ਪੀ. ਚਿੰਦਾਬਰਮ ਦੇ ਬੇਟੇ ਕਾਰਤੀ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ

ਪੀ. ਚਿੰਦਾਬਰਮ ਦੇ ਬੇਟੇ ਕਾਰਤੀ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ

ਨਵੀਂ ਦਿੱਲੀ – ਸਾਬਕਾ ਵਿੱਤ ਮੰਤਰੀ ਪੀ. ਚਿੰਦਾਬਰਮ ਦੇ ਬੇਟੇ ਕਾਰਤੀ ਚਿੰਦਾਬਰਮ ਦੀ ਪਟੀਸ਼ਨ ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ| ਅਦਾਲਤ ਦੀ ਰਜਿਸਟਰੀ ਵਿੱਚ 10 ਕਰੋੜ ਰੁਪਏ ਜਮਾ ਕਰਵਾਉਣ ਦੀ ਸ਼ਰਤ ਤੇ ਉਸ ਨੂੰ ਵਿਦੇਸ਼ ਜਾਣ ਦੀ ਆਗਿਆ ਮਿਲ ਗਈ ਹੈ| ਚੀਫ ਜਸਟਿਸ ਰੰਜਨ ਗੰਗੋਈ ਨੇ ਕਾਰਤੀ ਚਿੰਦਾਬਰਮ ਨੂੰ ਕਿਹਾ ਹੈ ਕਿ ਤੁਸੀਂ ਜਿੱਥੇ ਵੀ ਜਾਣਾ ਚਾਹੁੰਦੇ ਹੋ, ਜਾ ਸਕਦੇ ਹੋ ਅਤੇ ਜੋ ਕਰਨਾ ਚਾਹੁੰਦੇ ਹੋ, ਕਰ ਸਕਦੇ ਹੋ ਪਰ…

VIA PUNJAB
ਅੱਗੇ ਪੜ੍ਹੋ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 6 ਗੋਲਡ ਮੈਡਲ ਜਿੱਤੇ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 6 ਗੋਲਡ ਮੈਡਲ ਜਿੱਤੇ

ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ 7 ਮੁਹਾਲੀ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਅਰਸ਼ਪ੍ਰੀਤ ਕੋਰ ਨੇ ਤੰਦਰੁਸਤ ਪੰਜਾਬ ਸਟੇਟ ਸਵੀਮਿੰਗ ਚਂਪੀਅਨਸ਼ਿਪ ਵਿੱਚ 6 ਗੋਲਡ ਮੈਡਲ ਅਤੇ ਇਕ ਸਿਲਵਰ ਮੈਡਲ ਜਿਤ ਕੇ ਐਸ ਏ ਐਸ ਨਗਰ ਦਾ ਨਾਮ ਰੌਸ਼ਣ ਕੀਤਾ ਹੈ| ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈ ਤੈਰਾਕੀ ਚੈਂਪੀਅਨਸ਼ਿਪ ਵਿੱਚ ਅਰਸ਼ਪ੍ਰੀਤ ਕੌਰ ਨੇ 50 ਮੀਟਰ ਅਤੇ 100 ਮੀਟਰ ਬੈਕਸਟਰੋਕ ਰੇਸ ਵਿੱਚ ਪੰਜਾਬ ਭਰ ਵਿਚੋਂ ਪਹਿਲ ਸਥਾਨ ਤੇ ਰਹਿ ਕੇ ਗੋਲਡ ਮੈਡਲ ਜਿਤੇ|…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਚੀਚੀ ਨੂੰ ਖ਼ੂਨ ਲਗਾ ਕੇ ਸ਼ਹੀਦ ਬਣਨ ਦਾ ਢੌਂਗ ਬੰਦ ਕਰੇ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀ ਦਲ ਚੀਚੀ ਨੂੰ ਖ਼ੂਨ ਲਗਾ ਕੇ ਸ਼ਹੀਦ ਬਣਨ ਦਾ ਢੌਂਗ ਬੰਦ ਕਰੇ: ਸੁਖਜਿੰਦਰ ਸਿੰਘ ਰੰਧਾਵਾ

