ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ਼੍ਰੋਮਣੀ ਕਮੇਟੀ 7 ਜਨਵਰੀ ਨੂੰ ਆਰੰਭ ਕਰੇਗੀ ਸ਼ਬਦ ਗੁਰੂ ਯਾਤਰਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ 2019 ਨੂੰ ਸਜਾਈ ਜਾਣ ਵਾਲੀ ਸ਼ਬਦ ਗੁਰੂ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ 7 ਜਨਵਰੀ ਨੂੰ ਆਰੰਭ ਹੋਣ ਮਗਰੋਂ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਸਟੇਟ ਲੈਬ ਵਿਚ ਦੇਸੀ ਘਿਓ ਦੀ ਮਿਲਾਵਟ ਸਬੰਧੀ ਜਾਂਚ ਕਰਨ ਲਈ 10 ਕਰੋੜ ਰੁਪਏ ਦੀ ਲਾਗਤ ਵਾਲੇ ਅਤਿ-ਆਧੁਨਿਕ ਉਪਕਰਨ ਲਗਾਏ ਗਏ

ਸਟੇਟ ਲੈਬ ਵਿਚ ਦੇਸੀ ਘਿਓ ਦੀ ਮਿਲਾਵਟ ਸਬੰਧੀ ਜਾਂਚ ਕਰਨ ਲਈ 10 ਕਰੋੜ ਰੁਪਏ ਦੀ ਲਾਗਤ ਵਾਲੇ ਅਤਿ-ਆਧੁਨਿਕ ਉਪਕਰਨ ਲਗਾਏ ਗਏ

ਚੰਡੀਗੜ – ਮਿਲਾਵਟੀ ਦੇਸੀ ਘਿਓ ਬਣਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਸਟੇਟ ਫੂਡ ਸੇਫਟੀ ਲੈਬੋਰਟਰੀ ਖਰੜ ਵਿਖੇ 10 ਕਰੋੜ ਰੁਪਏ ਦੀ ਲਾਗਤ ਵਾਲੇ ਅਤਿ ਆਧੁਨਿਕ ਉਪਕਰਨ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਖੁਰਾਕ ਸੁਰੱਖਿਆ ਕਮਿਸ਼ਨਰ, ਪੰਜਾਬ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।ਉਨਾਂ ਕਿਹਾ ਕਿ ਫੂਡ ਐਂਡ ਡਰੱਗ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਜੂਨ 2018 ਵਿਚ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਤੋਂ ਹੀ ਮਿਲਾਵਟੀ ਭੋਜਨ ਪਦਾਰਥ ਬਣਾਉਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ ਹੋਈ ਹੈ। ਉਹ…

VIA PUNJAB
ਅੱਗੇ ਪੜ੍ਹੋ

ਬ੍ਰਹਮਪੁਰਾ ਵਲੋਂ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਦੀ ਅਲੋਚਨਾ

ਬ੍ਰਹਮਪੁਰਾ ਵਲੋਂ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਦੀ ਅਲੋਚਨਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋ ਸਿੰਘਾਪੁਰ ਦੇ ਦੌਰੇ ਤੇ ਹਨ ਜਿੰਨ੍ਹਾਂ ਦਾ ਉਥੋਂ ਦੀ ਸਿੱਖ ਸੰਗਤ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਨਮਾਨ ਕੀਤਾ ਅਤੇ ਸੰਗਤ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਬਾਦਲ ਪਰਿਵਾਰ ਦੇ ਹੰਕਾਰੀ ਤੇ ਤਾਨਾਸ਼ਾਹੀ ਰਵੱਈਏ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਘਰ ਦੀ ਜਾਇਦਾਦ…

