ਭਾਈ ਲੌਂਗੋਵਾਲ ਵੱਲੋਂ 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਨੂੰ ਗੁਰੂ ਘਰਾਂ ’ਚ ਅਰਦਾਸ ਦੀ ਅਪੀਲ

ਭਾਈ ਲੌਂਗੋਵਾਲ ਵੱਲੋਂ 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਨੂੰ ਗੁਰੂ ਘਰਾਂ ’ਚ ਅਰਦਾਸ ਦੀ ਅਪੀਲ

ਅੰਮ੍ਰਿਤਸਰ – 1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ ਅਰਦਾਸ ਕਰਨ। ਇਥੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੀ ਰਖਿਆ ਮੰਤਰੀ ਨੂੰ ਚੁਣੌਤੀ-ਸਬੂਤ ਦੇਵੋ ਜਾਂ ਅਸਤੀਫਾ

ਰਾਹੁਲ ਗਾਂਧੀ ਦੀ ਰਖਿਆ ਮੰਤਰੀ ਨੂੰ ਚੁਣੌਤੀ-ਸਬੂਤ ਦੇਵੋ ਜਾਂ ਅਸਤੀਫਾ

ਨਵੀਂ ਦਿਲੀ – ਰਾਫੇਲ ਸੌਦੇ ਨੂੰ ਲੈ ਕੇ ਕਾਂਗਰਸ ਦਾ ਰੁਖ ਹੋਰ ਸਖਤ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਇਕ ਵਾਰ ਫਿਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਸੌਦੇ ਨੂੰ ਲੈ ਕੇ ਰਖਿਆ ਮੰਤਰੀ ਨਿਰਮਲਾ ਸੀਤਾਰਮਣ ‘ਤੇ ਪਲਟਵਾਰ ਕੀਤਾ ਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚ.ਏ.ਐਲ.) ਨੂੰ ਇਕ ਲਖ ਕਰੋੜ ਰੁਪਏ ਦੀ ਖਰੀਦ ਦਾ ਆਦੇਸ਼ ਦੇਣ ਨੂੰ ਲੈ ਕੇ ਝੂਠ ਬੋਲਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਐਚ.ਏ.ਐਲ. ਦਾ ਕਹਿਣਾ ਹੈ ਕਿ ਉਸ ਨੂੰ ਇਕ ਪੈਸਾ ਵੀ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੌਤ

ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੌਤ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਇਕ ਤੇਜ਼ ਰਫਤਾਰ ਕਾਰ ਤੇ ਆਟੋ ਰਿਕਸ਼ਾ ‘ਚ ਆਪਸੀ ਭਿਆਨਕ ਟੱਕਰ ‘ਚ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਜਾਨਵੀ (28) ਸਾਲ ਵਜੋਂ ਹੋਈ ਹੈ, ਜੋ ਮੁੰਬਈ ਦੀ ਰਹਿਣ ਵਾਲੀ ਹੈ ਅਤੇ ਉਹ ਆਪਣੀ ਮਾਂ ਨਾਲ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਆਈ ਸੀ। ਜਦੋਂ ਆਟੋ ਰਿਕਸ਼ਾ ‘ਚ ਬੈਠ ਕੇ ਮਾਂ-ਧੀ ਭੰਡਾਰੀ ਪੁਲ ਤੋ ਗੁਜ਼ਰ ਰਹੀਆਂ…

