ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਜ਼ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿੱਤਾ ਮੁਖੀ ਸਿੱਖਿਆ ਦਾ ਪੱਧਰ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼ ਦੀ ਕਾਇਆ-ਕਲਪ ਕਰਨ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਵੇਲੇ ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ ਲੈਬਜ਼ ਅਤੇ ਸਟੇਟ ਵੋਕੇਸ਼ਨਲ ਸਕੀਮ ਦੀਆਂ 450 ਲੈਬਜ਼…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਤਾਲਾਬੰਦੀ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ

ਦਿੱਲੀ ’ਚ ਤਾਲਾਬੰਦੀ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ

ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾਵਾਇਰਸ ਸਬੰਧੀ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਦਿੱਲੀ ਵਿੱਚ ਤਾਲਾਬੰਦੀ ਨੂੰ ਇੱਕ ਹੋਰ ਹਫ਼ਤੇ ਲਈ ਵਧਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਦੀ ਵੀ ਇਹੀ ਰਾਇ ਹੈ ਕਿ ਤਾਲਾਬੰਦੀ ਵਧਾਈ ਜਾਵੇ। ਇਹ ਤਾਲਾਬੰਦੀ ਹੁਣ 3 ਮਈ ਸਵੇਰੇ 5 ਵਜੇ ਤੱਕ ਲਾਗੂ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਦਿੱਲੀ ਨੂੰ 490 ਟਨ ਆਕਸੀਜਨ ਅਲਾਟ ਕਰ ਦਿੱਤੀ ਹੈ ਪਰ ਅਲਾਟ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਮੁਫ਼ਤ ਵੈਕਸੀਨ ਲਾਉਣ ਦਾ ਐਲਾਨ

ਰਾਜਸਥਾਨ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਮੁਫ਼ਤ ਵੈਕਸੀਨ ਲਾਉਣ ਦਾ ਐਲਾਨ

ਜੈਪੁਰ – ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਵੱਲੋਂ ਕਰੋਨਾਵਾਇਰਸ ਤੋਂ ਬਚਾਅ ਲਈ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਵੈਕਸੀਨ ਦੀ ਡੋਜ਼ ਮੁਫ਼ਤ ਲਗਾਈ ਜਾਵੇਗੀ। ਜ਼ਿਕਰਯੋਗ ਹੈ ਕਿ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਵੈਕਸੀਨ ਪਹਿਲੀ ਮਈ ਤੋਂ ਲਗਾਈ ਜਾਵੇਗੀ। ਸ੍ਰੀ ਗਹਿਲੋਤ ਨੇ ਕਿਹਾ ਕਿ ਇਸ ਕੰਮ ’ਤੇ ਸੂਬਾ ਸਰਕਾਰ ਵੱਲੋਂ ਕਰੀਬ 3,000 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।ਸ੍ਰੀ ਗਹਿਲੋਤ ਨੇ ਹਿੰਦੀ…

VIA PUNJAB
ਅੱਗੇ ਪੜ੍ਹੋ

ਕੈਨੇਡਾ: ਸਰੀ ਪੁਲਿਸ ਦੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀ ਭਰਤੀ ਦਾ ਕੰਮ ਮੁਕੰਮਲ

ਕੈਨੇਡਾ: ਸਰੀ ਪੁਲਿਸ ਦੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀ ਭਰਤੀ ਦਾ ਕੰਮ ਮੁਕੰਮਲ

ਸਰੀ -ਸਰੀ ਪੁਲਿਸ ਸਰਵਿਸ ਨੇ ਆਪਣੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀਆਂ ਨਿਯੁਕਤੀਆਂ ਦਾ ਮੁੱਢਲਾ ਕਾਰਜ ਪੂਰਾ ਕਰ ਲਿਆ ਹੈ। ਸਰੀ ਪੁਲਿਸ ਸਰਵਿਸ ਦੇ ਮੁਖੀ ਨੌਰਮ ਲਿਪਿੰਸਕੀ ਨੇ ਸਰੀ ਪੁਲਿਸ ਬੋਰਡ ਨੂੰ ਭੇਜੀ ਇੱਕ ਰਿਪੋਰਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਰੀ ਪੁਲਿਸ ਵਿਚ ਨਿਯੁਕਤ ਕੀਤੇ ਗਏ 18 ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਵਿਚ 4 ਔਰਤਾਂ, 3 ਸਵਦੇਸ਼ੀ, 2 ਦੱਖਣੀ ਏਸ਼ੀਆਈ ਅਤੇ 1-1 ਜਾਪਾਨੀ ਅਤੇ ਈਰਾਨੀ/ ਬੈਲਜੀਅਨ ਸ਼ਾਮਲ ਹਨ।ਨਿਯੁਕਤ ਕੀਤੇ ਗਏ ਇਨ੍ਹਾਂ ਅਫਸਰਾਂ ਵਿਚ ਅੰਗਰੇਜ਼ੀ, ਫ੍ਰੈਂਚ,…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਜੌਹਨਸਨ ਐਂਡ ਜੌਹਨਸਨ ਕੋਵਿਡ -19 ਟੀਕੇ ਤੋਂ ਰੋਕ ਹਟਾਈ

