84 ਕਤਲੇਆਮ ਸੱਜਣ ਨੂੰ ਇਕ ਹੋਰ ਝਟਕਾ, ਵਾਰੰਟ ਜਾਰੀ

84 ਕਤਲੇਆਮ ਸੱਜਣ ਨੂੰ ਇਕ ਹੋਰ ਝਟਕਾ, ਵਾਰੰਟ ਜਾਰੀ

ਨਵੀਂ ਦਿੱਲੀ – 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਜ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ ਕੀਤਾ ਹੈ| ਇਸ ਮਾਮਲੇ ਦੀ ਸੁਣਵਾਈ 28 ਜਨਵਰੀ ਨੂੰ ਹੋਵੇਗੀ ਅਤੇ ਸੱਜਣ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ| ਹੇਠਲੀ ਅਦਾਲਤ ਵਿਚ ਚਲ ਰਹੇ ਇਸ ਦੂਜੇ ਮਾਮਲੇ ਵਿਚ ਤਿੰਨ ਵਿਅਕਤੀਆਂ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਅਤੇ ਵੇਦ ਪ੍ਰਕਾਸ਼ ਤੇ ਦੰਗੇ ਭੜਕਾਉਣ ਅਤੇ ਹੱਤਿਆ ਦੇ ਦੋਸ਼ ਹਨ| ਇਨ੍ਹਾਂ ਸਾਰਿਆਂ ਤੇ ਇਹ ਦੋਸ਼ ਸੁਲਤਾਨਪੁਰੀ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਅੱਤਵਾਦੀਆਂ ਦੇ ਆਉਣ ਦਾ ਖਦਸ਼ਾ, ਅਲਰਟ ਜਾਰੀ

ਦਿੱਲੀ ਵਿੱਚ ਅੱਤਵਾਦੀਆਂ ਦੇ ਆਉਣ ਦਾ ਖਦਸ਼ਾ, ਅਲਰਟ ਜਾਰੀ

ਨਵੀਂ ਦਿੱਲੀ – ਰਾਜਧਾਨੀ ਵਿੱਚ ਗਣਤੰਤਰ ਦਿਵਸ ਦੀ ਪਰੇਡ ਤੋਂ 4 ਦਿਨ ਪਹਿਲਾਂ ਖੁਫੀਆ ਏਜੰਸੀਆਂ ਨੇ ਇਕ ਵੱਡਾ ਅਲਰਟ ਜਾਰੀ ਕੀਤਾ ਹੈ| ਇੰਟੈਲੀਜੈਂਸ ਨੇ ਰਾਜਧਾਨੀ ਅਤੇ ਇਸ ਦੇ ਨੇੜੇ- ਤੇੜੇ ਦੇ ਇਲਾਕਿਆਂ ਵਿੱਚ ਕੁਝ ਅੱਤਵਾਦੀਆਂ ਨੇ ਆਉਣ ਦਾ ਖਦਸ਼ਾ ਜਾਰੀ ਹੈ| ਇਨ੍ਹਾਂ ਦੀ ਗਿਣਤੀ 5 ਤੋਂ 6 ਦੱਸੀ ਜਾ ਰਹੀ ਹੈ| ਦੇਸ਼ ਦੀਆਂ ਖੁਫੀਆ ਏਜੰਸੀਆਂ ਤੋਂ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਵਿੱਚੋਂ ਕੁਝ ਤਾਂ 2 ਮਹੀਨੇ ਪਹਿਲਾਂ ਹੀ ਦਿੱਲੀ ਵਿੱਚ ਆ ਚੁਕੇ ਹਨ ਪਰ ਇਹ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਰਕਾਰੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਰਕਾਰੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਲਈ ਸਖ਼ਤ ਮਿਹਨਤ ਕਰਨ ਅਤੇ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਸਦਕਾ ਹੀ ਉਨ੍ਹਾਂ ਦੀ ਸਰਕਾਰ 22 ਮਹੀਨੇ ਪਹਿਲਾਂ…

VIA PUNJAB
ਅੱਗੇ ਪੜ੍ਹੋ

ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ ‘ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗ

ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ ‘ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗ

