ਸਿਆਸਤ ਵਿੱਚ ਆਪਣੀ ਕਿਸਮਤ ਅਜਮਾਉਣ ਦੀ ਤਿਆਰੀ ਵਿੱਚ ਐਂਜੇਲੀਨਾ ਜੋਲੀ

ਸਿਆਸਤ ਵਿੱਚ ਆਪਣੀ ਕਿਸਮਤ ਅਜਮਾਉਣ ਦੀ ਤਿਆਰੀ ਵਿੱਚ ਐਂਜੇਲੀਨਾ ਜੋਲੀ

ਵਾਸ਼ਿੰਗਟਨ – ਹਾਲੀਵੁੱਡ ਦੀ ਸਟਾਰ ਅਭਿਨੇਤਰੀ ਐਂਜੇਲੀਨਾ ਜੋਲੀ ਨੇ ਸਿਆਸਤ ਵਿੱਚ ਪੈਰ ਰੱਖਣ ਦਾ ਸੰਕੇਤ ਦਿੱਤਾ ਹੈ| ਦੁਨੀਆ ਦੇ ਨੇਤਾਵਾਂ ਤੋਂ ਅਭਿਨੇਤਰੀ ਨੇ ਜੰਗ ਵਿੱਚ ਰਫਿਊਜ਼ੀਆਂ ਅਤੇ ਔਰਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ| ਸੰਯੁਕਤ ਰਾਸ਼ਟਰ ਰਫਿਊਜ਼ੀ ਏਜੰਸੀ ਲਈ ਦੂਤ ਦਾ ਕੰਮ ਕਰ ਰਹੀ ਹਾਲੀਵੁੱਡ ਦੀ ਸਟਾਰ ਔਰਤਾਂ ਖਿਲਾਫ ਯੌਨ ਹਿੰਸਾ ਤੇ ਅਭਿਆਨ ਵਿੱਚ ਵੀ ਸ਼ਾਮਲ ਰਹੀ ਹੈ| ਬੀ. ਬੀ. ਸੀ. ਨਾਲ ਇਕ ਇੰਟਰਵਿਊ ਵਿੱਚ ਇਹ ਪੁੱਛਣ ਤੇ ਕਿ ਕੀ ਉਹ ਸਿਆਸਤ ਵੱਲ ਕਦਮ…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਮੁਲਤਵੀ

ਅਫਗਾਨਿਸਤਾਨ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਮੁਲਤਵੀ

ਕਾਬੁਲ – ਅਫਗਾਨਿਸਤਾਨ ਦੇ ਚੋਣ ਵਿਭਾਗ ਨੇ 20 ਅਪ੍ਰੈਲ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ 20 ਜੁਲਾਈ ਤਕ ਮੁਲਤਵੀ ਕਰਨ ਦੀ ਘੋਸ਼ਣਾ ਕਰ ਦਿੱਤੀ ਹੈ| ਚੋਣ ਵਿਭਾਗ ਦੇ ਮੁਖੀ ਅਬਦੁਲ ਬਦੀ ਸਯਤ ਨੇ ਰਾਸ਼ਟਰਪਤੀ ਚੋਣਾਂ ਨੂੰ ਮੁਲਤਵੀ ਕਰਨ ਦੀ ਘੋਸ਼ਣਾ ਕੀਤੀ ਹੈ| ਉਨ੍ਹਾਂ ਨੇ ਅਕਤੂਬਰ ਵਿੱਚ ਸੰਸਦੀ ਚੋਣਾਂ ਦੌਰਾਨ ਤਾਲਿਬਾਨ ਨਾਲ ਸ਼ਾਂਤੀ ਸਮਝੌਤੇ ਦੀਆਂ ਤਿਆਰੀਆਂ ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਚੋਣਾਂ ਨੂੰ ਮੁਲਤਵੀ ਕਰਨ ਐਲਾਨ ਕੀਤਾ| ਅਫਗਾਨਿਸਤਾਨ ਸਰਕਾਰ ਨੇ ਰਾਸ਼ਟਰਪਤੀ ਚੋਣਾਂ ਦੀ ਨਵੀਂ ਤਰੀਕ ਨੂੰ…