“ਜੇ ਭਾਜਪਾ ਸੱਚਮੁੱਚ ਸਿੱਖਾਂ ਦੇ ਮਸਲਿਆਂ ਵਿੱਚ ਦਿੰਦੀ ਹੈ ਤਾਂ ਹਰਸਿਮਰਤ ਅਸਤੀਫ਼ਾ ਦੇ ਕੇ ਰੋਸ ਪ੍ਰਗਟਾਵੇ” ਚੰਡੀਗੜ – ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਧਾਨ ਲਾਉਣ ਦੇ ਮਾਮਲੇ ਵਿੱਚ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਦੀ ਦਖ਼ਲ ਅੰਦਾਜ਼ੀ ਬਾਰੇ ਅਕਾਲੀ ਆਗੂ ਅਤੇ ਭਾਜਪਾ ਦੇ ‘ਵਿਧਾਇਕ’ ਮਨਜਿੰਦਰ ਸਿਰਸਾ ਦੇ ਬਿਆਨ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਚੀਚੀ ਨੂੰ ਖ਼ੂਨ ਲਗਾ ਕੇ ਸ਼ਹੀਦ ਬਣਨ ਦਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਵਿਚ ਕੁਸ਼ੀਨਗਰ ਦਾ ਦੌਰਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਵਿਚ ਕੁਸ਼ੀਨਗਰ ਦਾ ਦੌਰਾ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਸਥਿਤ ਕੌਮਾਂਤਰੀ ਸੈਰ-ਸਪਾਟਾਂ ਥਾਂ ਵਿਚ ਪਰਿਨਿਰਵਾਣ ਥਾਂ ‘ਤੇ ਜਾ ਕੇ ਮਹਾਤਮਾ ਬੁੱਧ ਦੀ ਮੂਰਤੀ ਵੇਖੀ ਅਤੇ ਮੂਰਤੀ ਦੀ ਪ੍ਰਕ੍ਰਿਮਾ ਕੀਤੀ| ਇਸ ਮੌਕੇ ‘ਤੇ ਉਨਾਂ ਕਿਹਾ ਕਿ ਮਹਾਤਮਾ ਬੁੱਧ ਦੇ ਇਸ ਥਾਂ ਆ ਕੇ ਮੈਂ ਗਿਆਨ ਵਰਗੀ ਤਰੰਗਾਂ ਨੂੰ ਮਹਿਸੂਸ ਕਰ ਰਿਹਾ ਹਾਂ, ਜਿਵੇਂ ਗੀਤਾ ਦੀ ਪਵਿੱਤਰ ਥਾਂ ਕੁਰੂਕਸ਼ੇਤਰ ਵਿਚ ਹੈ| ਉਨਾਂ ਕਿਹਾ ਕਿ ਮਹਾਤਮਾ ਬੁੱਧ ਨੇ ਭਗਵਾਨ ਸ੍ਰੀ ਕ੍ਰਿਸ਼ਣ ਦੇ ਕਰਮ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਕਿਸਾਨਾਂ ਨੂੰ ਪ੍ਰੋਤਸਿਤਹ ਕਰਨ ਲਈ ਕਿਸਾਨ ਰਤਨ ਪੁਰਸਕਾਰ ਸ਼ੁਰੂ ਕਰਨ ਜਾ ਰਹੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਹਰਿਆਣਾ ਸਰਕਾਰ ਕਿਸਾਨਾਂ ਨੂੰ ਪ੍ਰੋਤਸਿਤਹ ਕਰਨ ਲਈ ਕਿਸਾਨ ਰਤਨ ਪੁਰਸਕਾਰ ਸ਼ੁਰੂ ਕਰਨ ਜਾ ਰਹੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਸਰਕਾਰ ਇਸ ਸਾਲ ਨਾਲ ਕਿਸਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਕਿਸਾਨ ਰਤਨ ਪੁਰਸਕਾਰ ਸ਼ੁਰੂ ਕਰਨ ਜਾ ਰਹੀ ਹੈ| ਇਸ ਵਿਚ ਪੁਰਸਕਾਰ ਵੱਜੋਂ 5 ਲੱਖ ਰੁਪਏ ਨਗਦ ਤੇ ਇਕ ਯਾਦਗ਼ਾਰੀ ਚਿੰਨਦਿੱਤਾ ਜਾਵੇਗਾ| ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਹਰਿਆਣਾ ਪੰਚਾਇਤ ਭਵਨ, ਚੰਡੀਗੜਵਿਚ ਆਯੋਜਿਤ ਇਕ ਸਮਾਰੋਹ ਵਿਚ ਕੀਤੀ| ਹਰਿਆਣਾ ਸਰਕਾਰ ਵੱਲੋਂ ਇਸ ਸਮਾਰੋਹ ਦਾ ਆਯੋਜਨਾ ਪਦਮ ਭੂਸ਼ਣ ਤੇ ਪਦਮਸ੍ਰੀ 2019 ਪੁਰਸਕਾਰ ਲਈ ਚੋਣ ਹੋਣ ਵਾਲੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ – ਹਰਿਆਣਾ ਵਿਚ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਵੱਖ-ਵੱਖ ਥਾਂਵਾਂ ‘ਤੇ ਮਨਾਈ ਗਈ| ਇਸ ਮੌਕੇ ‘ਤੇ ਰਾਜ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੂਬਾ ਵਾਸੀਆਂ ਸਮੇਤ ਹੋਰ ਲੋਕਾਂ ਨੇ ਉਨਾਂ ਨੂੰ ਯਾਦ ਕਰਦੇ ਹੋਏ ਉਨਾਂ ਨੇ ਸ਼ਰਧਾਂਜਲੀ ਦਿੱਤੀ| ਸ਼ਰਧਾਂਜਲੀ ਪ੍ਰੋਗ੍ਰਾਮਾਂ ਵਿਚ ਸਾਰੇ ਲੋਕਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੌਜੁਆਨ ਪੀੜੀ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਮਹਾਤਮਾ…

