਵਾਧਾ ਕਾਫ਼ੀ ਮਹੱਤਵਪੂਰਨ ਹੈ, ਪਰ ਗੁਆਂਢੀ ਮੁਲਕ ਵਿਚ ਹੋਣ ਵਾਲੀਆਂ ਚੋਣਾਂ ’ਚ ਪਾਕਿਸਤਾਨ ਵਿਰੋਧੀ ਮੁੱਦੇ ਭਾਰੂ ਰਹਿਣ ਕਾਰਨ ਫ਼ਿਲਹਾਲ ਇਹ ਸੰਭਵ ਨਹੀਂ ਜਾਪਦਾ।

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘਾ ਡੇਰਾ ਬਾਬਾ ਨਾਨਕ ’ਚ ਬਣੇਗੀ ਇਮੀਗ੍ਰੇਸ਼ਨ ਚੈੱਕ ਪੋਸਟ

ਕਰਤਾਰਪੁਰ ਲਾਂਘਾ ਡੇਰਾ ਬਾਬਾ ਨਾਨਕ ’ਚ ਬਣੇਗੀ ਇਮੀਗ੍ਰੇਸ਼ਨ ਚੈੱਕ ਪੋਸਟ

ਨਵੀਂ ਦਿੱਲੀ – ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਕਸਬੇ ਡੇਰਾ ਬਾਬਾ ਨਾਨਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੋਸਟ ਕਾਇਮ ਕੀਤੀ ਜਾਵੇਗੀ। ਡੇਰਾ ਬਾਬਾ ਨਾਨਕ ਗੁਆਂਢੀ ਮੁਲਕ ’ਚ ਦਾਖ਼ਲ ਹੋਣ ਅਤੇ ਵਾਪਸ ਪਰਤਣ ਲਈ ਲੋੜੀਂਦੇ ਦਸਤਾਵੇਜ਼ ਜਾਂਚਣ ਤੇ ਮਨਜ਼ੂਰੀ ਦੇਣ ਦੀ ਅਹਿਮ ਜਗ੍ਹਾ ਹੋਵੇਗੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਲੋੜੀਂਦੇ ਦਸਤਾਵੇਜ਼ਾਂ ਵਾਲੇ ਇਸ ਪੋਸਟ ਰਾਹੀਂ ਆ-ਜਾ ਸਕਣਗੇ। ਇਹ ਨੋਟੀਫ਼ਿਕੇਸ਼ਨ ਪਾਸਪੋਰਟ ਨੇਮਾਂ ਮੁਤਾਬਕ ਜਾਰੀ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਭੁੱਖ ਹੜਤਾਲ ਤੇ ਬੈਠੇ ਚੰਦਰਬਾਬੂ ਨਾਇਡੂ ਨੂੰ ਮਮਤਾ ਬੈਨਰਜੀ ਨੇ ਦਿੱਤਾ ਸਮਰਥਨ

ਭੁੱਖ ਹੜਤਾਲ ਤੇ ਬੈਠੇ ਚੰਦਰਬਾਬੂ ਨਾਇਡੂ ਨੂੰ ਮਮਤਾ ਬੈਨਰਜੀ ਨੇ ਦਿੱਤਾ ਸਮਰਥਨ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਅੱਜ ਇਕ ਦਿਨਾਂ ਭੁੱਖ ਹੜਤਾਲ ਤੇ ਬੈਠੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੂੰ ਸਮਰਥਨ ਦਿੱਤਾ ਹੈ| ਜਿਕਰਯੋਗ ਹੈ ਕਿ ਕੇਂਦਰ ਸਰਕਾਰ ਤੋਂ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਅਤੇ 2014 ਵਿੱਚ ਇਸ ਦੀ ਵੰਡ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਨਾਇਡੂ ਨਵੀਂ ਦਿੱਲੀ ਦੇ ਆਂਧਰਾ ਭਵਨ ਵਿਚ ਧਰਨੇ ਤੇ ਬੈਠੇ ਹੋਏ ਹਨ|…

