ਕਿਸੇ ਵੀ ਟੀਮ ਲਈ ਭਾਰਤ ਨੂੰ ਹਰਾਉਣਾ ਹੋਵੇਗਾ ਮੁਸ਼ਕਲ ਛੇਤਰੀ

ਕਿਸੇ ਵੀ ਟੀਮ ਲਈ ਭਾਰਤ ਨੂੰ ਹਰਾਉਣਾ ਹੋਵੇਗਾ ਮੁਸ਼ਕਲ ਛੇਤਰੀ

ਚਮਤਕਾਰੀ ਕਪਤਾਨ ਸੁਨੀਲ ਛੇਤਰੀ ਨੇ ਕਿਹਾ ਕਿ ਹਾਲ ਹੀ ‘ਚ ਚੀਨ ਅਤੇ ਓਮਾਨ ਨਾਲ ਖੇਡੇ ਗਏ ਡਰਾਅ ਨੂੰ ਦੇਖਦਿਆਂ ਸ਼ਨੀਵਾਰ ਤੋਂ ਸ਼ੁਰੂ ਹੋਣ ਵਾਲੇ ਏਸ਼ੀਆਈ ਕੱਪ ਫੁੱਟਬਾਲ ਟੂਰਨਾਮੈਂਟ ਵਿਚ ਭਾਰਤੀ ਟੀਮ ਨੂੰ ਹਰਾਉਣਾ ਕਾਫੀ ਮੁਸ਼ਕਲ ਹੋਵੇਗਾ। ਮਹਾਦੀਪੀ ਟੂਰਨਾਮੈਂਟ ਏਸ਼ੀਆਈ ਕੱਪ 5 ਜਨਵਰੀ ਤੋਂ 1 ਫਰਵਰੀ ਤੱਕ ਯੂ. ਏ. ਈ. ਦੇ 4 ਸ਼ਹਿਰਾਂ ਵਿਚ ਖੇਡਿਆ ਜਾਵੇਗਾ। ਭਾਰਤ ਨੂੰ ਗਰੁਪ ਏ ਵਿਚ ਥਾਈਲੈਂਡ, ਬਹਿਰੀਨ ਅਤੇ ਮੇਜ਼ਬਾਨ ਯੂ. ਏ. ਈ. ਦੇ ਨਾਲ ਖੇਡਿਆ ਜਾਵੇਗਾ। ਟੀਮ ਐਤਵਾਰ ਨੂੰ ਥਾਈਲੈਂਡ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 45 ਦੌੜਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 45 ਦੌੜਾਂ ਨਾਲ ਹਰਾਇਆ

ਮਾਰਟਿਨ ਗੁਪਟਿਲ ਦੇ ਸੈਂਕੜੇ ਤੇ ਜੇਸ ਨੀਸ਼ਾਮ ਦੇ ਆਲਰਾਊਂਡਰ ਪ੍ਰਦਰਸ਼ਨ ਨਾਲ ਨਿਊਜ਼ੀਲੈਂਡ ਨੇ ਵੀਰਵਾਰ ਨੂੰ ਇੱਥੇ ਪਹਿਲੇ ਵਨ ਡੇ ਕੌਮਾਂਤਰੀ ਕ੍ਰਿਕਟ ਮੈਚ ‘ਚ ਸ਼੍ਰੀਲੰਕਾ ਨੂੰ 45 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਬੜ੍ਹਤ ਹਾਸਲ ਕੀਤੀ। ਸੱਟ ਕਾਰਨ ਬਾਹਰ ਰਹਿਣ ਵਾਲੇ ਗੁਪਟਿਲ ਨੇ 139 ਗੇਂਦਾਂ ‘ਤੇ 138 ਦੌੜਾਂ ਬਣਾਈਆਂ, ਜਿਸ ‘ਚ 11 ਚੌਕੇ ਤੇ 5 ਛੱਕੇ ਸ਼ਾਮਲ ਹਨ। ਆਖਰੀ ਓਵਰਾਂ ‘ਚ ਜੇਸ ਨੀਸ਼ਾਮ ਨੇ 13 ਗੇਂਦਾਂ ‘ਤੇ 6 ਛੱਕਿਆਂ ਦੀ ਮਦਦ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਗੁਜਰਾਤ ਨੇ ਯੂ. ਪੀ. ਯੋਧਾ ਨੂੰ 38-31 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਗੁਜਰਾਤ ਨੇ ਯੂ. ਪੀ. ਯੋਧਾ ਨੂੰ 38-31 ਨਾਲ ਹਰਾਇਆ