VIA PUNJAB
ਅੱਗੇ ਪੜ੍ਹੋ

ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ: ਗੁਲਾਟੀ

ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ: ਗੁਲਾਟੀ

ਚੇਅਰਪਰਸਨ ਨੇ ਅੰਤਰ ਵਿਭਾਗੀ ਕਮੇਟੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕੰਮ ਵਾਲੀਆਂ ਥਾਵਾਂ ਉਤੇ ਜਿਨਸੀ ਸ਼ੋਸ਼ਣ ਸਬੰਧੀ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਸ ਮੰਤਵ ਲਈ ਬਣੀਆਂ ਅੰਤਰ ਵਿਭਾਗੀ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸਿਹਤ, ਸਿੱਖਿਆ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ‘ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ (ਰੋਕਥਾਮ ਤੇ ਸ਼ਿਕਾਇਤ ਨਿਬੇੜਾ)…

VIA PUNJAB
ਅੱਗੇ ਪੜ੍ਹੋ

ਭਗਵੰਤ ਮਾਨ ਨੇ ‘ਆਪ’ ਦੇ ਪੰਜਾਬ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਭਗਵੰਤ ਮਾਨ ਨੇ ‘ਆਪ’ ਦੇ ਪੰਜਾਬ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਜ ਸੂਬਾ ਪਾਰਟੀ ਦੀ ਇਕਾਈ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ।ਹੈ। ਚੰਡੀਗੜ੍ਹ ’ਚ ਹੋਏ ਇਕ ਸਮਾਰੋਹ ਦੌਰਾਨ ਮਾਨ ਨੂੰ ਪੰਜਾਬ ਆਪ ਲੀਡਰਸ਼ਿਪ ਦੀ ਮੌਜੂਦਗੀ ਵਿਚਕਾਰ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਕਰੀਬ 10 ਮਹੀਨੇ ਪਹਿਲਾਂ ਭਗਵੰਤ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ।