ਅਮਰੀਕਾ ਨੇ ਜੌਹਨਸਨ ਐਂਡ ਜੌਹਨਸਨ ਕੋਵਿਡ -19 ਟੀਕੇ ਤੋਂ ਰੋਕ ਹਟਾਈ

ਕੈਲੀਫੋਰਨੀਆ – ਅਮਰੀਕਾ ਵਿੱਚ ਜੌਹਨਸਨ ਐਂਡ ਜੌਹਨਸਨ ਦੇ ਇੱਕ ਖੁਰਾਕ ਵਾਲੇ ਟੀਕੇ ਉੱਪਰ ਲਗਾਈ ਗਈ ਰੋਕ ਨੂੰ ਹਟਾ ਲਿਆ ਗਿਆ ਹੈ। ਫੈਡਰਲ ਸਿਹਤ ਏਜੰਸੀਆਂ ਦੇ ਅਨੁਸਾਰ ਉਹ ਸਿੰਗਲ-ਸ਼ਾਟ ਟੀਕਾ ਦੁਬਾਰਾ ਸ਼ੁਰੂ ਕਰਨ ਲਈ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ(ਸੀ ਡੀ ਸੀ) ਦੇ ਸਲਾਹਕਾਰਾਂ ਦੇ ਪੈਨਲ ਦੀ ਵੋਟ ਦੇ ਬਾਅਦ, ਇਸ ਟੀਕੇ ਦੀ ਵਰਤੋਂ ‘ਤੇ ਪਾਬੰਦੀ ਨੂੰ ਖਤਮ ਕਰ ਰਹੇ ਹਨ। ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ ਡੀ ਏ) ਦਾ ਕਹਿਣਾ ਹੈ ਕਿ ਉਹਨਾਂ ਨੇ ਟੀਕੇ ਨੂੰ ਵਰਤਣ…

VIA PUNJAB
ਅੱਗੇ ਪੜ੍ਹੋ

ਦਿੱਲੀ ਕੈਪੀਟਲ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਦਿੱਲੀ ਕੈਪੀਟਲ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਚੇਨੱਈ ਵਿਚ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਸੁਪਰ ਓਵਰ ਵਿਚ ਹਰਾ ਦਿੱਤਾ ਹੈ। ਦਿੱਲੀ ਕੈਪੀਟਲ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ’ਤੇ 159 ਦੌੜਾਂ ਬਣਾਈਆਂ। ਜਦਕਿ ਸਨਰਾਈਜ਼ਰ ਨੇ ਵੀ 20 ਓਵਰਾਂ ਵਿਚ 159 ਦੌੜਾਂ ਬਣਾ ਦਿੱਤੀਆਂ ਤੇ ਮੈਚ ਟਾਈ ਹੋ ਗਿਆ ਜਿਸ ਕਾਰਨ ਮੈਚ ਦਾ ਫੈਸਲਾ ਸੁਪਰ ਓਵਰ ਵਿਚ ਹੋਇਆ। ਸਨਰਾਈਜ਼ਰ ਨੇ ਸੁਪਰ ਓਵਰ ਵਿਚ 7 ਦੌੜਾਂ ਬਣਾਈਆਂ ਜਦਕਿ ਦਿੱਲੀ ਨੇ 8…