VIA PUNJAB
ਅੱਗੇ ਪੜ੍ਹੋ

ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਜ ਸਲਾਹਕਾਰ ਬੋਰਡ ਬਣਾਇਆ

ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਜ ਸਲਾਹਕਾਰ ਬੋਰਡ ਬਣਾਇਆ

ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਬਣਾਇਆ ਬੋਰਡ ਚੰਡੀਗੜ – ਜੇਲ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲਾਂ ਵਿੱਚ ਸੁਧਾਰ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ। ਜੇਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ ਆਈ.ਜੀ. (ਜੇਲਾਂ) ਮੈਂਬਰ ਸਕੱਤਰ ਹੋਣਗੇ। ਇਸ ਬੋਰਡ ਦੇ ਹੋਰ ਮੈਂਬਰਾਂ ਵਿੱਚ ਜੁਡੀਸ਼ੀਅਲ…

VIA PUNJAB
ਅੱਗੇ ਪੜ੍ਹੋ

ਭਾਜਪਾ ਦੀ ਰੱਥ ਯਾਤਰਾ ਮੁੱਦੇ ਤੇ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਭਾਜਪਾ ਦੀ ਰੱਥ ਯਾਤਰਾ ਮੁੱਦੇ ਤੇ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਪੱਛਮੀ ਬੰਗਾਲ ਵਿੱਚ ਰੱਥ ਯਾਤਰਾ ਦੀ ਇਜ਼ਾਜਤ ਨਾ ਦੇਣ ਦੇ ਕਲਕੱਤਾ ਹਾਈ ਕੋਰਟ ਦੇ ਆਦੇਸ਼ ਖਿਲਾਫ ਸੂਬੇ ਵਿੱਚ ਬੀ. ਜੇ. ਪੀ. ਦੀ ਅਪੀਲ ਤੇ ਸੁਪਰੀਮ ਕੋਰਟ ਸੁਣਵਾਈ ਨੂੰ ਤਿਆਰ ਹੋ ਗਿਆ ਹੈ| ਸੁਪਰੀਮ ਕੋਰਟ 8 ਜਨਵਰੀ ਨੂੰ ਬੀ. ਜੇ. ਪੀ. ਦੀ ਅਪੀਲ ਤੇ ਸੁਣਵਾਈ ਕਰੇਗੀ| ਅਸਲ ਵਿੱਚ ਅੱਜ ਬੀ. ਜੇ. ਪੀ. ਵੱਲੋਂ ਅਪੀਲ ਤੇ ਚੀਫ ਜਸਟਿਸ ਦੀ ਬੈਂਚ ਤੋਂ ਜਲਦ ਸੁਣਵਾਈ ਦੀ ਮੰਗ ਕੀਤੀ ਗਈ, ਜਿਸ ਵਿੱਚ ਚੀਫ ਜਸਟਿਸ ਦੀ ਬੈਂਚ ਨੇ…

