ਕਾਂਗਰਸ ਦੇ 134ਵਾਂ ਸਥਾਪਨਾ ਦਿਵਸ ਮੌਕੇ ਰਾਹੁਲ ਤੇ ਮਨਮੋਹਨ ਨੇ ਕੱਟਿਆ ਕੇਕ

ਕਾਂਗਰਸ ਦੇ 134ਵਾਂ ਸਥਾਪਨਾ ਦਿਵਸ ਮੌਕੇ ਰਾਹੁਲ ਤੇ ਮਨਮੋਹਨ ਨੇ ਕੱਟਿਆ ਕੇਕ

ਨਵੀਂ ਦਿੱਲੀ – ਅੱਜ ਕਾਂਗਰਸ ਪਾਰਟੀ ਆਪਣਾ 134ਵਾਂ ਸਥਾਪਨਾ ਦਿਵਸ ਮਨਾ ਰਹੀ ਹੈ| ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਹੈਡ ਕੁਆਰਟਰ ਤੇ ਝੰਡਾ ਲਹਿਰਾਇਆ| ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਾਰਟੀ ਦੇ ਦਿੱਗਜ ਨੇਤਾ ਅਸ਼ੋਕ ਗਹਿਲੋਤ, ਕਪਿਲ ਸਿੱਬਲ, ਸ਼ਸ਼ੀ ਥਰੂਰ, ਆਨੰਦ ਸ਼ਰਮਾ, ਏ.ਕੇ. ਐਂਟਨੀ, ਗੁਲਾਮ ਨਬੀ ਆਜ਼ਾਦ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਿੱਲੀ ਸਥਿਤ ਪਾਰਟੀ ਹੈਡ ਕੁਆਰਟਰ ਮੌਜੂਦ ਰਹੇ| ਰਾਹੁਲ ਗਾਂਧੀ ਅਤੇ ਮਨਮੋਹਨ ਸਿੰਘ ਨੇ ਇਸ ਮੌਕੇ ਕੇਕ ਵੀ ਕੱਟਿਆ|…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਮੰਨੀ ਮਾਨਸਾ ਦੇ ਐਸ ਡੀ ਐਮ ਦੀ ਸਲਾਹ

ਪ੍ਰਧਾਨ ਮੰਤਰੀ ਮੋਦੀ ਨੇ ਮੰਨੀ ਮਾਨਸਾ ਦੇ ਐਸ ਡੀ ਐਮ ਦੀ ਸਲਾਹ

ਹੁਣ ਬਚੇਗੀ ਲਖਾਂ ਲੋਕਾਂ ਦੀ ਜ਼ਿੰਦਗੀ ਮਾਨਸਾ – ਮਾਨਸਾ ਦੇ ਐਸ. ਡੀ. ਐਮ. ਅਭਿਜੀਤ ਕਪਲਿਸ਼ ਆਈ ਏ ਐਸ ਦੀ ਸਲਾਹ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹੀ ਯੋਜਨਾ ਸ਼ੁਰੂ ਕੀਤੀ ਕਰਵਾਈ ਹੈ ਜਿਸ ਨਾਲ ਹੁਣ ਲੋਕਾਂ ਦੀ ਜਾਣ ਬਚ ਸਕੇਗੀ। ਜੇ ਤੁਹਾਡੇ ਨਾਲ ਸੜਕ ਹਾਦਸਾ ਵਾਪਰਦਾ ਹੈ ਤੇ ਤੁਸੀਂ ਕਿਸੀ ਅਣਜਾਣ ਜਗਾਹ ‘ਚ ਹੋ ਤਾਂ ਤੁਹਾਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਐਂਬੂਲੈਂਸ ਤੁਹਾਡੇ ਕੋਲ ਬਿਨਾ ਕਿਸੀ ਪ੍ਰੇਸ਼ਾਨੀ ਦੇ ਪਹੁੰਚ ਜਾਵੇਗੀ।ਜੇ ਤੁਸੀਂ ਸਮਾਰਟ ਫੋਨ ਜਾਂ ਫੀਚਰ…

