ਕਮਿਸ਼ਨ ਵੱਲੋਂ ਪੰਚਾਇਤੀ ਰਾਜ, ਸ਼ਹਿਰੀ ਸਥਾਨਕ ਸਰਕਾਰਾਂ ਤੇ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ

ਕਮਿਸ਼ਨ ਵੱਲੋਂ ਪੰਚਾਇਤੀ ਰਾਜ, ਸ਼ਹਿਰੀ ਸਥਾਨਕ ਸਰਕਾਰਾਂ ਤੇ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਤਾਰਾਂ ਮੈਂਬਰੀ ਕਮਿਸ਼ਨ ਦਾ ਸਵਾਗਤ ਚੰਡੀਗੜ੍ਹ – 15ਵੇਂ ਵਿੱਤ ਕਮਿਸ਼ਨ ਨੇ ਅੱਜ ਇੱਥੇ ਤਾਜ ਹੋਟਲ ਵਿੱਚ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼) ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ।ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁੱਧ ਤਿਵਾਰੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਉਤੇ ਇਸ ਸਤਾਰਾਂ ਮੈਂਬਰੀ ਕਮਿਸ਼ਨ ਦਾ ਨਿੱਘਾ ਸਵਾਗਤ ਕੀਤਾ। ਇਹ ਉੱਚ…

VIA PUNJAB
ਅੱਗੇ ਪੜ੍ਹੋ

ਲੜੀ ਵਿੱਚ ਹੂੰਝਾ ਫੇਰਨ ਦੀ ਕੋਸ਼ਿਸ਼ ਕਰਾਂਗੇ: ਮਿਤਾਲੀ

ਲੜੀ ਵਿੱਚ ਹੂੰਝਾ ਫੇਰਨ ਦੀ ਕੋਸ਼ਿਸ਼ ਕਰਾਂਗੇ: ਮਿਤਾਲੀ

ਮਾਊਂਟ ਮਾਉਂਗਨੁਈ – ਕਪਤਾਨ ਮਿਤਾਲੀ ਰਾਜ ਨੇ ਅੱਜ ਦੂਜੇ ਇੱਕ ਰੋਜ਼ਾ ਵਿੱਚ ਜਿੱਤ ਦਰਜ ਕਰਨ ਮਗਰੋਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਟੀਚਾ ਨਿਊਜ਼ੀਲੈਂਡ ਖ਼ਿਲਾਫ਼ ਇਸ ਲੜੀ ਵਿੱਚ ਹੂੰਝਾ ਫੇਰਨ ਦਾ ਹੈ। ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਠ ਵਿਕਟਾਂ ਨਾਲ ਆਪਣੇ ਨਾਮ ਕੀਤਾ ਹੈ। ਤੀਜਾ ਇੱਕ ਰੋਜ਼ਾ ਸ਼ੁਕਰਵਾਰ ਨੂੰ ਖੇਡਿਆ ਜਾਵੇਗਾ। ਮਿਤਾਲੀ ਨੇ ਕਿਹਾ, ‘‘ਅਸੀਂ 3-0 ਨਾਲ ਲੜੀ ਜਿੱਤਣੀ ਚਾਹਾਂਗੇ। ਇਸ ਦੇ ਨਾਲ ਹੀ ਅਸੀਂ ਨੌਜਵਾਨ ਖਿਡਾਰੀਆਂ ਨੂੰ ਮੌਕਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ, ਜੋ ਇਕ ਲੰਬੀ ਬੀਮਾਰੀ ਤੋਂ ਪੀੜਤ ਸਨ| ਅੱਜ ਨਵੀਂ ਦਿੱਲੀ ਵਿਚ ਉਨਾਂ ਨੇ ਆਖੀਰੀ ਸਾਹ ਲਈ| ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਜਾਰਜ ਫ਼ਰਨਾਡੀਸ ਦੀ ਮੌਤ ‘ਤੇ ਦੁੱਖ ਪ੍ਰਗਟਾਉਂਦੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਹ ਇਕ ਮਿਹਨਤਕਸ਼ ਨੇਤਾ ਸਨ ਅਤੇ ਉਨਾਂ ਦੀ ਮੌਤ ਨਾਲ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਨਹੀਂ ਕੀਤੀ ਜਾ…

