- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਔਰਤ ਦੀ ਦਸ਼ਾ ਨੂੰ ਪੇਸ਼ ਕਰਦੇ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ
ਚੰਡੀਗੜ – ਮਾਰਕਫੈੱਡ ਵੱਲੋਂ ਬੀਤੀ ਸ਼ਾਮ ਮਾਰਕਫੈੱਡ ਦੇ ਵਿਹੜੇ ਵਿੱਚ ‘ਧੀਆਂ ਦੀ ਲੋਹੜੀ’ ਮਨਾਈ ਗਈ। ਇਸ ਮੌਕੇ ਸ਼ਾਨਦਾਰ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮਾਰਕਫੈÎੱਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਨੇ ਕੀਤੀ। ਲੋਹੜੀ ਦੀ ਧੂਣੀ ਬਾਲਦਿਆਂ ਮਾਰਕਫੈਡ ਮੁਲਾਜ਼ਮਾਂ ਦੇ ਘਰ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ ਨਵ ਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰੂਪਕ ਕਲਾ ਮੰਚ ਦੀ ਅਦਾਕਾਰ ਸੰਗੀਤਾ ਗੁਪਤਾ ਨੇ ਇਕ ਸਮਾਜਿਕ ਨਾਟਕ ‘ਗੁਲਬਾਨੋ’ ਪੇਸ਼ ਕੀਤਾ, ਜਿਸ ਨੂੰ…
ਅੱਗੇ ਪੜ੍ਹੋ