ਮੁੰਬਈ – ਗੁਜਰਾਤ ਫਾਰਚਿਊਨ ਜਾਇੰਟਸ ਨੇ ਦੂਜੇ ਕੁਆਲੀਫਾਇਰ ‘ਚ ਯੂ. ਪੀ. ਯੋਧਾ ਨੂੰ 38 – 31 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ ਦੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਗੁਜਰਾਤ ਦਾ ਸਾਹਮਣਾ ਹੁਣ 5 ਜਨਵਰੀ ਨੂੰ ਬੈਂਗਲੁਰੂ ਬੁਲਸ ਨਾਲ ਹੋਵੇਗਾ। ਗੁਜਰਾਤ ਦੇ ਲਈ ਸਚਿਨ ਤੰਬਰ ਨੇ 10 ਅੰਕ ਹਾਸਲ ਕੀਤੇ।

VIA PUNJAB
ਅੱਗੇ ਪੜ੍ਹੋ

ਨੈਨਸੀ ਪੈਲੋਸੀ ਮੁੜ ਹਾਊਸ ਸਪੀਕਰ ਬਣੀ

ਨੈਨਸੀ ਪੈਲੋਸੀ ਮੁੜ ਹਾਊਸ ਸਪੀਕਰ ਬਣੀ

ਵਾਸ਼ਿੰਗਟਨ – ਨੈਨਸੀ ਪੈਲੋਸੀ ਨੂੰ ਅੱਜ ਮੁੜ ਹਾਊਸ ਸਪੀਕਰ ਚੁਣ ਲਿਆ ਗਿਆ ਹੈ। ਕੈਲੀਫੋਰਨੀਆ ਤੋਂ ਡੈਮੋਕਰੈਟ ਮੈਂਬਰ ਪੈਲੋਸੀ ਦੇ ਸਿਆਸੀ ਜੀਵਨ ਨੂੰ ਹਮੇਸ਼ਾ ਹੀ ਨਜ਼ਰਅੰਦਾਜ਼ ਕੀਤਾ ਗਿਆ, ਪਰ ਉਸ ਨੇ ਆਪਣੇ ਆਪ ਨੂੰ ਸਹੀ ਸਾਬਤ ਕੀਤਾ ਹੈ। ਇਸ ਵਾਰ ਉਸ ਨੂੰ ਡੈਮੋਕਰੈਟਾਂ ਵੱਲੋਂ ਬਹੁਮਤ ਹਾਸਲ ਹੋਇਆ ਹੈ ਅਤੇ ਉਸ ਨੂੰ ਮੁੜ ਹਾਊਸ ਸਪੀਕਰ ਦਾ ਅਹੁਦਾ ਹਾਸਲ ਕਰ ਲਿਆ ਹੈ। ਪੈਲੋਸੀ ਨੇ ਕਿਹਾ, ‘ਸਾਡੇ ਵਿੱਚੋਂ ਕੋਈ ਵੀ ਅਯੋਗ ਨਹੀਂ ਹੈ, ਪਰ ਮੈਨੂੰ ਪਤਾ ਹੈ ਕਿ ਮੈਂ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਰਾਫ਼ਾਲ ਬਾਰੇ ਹੁਣ ਕੋਈ ਵਿਵਾਦ ਨਹੀਂ ਸੁਸ਼ਮਾ

ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਰਾਫ਼ਾਲ ਬਾਰੇ ਹੁਣ ਕੋਈ ਵਿਵਾਦ ਨਹੀਂ ਸੁਸ਼ਮਾ

ਨਵੀਂ ਦਿੱਲੀ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜ ਸਭਾ ਵਿੱਚ ਦਾਅਵਾ ਕੀਤਾ ਕਿ ਕਾਂਗਰਸ ਵੱਲੋਂ ਰਾਫ਼ਾਲ ਕਰਾਰ ਬਾਬਤ ਉਠਾਏ ਹਰੇਕ ਉਜ਼ਰ ਬਾਰੇ ਸੁਪਰੀਮ ਕੋਰਟ ਵੱਲੋਂ ਸਪਸ਼ਟੀਕਰਨ ਦੇਣ ਮਗਰੋਂ ਹੁਣ ਇਸ ਮਾਮਲੇ ਨੂੰ ਲੈ ਕੇ ਕੋਈ ਵਿਵਾਦ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਰਾਫ਼ਾਲ ਕਰਾਰ ਨੂੰ ਲੈ ਕੇ ਜੇਕਰ ਅਜੇ ਵੀ ਕੋਈ ਵਿਵਾਦ ਹੈ ਤਾਂ ਉਹ ਸਿਰਫ਼ ਵਿਰੋਧੀ ਪਾਰਟੀਆਂ ਦੇ ਦਿਮਾਗ ਵਿੱਚ ਹੋਵੇਗਾ। ਵਿਦੇਸ਼ ਮੰਤਰੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਦਿੱਤੇ ਇਸ ਬਿਆਨ ਤੋਂ ਅਸੰਤੁਸ਼ਟ…