VIA PUNJAB
ਅੱਗੇ ਪੜ੍ਹੋ

ਟਾਊਨ ਅਤੇ ਕੰਟਰੀ ਪਲੈਨਰਜ਼ ਦੀ 3 ਰੋਜ਼ਾ ਰੋਜ਼ਾ ਰਾਸ਼ਟਰੀ ਕਾਂਗਰਸ ਚੰਡੀਗੜ ਵਿਚ 4 ਜਨਵਰੀ ਤੋਂ

ਟਾਊਨ ਅਤੇ ਕੰਟਰੀ ਪਲੈਨਰਜ਼ ਦੀ 3 ਰੋਜ਼ਾ ਰੋਜ਼ਾ ਰਾਸ਼ਟਰੀ ਕਾਂਗਰਸ ਚੰਡੀਗੜ ਵਿਚ 4 ਜਨਵਰੀ ਤੋਂ

ਦੇਸ਼ ਭਰ ਦੇ ਟਾਊਨ ਪਲੈਨਰਜ਼ ਸ਼ਹਿਰੀ ਲੈਂਡ ਨੀਤੀਆਂ ਅਤੇ ਸ਼ਹਿਰੀ ਵਿਕਾਸ ਬਾਰੇ ਵਿਚਾਰ ਕਰਨ ਲਈ ਚੰਡੀਗੜ ਵਿਚ ਜੁੜਨਗੇ ਚੰਡੀਗੜ – ਦੇਸ਼ ਭਰ ਦੇ ਟਾਊਨ ਪਲੈਨਰਜ਼ 4 ਤੋਂ 6 ਜਨਵਰੀ ਤੱਕ ਚੰਡੀਗੜ ਵਿੱਚ ਹੋਣ ਵਾਲੀ 67ਵੀਂ ਤਿੰਨ ਦਿਨਾ ਰਾਸ਼ਟਰੀ ਟਾਊਨ ਤੇ ਕੰਟਰੀ ਪਲੈਨਰਜ਼ ਕਾਂਗਰਸ ਲਈ ਇਕੱਠੇ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਟੀ.ਪੀ.ਆਈ ਦੇ ਪ੍ਰਧਾਨ ਡਾ: ਡੀ.ਐਸ ਮੇਸ਼ਰਾਮ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਮਾਹਰ ‘ਸ਼ਹਿਰੀ ਲੈਂਡ ਨੀਤੀਆਂ ਅਤੇ ਸ਼ਹਿਰੀ ਯੋਜਨਾਬੰਦੀ’ ਸਬੰਧੀ ਵੱਖ-ਵੱਖ ਮੁੱਦਿਆਂ ’ਤੇ…

VIA PUNJAB
ਅੱਗੇ ਪੜ੍ਹੋ

ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਪਰਨੀਤ ਕੌਰ, ਅਰੁਨਾ ਚੌਧਰੀ, ਸਾਧੂ ਸਿੰਘ ਧਰਮਸੋਤ ਤੇ ਬਲਬੀਰ ਸਿੰਘ ਸਿੱਧੂ ਨੇ ਸ੍ਰੀਮਤੀ ਰੰਧਾਵਾ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ ਚੰਡੀਗੜ – ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ, ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ…

VIA PUNJAB
ਅੱਗੇ ਪੜ੍ਹੋ

ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਹੋਵੇਗਾ

ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਹੋਵੇਗਾ

ਰਾਜਪਾਲ ਹੁਣ ਹੁਸ਼ਿਆਰਪੁਰ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ। ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੀ ਜਗਹ ‘ਤੇ ਹੁਸ਼ਿਆਰਪੁਰ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਦੇ ਐਨਐਸਐਸ ਵਿਦਿਆਰਥੀਆਂ ਨੇ ਵਾਹਨਾਂ ਤੇ ਰਿਫਲੈਕਟਰ ਲਗਾਉਣ ਲਈ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ

ਆਰੀਅਨਜ਼ ਗਰੁੱਪ ਦੇ ਐਨਐਸਐਸ ਵਿਦਿਆਰਥੀਆਂ ਨੇ ਵਾਹਨਾਂ ਤੇ ਰਿਫਲੈਕਟਰ ਲਗਾਉਣ ਲਈ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ

ਮੌਹਾਲੀ – ਧੁੰਦਲੇ ਮੌਸਮ ਵਿੱਚ ਸੜਕ ਹਾਦਸਿਆਂ ਤੋਂ ਬਚਣ ਲਈ ਰਿਫਲੈਕਟਰਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਆਰੀਅਨਜ਼ ਕਾਲੇਜ ਆਫ ਐਜੁਕੇਸ਼ਨ, ਆਰੀਅਨਜ਼ ਕਾਲੇਜ ਆਫ ਲਾਅ ਅਤੇ ਆਰੀਅਨਜ਼ ਡਿਗਰੀ ਕਾਲੇਜ, ਰਾਜਪੁਰਾ, ਨੇੜੇ ਚੰਡੀਗੜ ਦੇ ਐਨਐਸਐਸ ਵਿਦਿਆਰਥੀਆਂ ਨੇ ਸਥਾਨਕ ਪਿੰਡਾਂ ਆਲਮਪੁਰ, ਨੇਪਰਾਂ ਅਤੇ ਥੂਹਾ ਵਿੱਚ ਇੱਕ ਵਿਸ਼ੇਸ਼ ਮੁਹਿੰਮ ਦਾ ਆਯੋਜਨ ਕੀਤਾ।ਇਹਨਾਂ ਦਿਨਾਂ ਵਿੱਚ ਧੁੰਦਲੇ ਮੌਸਮ ਕਾਰਨ ਕਈ ਸੜਕ ਦੁਰਘਟਨਾਵਾਂ ਹੁੰਦੀਆ ਹਨ। ਹੌਲੀ-ਹੌਲੀ ਚਲਦੀਆਂ ਹੋਈਆਂ ਗੱਡੀਆਂ ਜਿਵੇਂ ਕਿ ਟ੍ਰੈਕਟਰ-ਟਰਾਲੀ, ਬੈਲ ਗੱਡੀਆਂ ਆਦਿ ਅਜਿਹੀਆਂ ਦੁਰਘਟਨਾਵਾਂ ਲਈ ਜਿੰਮੇਵਾਰ ਹਨ। ਘੱਟ…

VIA PUNJAB
ਅੱਗੇ ਪੜ੍ਹੋ

ਪਹਿਲੀ ਵਾਰ ਆਸਟਰੇਲੀਆ ਚ ਟੈਸਟ ਸੀਰੀਜ਼ ਜਿੱਤਣਾ ਵੱਡੀ ਉਪਲੱਬਧੀ ਹੋਵੇਗੀ : ਵਿਰਾਟ

ਪਹਿਲੀ ਵਾਰ ਆਸਟਰੇਲੀਆ ਚ ਟੈਸਟ ਸੀਰੀਜ਼ ਜਿੱਤਣਾ ਵੱਡੀ ਉਪਲੱਬਧੀ ਹੋਵੇਗੀ : ਵਿਰਾਟ

ਸਿਡਨੀ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਸਿਡਨੀ ਗ੍ਰਾਊਂਡ ‘ਤੇ ਆਸਟਰੇਲੀਆ ਵਿਚ ਪਹਿਲੀ ਵਾਰ ਟੈਸਟ ਸੀਰੀਜ਼ ਜਿੱਤਣਾ ਕਾਫੀ ਵੱਡੀ ਉਪਲੱਬਧੀ ਹੋਵੇਗੀ ਕਿਉਂਕਿ ਇਸ ਮੈਦਾਨ ਨਾਲ ਉਸ ਦੀ ਕਪਾਤਨੀ ‘ਚ ਟੀਮ ‘ਚ ਬਦਲਾਅ ਦੇ ਦੌਰ ਦੀ ਸ਼ੁਰੂਆਤ ਹੋਈ ਸੀ। ਮਹਿੰਦਰ ਸਿੰਘ ਧੋਨੀ ਦੇ ਸੰਨਿਆਸ ਲੈਣ ਤੋਂ ਬਾਅਦ ਕੋਹਲੀ ਨੇ 4 ਸਾਲ ਪਹਿਲਾਂ ਇਸੇ ਮੈਦਾਨ ‘ਤੇ ਟੈਸਟ ਕਪਤਾਨ ਦੇ ਰੂਪ ‘ਚ ਜ਼ਿੰਮੇਵਾਰੀ ਸੰਭਾਲੀ ਸੀ। ਭਾਰਤ ਤਦ ਦੁਨੀਆ ਦੇ 7ਵੇਂ ਨੰਬਰ ਦੀ ਟੀਮ ਸੀ ਅਤੇ ਹੁਣ…

VIA PUNJAB
ਅੱਗੇ ਪੜ੍ਹੋ
1 934 935 936 937 938 1,271