ਲਾਗੂ ਕਾਨੂੰਨ ਮੁਤਾਬਿਕ ਹੇਠਲੀਆਂ ਅਦਾਲਤਾਂ ਵੀ ਪੰਜਾਬੀ ‘ਚ ਕੰਮ ਸ਼ੁਰੂ ਕਰਨ : ਗਰੇਵਾਲ ਚੰਡੀਗੜ – ਪੰਜਾਬੀ ਕਲਚਰਲ ਕੌਂਸਲ (ਰਜ਼ਿ:) ਨੇ ਅੱਜ ਇੱਕ ਮਤਾ ਪਾਸ ਕਰਕੇ ਚੰਡੀਗੜ ਦੇ ਪ੍ਰਸਾਸ਼ਕ ਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਚੰਡੀਗੜ ਵਿੱਚ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਰੁਤਬਾ ਦੇਣ ਲਈ ਪੰਜਾਬ ਵੱਲੋਂ ਲਾਗੂ ਕੀਤੇ ਦੋ ਕਾਨੂੰਨਾਂ-‘ਪੰਜਾਬੀ ਭਾਸ਼ਾ ਅਤੇ ਹੋਰ ਭਾਸ਼ਾਵਾਂ ਸਿੱਖਣ ਸਬੰਧੀ ਕਾਨੂੰਨ-2008’ ਅਤੇ ‘ਪੰਜਾਬੀ ਭਾਸ਼ਾ (ਸੋਧ) ਕਾਨੂੰਨ-2008’ ਨੂੰ ਇਸ ਕੇਂਦਰੀ ਸਾਸ਼ਤ ਇਲਾਕੇ ਵਿੱਚ ਵੀ ਲਾਗੂ ਕੀਤਾ ਜਾਵੇ…

VIA PUNJAB
ਅੱਗੇ ਪੜ੍ਹੋ

ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਵੱਲੋਂ 86.33 ਕਰੋੜ ਰੁਪਏ ਦੀ ਰਹਿੰਦੀ ਅਦਾਇਗੀ ਵੀ ਜਲਦ ਜਾਰੀ ਕਰਨ ਦਾ ਦਿੱਤਾ ਗਿਆ ਭਰੋਸਾ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਸਾਲ 2017-18 ਦੀ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਲਈ 65 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਜੋ ਕੱਲ ਤੱਕ ਸਬੰਧਤ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮਾਂ ਹੋ ਜਾਣਗੇ। ਸਹਿਕਾਰੀ ਖੰਡ ਮਿੱਲਾਂ ਵੱਲੋਂ ਹੁਣ ਤੱਕ 151.33 ਕਰੋੜ ਰੁਪਏ ਦਾ ਬਕਾਇਆ ਸੀ ਅਤੇ ਅੱਜ 65 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਬਣਾਏ ਜਾਣਗੇ ਸਹਿਕਾਰਤਾ ਮੁਹਿੰਮ ਤੇ ਬੈਂਕਿੰਗ ਪ੍ਰਣਾਲੀ ਦਾ ਹਿੱਸਾ: ਸੁਖਜਿੰਦਰ ਸਿੰਘ ਰੰਧਾਵਾ

ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਬਣਾਏ ਜਾਣਗੇ ਸਹਿਕਾਰਤਾ ਮੁਹਿੰਮ ਤੇ ਬੈਂਕਿੰਗ ਪ੍ਰਣਾਲੀ ਦਾ ਹਿੱਸਾ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਬੇਜ਼ਮੀਨੇ ਗ਼ੈਰ ਕਾਸ਼ਤਕਾਰ ਮੈਂਬਰਾਂ ਦੇ ਕਰਜ਼ਾ ਮੁਆਫੀ ਸਬੰਧੀ ਮੀਟਿੰਗ ਦੀ ਕੀਤੀ ਅਗਵਾਈ ਚੰਡੀਗੜ – “ਜਦੋਂ ਦੀ ਪੰਜਾਬ ਸਰਕਾਰ ਨੇ ਬਾਗਡੋਰ ਸੰਭਾਲੀ ਉਦੋਂ ਤੋਂ ਹੀ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਮੈਂਬਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ”ਇਹ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਮੈਂਬਰਾਂ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ-14 ਦੀ ਮੌਤ

ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ-14 ਦੀ ਮੌਤ

ਮਾਸਕੋ – ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ ’ਚ ਇਕ ਵਡਾ ਹਾਦਸਾ ਵਾਪਰਿਆ ਹੈ। ਇਥੇ ਕਰਚ ਸਟਰੇਟ ’ਚ ਸਮੁੰਦਰ ਅੰਦਰ ਦੋ ਜਹਾਜ਼ਾਂ ’ਚ ਅਗ ਲਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ ’ਚ ਭਾਰਤ, ਤੁਰਕੀ ਅਤੇ ਲੀਬੀਆ ਦੇ ਕਰੂ ਮੈਂਬਰ ਸਨ। ਇਨ੍ਹਾਂ ’ਚੋਂ 15 ਭਾਰਤੀ ਸਨ। ਹਾਲਾਂਕਿ ਜਿਨ੍ਹਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚ ਕਿੰਨੇ ਭਾਰਤੀ ਹਨ, ਇਸ ਸਬੰਧੀ ਅੰਕੜਾ ਅਜੇ ਸਾਹਮਣੇ ਨਹੀਂ ਆਇਆ। ਜਹਾਜ਼ਾਂ ’ਚ ਅਗ ਲਗਣ ਦੀ ਇਹ ਘਟਨਾ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਈ.ਵੀ.ਐਮ. ਹੈਕ ਮਾਮਲੇ ’ਚ ਸ਼ਿਕਾਇਤ ਦਰਜ