VIA PUNJAB
ਅੱਗੇ ਪੜ੍ਹੋ

ਜਾਪਾਨ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਜਾਪਾਨ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਟੋਕੀਓ – ਜਾਪਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 5.3 ਮਾਪੀ ਗਈ ਹੈ| ਮੌਸਮ ਅਧਿਕਾਰੀਆਂ ਨੇ ਇਸ ਕਾਰਨ ਸੁਨਾਮੀ ਆਉਣ ਦੀ ਚਿਤਾਵਨੀ ਜਾਰੀ ਨਹੀਂ ਕੀਤੀ| ਉਨ੍ਹਾਂ ਦੱਸਿਆ ਕਿ ਦੁਪਹਿਰ ਦੇ 12.42 ਤੇ ਭੂਚਾਲ ਦੇ ਝਟਕੇ ਲੱਗੇ ਅਤੇ ਲੋਕ ਘਰਾਂ ਵਿੱਚੋਂ ਬਾਹਰ ਆ ਗਏ| ਭੂਚਾਲ ਦੀ ਜ਼ਮੀਨ ਵਿੱਚ ਡੂੰਘਾਈ 40 ਕਿਲੋਮੀਟਰ ਤਕ ਸੀ| ਇਸ ਦਾ ਕੇਂਦਰ ਚਿੱਬਾ ਪਰਫੈਕਚਰ ਨੇੜੇ ਸੀ| ਮੌਸਮ ਅਧਿਕਾਰੀਆਂ ਦੀ ਏਜੰਸੀ ਨੇ ਦੱਸਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਦੇਹਾਂਤ

ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਦੇਹਾਂਤ

ਨਵੀਂ ਦਿੱਲੀ – ਸਮਤਾ ਪਾਰਟੀ ਦੇ ਬਾਨੀ ਅਤੇ ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਅੱਜ ਸਵੇਰੇ 7 ਵਜੇ ਦੇਹਾਂਤ ਹੋ ਗਿਆ| ਉਹ 88 ਸਾਲ ਦੇ ਸਨ| ਜਾਣਕਾਰੀ ਮੁਤਾਬਕ ਬੀਤੇ ਕੁਝ ਦਿਨਾਂ ਤੋਂ ਉਹ ਸਵਾਈਨ ਫਲੂ ਨਾਲ ਪੀੜਤ ਸਨ| ਉਹ ਕਾਫੀ ਲੰਬੇ ਸਮੇਂ ਤੋਂ ਉਹ ਬੀਮਾਰ ਵੀ ਸਨ| ਉਨ੍ਹਾਂ ਨੇ ਰਾਜਧਾਨੀ ਦਿੱਲੀ ਵਿਚ ਆਖਰੀ ਸਾਹ ਲਿਆ|ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਭਾਰਤੀ ਰਾਜਨੀਤੀ ਵਿਚ ਇਤਿਹਾਸਿਕ ਯੋਗਦਾਨ ਰਿਹਾ ਹੈ| ਫਿਰ ਭਾਵੇਂ ਉਹ ਰੱਖਿਆ ਖੇਤਰ ਵਿਚ…

VIA PUNJAB
ਅੱਗੇ ਪੜ੍ਹੋ

ਝਾਰਖੰਡ ਵਿੱਚ ਹੋਏ ਸਖਤ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਨਕਸਲੀ ਕੀਤੇ ਢੇਰ

ਝਾਰਖੰਡ ਵਿੱਚ ਹੋਏ ਸਖਤ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਨਕਸਲੀ ਕੀਤੇ ਢੇਰ

ਰਾਂਚੀ – ਝਾਰਖੰਡ ਦੇ ਸਿੰਘਭੂਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ| ਅੱਜ ਹੋਏ ਸਖਤ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ 5 ਨਕਸਲੀਆਂ ਨੂੰ ਮਾਰ ਦਿੱਤਾ| ਮੁਕਾਬਲੇ ਵਾਲੇ ਸਥਾਨ ਤੇ ਪੁਲੀਸ ਨੂੰ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ| ਪ੍ਰਾਪਤ ਜਾਣਕਾਰੀ ਮੁਤਾਬਕ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਜਾਣਕਾਰੀ ਮਿਲਣ ਤੇ ਸੋਮਵਾਰ ਸ਼ਾਮ ਕੇਂਦਰੀ ਰਿਜ਼ਰਵ ਪੁਲੀਸ ਬਲ ਦੀ ਕੋਬਰਾ ਬਟਾਲੀਅਨ ਅਤੇ ਖੂੰਟੀ ਪੁਲੀਸ ਨੇ ਮੁਰਹੂ ਥਾਣਾ ਖੇਤਰ ਵਿੱਚ ਨਕਸਲੀਆਂ ਦੇ ਠਿਕਾਣਿਆਂ ਦੀ ਘੇਰਾਬੰਦੀ…