VIA PUNJAB
ਅੱਗੇ ਪੜ੍ਹੋ

ਨਾਬਾਲਗ਼ਾਂ ਨੂੰ ਅਮਰੀਕਾ ਭੇਜਣ ਦਾ ਯਤਨ ਕਰ ਰਹੇ 5 ਪੰਜਾਬੀਆਂ ਵਿਰੁੱਧ ਮਾਮਲਾ ਦਰਜ

ਨਾਬਾਲਗ਼ਾਂ ਨੂੰ ਅਮਰੀਕਾ ਭੇਜਣ ਦਾ ਯਤਨ ਕਰ ਰਹੇ 5 ਪੰਜਾਬੀਆਂ ਵਿਰੁੱਧ ਮਾਮਲਾ ਦਰਜ

ਨਵੀਂ ਦਿਲੀ – ਸੀ.ਬੀ.ਆਈ. ਨੇ ਅਜ ਇਕ ਔਰਤ ਸਮੇਤ 5 ਪੰਜਾਬੀਆਂ ਵਿਰੁਧ ਕੇਸ ਦਾਇਰ ਕੀਤਾ ਹੈ, ਜੋ ਨਾਬਾਲਗ਼ ਬਚਿਆਂ ਨੂੰ ਇਕ ‘ਵਿਦਿਅਕ ਟੂਰ’ ’ਤੇ ਅਮਰੀਕਾ ਭੇਜਣ ਦਾ ਯਤਨ ਕਰ ਰਹੇ ਸਨ। ਸੀ.ਬੀ.ਆਈ. ਅਨੁਸਾਰ ਇਸ ਮਾਮਲੇ ’ਚ ਐਫ਼.ਆਈ.ਆਰ. ਦਾਇਰ ਕਰ ਲਈ ਗਈ ਹੈ। ਇਸ ਸਬੰਧੀ ਸ਼ਿਕਾਇਤ ਅਮਰੀਕੀ ਸਫ਼ਾਰਤਖਾਨੇ ਨੇ ਕੀਤੀ ਸੀ। ਸੀ.ਬੀ.ਆਈ. ਨੇ ਕਿੰਗਜ਼ ਪੰਜਾਬ ਟ੍ਰੈਵਲਜ਼ ਦੇ ਬਲਰਾਜ ਸਿੰਘ, ਪਠਾਨਕੋਟ ਦੇ ਨਿਵਾਸੀ ਗਗਨ ਗੁਪਤਾ, ਚੰਡੀਗੜ੍ਹ ਦੇ ਚੇਤਨ ਸਭਰਵਾਲ, ਤਰਨ ਤਾਰਨ ਦੇ ਲਵਪ੍ਰੀਤ ਸਿੰਘ ਅਤੇ ਹੁਸ਼ਿਆਰਪੁਰ ਦੇ…

VIA PUNJAB
ਅੱਗੇ ਪੜ੍ਹੋ

ਪੋਕਸੋ ਐਕਟ ਤਹਿਤ ਹੁਣ ਦੋਸ਼ੀ ਨੂੰ ਮਿਲੇਗੀ ਮੌਤ ਦੀ ਸਜ਼ਾ

ਪੋਕਸੋ ਐਕਟ ਤਹਿਤ ਹੁਣ ਦੋਸ਼ੀ ਨੂੰ ਮਿਲੇਗੀ ਮੌਤ ਦੀ ਸਜ਼ਾ

ਨਵੀਂ ਦਿਲੀ – ਮੋਦੀ ਸਰਕਾਰ ਦੀ ਕੈਬਨਿਟ ਬੈਠਕ ’ਚ ਅਹਿਮ ਫ਼ੈਸਲੇ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਬਚਿਆਂ ਨੂੰ ਜਿਨਸੀ ਸ਼ੋਸ਼ਣ ਅਤੇ ਹਮਲਿਆਂ ਤੋਂ ਬਚਾਉਣ ਲਈ ਪੋਕਸੋ ਐਕਟ ’ਚ ਸਜ਼ਾ ਦੀ ਮਿਆਦ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦੇ ਨਾਲ-ਨਾਲ ਕਈ ਧਾਰਾਵਾਂ ’ਚ ਬਦਲਾਅ ਵੀ ਕੀਤਾ ਗਿਆ ਹੈ। ਇਸ ਐਕਟ ’ਚ ਹੋਈ ਸੋਧ ਨਾਲ ਦੋਸ਼ੀ ਨੂੰ ਮੌਤ ਦੀ ਸਜ਼ਾ ਮਿਲੇਗੀ। ਕੇਂਦਰੀ ਕੈਬਨਿਟ…