VIA PUNJAB
ਅੱਗੇ ਪੜ੍ਹੋ

ਪ੍ਰਵਾਸੀ ਬੱਚਿਆਂ ਦੀ ਮੌਤ ਲਈ ਡੈਮੋਕ੍ਰੇਟਸ ਜ਼ਿੰਮੇਵਾਰ ਟਰੰਪ

ਪ੍ਰਵਾਸੀ ਬੱਚਿਆਂ ਦੀ ਮੌਤ ਲਈ ਡੈਮੋਕ੍ਰੇਟਸ ਜ਼ਿੰਮੇਵਾਰ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਿਰਾਸਤ ਦੌਰਾਨ ਦੋ ਪ੍ਰਵਾਸੀ ਬੱਚਿਆਂ ਦੀ ਮੌਤ ਲਈ ਵਿਰੋਧੀ ਪਾਰਟੀ ਡੈਮੋਕ੍ਰੇਟਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ| ਟਰੰਪ ਨੇ ਕਿਹਾ ਕਿ ਸੀਮਾ ਤੇ ਹਿਰਾਸਤ ਵਿਚ ਬੱਚਿਆਂ ਦੀ ਮੌਤ ਡੈਮੋਕ੍ਰੇਟਸ ਦੀ ਖਰਾਬ ਇਮੀਗ੍ਰੇਸ਼ਨ ਨੀਤੀਆਂ ਦਾ ਨਤੀਜਾ ਹੈ| ਉਨ੍ਹਾਂ ਦੀਆਂ ਗਲਤ ਨੀਤੀਆਂ ਨੇ ਹੀ ਪ੍ਰਵਾਸੀਆਂ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦਾ ਮੌਕਾ ਦਿੱਤਾ, ਜਿਸ ਕਾਰਨ ਹੁਣ ਇਹ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ| ਬੱਚਿਆਂ ਦੀ ਮੌਤ ਦੇ ਬਹਾਨੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਸੂਬਾ ਵਾਸੀਆਂ ਨੂੰ ਨਵੇਂ ਸਾਲ-2019 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਸੂਬਾ ਵਾਸੀਆਂ ਨੂੰ ਨਵੇਂ ਸਾਲ-2019 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਸੂਬਾ ਵਾਸੀਆਂ, ਪ੍ਰਵਾਸੀ ਹਰਿਆਣਾ ਵਾਸੀਆਂ ਅਤੇ ਰਾਸ਼ਟਰ ਦੀ ਰੱਖਿਆ ਕਰਨ ਵਾਲੇ ਵੀਰ ਜਵਾਨਾ ਨੂੰ ਨਵਾਂ ਸਾਲ-2019 ਦੀ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਗਾਮੀ ਸਾਲ ਸਾਡੇ ਸਾਰਿਆਂ ਲਈ ਸ਼ੁਭ , ਸੱਭ ਦੇ ਜੀਵਨ ਵਿਚ ਖੁਸ਼ਹਾਲੀ ਦੇ ਵਿਕਾਸ ਲਿਆਵੇ ਅਤੇ ਸੂਬਾ ਵਾਸੀਆਂ ਦੀ ਤਰੱਕੀ ਦੇ ਨਵੇਂ ਦਰਵਾਜੇ ਖੁੱਲਣ| ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਾਲ ਦਾ ਅਗਮਨ ਨਵੀਂ ਉਰਜਾ, ਨਵਾਂ ਉਤਸ਼ਾਹ ਅਤੇ ਨਵੀਂ ਉਮੰਗ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸੂਬੇ ਦੇ ਵੱਖ-ਵੱਖ 5 ਨਗਰ ਨਿਗਮਾਂ ਦੇ ਨਵੇਂ ਚੋਣ ਕੀਤੇ ਮੇਅਰਾਂ ਦੇ ਨਾਲ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸੂਬੇ ਦੇ ਵੱਖ-ਵੱਖ 5 ਨਗਰ ਨਿਗਮਾਂ ਦੇ ਨਵੇਂ ਚੋਣ ਕੀਤੇ ਮੇਅਰਾਂ ਦੇ ਨਾਲ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸੂਬੇ ਦੇ ਵੱਖ-ਵੱਖ 5 ਨਗਰ ਨਿਗਮਾਂ ਦੇ ਨਵੇਂ ਚੋਣ ਕੀਤੇ ਮੇਅਰਾਂ ਦੇ ਨਾਲ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ| ਸੰਸਦ ਭਵਨ ਵਿਚ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਵਿਚ ਨਰੇਂਦਰ ਮੋਦੀ ਨਾਲ ਹੋਈ ਮੁਲਾਕਾਤ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਰਾਜ ਸਭਾ ਸੰਸਦ, ਭਾਰਤੀ ਜਨਤਾ ਪਾਰਟੀ ਦੇ ਮਹਾ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਹਰਿਆਣਾ ਸੂਬਾ ਪ੍ਰਭਾਰੀ ਅਨਿਲ ਜੈਨ ਅਤੇ ਵਿਧਾਇਕ ਤੇ ਭਾਰਤੀ ਜਨਤਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ 2019 ਦੀ ਮੁਬਾਰਕਬਾਦ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ 2019 ਦੀ ਮੁਬਾਰਕਬਾਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪ੍ਰੇਮ, ਸਹਿਣਸ਼ੀਲਤਾ ਤੇ ਸ਼ਾਂਤੀ ਉਤੇ ਆਧਾਰਤ ਬਿਹਤਰ ਭਾਰਤ ਦੇ ਨਿਰਮਾਣ ਲਈ ਇਕਜੁੱਟ ਤੇ ਉਤਸ਼ਾਹ ਨਾਲ ਕੰਮ ਕਰਨ ਦੇ ਵਾਅਦੇ ਨਾਲ ਨਵੇਂ ਵਰੇ 2019 ਨੂੰ ਖ਼ੁਸ਼ਆਮਦੀਦ ਕਹਿਣ ਦਾ ਸੱਦਾ ਦਿੱਤਾ ਹੈ। ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਸਾਲ 2019 ਦੁਨੀਆ ਭਰ ਦੇ ਲੋਕਾਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲਾ ਵਰਾ ਪੰਜਾਬ…

