1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਗਵਾਹੀ ਦੇਣ ਵਾਲਿਆਂ ਦਾ ਸਨਮਾਨ 22 ਜਨਵਰੀ ਨੂੰ-ਭਾਈ ਲੌਂਗੋਵਾਲ

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਗਵਾਹੀ ਦੇਣ ਵਾਲਿਆਂ ਦਾ ਸਨਮਾਨ 22 ਜਨਵਰੀ ਨੂੰ-ਭਾਈ ਲੌਂਗੋਵਾਲ

ਅੰਮ੍ਰਿਤਸਰ – 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਗਵਾਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਜਨਵਰੀ ਨੂੰ ਸਨਮਾਨਤ ਕੀਤਾ ਜਾਵੇਗਾ। ਸਨਮਾਨ ਸਮਾਗਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 10:00 ਵਜੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਦਿੱਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਤਿੰਨ ਦੋਸ਼ੀ ਗਵਾਹਾਂ ਦੀ…

VIA PUNJAB
ਅੱਗੇ ਪੜ੍ਹੋ

ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਅਤੇ ਦੂਸਰਾ ਗੰਭੀਰ ਜ਼ਖਮੀ

ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਅਤੇ ਦੂਸਰਾ ਗੰਭੀਰ ਜ਼ਖਮੀ

ਭੋਗਪੁਰ – ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ’ਤੇ ਸਥਿਤ ਕਸਬਾ ਭੋਗਪੁਰ ਵਿਚ ਬੁਧਵਾਰ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।ਜਾਣਕਾਰੀ ਅਨੁਸਾਰ ਇਕ ਮਰੂਤੀ ਕਾਰ ਜਲੰਧਰ ਵਲੋਂ ਭੋਗਪੁਰ ਵਲ ਆ ਰਹੀ ਸੀ ਜਦੋਂ ਇਹ ਕਾਰ ਚਾਲਕ ਭੋਗਪੁਰ ਨੇੜਲੇ ਪਿੰਡ ਡਲੀ ਦੇ ਚੌਕ ਕੋਲ ਪੁਜੀ ਤਾਂ ਅਗੇ ਜਾ ਰਹੇ ਟਰਕ ਨੂੰ ਸਜੇ ਪਾਸੇ ਦੀ ਬਜਾਏ ਖਬੇ ਪਾਸੇ ਤੋਂ ਓਵਰਟੇਕ ਕਰ ਰਹੇ ਸੀ…

VIA PUNJAB
ਅੱਗੇ ਪੜ੍ਹੋ

ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ‘ਆਪ’ ਨੂੰ ਅਲਵਿਦਾ ਕਿਹਾ

ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ‘ਆਪ’ ਨੂੰ ਅਲਵਿਦਾ ਕਿਹਾ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਹੈ। ਮਾਸਟਰ ਬਲਦੇਵ ਸਿੰਘ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਪੰਜਾਬੀ ਏਕਤਾ ਪਾਰਟੀ ’ਚ ਖਹਿਰਾ ਦਾ ਪੂਰਾ ਸਮਰਥਨ ਕਰ ਰਹੇ ਹਨ। ਜਿਸਦੇ ਚਲਦਿਆਂ ਅਜ ਉਨ੍ਹਾਂ ਵਲੋਂ ਵੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਵਿਧਾਇਕ ਬਲਦੇਵ ਸਿੰਘ ਨੇ ਅਸਤੀਫ਼ਾ ਈਮੇਲ ਦੇ ਜ਼ਰੀਏ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਅਸਤੀਫੇ ’ਚ ਮਾ. ਬਲਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦਗ਼ਾਰ ਬਣਾਉਣ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦਗ਼ਾਰ ਬਣਾਉਣ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਅਜ ਰਾਜ ਪੁਲਿਸ ਬਲ ਦੇ 71 ਸ਼ਹੀਦਾਂ ਦੇ ਨਾਂਅ ‘ਤੇ ਬਹਾਦੁਰੀ ਪੁਰਸਕਾਰ ਸ਼ੁਰੂ ਕਰਨ ਅਤੇ ਰਾਜ ਵਿਚ ਪੁਲਿਸ ਯਾਦਗਾਰ ਬਣਾਉਣ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਰਾਜ ਦੇ ਹਰੇਕ ਸ਼ਹੀਦ ਪੁਲਿਸ ਕਰਮਚਾਰੀ ਦੀ ਯਾਦ ਵਿਚ ਉਸ ਬਲਾਕ ਵਿਚ ਇਕ ਵਿਦਿਆਰਥੀ ਨੂੰ ਵੀਰਤਾ ਲਈ ਹਰੇਕ ਸਾਲ 11,000 ਰੁਪਏ ਦੀ ਇਨਾਮੀ ਰਕਮ ਦਿਤੀ ਜਾਵੇਗੀ, ਜਿਸ ਬਲਾਕ ਵਿਚ ਉਹ ਸਕੂਲ ਸਥਿਤ ਹੈ, ਜਿਥੇ ਸ਼ਹੀਦ ਪੁਲਿਸ ਕਰਮਚਾਰੀ ਨੇ ਸਿਖਿਆ ਲਈ…