VIA PUNJAB
ਅੱਗੇ ਪੜ੍ਹੋ

1.37 ਲੱਖ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

1.37 ਲੱਖ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਮਾਨਸਾ – ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ ਅਜ ਲੁਧਿਆਣਾ ਨਿਵਾਸੀ ਇਕ ਵਿਅਕਤੀ ਅਤੇ ਇਕ ਔਰਤ ਨੂੰ 1 ਲਖ 37 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਦੋਸ਼ੀਆਂ ਦੀ ਪਹਿਚਾਣ ਨਿਰਮਲ ਸਿੰਘ ਅਤੇ ਮਨਪ੍ਰੀਤ ਕੌਰ ਪਿੰਡ ਮਡਿਆਣੀ, ਥਾਣਾ ਦਾਖਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਨਿਰਮਲ ਸਿੰਘ ਤੇ ਸਾਲ 2013 ਵਿਚ ਵੀ ਲੁਧਿਆਣਾ ਪੁਲਿਸ ਨੇ 20 ਕਿਲੋਗ੍ਰਾਮ ਭੁਕੀ ਦੇ ਕੇਸ ਵਿਚ ਮਾਮਲਾ ਦਰਜ ਕੀਤਾ ਸੀ।ਐਸ.ਐਸ.ਪੀ. ਮਨਧੀਰ ਸਿੰਘ ਨੇ ਅਜ ਉਨ੍ਹਾਂ ਦੇ ਦਫ਼ਤਰ ਵਿਖੇ ਕੀਤੀ…

VIA PUNJAB
ਅੱਗੇ ਪੜ੍ਹੋ

ਅਨਏਡਿਡ ਕਾਲੇਜਿਸ ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਗਹਿਲੋਤ ਨੂੰ ਨਵੀਂ ਦਿੱਲੀ ਵਿੱਚ ਮਿਲਣਗੇ

ਅਨਏਡਿਡ ਕਾਲੇਜਿਸ ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਗਹਿਲੋਤ ਨੂੰ ਨਵੀਂ ਦਿੱਲੀ ਵਿੱਚ ਮਿਲਣਗੇ

ਮੋਹਾਲੀ – ਅਨਏਡਿਡ ਕਾਲੇਜਿਸ ਦੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਦਾ ਵਫਦ ਬਕਾਇਆ ਪੋਸਟ ਮੈਟਰਿਕ ਸਕਾਲਰਸ਼ਿਪ (ਪੀਐਮਐਸ) ਫੰਡ ਦੇ ਲਈ ਮਿਨਿਸਟਰੀ ਆਫ ਸਟੇਟ ਫਾਰ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ, ਸ਼੍ਰੀ ਵਿਜੈ ਸਾਂਪਲਾ ਅਤੇ ਸੈਂਟਰ ਮਿਨਿਸਟਰ ਆਫ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ, ਡਾ.ਥਾਵਰ ਚੰਦ ਗਹਿਲੋਤ ਨੂੰ 31 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਮਿਲੇਗਾ।ਜੈਕ ਦੇ ਬੁਲਾਰੇ, ਡਾ.ਅੰਸ਼ੂ ਕਟਾਰੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਰਥਿਕ ਸਾਲ ਹੁਣ ਖਤਮ ਹੋਣ ਵਾਲਾ ਹੈ। ਪਹਿਲਾਂ ਤੋਂ ਹੀ ਬਹੁਤ ਸਾਰੇ ਕਾਲੇਜ ਧਨਰਾਸ਼ੀ ਜਾਰੀ ਨਾ…

VIA PUNJAB
ਅੱਗੇ ਪੜ੍ਹੋ
1 886 887 888 889 890 1,271