VIA PUNJAB
ਅੱਗੇ ਪੜ੍ਹੋ

ਭਾਜਪਾ ਅਸਾਮ ਦੇ ਹਿੱਤਾਂ ਦੀ ਹਮੇਸ਼ਾ ਰੱਖਿਆ ਕਰੇਗੀ : ਮੋਦੀ

ਭਾਜਪਾ ਅਸਾਮ ਦੇ ਹਿੱਤਾਂ ਦੀ ਹਮੇਸ਼ਾ ਰੱਖਿਆ ਕਰੇਗੀ : ਮੋਦੀ

ਨਵੀਂ ਦਿੱਲੀ – ਪੂਰਬ-ਉੱਤਰ ਵਿਚ ਨਾਗਰਿਕਤਾ ਬਿੱਲ ਨੂੰ ਲੈ ਕੇ ਹੋ ਰਹੀ ਸਿਆਸਤ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਹਮੇਸ਼ਾ ਅਸਾਮ ਦੇ ਹਿੱਤਾਂ ਦੀ ਰੱਖਿਆ ਕਰੇਗੀ| ਉਨ੍ਹਾਂ ਨੇ ਤਿੰਨ ਜਨਜਾਤੀ ਖੁਦਮੁਖਤਿਆਰੀ ਪਰੀਸ਼ਦਾਂ ਦੀਆਂ ਚੋਣਾਂ ਵਿਚ ਭਾਜਪਾ ਪਾਰਟੀ ਦਾ ਸਮਰਥਨ ਦੇਣ ਲਈ ਟਵਿੱਟਰ ਜ਼ਰੀਏ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ| ਉਨ੍ਹਾਂ ਨੇ ਟਵੀਟ ਕੀਤਾ, ”ਸੂਬੇ ਵਿਚ 3 ਜਨਜਾਤੀ ਖੁਦਮੁਖਤਿਆਰ ਪਰੀਸ਼ਦ ਦੀਆਂ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਸਮਰਥਨ ਦੇਣ ਲਈ ਮੈਂ ਅਸਾਮ ਦੇ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਤੇ 2 ਫਰਵਰੀ ਨੂੰ ਹੋਵੇਗੀ

ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਤੇ 2 ਫਰਵਰੀ ਨੂੰ ਹੋਵੇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਅਤੇ 2 ਫ਼ਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸੱਕਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਨਾਲ ਜੋੜਨ ਲਈ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਪੇਂਡੂ ਇਲਾਕਿਆਂ ਵਿੱਚ ਜੀਵਨ ਪੱਧਰ ਸੰਵਾਰਨ ਲਈ 384.40 ਕਰੋੜ ਰੁਪਏ ਦੀ ‘ਸਮਾਰਟ ਪਿੰਡ ਮੁਹਿੰਮ’ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਪੇਂਡੂ ਇਲਾਕਿਆਂ ਵਿੱਚ ਜੀਵਨ ਪੱਧਰ ਸੰਵਾਰਨ ਲਈ 384.40 ਕਰੋੜ ਰੁਪਏ ਦੀ ‘ਸਮਾਰਟ ਪਿੰਡ ਮੁਹਿੰਮ’ ਨੂੰ ਹਰੀ ਝੰਡੀ

ਚੰਡੀਗੜ – ਸੂਬੇ ਦੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ 384.40 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ‘ਸਮਾਰਟ ਪਿੰਡ ਮੁਹਿੰਮ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਪਦਮ ਪੁਰਸਕਾਰ ਨਾਲ ਸਨਮਾਨਿਤ ਵਿਅਕਤੀਆਂ ਦਾ ਕਰੇਗੀ ਸਨਮਾਨ

ਹਰਿਆਣਾ ਸਰਕਾਰ ਪਦਮ ਪੁਰਸਕਾਰ ਨਾਲ ਸਨਮਾਨਿਤ ਵਿਅਕਤੀਆਂ ਦਾ ਕਰੇਗੀ ਸਨਮਾਨ

ਚੰਡੀਗੜ – ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ-2019 ਨੂੰ ਪਦਮਭੂਸ਼ਣ ਤੇ ਪਦਮਸ੍ਰੀ ਨਾਲ ਸਨਮਾਨਿਤ ਹਰਿਆਣਾ ਦੀ 5 ਵਿਅਕਤੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੇ ਕਿਸਾਨ ਅਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹਾਂ ਦਸਿਆ ਕਿ ਹਰਿਆਣਾ ਕਿਸਾਨ ਭਲਾਈ ਆਯੋਗ ਵਲੋਂ ਕਲ 30 ਜਨਵਰੀ ਨੂੰ ਚੰਡੀਗੜਦੇ ਸੈਕਟਰ-28 ਸਥਿਤ ਹਰਿਆਣਾ ਪੰਚਾਇਤ ਭਵਨ ਵਿਚਜ ਆਯੋਜਿਤ ਇਕ ਵਿਸ਼ੇਸ਼ ਸਮਾਰੋਹ ਵਿਚ ਇੰਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

VIA PUNJAB
ਅੱਗੇ ਪੜ੍ਹੋ
1 888 889 890 891 892 1,271