ਪੰਜਾਬੀ ਏਕਤਾ ਪਾਰਟੀ ਹਮਖਿਆਲੀ ਪਾਰਟੀਆਂ ਨਾਲ ਲੋਕ ਸਭਾ ਚੋਣਾਂ ਲੜੇਗੀ : ਖਹਿਰਾ

ਪੰਜਾਬੀ ਏਕਤਾ ਪਾਰਟੀ ਹਮਖਿਆਲੀ ਪਾਰਟੀਆਂ ਨਾਲ ਲੋਕ ਸਭਾ ਚੋਣਾਂ ਲੜੇਗੀ : ਖਹਿਰਾ

ਕਰੀਬ 50 ਫੀਸਦੀ ਲੋਕ ਸਭਾ ਸੀਟਾਂ ਲਈ ਹਮਖਿਆਲੀ ਪਾਰਟੀਆਂ ਤੋ ਬਣੀ ਆਪਸੀ ਸਹਿਮਤੀ ਸਮਾਣਾ – ਪੰਜਾਬ ਏਕਤਾ ਪਾਰਟੀ ਮੁੱਖ ਸੁਖਪਾਲ ਸਿੰਘ ਖਹਿਰਾ ਦੀ ਤਰ੍ਹਾਂ ਅਗਾਮੀ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਦੇ ਸਮਾਣਾ ਵਿਚ ਇਕ ਵਿਸਾਲ ਰੈਲੀ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਰਾਜਨਿਤੀ ਇਕ ਧੰਦਾ ਬਣ ਕੇ ਰਿਹ ਗਈ ਅਤੇ ਹਰੇਕ ਪਾਰਟੀਆਂ ਪੈਸੇਵਾਲਿਆ ਦੀ ਗੁਲਾਮ ਬਣ ਕੇ ਰਹਿ ਗਈ ਹੈ ਕਿਸੇ ਵੀ ਪਾਰਟੀ ਦੇ ਵਰਕਰ ਦੀ ਕੋਈ ਕਦਰ…

VIA PUNJAB
ਅੱਗੇ ਪੜ੍ਹੋ

ਭਗਵੰਤ ਮਾਨ ਅੱਜ ਤੋਂ ਮੁੜ ਸੰਭਾਲਣਗੇ ‘ਆਪ’ ਪੰਜਾਬ ਪ੍ਰਧਾਨ ਦਾ ਅਹੁਦਾ

ਭਗਵੰਤ ਮਾਨ ਅੱਜ ਤੋਂ ਮੁੜ ਸੰਭਾਲਣਗੇ ‘ਆਪ’ ਪੰਜਾਬ ਪ੍ਰਧਾਨ ਦਾ ਅਹੁਦਾ

ਮੁਨੀਸ਼ ਸਿਸੋਦੀਆ ਕਰਨਗੇ ਚੰਡੀਗੜ੍ਹ ਵਿਖੇ ਤਾਜਪੋਸ਼ੀ ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਮੁੜ ਤੋਂ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰ ਦਿਤਾ ਹੈ। ਦਿਲੀ ਦੇ ਉਪ ਮੁਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ 30 ਜਨਵਰੀ ਨੂੰ ਚੰਡੀਗੜ੍ਹ ਵਿਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਮਾਨ ਸੌਂਪਣਗੇ। ‘ਆਪ’ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਪਿਛਲੇ ਦਿਨੀਂ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਸਫ਼ਲਤਾ ਦੇ ਮੰਤਰ ਦੱਸੇ

ਮੋਦੀ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਸਫ਼ਲਤਾ ਦੇ ਮੰਤਰ ਦੱਸੇ

ਨਵੀਂ ਦਿੱਲੀ – ‘ਪ੍ਰੀਖਿਆ ’ਤੇ ਚਰਚਾ’ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਦਿਲੀ ਦੇ ਤਾਲਕਟੋਰਾ ਸਟੇਡੀਅਮ ਤੋਂ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਪ੍ਰਿਖਿਆਵਾਂ ਦੇ ਟਿਪਸ ਦਿੱਤੇ। ਇਹ ਪ੍ਰੋਗਰਾਮ ਦੂਸਰੀ ਵਾਰ ਹੋਇਆ ਹੈ। ਇਸ ਵਾਰੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਪ੍ਰੋਗਰਾਮ ’ਚ ਹਿਸਾ ਲੈਣ ਦਾ ਮੌਕਾ ਮਿਲਿਆ ਹੈ।