VIA PUNJAB
ਅੱਗੇ ਪੜ੍ਹੋ

ਖਹਿਰਾ ਵਿਧਾਇਕੀ ਛੱਡੇ, ਦੁਬਾਰਾ ਚੋਣ ਲੜੇ : ਭਗਵੰਤ ਮਾਨ

ਖਹਿਰਾ ਵਿਧਾਇਕੀ ਛੱਡੇ, ਦੁਬਾਰਾ ਚੋਣ ਲੜੇ : ਭਗਵੰਤ ਮਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸੰਸਦ ਮੈਂਬਰ ਸ੍ਰੀ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਨੂੰ ਮੌਕਾਪ੍ਰਸਤ ਆਗੂ ਕਰਾਰ ਦਿੰਦਿਆਂ ਆਖਿਆ ਹੈ ਕਿ ਖਹਿਰਾ ਦੇ ਅਸਤੀਫੇ ਨਾਲ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਖਹਿਰਾ ਦਾ ਅਸਤੀਫਾ ਡਰਾਮਾ ਮਾਤਰ ਹੈ, ਜੇਕਰ ਉਹ ਗੰਭੀਰ ਹਨ ਤਾਂ ਨੈਤਿਕ ਅਧਾਰ ਤੋਂ ਵਿਧਾਇਕੀ ਤੋਂ ਅਸਤੀਫਾ ਦੇ ਕੇ ਭੁਲੱਥ ਤੋਂ ਦੁਬਾਰਾ ਚੋਣ ਲੜਣ। ਪਾਰਟੀ ਦੇ ਦੂਸਰੇ ਵੱਡੇ ਆਗੂ ਅਮਨ ਅਰੋੜਾ ਨੇ ਕਿਹਾ ਹੈ ਕਿ ‘ਆਪ’ ਲਈ ਖਹਿਰਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ‘ਐਸ. ਪੀ. ਚੌਹਾਨ ਏ ਸਟ੍ਰਗਲਿਗਮੈਨ’ ਫ਼ਿਲਮ ਦੇ ਪੋਸਟਰ ਤੇ ਟ੍ਰੇਲਰ ਜਾਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ‘ਐਸ. ਪੀ. ਚੌਹਾਨ ਏ ਸਟ੍ਰਗਲਿਗਮੈਨ’ ਫ਼ਿਲਮ ਦੇ ਪੋਸਟਰ ਤੇ ਟ੍ਰੇਲਰ ਜਾਰੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਵੀ ਸਭਿਆਚਾਰ ਨੂੰ ਪ੍ਰੋਤਸਾਹਨ ਦੇਣ ਅਤੇ ਹਰਿਆਣਵੀ ਬੋਲੀ ਤੇ ਸਭਿਆਚਾਰ ‘ਤੇ ਆਧਾਰਿਤ ਫ਼ਿਲਮ ਨਿਰਮਾਣ ਨੂੰ ਪ੍ਰੋਤਸਾਹਨ ਕਰਨ ਦੇ ਉਦੇਸ਼ ਨਾਲ ਫ਼ਿਲਮ ਪਾਲਿਸੀ ਬਣਾਈ ਗਈ ਹੈ। ਮੁਖ ਮੰਤਰੀ ਪਿਛਲੇ ਦਿਨ ਦੇਰ ਸ਼ਾਮ ਕਰਨਾਲ ਵਿਚ ‘ਐਸ. ਪੀ. ਚੌਹਾਨ ਏ ਸਟ੍ਰਗਲਿਗਮੈਨ‘ ਫ਼ਿਲਮ ਦੇ ਪੋਸਟਰ ਤੇ ਟ੍ਰੇਲਰ ਦੀ ਲਾਚਿੰਗ ਮੌਕੇ ‘ਤੇ ਬੋਲ ਰਹੇ ਸਨ। ਇਸ ਤੋਂ ਪਹਿਲਾਂ ਉਨਾਂ ਨੇ ਦੀਵਾ ਪ੍ਰਜਵਲਿਤ ਕਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਨੂੰ ਕੈਦ ਡਾ. ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਕੀਤੀ ਅਪੀਲ ਉਤੇ ਹੋਈ : ਬਾਜਵਾ

ਸੱਜਣ ਕੁਮਾਰ ਨੂੰ ਕੈਦ ਡਾ. ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਕੀਤੀ ਅਪੀਲ ਉਤੇ ਹੋਈ : ਬਾਜਵਾ

‘ਮੋਦੀ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ’ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ ਨੂੰ ਨਵੰਬਰ 1984 ਵਿਚ ਦਿੱਲੀ ਅੰਦਰ ਹੋਏ ਸਿੱਖ ਕਤਲੇਆਮ ਕੇਸ ਵਿਚ ਹੋਈ ਉਮਰ ਕੈਦ ਦਾ ਸਿਹਰਾ ਆਪਣੇ ਸਿਰ ਬੰਨਣ ਨੂੰ ਕੋਰਾ ਝੂਠ, ਸਚਾਈ ਤੋਂ ਕੋਹਾਂ ਦੂਰ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਇੱਕ ਪੈਸ ਬਿਆਨ ਵਿਚ ਕਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ

ਹਵਾਈ ਅੱਡਿਆਂ ਵਾਂਗ ਰੇਲਵੇ ਸਟੇਸ਼ਨ ਵੀ ਪਹੁੰਚਣਾ ਹੋਵੇਗਾ 20 ਮਿੰਟ ਪਹਿਲਾਂ

ਹਵਾਈ ਅੱਡਿਆਂ ਵਾਂਗ ਰੇਲਵੇ ਸਟੇਸ਼ਨ ਵੀ ਪਹੁੰਚਣਾ ਹੋਵੇਗਾ 20 ਮਿੰਟ ਪਹਿਲਾਂ

ਨਵੀਂ ਦਿੱਲੀ – ਰੇਲਵੇ ਨੇ ਸੁਰਖਿਆ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਇੱਕ ਅਜਿਹੀ ਪ੍ਰਣਾਲੀ ਲਾਗੂ ਕਰਨ ਦੀ ਯੋਜਨਾ ਬਣਾਈ ਹੈ, ਜਿਸ ਤਹਿਤ, ਯਾਤਰੀਆਂ ਨੂੰ ਨਿਯਮਤ ਵਿਦਾਇਗੀ ਸਮੇਂ ਤੋਂ 20 ਮਿੰਟ ਪਹਿਲਾਂ ਰੇਲਵੇ ਸਟੇਸ਼ਨ ਪਹੁੰਚਣਾ ਹੋਵੇਗਾ। ਇਸ ਤਹਿਤ ਸੁਰਖਿਆ ਜਾਂਚ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਹ ਸਿਸਟਮ ਇਲਾਹਾਬਾਦ ਰੇਲਵੇ ਸਟੇਸ਼ਨ ’ਤੇ ਉਚ ਤਕਨੀਕ ਤਹਿਤ ਲਾਗੂ ਕੀਤਾ ਗਿਆ ਹੈ, ਜਿਥੇ ਬਹੁਤ ਸਾਰੇ ਯਾਤਰੀ ਕੁੰਭ ਮੇਲੇ ’ਚ ਪਹੁੰਚਣ ਵਾਲੇ ਹਨ। ਇਸ ਤੋਂ ਇਲਾਵਾ, ਇਹ ਪ੍ਰਬੰਧ ਕਰਨਾਟਕ ਦੇ ਹੁਬਲੀ ਰੇਲਵੇ…

VIA PUNJAB
ਅੱਗੇ ਪੜ੍ਹੋ

ਭਲਕੇ ਹੋ ਸਕਦਾ ਹੈ ਨਵੀਂ ਪਾਰਟੀ ਦਾ ਐਲਾਨ

ਭਲਕੇ ਹੋ ਸਕਦਾ ਹੈ ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਭੁਲਥ ਹਲਕੇ ਤੋਂ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਮੰਗਲਵਾਰ ਨੂੰ ਆਪਣੀ ਅਗਲੇਰੀ ਸਿਆਸੀ ਰਣਨੀਤੀ ਦਾ ਖ਼ੁਲਾਸਾ ਇੱਕ ਪ੍ਰੈਸ-ਕਾਨਫ਼ਰੰਸ ਰਾਹੀਂ ਕਰ ਸਕਦੇ ਹਨ। ਇਸ ਦੌਰਾਨ ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੁਅਤਲ ਵਿਧਾਇਕ ਸ੍ਰੀ ਕੰਵਰ ਸੰਧੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੇ ਨਾਲ ਦੇ 6 ਵਿਧਾਇਕ ਇੱਕ-ਦੋ ਦਿਨਾਂ ਵਿਚ ਆਪਣੀ ਅਗਲੇਰੀ ਰਣਨੀਤੀ ਦਾ ਐਲਾਨ ਕਰਨਗੇ।