ਭਾਰਤੀ ਚੋਣ ਕਮਿਸ਼ਨ ਵੱਲੋਂ ਈ.ਵੀ.ਐਮ. ਹੈਕ ਮਾਮਲੇ ’ਚ ਸ਼ਿਕਾਇਤ ਦਰਜ

ਨਵੀਂ ਦਿੱਲੀ – ਭਾਰਤ ਦੇ ਚੋਣ ਕਮਿਸ਼ਨ ਨੇ ਲੰਡਨ ’ਚ ਈ.ਵੀ.ਐਮ. ਮਸ਼ੀਨਾਂ ਹੈਕ ਕਰਨ ਦੇ ਦਾਅਵਾ ਕਰਨ ਵਾਲੇ ‘ਸਾਈਬਰ-ਮਾਹਰ’ ਸਯਦ ਸ਼ੁਜਾ ਦੇ ਦੋਸ਼ਾਂ ’ਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸ਼ੂਜਾ ਈ.ਵੀ.ਐਮ. ਡਿਜ਼ਾਇਨ ਟੀਮ ਦਾ ਹਿਸਾ ਬਣਿਆ ਸੀ ਅਤੇ ਭਾਰਤੀ ਚੋਣ ਵਿਚ ਵਰਤੇ ਗਏ ਈ.ਵੀ.ਐਮ. ਨੂੰ ਹੈਕ ਕਰ ਸਕਦਾ ਸੀ। ਇਲੈਕਟ੍ਰਾਨਿਕ ਕਾਰਪੋਰੇਸ਼ਨ ਆਫ਼ ਇੰਡੀਆ ਲਿਮਿਟੇਡ ਦੇ ਸਾਬਕਾ ਮੁਲਾਜ਼ਮ ਸੁਜਾ ਨੇ ਭਾਰਤ ਵਿਚ ਵਰਤੀ ਗਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਮੰਗ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਈ

ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਮੰਗ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਈ

ਕੌਮੀ ਰਾਜਧਾਨੀ ਤੋਂ ਸੁਲਤਾਨਪੁਰ ਲੋਧੀ ਤੱਕ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਵੀ ਮੰਗ ਉਠਾਈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸਥਾਈ ਤੌਰ ’ਤੇ ਸ਼ੁਰੂ ਕਰਨ ਬਾਰੇ ਸੂਬੇ ਦੀ ਮੰਗ ਦੀ ਪੈਰਵੀ ਕੀਤੀ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼…

VIA PUNJAB
ਅੱਗੇ ਪੜ੍ਹੋ

ਸਵੱਛ ਜਲ ਸਾਡੀ ਸਾਰਿਆਂ ਦੀ ਜ਼ਰੂਰਤ : ਮੱਖ ਮੰਤਰੀ

ਸਵੱਛ ਜਲ ਸਾਡੀ ਸਾਰਿਆਂ ਦੀ ਜ਼ਰੂਰਤ : ਮੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਵਛ ਜਲ ਸਾਡੀ ਸਾਰਿਆਂ ਦੀ ਜ਼ਰੂਰਤ ਹੈ, ਇਸ ਲਈ ਸਾਨੂੰ ਨਦੀਆਂ, ਤਲਾਬਾਂ ਅਤੇ ਹੋਰ ਝਰਨਿਆਂ ਨੂੰ ਸਾਫ਼ ਰਖਣ ਦਾ ਸੰਕਲਪ ਲੈ ਕੇ ਅਗੇ ਵਧਣਾ ਹੋਵੇਗਾ ਤਾਂ ਜੋ ਆਉਣ ਵਾਲੀ ਪੀੜੀ ਨੂੰ ਅਸੀਂ ਇਹ ਸੌਗਾਤ ਸੌਂਪ ਸਕੀਏ। ਮੁਖ ਮੰਤਰੀ ਮਨੋਹਰ ਲਾਲ ਨੇ ਇਹ ਵਿਚਾਰ ਕਲਦੇਰ ਸ਼ਾਮ ਪ੍ਰਯਾਗਰਾਜ ਦੇ ਅਰੈਲ ਸਥਿਤ ਸਵਾਮੀ ਚਿਦਾਨੰਦ ਜੀ ਮਹਾਰਾਜ ਦੇ ਸ੍ਰੀ ਪਰਮਾਰਥ ਨਿਕੇਤਨ ਕੈਂਪ ਵਿਚ ਸਵਛ ਪੇਯਜਲ ਨੂੰ ਲੈ ਕੇ…

VIA PUNJAB
ਅੱਗੇ ਪੜ੍ਹੋ
1 900 901 902 903 904 1,271