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਤੇ ਪੀਜੀਆਈ ਨੇ ਲਗਾਇਆ ਠਖੂਨਦਾਨ ਕੈਂਪੂ

ਆਰੀਅਨਜ਼ ਗਰੁੱਪ ਤੇ ਪੀਜੀਆਈ ਨੇ ਲਗਾਇਆ ਠਖੂਨਦਾਨ ਕੈਂਪੂ

ਮੌਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਜ਼, ਰਾਜਪੁਰਾ ਨੇੜੇ ਚੰਡੀਗੜ੍ਹ ਨੇ ਬਲੱਡ ਟਰਾਂਸਫਿਊਜ਼ਨ ਵਿਭਾਗ, ਪੀਜੀਆਈ, ਚੰਡੀਗੜ ਨਾਲ ਮਿਲ ਕੇ ਅੱਜ ਕਾਲਜ ਵਿਚ ਠਖੂਨਦਾਨ ਕੈਂਪੂ ਦਾ ਆਯੋਜਨ ਕੀਤਾ। ਸ਼੍ਰੀ ਮਦਨ ਲਾਲ ਜਲਾਲਪੁਰ, ਐਮਐਲਏ, ਘਨੌਰ ਨੇ ਕੈਂਪ ਦਾ ਉਦਘਾਟਨ ਕੀਤਾ ਜਦਕਿ ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ:ਅੰਸ਼ੂ ਕਟਾਰੀਆ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਪੀ.ਜੀ.ਆਈ ਚੰਡੀਗੜ ਦੇ ਡਾਕਟਰਾਂ, ਨਰਸਾਂ ਅਤੇ ਟੈਕਨੀਸ਼ੀਅਨਾਂ ਦੀ 8 ਮੈਂਬਰੀ ਟੀਮ ਨੇ ਡਾ: ਅਨੀਤਾ, ਅਸਿਸਟੈਟ ਬਲੱਡ ਟਰਾਂਸਫਿਊਜ਼ਨ ਆਫਿਸਰ (ਐਬੀਟੀੳ, ਪੀਜੀਆਈਐਮਈਆਰ) ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਖੂਨਦਾਨ ਕਰਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ ‘ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਫਰਨਾਂਡਿਜ਼ 88 ਵਰਿਆਂ ਦੇ ਸਨ ਅਤੇ ਉਹ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਉਹ ਨਿਡਰ ਸਿਆਸਤਦਾਨ ਸਨ ਜਿਨਾਂ ਨੇ ਭਾਰਤੀ ਸਿਆਸਤ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਈ.ਓ ਵਿੰਗ, ਪੁਲਿਸ ਲਾਈਨ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਮਹਿੰਦਰ ਸਿੰਘ (1514) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਛਪਾਲ ਸਿੰਘ ਵਾਸੀ ਪਿੰਡ ਲੋਹਾਰਾ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਫਰਮ ਖਿਲਾਫ਼ ਦਿੱਤੀ ਦਰਖਾਸਤ ‘ਤੇ ਕਾਰਵਾਈ ਨਾ ਕਰਨ ਬਦਲੇ ਏ.ਐਸ.ਆਈ ਮਹਿੰਦਰ ਸਿੰਘ ਵਲੋਂ 50,000 ਰੁਪਏ ਦੀ ਮੰਗ ਕੀਤੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਨਥਾਣਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਤੋਂ ਅਗਲੇ ਪੜਾਅ ਗੁਰਦੁਆਰਾ ਹਾਜ਼ੀਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ

ਕੈਪਟਨ ਅਮਰਿੰਦਰ ਸਿੰਘ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ

ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ। ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ।ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ…