VIA PUNJAB
ਅੱਗੇ ਪੜ੍ਹੋ

ਸੁਖਪਾਲ ਸਿੰਘ ਖਹਿਰਾ ਵੱਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਸੁਖਪਾਲ ਸਿੰਘ ਖਹਿਰਾ ਵੱਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਵਿਧਾਇਕੀ ਤੋਂ ਅਸਤੀਫੇ ਬਾਰੇ ਚੁੱਪੀ ਸਾਧੀ ਚੰਡੀਗੜ੍ਹ – ਆਮ ਆਦਮੀ ਪਾਰਟੀ ਪੰਜਾਬ ਦੇ ਬਾਗੀ ਆਗੂ ਅਤੇ ਹਲਕਾ ਭੁਲੱਥ ਤੋਂ ਪਾਰਟੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੇ ਐਤਵਾਰ ਨੂੰ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸੀਨੀਅਰ ਵਕੀਲ ਸ੍ਰੀ ਐਚਐਸ ਫੂਲਕਾ ਤੋਂ ਮਗਰੋਂ ਅਸਤੀਫਾ ਦੇਣ ਵਾਲੇ ਸੁਖਪਾਲ ਸਿੰਘ ਖਹਿਰਾ ਦੂਜੇ ਆਗੂ ਹਨ। ਉਨ੍ਹਾਂ ਆਪਣੇ ਅਸਤੀਫੇ ਦਾ ਐਲਾਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਵਿੱਚ ਕੀਤਾ। ਇਸ ਮੌਕੇ ’ਤੇ ਉਨ੍ਹਾਂ ਦੇਸ਼ ਲਾਇਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਟਰੰਪ ਦੀ ਟਿੱਪਣੀ 2018 ਦੇ ਸ਼ੁਰੂਆਤੀ ਰੁਖ ਨੂੰ ਬਦਲਣ ਦੇ ਸੰਕੇਤ ਪਾਕਿਸਤਾਨ

ਟਰੰਪ ਦੀ ਟਿੱਪਣੀ 2018 ਦੇ ਸ਼ੁਰੂਆਤੀ ਰੁਖ ਨੂੰ ਬਦਲਣ ਦੇ ਸੰਕੇਤ ਪਾਕਿਸਤਾਨ

ਵਾਸ਼ਿੰਗਟਨ – ਪਾਕਿਸਤਾਨ ਨੇ ਵੀਰਵਾਰ ਨੂੰ ਆਖਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਹ ਟਿੱਪਣੀ ਕਿ ਅਮਰੀਕਾ ਉਸ ਨਾਲ ਚੰਗੇ ਸਬੰਧ ਚਾਹੁੰਦਾ ਹੈ, ਉਨ੍ਹਾਂ ਦੇ ਰੁਖ ਨੂੰ ਬਦਲਣ ਦਾ ਸੰਕੇਤ ਦਿੰਦੀ ਹੈ। ਪਾਕਿਸਤਾਨ ਨੇ ਕਿਹਾ ਕਿ ਟਰੰਪ ਦੀ ਇਹ ਟਿੱਪਣੀ ਸਾਲ 2018 ਦੀ ਸ਼ੁਰੂਆਤ ‘ਚ ਅਪਣਾਇਆ ਗਿਆ ਉਨ੍ਹਾਂ ਦਾ ਰੁਖ ਬਦਲਣ ਦਾ ਸੰਕੇਤ ਦਿੰਦੀ ਹੈ। ਟਰੰਪ ਨੇ ਅੱਤਵਾਦ ਖਿਲਾਫ ਲੜਾਈ ‘ਚ ਜ਼ਿਆਦਾ ਕੁਝ ਨਾ ਕਰ ਪਾਉਣ ਨੂੰ ਲੈ ਕੇ 1 ਜਨਵਰੀ 2018 ਨੂੰ ਪਾਕਿਸਤਾਨ ‘ਤੇ ਨਿਸ਼ਾਨਾ…

VIA PUNJAB
ਅੱਗੇ ਪੜ੍ਹੋ
1 930 931 932 933 934 1,271