ਕਬੱਡੀ ਐਸੋਸੀਏਸ਼ਨ ਆਫ਼ ਪੰਜਾਬ ਅਗਲੇ ਮਹੀਨੇ ਸੂਬਾ ਪੱਧਰੀ ਕਬੱਡੀ ਚੈਂਪੀਅਨਸ਼ਿਪ ਦਾ ਆਯੋਜਨ ਕਰੇਗੀ

ਕਬੱਡੀ ਐਸੋਸੀਏਸ਼ਨ ਆਫ਼ ਪੰਜਾਬ ਅਗਲੇ ਮਹੀਨੇ ਸੂਬਾ ਪੱਧਰੀ ਕਬੱਡੀ ਚੈਂਪੀਅਨਸ਼ਿਪ ਦਾ ਆਯੋਜਨ ਕਰੇਗੀ

ਪਟਿਆਲਾ – ਪਟਿਆਲਾ ਵਿਖੇ ਫਰਵਰੀ, 2019 ਵਿੱਚ ਪੰਜਾਬ ਸਟੇਟ ਕਬੱਡੀ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਜਾਵੇਗਾ। ਇਹ ਫੈਸਲਾ ਇੱਥੇ ਸ਼ਨੀਵਾਰ ਨੂੰ ਕਬੱਡੀ ਐਸੋਸੀਏਸ਼ਨ ਆਫ਼ ਪੰਜਾਬ (ਐਨ.ਕੇ.ਏ.ਪੀ.) ਦੀ ਪਲੇਠੀ ਮੀਟਿੰਗ ਵਿੱਚ ਲਿਆ ਗਿਆ। ਨਿਊ ਕਬੱਡੀ ਫੈਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ.ਆਈ.) ਨਾਲ ਸਬੰਧਤ ਐਨ.ਕੇ.ਏ.ਪੀ. ਦੀ ਕਾਰਜਕਾਰੀ ਕਮੇਟੀ ਨੇ ਆਪਣੀ ਪਹਿਲੀ ਮੀਟਿੰਗ ਵਿੱਚ ਇਸਦੇ ਪ੍ਰਧਾਨ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ ਨੂੰ ਰਾਜ ਦੇ ਖੇਡ ਵਿਭਾਗ ਪਾਸੋਂ ਸੂਬੇ ਦੀ ਮਾਨਤਾ ਦਾ ਮਾਮਲਾ ਉਠਾਉਣ ਦਾ ਜਿੰਮਾ ਸੌਂਪਿਆ ਗਿਆ ਹੈ ਤਾਂ ਜੋ ਨੌਜਵਾਨਾਂ…

VIA PUNJAB
ਅੱਗੇ ਪੜ੍ਹੋ

ਧਰਮੀ ਫੌਜੀਆਂ ਦੀਆਂ ਮੰਗਾਂ ਸਬ-ਕਮੇਟੀ ਵਿਚਾਰੇਗੀ– ਭਾਈ ਗੋਬਿੰਦ ਸਿੰਘ ਲੌਂਗੋਵਾਲ

ਧਰਮੀ ਫੌਜੀਆਂ ਦੀਆਂ ਮੰਗਾਂ ਸਬ-ਕਮੇਟੀ ਵਿਚਾਰੇਗੀ– ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਧਰਮੀ ਫੌਜੀਆਂ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਇੱਕ ਵਫਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਜੀ.ਆਈ.ਐਚ.ਆਰ.ਈ. ਦੀ ਸਥਾਪਨਾ ‘ਚ ਦੇਰੀ ਲਈ ਕੇਂਦਰ ਨੂੰ ਪੱਤਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਜੀ.ਆਈ.ਐਚ.ਆਰ.ਈ. ਦੀ ਸਥਾਪਨਾ ‘ਚ ਦੇਰੀ ਲਈ ਕੇਂਦਰ ਨੂੰ ਪੱਤਰ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਵਿਖੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹੋਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀ.ਜੀ.ਆਈ.ਐਚ.ਆਰ.ਈ.) ਦੀ ਸਥਾਪਨਾ ਸਬੰਧੀ ਪ੍ਰਾਜੈਕਟ ਵਿੱਚ ਗੈਰ-ਜ਼ਰੂਰੀ ਦੇਰੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਪ੍ਰਵਾਨ ਕਰਨ ਤੋਂ ਬਾਅਦ ਪੀ.ਜੀ.ਆਈ.ਐਚ.ਆਰ.ਈ. ਸਥਾਪਤ ਕਰਨ ਵਾਸਤੇ ਅਟਾਰੀ, ਅੰਮ੍ਰਿਤਸਰ ਵਿਖੇ 100 ਏਕੜ ਅਤੇ ਅਬੋਹਰ ਵਿਖੇ 50 ਏਕੜ ਹੋਰ…