VIA PUNJAB
ਅੱਗੇ ਪੜ੍ਹੋ

ਕਰੋਨਾ ਨਾਲ ਟਾਕਰੇ ’ਚ ਭਾਰਤ ਦੀ ਮਦਦ ਕਰੇਗਾ ਅਮਰੀਕਾ

ਕਰੋਨਾ ਨਾਲ ਟਾਕਰੇ ’ਚ ਭਾਰਤ ਦੀ ਮਦਦ ਕਰੇਗਾ ਅਮਰੀਕਾ

ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਅਮਰੀਕਾ ਕਰੋਨਾ ਮਹਾਮਾਰੀ ਦੀ ਭਿਆਨਕ ਸਥਿਤੀ ਨਾਲ ਜੂਝ ਰਹੇ ਭਾਰਤ ਤੇ ਉਸ ਦੇ ਸਿਹਤ ਯੋਧਿਆਂ ਨੂੰ ਤੁਰੰਤ ਵਾਧੂ ਮਦਦ ਦੇਵੇਗਾ। ਉਨ੍ਹਾਂ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ’ਤੇ ਕੋਵਿਡ-19 ਟੀਕਿਆਂ ਸਣੇ ਹੋਰ ਜੀਵਨ ਰੱਖਿਅਕ ਦਵਾਈਆਂ ਦੀ ਸਪਲਾਈ ਭਾਰਤ ਨੂੰ ਭੇਜਣ ਲਈ ਦਬਾਅ ਵਧ ਰਿਹਾ ਹੈ। ਬਲਿੰਕਨ ਨੇ ਐਤਵਾਰ ਰਾਤ ਨੂੰ ਟਵੀਟ ਕੀਤਾ, ‘ਕੋਵਿਡ-19 ਮਹਾਮਾਰੀ ਦੇ ਭਿਆਨਕ ਪ੍ਰਕੋਪ ਦੌਰਾਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 18-45 ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦੇ ਆਰਡਰ ਦੇਣ ਲਈ ਕਿਹਾ

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 18-45 ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦੇ ਆਰਡਰ ਦੇਣ ਲਈ ਕਿਹਾ

ਗਰੀਬਾਂ ਦੇ ਟੀਕਾਕਰਨ ਲਈ ਕੋਵਿਡ ਰਾਹਤ ਫੰਡ ਦੀ ਵਰਤੋਂ ਕਰਨ ਦੇ ਵੀ ਦਿੱਤੇ ਆਦੇਸ਼, ਈ.ਐਸ.ਆਈ.ਸੀ. ਤੇ ਉਸਾਰੂ ਵਰਕਰਜ਼ ਬੋਰਡ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਪਠਾਨਕੋਟ ਵਿੱਚ ਨਾਕੇ ’ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

ਪਠਾਨਕੋਟ ਵਿੱਚ ਨਾਕੇ ’ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

2 ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਪਹਿਲਾਂ ਵੀ ਕਈ ਘਿਨਾਉਣੇ ਅਪਰਾਧਾਂ ਨੂੰ ਦਿੱਤਾ ਅੰਜ਼ਾਮ: ਐਸ.ਐਸ.ਪੀ. ਪਠਾਨਕੋਟ ਪਠਾਨਕੋਟ – ਪਠਾਨਕੋਟ ਪੁਲਿਸ ਨੇ ਇਥੇ ਝਾਕੋਲਹਰੀ ਨੇੜੇ ਸਪੈਸ਼ਲ ਨਾਕਾਬੰਦੀ ਵਿਖੇ ਤਾਇਨਾਤ ਪੁਲਿਸ ਟੀਮ ’ਤੇ ਗੋਲੀਆਂ ਚਲਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਤਿੰਨ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 265 ਗ੍ਰਾਮ ਹੈਰੋਇਨ, ਯੂ.ਐਸ.ਏ. ਦੀ ਬਣੀ 7.62 ਐਮ.ਐਮ. ਗੈਰਕਾਨੂੰਨੀ ਪਿਸਤੌਲ ਅਤੇ ਪੰਜ ਕਾਰਤੂਸ (ਦੋ ਜਿੰਦਾ) ਤੋਂ ਇਲਾਵਾ ਇੱਕ ਹੰਡਈ ਆਈ 20 ਕਾਰ ਵੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

ਦਿੱਲੀ ਅਤੇ ਹੋਰ ਸੂਬਿਆਂ ਤੋਂ ਪੰਜਾਬ ਦੇ ਹਸਪਤਾਲਾਂ ਵਿਚ ਮਰੀਜਾਂ ਦੀ ਵਧ ਰਹੀ ਗਿਣਤੀ ਦੇ ਸੰਦਰਭ ਵਿਚ ਮੁੱਖ ਸਕੱਤਰ ਨੂੰ ਭਾਰਤ ਸਰਕਾਰ ਕੋਲ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ, ਅੰਮ੍ਰਿਤਸਰ ਲਈ ਸਪਲਾਈ ਭੇਜਣ ਦੇ ਵੀ ਹੁਕਮ ਦਿੱਤੇ ਚੰਡੀਗੜ੍ਹ – ਸੂਬੇ ਵਿਚ ਤੇਜੀ ਨਾਲ ਘਟ ਰਹੀ ਆਕਸੀਜਨ ਦੀ ਸਪਲਾਈ ਦੇ ਮੱਦੇਨਦਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟੇ ਦੀ ਵੰਡ ਵਿਚ ਫੌਰੀ ਵਾਧਾ ਕਰਨ ਲਈ ਹੰਗਾਮੀ ਮਦਦ ਵਾਸਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ…

VIA PUNJAB
ਅੱਗੇ ਪੜ੍ਹੋ
1 89 90 91 92 93 1,271