VIA PUNJAB
ਅੱਗੇ ਪੜ੍ਹੋ

ਭਲਕੇ ਅੱਠ ਜ਼ਿਲ੍ਹਿਆਂ ਦੇ 14 ਥਾਵਾਂ ’ਤੇ ਹੋਵੇਗੀ ਪੰਚਾਇਤਾਂ ਲਈ ਮੁੜ ਵੋਟਿੰਗ

ਭਲਕੇ ਅੱਠ ਜ਼ਿਲ੍ਹਿਆਂ ਦੇ 14 ਥਾਵਾਂ ’ਤੇ ਹੋਵੇਗੀ ਪੰਚਾਇਤਾਂ ਲਈ ਮੁੜ ਵੋਟਿੰਗ

80.38% ਵੋਟਰਾਂ ਨੇ ਕੀਤੀ ਅਪਣੇ ਅਧਿਕਾਰ ਦੀ ਵਰਤੋਂ ਚੰਡੀਗੜ੍ਹ – ਰਾਜ ਚੋਣ ਕਮਿਸ਼ਨ ਪੰਜਾਬ ਨੇ ਅਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲ੍ਹਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿਤੇ ਹਨ। ਇਸ ਤੋਂ ਇਲਾਵਾ 80.38% ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।ਮਾਨਸਾ ਵਿੱਚ ਸਭ ਤੋਂ ਵੱਧ 88.21% ਅਤੇ ਸਭ ਤੋਂ ਘੱਟ ਪੋਲਿੰਗ ਤਰਨਤਾਰਨ ਵਿੱਚ 66.14 % ਹੋਈ। ਜਿਨ੍ਹਾ ਬੂਥਾਂ ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਸਰਹੱਦ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ, 2 ਪਾਕਿ ਫ਼ੌਜੀ ਢੇਰ

ਸਰਹੱਦ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ, 2 ਪਾਕਿ ਫ਼ੌਜੀ ਢੇਰ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ’ਚ ਐਲ.ਓ.ਸੀ. (ਲਾਈਨ ਆਫ਼ ਕੰਟਰੋਲ) ਕੋਲ 2 ਘੁਸਪੈਠੀਆਂ ਨੂੰ ਭਾਰਤੀ ਫ਼ੌਜ ਨੇ ਮਾਰ ਸੁਟਿਆ।ਇਨ੍ਹਾਂ ਘੁਸਪੈਠੀਆਂ ਨੂੰ ਮਾਰ ਕੇ ਭਾਰਤੀ ਫ਼ੌਜ ਨੇ ਸਰਹਦੀ ਚੌਕੀ ਨੂੰ ਨਿਸ਼ਾਨਾ ਬਣਾਉਣ ਦੀ ਬਾਰਡਰ ਐਕਸ਼ਨ ਟੀਮ (ਬੀ.ਏ.ਟੀ.) ਦੀ ਇਕ ਵਡੀ ਕੋਸ਼ਿਸ਼ ਅਸਫ਼ਲ ਕਰ ਦਿਤੀ ਹੈ।ਕਿਹਾ ਜਾ ਰਿਹਾ ਹੈ ਕਿ ਮਾਰੇ ਗਏ ਦੋਵੇਂ ਘੁਸਪੈਠੀਏ ਪਾਕਿਸਤਾਨੀ ਫ਼ੌਜੀ ਸਨ।ਫ਼ੌਜੀ ਬੁਲਾਰੇ ਨੇ ਕਿਹਾ ਕਿ ਮਾਰੇ ਗਏ ਘੁਸਪੈਠੀਆਂ ਨੇ ਕੰਟਰੋਲ ਰੇਖਾ ਕੋਲ ਸੰਘਣੇ ਜੰਗਲਾਂ ਦਾ ਫਾਇਦਾ ਚੁਕਦਿਆਂ ਭਾਰਤੀ ਹਿਸੇ…