VIA PUNJAB
ਅੱਗੇ ਪੜ੍ਹੋ

ਟਰੇਨ-18 ਦਾ ਨਾਂਅ ਹੁਣ ਵੰਦੇ ਭਾਰਤ ਐਕਸਪ੍ਰੈਸ

ਟਰੇਨ-18 ਦਾ ਨਾਂਅ ਹੁਣ ਵੰਦੇ ਭਾਰਤ ਐਕਸਪ੍ਰੈਸ

ਨਵੀਂ ਦਿਲੀ – ਭਾਰਤ ਦੀ ਪਹਿਲੀ ਆਧੁਨਿਕ ਇੰਜਨ ਰਹਿਤ ਸੈਮੀ ਬੁਲੇਟ ਟਰੇਨ ਟੀ-18 ਨੂੰ ਹੁਣ ਵੰਦੇ ਭਾਰਤ ਐਕਸਪ੍ਰੈਸ ਦੇ ਨਾਂਅ ਤੋਂ ਜਾਣਿਆ ਜਾਵੇਗਾ। ਇਸ ਦਾ ਐਲਾਨ ਰੇਲ ਮੰਤਰੀ ਪੀਓਸ਼ ਗੋਇਲ ਨੇ ਕੀਤਾ ਹੈ। ਇਹ ਟਰੇਨ ਦਿਲੀ ਤੋਂ ਵਾਰਾਨਸੀ ਵਿਚਕਾਰ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚਲਾਈ ਜਾਵੇਗੀ। ਇਸ ਟਰੇਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਟਰੇਨ ਨੂੰ ਚੇਨਈ ਦੀ ਇੰਟੀਗ੍ਰਲ ਕੋਚ ਫੈਕਟਰੀ ਵਿਚ ਬਣਾਇਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਮੁਫ਼ਤ 1330 ਬਿਮਾਰੀਆਂ ਦੇ ਇਲਾਜ ਦੀ ਸਹੂਲਤ ਦੇਣ ਲਈ ਯੂਨੀਵਰਸਲ ਹੈਲਥ ਕੇਅਰ ਸਕੀਮ ਸ਼ੁਰੂ : ਸਿਹਤ ਮੰਤਰੀ

ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਮੁਫ਼ਤ 1330 ਬਿਮਾਰੀਆਂ ਦੇ ਇਲਾਜ ਦੀ ਸਹੂਲਤ ਦੇਣ ਲਈ ਯੂਨੀਵਰਸਲ ਹੈਲਥ ਕੇਅਰ ਸਕੀਮ ਸ਼ੁਰੂ : ਸਿਹਤ ਮੰਤਰੀ

ਜਲੰਧਰ – ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਮੁਫ਼ਤ 1330 ਬਿਮਾਰੀਆਂ ਦੇ ਇਲਾਜ ਦੀ ਸਹੂਲਤ ਦੇਣ ਲਈ ਯੂਨੀਵਰਸਲ ਹੈਲਥ ਕੇਅਰ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ,ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ, ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ…

VIA PUNJAB
ਅੱਗੇ ਪੜ੍ਹੋ

ਸਿਰਸਾ ਕੌਮੀ ਐਵਾਰਡ ਨਾਲ ਸਨਮਾਨਿਤ

ਸਿਰਸਾ ਕੌਮੀ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਸੱਜਣ ਕੁਮਾਰ ਤੇ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਨਿਭਾਈ ਭ੍ਯੂਮਿਕਾ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਨਮਾਨਤ ਕੀਤਾ ਗਿਆ।ਅੰਮ੍ਰਿਤਸਰ ਵਿਖੇ ਹੋਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਤੇ ਹੋਰ ਸ਼ਖਸੀਅਤਾਂ ਨੇ ਸ੍ਰੀ ਸਿਰਸਾ…

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

ਕਰੋੜਾਂ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

ਲੁਧਿਆਣਾ – ਐਂਟੀ ਨਾਰਕੋਟਿਕਸ ਸਟਾਫ ਦੀ ਪੁਲਸ ਪਾਰਟੀ ਨੇ ਮੁਹਲਾ ਗੋਬਿੰਦਸਰ ਬਾਗੀ ਸਟੈਂਡ ਵਿਖੇ ਛਾਪੇਮਾਰੀ ਕਰਕੇ ਇਕ ਨਸ਼ਾ ਤਸਕਰ ਨੂੰ 270 ਗ੍ਰਾਮ ਹੈਰੋਇਨ ਇਕ ਕੰਡਾ ਅਤੇ ਖਾਲੀ ਪੁੜੀਆ ਬਰਾਮਦ ਕੀਤੀਆਂ ਹਨ ਪੁਲਸ ਅਨੁਸਾਰ ਫੜੇ ਗਏ ਨਸ਼ੇ ਦੀ ਕੀਮਤ ਕਰੋੜਾਂ ਰੁਪਏ ਹੈ। ਐਂਟੀ ਨਰਕੋਟਿਕਸ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਦੋ ਓਹਨਾ ਦੇ ਏ ਐਸ ਆਈ ਗੁਰਚਰਨ ਸਿੰਘ ਅਤੇ ਹੈਡ ਕਾਂਸਟੇਬਲ ਮਹੋਮਦ ਸਦੀਕ ਨੇ ਲੁਹਾਰਾ ਪੁਲ ਦੇ ਨੇੜੇ ਨਾਕੇਬੰਦੀ ਕੀਤੀ ਹੋਈ ਸੀ ਤਾਂ…