VIA PUNJAB
ਅੱਗੇ ਪੜ੍ਹੋ

ਸ਼ਾਰਦਾ ਚਿਟਫੰਡ ਘਪਲਾ : ਕੋਰਟ ਨੇ ਸੀ.ਬੀ.ਆਈ ਜਾਂਚ ਦੀ ਨਿਗਰਾਨੀ ਤੋਂ ਕੀਤੀ ਨਾਂਹ

ਸ਼ਾਰਦਾ ਚਿਟਫੰਡ ਘਪਲਾ : ਕੋਰਟ ਨੇ ਸੀ.ਬੀ.ਆਈ ਜਾਂਚ ਦੀ ਨਿਗਰਾਨੀ ਤੋਂ ਕੀਤੀ ਨਾਂਹ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਵਿੱਚ ਸ਼ਾਰਦਾ ਚਿਟਫੰਡ ਘਪਲੇ ਦੀ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ| ਚੀਫ ਜਸਟਿਸ ਰੰਜਨ ਗੋਗੋਈ ਅਤੇ ਜੱਜ ਸੰਜੀਵ ਖੰਨਾ ਦੀ ਬੈਂਚ ਨੇ ਕੁਝ ਨਿਵੇਸ਼ਕਾਂ ਦੀ ਪਟੀਸ਼ਨ ਨੂੰ ਮਨਜ਼ੂਰ ਨਹੀਂ ਕੀਤਾ| ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਦਾਲਤ ਨੇ ਸੀ.ਬੀ.ਆਈ. ਨੂੰ ਚਿਟਫੰਡ ਘਪਲੇ ਦੀ ਜਾਂਚ ਦਾ ਆਦੇਸ਼ 2013 ਵਿੱਚ ਦਿੱਤਾ ਸੀ| ਇਸ ਦੇ ਬਾਵਜੂਦ ਜਾਂਚ ਅਜੇ ਤੱਕ ਪੂਰੀ ਨਹੀਂ ਹੋਈ ਹੈ| ਬੈਂਚ ਨੇ ਕਿਹਾ,”ਅਸੀਂ…

VIA PUNJAB
ਅੱਗੇ ਪੜ੍ਹੋ

ਸਾਊਦੀ ਅਰਬ ਨੂੰ ਖਸ਼ੋਗੀ ਦੀ ਲਾਸ਼ ਬਾਰੇ ਕੋਈ ਜਾਣਕਾਰੀ ਨਹੀਂ : ਅਧਿਕਾਰੀ

ਸਾਊਦੀ ਅਰਬ ਨੂੰ ਖਸ਼ੋਗੀ ਦੀ ਲਾਸ਼ ਬਾਰੇ ਕੋਈ ਜਾਣਕਾਰੀ ਨਹੀਂ : ਅਧਿਕਾਰੀ

ਵਾਸ਼ਿੰਗਟਨ – ਖਸ਼ੋਗੀ ਕਤਲਕਾਂਡ ਮਾਮਲੇ ਵਿਚ ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨਾਲ ਜੁੜੇ ਇਕ ਅਧਿਕਾਰੀ ਨੇ ਹੈਰਾਨ ਕਰ ਦੇਣ ਵਾਲਾ ਬਿਆਨ ਦਿੱਤਾ ਹੈ| ਬਿਆਨ ਮੁਤਾਬਕ ਇਸਤਾਂਬੁਲ ਸਥਿਤ ਸਾਊਦੀ ਅਰਬ ਦੇ ਦੂਤਘਰ ਵਿਚ ਮਾਰੇ ਗਏ ਪੱਤਰਕਾਰ ਜਮਾਲ ਖਸ਼ੋਗੀ ਦੀ ਲਾਸ਼ ਦੇ ਬਾਰੇ ਵਿਚ ਰਿਆਦ ਨੂੰ ਕੋਈ ਜਾਣਕਾਰੀ ਨਹੀਂ ਹੈ| ਸਾਊਦੀ ਅਰਬ ਦੇ ਅਧਿਕਾਰੀਆਂ ਦੇ ਇਕ ਦਲ ਵੱਲੋਂ ਖਸ਼ੋਗੀ ਦੀ ਹੱਤਿਆ ਦੀ ਪੁਸ਼ਟੀ ਹੋਣ ਦੇ ਬਾਅਦ ਵੀ ਇਹ ਬਿਆਨ ਹੈਰਾਨ ਕਰ ਦੇਣ ਵਾਲਾ ਹੈ| ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

15ਵੇਂ ਵਿੱਤ ਕਮਿਸ਼ਨ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮੁੱਦੇ ਦੇ ਹੱਲ ਲਈ ਕਮੇਟੀ ਦਾ ਗਠਨ

15ਵੇਂ ਵਿੱਤ ਕਮਿਸ਼ਨ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮੁੱਦੇ ਦੇ ਹੱਲ ਲਈ ਕਮੇਟੀ ਦਾ ਗਠਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮੇਟੀ ਦੇ ਗਠਨ ਦਾ ਸਵਾਗਤ, ਕਰਜ਼ੇ ਦੇ ਮੁੱਦੇ ਦਾ ਹੱਲ ਛੇਤੀ ਹੋਣ ਦੀ ਉਮੀਦ ਪ੍ਰਗਟਾਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਹੱਲ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦੋਂ 15ਵੇਂ ਵਿੱਤ ਕਮਿਸ਼ਨ ਨੇ ਇਸ ਦਾ ਜਾਇਜ਼ਾ ਲੈਣ ਅਤੇ ਹੱਲ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ। ਕਮਿਸ਼ਨ ਦੇ ਚੇਅਰਮੈਨ ਐਨ.ਕੇ.ਸਿੰਘ ਨੇ ਪੰਜਾਬ ਸਰਕਾਰ ਦੇ…

VIA PUNJAB
ਅੱਗੇ ਪੜ੍ਹੋ
1 864 865 866 867 868 1,271