VIA PUNJAB
ਅੱਗੇ ਪੜ੍ਹੋ

ਮੁਕੱਦਮੇ ਦਾ ਸਾਹਮਣਾ ਕਰਨ ਅਹਿਮਦ ਪਟੇਲ ਸੁਪਰੀਮ ਕੋਰਟ

ਮੁਕੱਦਮੇ ਦਾ ਸਾਹਮਣਾ ਕਰਨ ਅਹਿਮਦ ਪਟੇਲ ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਸੀਨੀਅਰ ਕਾਂਗਰਸ ਆਗੂ ਅਹਿਮਦ ਪਟੇਲ ਨੂੰ ਕਿਹਾ ਕਿ 2017 ’ਚ ਉਨ੍ਹਾਂ ਦੀ ਰਾਜ ਸਭਾ ਲਈ ਚੋਣ ਖ਼ਿਲਾਫ਼ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਭਾਜਪਾ ਦੇ ਬਲਵੰਤ ਸਿੰਘ ਰਾਜਪੂਤ ਵੱਲੋਂ ਦਾਇਰ ਅਪੀਲ ’ਚ ਉਹ ਮੁਕੱਦਮੇ ਦਾ ਸਾਹਮਣਾ ਕਰਨ। ਚੀਫ ਜਸਟਿਸ ਰੰਜਣ ਗੋਗੋਈ ਅਤੇ ਜਸਟਿਸ ਸੰਜੈ ਕਿਸ਼ਨ ਕੌਲ ’ਤੇ ਆਧਾਰਤ ਬੈਂਚ ਨੇ ਗੁਜਰਾਤ ਹਾਈ ਕੋਰਟ ਦੇ 26 ਅਕਤੂਬਰ 2018 ਦੇ ਹੁਕਮਾਂ ’ਚ ਦਖਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ, ‘ਇਸ ਮਾਮਲੇ ’ਚ ਸੁਣਵਾਈ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਪੁਜਾਰੀ ਦੀ ਲਾਸ਼ ਖੰਭੇ ਨਾਲ ਲਟਕਦੀ ਮਿਲੀ

ਉੱਤਰ ਪ੍ਰਦੇਸ਼ ਵਿੱਚ ਪੁਜਾਰੀ ਦੀ ਲਾਸ਼ ਖੰਭੇ ਨਾਲ ਲਟਕਦੀ ਮਿਲੀ

ਰਾਏਬਰੇਲੀ – ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿਚ 64 ਸਾਲ ਪੁਜਾਰੀ ਦੀ ਲਾਸ਼ ਖੰਭੇ ਨਾਲ ਨਾਲ ਲਟਕੀ ਮਿਲੀ| 4 ਵਿਅਕਤੀਆਂ ਤੇ ਪੁਜਾਰੀ ਦੀ ਹੱਤਿਆ ਦਾ ਸ਼ੱਕ ਜਤਾਇਆ ਜਾ ਰਿਹਾ ਹੈ| ਪੁਲੀਸ ਨੇ ਅੱਜ ਦੱਸਿਆ ਕਿ ਬਾਬਾ ਦਾ ਪੁਰਵਾ ਵਿੱਚ ਰਾਮ ਜਾਨਕੀ ਮੰਦਰ ਦੇ ਪੁਜਾਰੀ ਪ੍ਰੇਮਦਾਸ ਦੀ ਹੱਤਿਆ ਕਰ ਦਿੱਤੀ ਗਈ| ਪੁਲੀਸ ਨੇ ਮਹੰਤ ਮੌਨੀ ਬਾਬਾ ਦੀ ਸ਼ਿਕਾਇਤ ਤੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਸ ਵਿਚ ਮੰਦਰ ਦੀ ਜ਼ਮੀਨ ਤੇ ਕਬਜ਼ੇ ਨਾਲ ਜੁੜੇ ਵਿਵਾਦ ਵਿਚ…