VIA PUNJAB
ਅੱਗੇ ਪੜ੍ਹੋ

ਚੀਨ ਨਾਲ ਸਬੰਧਾਂ ਚ ਸੁਧਾਰ ਪਰ ਰੱਖਿਆ ਸਮੱਰਥਾ ਹੋਰ ਮਜ਼ਬੂਤ ਕਰਨ ਦੀ ਲੋੜ

ਚੀਨ ਨਾਲ ਸਬੰਧਾਂ ਚ ਸੁਧਾਰ ਪਰ ਰੱਖਿਆ ਸਮੱਰਥਾ ਹੋਰ ਮਜ਼ਬੂਤ ਕਰਨ ਦੀ ਲੋੜ

ਟੋਕੀਓ – ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਚੀਨ ਨਾਲ ਸੁਧਰ ਰਹੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਤਹੱਈਆ ਲਿਆ ਪਰ ਪੁਲਾੜ ਅਤੇ ਸਾਈਬਰ ਜੰਗ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਆਪਣੀ ਰੱਖਿਆ ਸਮਰੱਥਤਾਵਾਂ ਵਧਾਉਣ ‘ਤੇ ਵੀ ਜ਼ੋਰ ਦਿੱਤਾ। ਆਬੇ ਨੇ ਸੋਮਵਾਰ ਨੂੰ ਸੰਸਦੀ ਸੈਸ਼ਨ ਦੀ ਸ਼ੁਰੂਆਤ ਵਿਚ ਕਿਹਾ ਕਿ ਅਕਤੂਬਰ ਵਿਚ ਬੀਜਿੰਗ ਦੀ ਉਨ੍ਹਾਂ ਦੀ ਯਾਤਰਾ ਤੋਂ ਬਾਅਦ ਚੀਨ ਦੇ ਨਾਲ ਜਾਪਾਨ ਦੇ ਦੋ ਪੱਖੀ ਸਬੰਧ ਫਿਰ ਤੋਂ ਆਮ ਹੋ ਗਏ ਹਨ ਅਤੇ ਦੇਸ਼…

VIA PUNJAB
ਅੱਗੇ ਪੜ੍ਹੋ

ਪੁਜਾਰਾ ਦੇ ਅਜੇਤੂ ਸੈਂਕੜੇ ਨਾਲ ਸੌਰਾਸ਼ਟਰ ਰਣਜੀ ਟਰਾਫੀ ਦੇ ਫਾਈਨਲ ਚ

ਪੁਜਾਰਾ ਦੇ ਅਜੇਤੂ ਸੈਂਕੜੇ ਨਾਲ ਸੌਰਾਸ਼ਟਰ ਰਣਜੀ ਟਰਾਫੀ ਦੇ ਫਾਈਨਲ ਚ

ਬੈਂਗਲੁਰੂ – ਸ਼੍ਰੀਮਾਨ ਭਰੋਸੇਮੰਦ ਚੇਤੇਸ਼ਵਰ ਪੁਜਾਰਾ ਦੀਆਂ ਅਜੇਤੂ 131 ਦੌੜਾਂ ਦੀ ਬਦੌਲਤ ਸੌਰਾਸ਼ਟਰ ਨੇ ਕਰਨਾਟਕ ਨੂੰ 5ਵੇਂ ਤੇ ਆਖਰੀ ਦਿਨ ਸੋਮਵਾਰ ਨੂੰ 5 ਵਿਕਟਾਂ ਨਾਲ ਹਰਾ ਕੇ ਰਣਜੀ ਟਰਾਫੀ ਦੇ ਫਾਈਨਲ ਵਿਚ ਜਗ੍ਹਾ ਬਣਾ ਲਈ। ਸੌਰਾਸ਼ਟਰ ਦਾ 3 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਫਾਈਨਲ ਮੁਕਾਬਲੇ ਵਿਚ ਵਿਦਰਭ ਨਾਲ ਮੁਕਾਬਲਾ ਹੋਵੇਗਾ। ਸੌਰਾਸ਼ਟਰ ਦੀ ਟੀਮ 2015-16 ਤੋਂ ਬਾਅਦ ਫਾਈਨਲ ਵਿਚ ਪਹੁੰਚੀ ਹੈ। ਸੌਰਾਸ਼ਟਰ ਦਾ ਇਹ ਓਵਰਆਲ ਤੀਜਾ ਫਾਈਨਲ ਹੈ। ਰਣਜੀ ਟਰਾਫੀ ਦੇ ਸੈਮੀਫਾਈਨਲ ਮੈਚ ਦੇ ਪੰਜਵੇਂ ਦਿਨ…

VIA PUNJAB
ਅੱਗੇ ਪੜ੍ਹੋ
1 889 890 891 892 893 1,271