VIA PUNJAB
ਅੱਗੇ ਪੜ੍ਹੋ

ਡੀ.ਜੀ.ਪੀ. ਪੰਜਾਬ ਸ੍ਰੀ ਸੁਰੇਸ਼ ਅਰੋੜਾ ਦੇ ਕਾਰਜਕਾਲ ’ਚ ਵਾਧਾ

ਡੀ.ਜੀ.ਪੀ. ਪੰਜਾਬ ਸ੍ਰੀ ਸੁਰੇਸ਼ ਅਰੋੜਾ ਦੇ ਕਾਰਜਕਾਲ ’ਚ ਵਾਧਾ

ਸੂਬਾ ਪੁਲਿਸ ਮੁਖੀਆਂ ਦੀ ਨਿਯੁਕਤੀ ਬਾਰੇ 5 ਰਾਜਾਂ ਦੀ ਅਪੀਲ ਸੁਪਰੀਮ ਕੋਰਟ ਵੱਲੋਂ ਖਾਰਜ ਨਵੀਂ ਦਿਲੀ – ਸੂਬਾ ਪੁਲਿਸ ਮੁਖੀਆਂ ਦੀ ਨਿਯੁਕਤੀ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਸਮੇਤ ਬਾਕੀ ਸੂਬਾ ਸਰਕਾਰਾਂ ਨੂੰ ਵਡਾ ਝਟਕਾ ਦਿਤਾ ਹੈ। ਅਦਾਲਤ ਨੇ ਡੀ.ਜੀ.ਪੀ. ਦੀ ਨਿਯੁਕਤੀਆਂ ਦੇ ਹੁਕਮ ’ਚ ਫੇਰਬਦਲ ਕਰਨ ਵਾਲੇ ਪੰਜ ਸੂਬਿਆਂ ਦੀਆਂ ਸਰਕਾਰਾਂ ਵਲੋਂ ਦਾਇਰ ਕੀਤੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿਤਾ ਹੈ। ਇੰਨ੍ਹਾਂ ਸੂਬਿਆਂ ’ਚ ਪੰਜਾਬ, ਹਰਿਆਣਾ, ਕੇਰਲ, ਪਛਮੀ ਬੰਗਾਲ ਅਤੇ ਬਿਹਾਰ ਦੀਆਂ ਸਰਕਾਰਾਂ ਵਲੋਂ…

VIA PUNJAB
ਅੱਗੇ ਪੜ੍ਹੋ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ ’ਚੋਂ ਮੁਅੱਤਲ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ ’ਚੋਂ ਮੁਅੱਤਲ

ਚੰਡੀਗੜ੍ਹ – ਕਾਂਗਰਸ ਨੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਨੂੰ ਪਾਰਟੀ ’ਚੋਂ ਮੁਅਤਲ ਕਰ ਦਿਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਪੁਸ਼ਟੀ ਕਰ ਦਿਤੀ ਹੈ ਕਿ ਵਿਧਾਇਕ ਜ਼ੀਰਾ ਨੂੰ ਕਾਂਗਰਸ ’ਚੋਂ ਮੁਅਤਲ ਕਰ ਦਿਤਾ ਹੈ। ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਨੇ ਪਿਛਲੇ ਦਿਨੀਂ ਜਦੋਂ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕ ਸਮਾਗਮ ’ਚ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਾਹਮਣੇ ਹਲਕੇ ’ਚ ਨਸ਼ੇ ਦੇ ਮੁਦੇ ’ਤੇ ਪੁਲਿਸ…