VIA PUNJAB
ਅੱਗੇ ਪੜ੍ਹੋ

ਸਿਡਨੀ ਟੈਸਟ ਪੁਜਾਰਾ ਦਾ ਸ਼ਾਨਦਾਰ ਸੈਂਕੜਾ, ਪਹਿਲੇ ਦਿਨ ਭਾਰਤ ਦਾ ਸਕੋਰ 303/4

ਸਿਡਨੀ ਟੈਸਟ ਪੁਜਾਰਾ ਦਾ ਸ਼ਾਨਦਾਰ ਸੈਂਕੜਾ, ਪਹਿਲੇ ਦਿਨ ਭਾਰਤ ਦਾ ਸਕੋਰ 303/4

ਸਿਡਨੀ – ਭਾਰਤ ਅਤੇ ਆਸਟਰੇਲੀਆ ਵਿਚਾਲੇ ਚੌਥੇ ਅਤੇ ਆਖਰੀ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਖਤਮ ਹੋ ਗਈ ਹੈ| ਭਾਰਤ ਨੇ ਪੁਜਾਰਾ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 4 ਵਿਕਟਾਂ ਦੇ ਨੁਕਸਾਨ ਤੇ 303/4 ਦੌੜਾਂ ਬਣਾ ਲਈਆਂ ਹਨ| ਚੇਤੇਸ਼ਵਰ ਪੁਜਾਰਾ 130 ਅਤੇ ਹਨੁਮਾ ਵਿਹਾਰੀ 39 ਦੌੜਾਂ ਬਣਾ ਕੇ ਕ੍ਰੀਜ਼ ਤੇ ਹਨ| ਆਸਟਰੇਲੀਆ ਦੇ ਖਿਲਾਫ ਅੱਜ ਸ਼ੁਰੂ ਹੋਏ ਚੌਥੇ ਅਤੇ ਅੰਤਿਮ ਟੈਸਟ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਨਿਰਾਸ਼ਾਜਨਕ ਸੀ| ਕੇ.ਐਲ….

VIA PUNJAB
ਅੱਗੇ ਪੜ੍ਹੋ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਟਵੀਟ ਕਰਕੇ ਸਿਧੂ ਨੇ ਦੋਵਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ’ਚ ਕਾਂਗਰਸ ਸਰਕਾਰ ਦੇ ਕੰਮ-ਕਾਜ ਦਾ ਫੀਡਬੈਕ ਦਿੱਤਾ। ਸ. ਸਿੱਧੂ ਨੇ ਪੰਜਾਬ ’ਚ ਪਾਰਟੀ ਦੇ ਕੰਮਕਾਜ ਦੀ ਜਾਣਕਾਰੀ ਰਾਹੁਲ ਗਾਂਧੀ ਨੂੰ ਦਿੱਤੀ। ਇਸ ਮੁਲਾਕਾਤ ਤੋਂ ਬਾਅਦ ਸ. ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਖੁਸ਼ੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 261 ਸਕੂਲਾਂ ਨੂੰ ਦਿੱਤਾ ਜਾ ਰਿਹਾ ਹੈ ਸਮਾਰਟ ਸਕੂਲਾਂ ਦਾ ਰੂਪ: ਸੋਨੀ

ਪੰਜਾਬ ਦੇ 261 ਸਕੂਲਾਂ ਨੂੰ ਦਿੱਤਾ ਜਾ ਰਿਹਾ ਹੈ ਸਮਾਰਟ ਸਕੂਲਾਂ ਦਾ ਰੂਪ: ਸੋਨੀ

ਸਿੱਖਿਆ ਵਿਭਾਗ ਵੱਲੋਂ ਵੀ ਕੀਤੇ ਜਾ ਰਹੇ ਹਨ ਕਈ ਹੋਰ ਉਪਰਾਲੇ ਚੰਡੀਗੜ – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਚੰਗੇ ਪੱਧਰ ਦੀ ਸਿੱਖਿਆ ਮੁਹੱਈਆ ਕਰਾਉਣ ਦੇ ਇਰਾਦੇ ਨਾਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸੂਬੇ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ। ਇਸ ਸਾਰੀ ਪ੍ਰਕਿਰਿਆ ਦਾ ਮੁੱਖ ਉਦੇਸ਼ ਚੰਗੇ ਪੱਧਰ ਦੀ ਸਿੱਖਿਆ ਪ੍ਰਦਾਨ ਕਰਵਾਕੇ ਸਿੱਖਿਆ ਪ੍ਰਣਾਲੀ ਨੂੰ ਕਾਰਗਰ ਤੇ ਸੁਖਾਲਾ ਬਣਾਉਣਾ ਹੈ।ਸਿੱਖਿਆ ਮੰਤਰੀ, ਪੰਜਾਬ,…

VIA PUNJAB
ਅੱਗੇ ਪੜ੍ਹੋ
1 933 934 935 936 937 1,271