VIA PUNJAB
ਅੱਗੇ ਪੜ੍ਹੋ

1984 ’ਚ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਜੋਟੀਦਾਰਾਂ ਸਣੇ ਉਮਰ ਭਰ ਲਈ ਪੁੱਜੇ ਜੇਲ੍ਹ

1984 ’ਚ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਜੋਟੀਦਾਰਾਂ ਸਣੇ ਉਮਰ ਭਰ ਲਈ ਪੁੱਜੇ ਜੇਲ੍ਹ

ਅਦਾਲਤ ’ਚ ਆਤਮ ਸਮਰਪਣ ਪਿੱਛੋਂ ਭੇਜੇ ਮੰਡੋਲੀ ਜੇਲ੍ਹ ਨਵੀਂ ਦਿਲੀ – 1984 ਸਿਖ ਕਤਲੇਆਮ ਮਾਮਲਾ ਅਜ ਦੁਨੀਆ ਭਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿਖ ਕਤਲੇਆਮ ਮਾਮਲੇ ਦੇ ਦੋਸ਼ੀ ਅਤੇ ਕਾਂਗਰਸੀ ਆਗੂ ਸਜਣ ਕੁਮਾਰ ਵਲੋਂ ਅਜ ਦਿਲੀ ਦੀ ਕੜਕੜਡੂਮਾ ਅਦਾਲਤ ਵਿਚ ਆਤਮ ਸਮਰਪਣ ਕੀਤਾ ਗਿਆ।ਜਿਸ ਤੋਂ ਬਾਅਦ ਦਿਲੀ ਦੀ ਕੜਕੜਡੂਮਾ ਅਦਾਲਤ ਨੇ ਸਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਭੇਜ ਦਿਤਾ ਹੈ। ਅਜ ਪੂਰੇ ਸਿਖ ਪੰਜਾਬੀਆਂ ਲਈ ਵਡੀ ਖ਼ਬਰ ਹੈ, ਕਿਉਂਕਿ ਉਨ੍ਹਾਂ ਨੂੰ 34 ਸਾਲ ਬਾਅਦ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਆਲਮੀ ਤਾਕਤ ਬਣਾਉਣ ਲਈ ਨੌਜਵਾਨ ਅੱਗੇ ਆਉਣ- ਰਾਣਾ ਕੇ.ਪੀ. ਸਿੰਘ

ਭਾਰਤ ਨੂੰ ਆਲਮੀ ਤਾਕਤ ਬਣਾਉਣ ਲਈ ਨੌਜਵਾਨ ਅੱਗੇ ਆਉਣ- ਰਾਣਾ ਕੇ.ਪੀ. ਸਿੰਘ

ਸਪੀਕਰ ਵੱਲੋਂ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਤੇ ਜੇਤੂਆਂ ਨੂੰ ਇਨਾਮ ਵੰਡੇ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਥੇ ਪੰਜਾਬ ਯੂਨੀਵਰਸਿਟੀ ਵਿੱਚ ਕਰਵਾਏ ਗਏ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਅੱਜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਪੰਜ-ਰੋਜ਼ਾ ਯੁਵਕ ਮੇਲੇ ਦਾ ਸਮਾਪਤੀ ਸਮਾਰੋਹ ਯੂਨੀਵਰਸਿਟੀ ਦੇ ਲਾਅ-ਆਡੀਟੋਰੀਅਮ ਵਿੱਚ ਕਰਾਇਆ ਗਿਆ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ
1 940 941 942 943 944 1,271