VIA PUNJAB
ਅੱਗੇ ਪੜ੍ਹੋ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਭਾਰੀ ਗਿਣਤੀ ਸੰਗਤ ਨੇ ਲਗਾਤਾਰ ਦੋ ਦਿਨ ਗੁਰੂ ਘਰ ਵਿਖੇ ਸ਼ਰਧਾਂ ਨਾਲ ਹਾਜ਼ਰੀ ਭਰੀ। ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ…

VIA PUNJAB
ਅੱਗੇ ਪੜ੍ਹੋ

ਤਾਮਿਲਨਾਡੂ ’ਚ ਪ੍ਰਧਾਨ ਮੰਤਰੀ ਨੇ ਰਖਿਆ ਏਮਜ਼ ਦਾ ਨੀਂਹ ਪਥਰ

ਤਾਮਿਲਨਾਡੂ ’ਚ ਪ੍ਰਧਾਨ ਮੰਤਰੀ ਨੇ ਰਖਿਆ ਏਮਜ਼ ਦਾ ਨੀਂਹ ਪਥਰ

ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੌਰੇ ’ਤੇ ਮਦੁਰਈ ਵਿਖੇ ਏਮਜ਼ ਦਾ ਨੀਂਹ ਪੱਥਰ ਰਖਿਆ। ਇਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੀ.ਐਮ. ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਫੋਕਸ ਸਿਹਤ ਸੇਵਾਵਾਂ ’ਤੇ ਹੈ। ‘ਆਯੁਸ਼ਮਾਨ ਭਾਰਤ’ ਯੋਜਨਾ ਦਾ ਜ਼ਿਕਰ ਕਰਦੇ ਹੋਏ ਪੀ.ਐਮ. ਮੋਦੀ ਨੇ ਕਿਹਾ, ‘ਇਸ ਯੋਜਨਾ ਤਹਿਤ ਗ਼ਰੀਬ ਤੋਂ ਗ਼ਰੀਬ ਲੋਕਾਂ ਲਈ ਗੰਭੀਰ ਬਿਮਾਰੀ ਦੇ ਇਲਾਜ ਦੀ ਵਿਵਸਥਾ ਕੀਤੀ ਗਈ ਹੈ।’ ਜ਼ਿਕਰਯੋਗ ਹੈ ਕਿ 750 ਬਿਸਤਰਿਆਂ ਵਾਲਾ ਇਹ ਤਜਵੀਜ਼ਸ਼ੁਦਾ ਸੁਪਰ ਸਪੈਸ਼ਲਿਟੀ…

VIA PUNJAB
ਅੱਗੇ ਪੜ੍ਹੋ

ਬਹਿਬਲ ਕਲਾਂ ਗੋਲੀ ਕਾਂਡ ’ਚ ਸ਼ਾਮਿਲ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਕਾਬੂ

ਬਹਿਬਲ ਕਲਾਂ ਗੋਲੀ ਕਾਂਡ ’ਚ ਸ਼ਾਮਿਲ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਕਾਬੂ

ਵਿਦੇਸ਼ ਭੱਜਣ ਦੀ ਤਾਕ ’ਚ ਸੀ ਫੜਿਆ ਮੁਲਜ਼ਿਮ : ਸਿੱਟ ਅਮ੍ਰਿਤਸਰ – ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ ਵਲੋਂ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਐਤਵਾਰ ਸਵੇਰੇ 4:30 ਵਜੇ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫਤਾਰੀ ਤੋਂ ਫੌਰੀ ਬਾਅਦ ਸਾਬਕਾ ਐਸ.ਐਸ.ਪੀ. ਨੂੰ ਪੁੱਛਗਿੱਛ ਲਈ ਅੰਮ੍ਰਿਤਸਰ ਦੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਵਿਖੇ ਲਿਜਾਇਆ ਗਿਆ। ਇਸ ਬਹੁਚਰਚਿਤ ਕੇਸ ਵਿੱਚ ਇਹ ਪੁਲਿਸ ਅਧਿਕਾਰੀ ਮੁੱਖ ਮੁਲਜ਼ਿਮਾਂ ’ਚ…

VIA PUNJAB
ਅੱਗੇ ਪੜ੍ਹੋ
1 893 894 895 896 897 1,271