VIA PUNJAB
ਅੱਗੇ ਪੜ੍ਹੋ

‘ਆਪ’ ਹਾਈਕਮਾਂਡ ਵੱਲੋਂ ਖਹਿਰਾ ਦੀ ਵਿਧਾਇਕੀ ਖ਼ਤਮ ਕਰਵਾਉਣ ਦਾ ਫ਼ੈਸਲਾ

‘ਆਪ’ ਹਾਈਕਮਾਂਡ ਵੱਲੋਂ ਖਹਿਰਾ ਦੀ ਵਿਧਾਇਕੀ ਖ਼ਤਮ ਕਰਵਾਉਣ ਦਾ ਫ਼ੈਸਲਾ

ਡਿਸਕੁਆਲੀਫ਼ਾਈ ਲਈ ਸਪੀਕਰ ਨੂੰ ਕੀਤੀ ਜਾਵੇਗੀ ਅਪੀਲ : ਚੀਮਾ ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਖਤਮ ਕਰਾਉਣ ਲਈ ਹੁਣ ਪਾਰਟੀ ਸਪੀਕਰ ਨੂੰ ਲਿਖੇਗੀ। ‘ਆਪ’ ਵਲੋਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ, ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ਦੀ ਸਥਾਪਨਾ ਕਰ ਲਈ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੀ ਕੌਂਸਲ ਜਨਰਲ ਮੀਆ ਯੇਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੈਨੇਡਾ ਦੀ ਕੌਂਸਲ ਜਨਰਲ ਮੀਆ ਯੇਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੇ ਸਿੱਖ ਰਵਾਇਤਾਂ ਤੋਂ ਕਰਾਇਆ ਜਾਣੂ ਅੰਮ੍ਰਿਤਸਰ – ਕੈਨੇਡਾ ਦੇ ਚੰਡੀਗੜ੍ਹ ਸਥਿਤ ਦੂਤਾਵਾਸ ਦੇ ਕੌਂਸਲ ਜਨਰਲ ਮੀਆ ਯੇਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮਿਸਟਰ ਜੌਹਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅਕਤੂਬਰ 2018 ਵਿਚ ਚੰਡੀਗੜ੍ਹ ਵਿਖੇ ਕੈਨੇਡਾ ਦੇ ਦੂਤਾਵਾਸ ਵਿਚ ਕੌਂਸਲ ਜਨਰਲ ਬਣੇ ਮੀਆ ਯੇਨ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਏ ਹਨ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਛੱਡਿਆ ਟਰੰਪ ਪ੍ਰਸ਼ਾਸਨ ਦਾ ਸਾਥ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਛੱਡਿਆ ਟਰੰਪ ਪ੍ਰਸ਼ਾਸਨ ਦਾ ਸਾਥ

ਵਾਸ਼ਿੰਗਟਨ – ਭਾਰਤੀ ਮੂਲ ਦੇ ਰਾਜ ਸ਼ਾਹ ਨੇ ਪੈਰਵੀ ਕਰਨ ਵਾਲੀ ਇਕ ਸੰਸਥਾ ‘ਚ ਸ਼ਾਮਲ ਹੋਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਦੇ ਨਾਲ ਹੀ ਸ਼ਾਹ ਦਾ ਨਾਂ ਉਨ੍ਹਾਂ ਉੱਚ ਅਧਿਕਾਰੀਆਂ ਦੀ ਸੂਚੀ ‘ਚ ਜੁੜ ਗਿਆ ਹੈ ਜਿਨ੍ਹਾਂ ਨੇ ਹਾਲ ਹੀ ਦੇ ਕੁਝ ਮਹੀਨਿਆਂ ‘ਚ ਟਰੰਪ ਪ੍ਰਸ਼ਾਸਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਵ੍ਹਾਈਟ ਹਾਊਸ ਦੇ ਉਪ ਬੁਲਾਰੇ ਅਤੇ ਰੀਪਬਲਿਕਨ ਰਾਸ਼ਟਰੀ ਕਮੇਟੀ ਦੇ ਸਾਬਕਾ ਸ਼ੋਧਕਰਤਾ ਰਹੇ 34…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ 39ਵਾਂ ਸੈਂਕੜਾ ਲਗਾ ਕੇ ਬਣਾ ਦਿੱਤੇ ਕਈ ਰਿਕਾਰਡ

ਕੋਹਲੀ ਨੇ 39ਵਾਂ ਸੈਂਕੜਾ ਲਗਾ ਕੇ ਬਣਾ ਦਿੱਤੇ ਕਈ ਰਿਕਾਰਡ

ਨਵੀਂ ਦਿੱਲੀ – ਕਪਤਾਨ ਵਿਰਾਟ ਕੋਹਲੀ ਨੇ ਆਸਟਰੇਲੀਆ ਖਿਲਾਫ ਐਡੀਲੈਡ ‘ਚ ਹੋਏ ਦੂਜੇ ਵਨਡੇ ‘ਚ ਸੈਕੜੇ ਵਾਲੀ ਪਾਰੀ ਖੇਡੀ ਜਿਸ ਦੀ ਬਦੌਲਤ ਭਾਰਤ 6 ਵਿਕਟਾਂ ਨਾਲ ਜਿੱਤ ਦਰਜ਼ ਕਰ ਸਕਿਆ। ਇਸ ਦੇ ਨਾਲ 3 ਵਨਡੇ ਮੈਚਾਂ ਦੀ ਸੀਰੀਜ਼ 1-1 ਦੀ ਬਰਾਬਰੀ ‘ਤੇ ਪਹੁੰਚ ਗਈ। ਕੋਹਲੀ ਦਾ ਇਹ 39ਵਾਂ ਸੈਂਕੜੇ ਰਿਹਾ। ਕੋਹਲੀ ਨੇ 108 ਗੇਂਦਾਂ ‘ਚ 5 ਚੌਕਿਆਂ ਅਤੇ 2 ਛੱਕਿਆਂ ਨਾਲ 104 ਦੌੜਾਂ ਦੀ ਪਾਰੀ ਖੇਡੀ ਅਤੇ ਇਸ ਦੇ ਨਾਲ ਕਈ ਰਿਕਾਰਡ ਆਪਣੇ ਨਾਂ ਕਰ…

VIA PUNJAB
ਅੱਗੇ ਪੜ੍ਹੋ
1 911 912 913 914 915 1,271