VIA PUNJAB
ਅੱਗੇ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ : ਭਾਈ ਲੌਂਗੋਵਾਲ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ : ਭਾਈ ਲੌਂਗੋਵਾਲ

ਸ੍ਰੀ ਫਤਹਿਗੜ੍ਹ ਸਾਹਿਬ – ਇਸੇ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ ਹੈ ਅਤੇ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰੇ। ਭਾਈ…

VIA PUNJAB
ਅੱਗੇ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਥਾਂ-ਥਾਂ ਹੋਇਆ ਭਰਵਾਂ ਸਵਾਗਤ ਸ੍ਰੀ ਫਤਹਿਗੜ੍ਹ ਸਾਹਿਬ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ-ਮੇਲ ਦੇ ਤੀਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸਮੇਤ ਧਾਰਮਿਕ, ਰਾਜਨੀਤਕ ਤੇ ਸਮਾਜਕ ਸ਼ਖਸੀਅਤਾਂ ਦੇ ਨਾਲ ਨਾਲ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਨੇ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ 1663.47 ਕਰੋੜ ਰੁਪਏ ਬਕਾਇਆ: ਸਾਧੂ ਸਿੰਘ ਧਰਮਸੋਤ

ਕੇਂਦਰ ਸਰਕਾਰ ਵੱਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ 1663.47 ਕਰੋੜ ਰੁਪਏ ਬਕਾਇਆ: ਸਾਧੂ ਸਿੰਘ ਧਰਮਸੋਤ

ਕੇਂਦਰ ਵਲੋਂ ਜਾਰੀ 327.39 ਕਰੋੜ ਦੀ ਰਾਸ਼ੀ ਵਿੱਚੋਂ 314.63 ਕਰੋੜ ਜਾਰੀ ਕਰਕੇ ਵਰਤੋਂ ਸਰਟੀਫਿਕੇਟ ਕੇਂਦਰ ਨੂੰ ਭੇਜੇ ਜਾ ਚੁੱਕੇ ਹਨ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਮਿਲਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 1663.47 ਕਰੋੜ ਦੀ ਰਾਸ਼ੀ ਬਕਾਇਆ ਹੈ, ਜਿਸਨੂੰ ਛੇਤੀ ਜਾਰੀ ਕਰਵਾਉਣ ਲਈ ਕੇਂਦਰ ਨਾਲ ਲਗਾਤਾਰ ਰਾਬਤੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸ. ਧਰਮਸੋਤ ਨੇ ਅੱਜ ਇੱਥੇ…

VIA PUNJAB
ਅੱਗੇ ਪੜ੍ਹੋ

ਬੰਗਾਲ ਨੂੰ ਹਰਾ ਕੇ UP ਪਲੇਆਫ ਚ, ਪਟਨਾ ਹੋਇਆ ਬਾਹਰ

ਬੰਗਾਲ ਨੂੰ ਹਰਾ ਕੇ UP ਪਲੇਆਫ ਚ, ਪਟਨਾ ਹੋਇਆ ਬਾਹਰ

ਕੋਲਕਾਤਾ – ਯੂ. ਪੀ. ਯੋਧਾ ਨੇ ‘ਕਰੋ ਜਾ ਮਰੋ’ ਦੇ ਮੁਕਾਬਲੇ ‘ਚ ਵੀਰਵਾਰ ਨੂੰ ਬੰਗਾਲ ਵਰੀਅਰਸ ਨੂੰ 41-25 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ ਦੇ 6ਵੇਂ ਸੈਸ਼ਨ ਦੇ ਪਲੇਅ ਆਫ ‘ਚ ਪ੍ਰਵੇਸ਼ ਕਰ ਲਿਆ। ਯੂ. ਪੀ. ਯੋਧਾ ਦੀ ਇਸ ਜਿੱਤ ਨਾਲ ਪਿਛਲੀ 3 ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਟੀਮ ਨੂੰ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ। ਪਟਨਾ ਨੂੰ ਹਾਰ ਤੋਂ ਬਾਅਦ ਯੂ. ਪੀ. ਨੂੰ ਪਲੇਆਫ ‘ਚ ਪਹੁੰਚਣ ਦੇ ਲਈ ਆਪਣਾ ਮੁਕਾਬਲਾ ਜਿੱਤਣਾ ਸੀ ਤੇ ਉਸਦੇ ਖਿਡਾਰੀਆਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਜਹਾਜ਼ ਹਾਦਸੇ ਚ ਸੋਸ਼ਲ ਵਰਕਰ ਜੋੜੇ ਦੀ ਮੌਤ

ਅਮਰੀਕਾ ਜਹਾਜ਼ ਹਾਦਸੇ ਚ ਸੋਸ਼ਲ ਵਰਕਰ ਜੋੜੇ ਦੀ ਮੌਤ

ਵਾਸ਼ਿੰਗਟਨ – ਅਮਰੀਕਾ ਦੇ ਸਾਊਥ ਡਕੋਟਾ ਰਾਜ ਦੇ ਸਭ ਤੋਂ ਵੱਡੇ ਸ਼ਹਿਰ ਸਿਯੁਕ ਫਾਲਜ਼ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਇਕ ਸੋਸ਼ਲ ਵਰਕਰ ਜੋੜੇ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮਿਨੇਹਾਹਾ ਕਾਊਂਟੀ ਦੇ ਕੋਰੋਨਰ ਨੇ ਮ੍ਰਿਤਕਾਂ ਦੀ ਪਛਾਣ ਸਿਯੁਕ ਫਾਲਜ਼ ਦੇ ਵੌਘਨ ਅਤੇ ਜੋਏਨ ਮੇਯੇਰ ਦੇ ਰੂਪ ਵਿਚ ਕੀਤੀ ਹੈ। ਦੋਹਾਂ ਦੀ ਉਮਰ 68 ਸਾਲ ਸੀ। ਜਹਾਜ਼ ਸਿਯੁਕ ਫਾਲਜ਼ ਵਿਚ ਮੰਗਲਵਾਰ ਸ਼ਾਮ ਕਰੀਬ 5 ਵਜੇ ਹਾਦਸਾਗ੍ਰਸਤ ਹੋਇਆ। ਹਾਦਸੇ ਵਿਚ…

VIA PUNJAB
ਅੱਗੇ ਪੜ੍ਹੋ

ਮੈਲਬਰਨ ਟੈਸਟ ਪੁਜਾਰਾ ਦਾ ਸੈਂਕੜਾ, ਭਾਰਤ ਦੀ ਸਥਿਤੀ ਮਜ਼ਬੂਤ

ਮੈਲਬਰਨ ਟੈਸਟ ਪੁਜਾਰਾ ਦਾ ਸੈਂਕੜਾ, ਭਾਰਤ ਦੀ ਸਥਿਤੀ ਮਜ਼ਬੂਤ

ਮੈਲਬਰਨ – ਭਾਰਤ ਨੇ ਐਮਸੀਜੀ ਦੀ ਮੁਸ਼ਕਲ ਪਿੱਚ ’ਤੇ ਤੀਜੇ ਟੈਸਟ ਕ੍ਰਿਕਟ ਮੈਚ ਦੇ ਦੂਜੇ ਦਿਨ ਅੱਜ ਆਪਣੀ ਪਹਿਲੀ ਪਾਰੀ ਸੱਤ ਵਿਕਟਾਂ ’ਤੇ 443 ਦੌੜਾਂ ਬਣਾ ਕੇ ਖ਼ਤਮ ਕਰਨ ਦਾ ਐਲਾਨ ਕੀਤਾ। ਆਸਟਰੇਲੀਆ ਨੇ ਇਸ ਦੇ ਜਵਾਬ ਵਿੱਚ ਸ਼ੁਰੂਆਤ ਕਰਦਿਆਂ ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਬਿਨਾਂ ਨੁਕਸਾਨ ਦੇ ਅੱਠ ਦੌੜਾਂ ਦਾ ਸਕੋਰ ਬਣਾਇਆ। ਉਹ ਅਜੇ ਭਾਰਤ ਤੋਂ 435 ਦੌੜਾਂ ਪਿੱਛੇ ਹੈ।ਭਾਰਤ ਵੱਲੋਂ ਚੇਤੇਸ਼ਵਰ ਪੁਜਾਰਾ (106 ਦੌੜਾਂ) ਦਾ ਸੈਂਕੜਾ ਅਤੇ ਕਪਤਾਨ ਵਿਰਾਟ ਕੋਹਲੀ (82…

VIA PUNJAB
ਅੱਗੇ ਪੜ੍ਹੋ
1 945 946 947 948 949 1,271