ਪਾਕਿ ਤੋਂ ਪਰਤੇ ਹਾਮਿਦ ਦੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ

ਪਾਕਿ ਤੋਂ ਪਰਤੇ ਹਾਮਿਦ ਦੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ

ਨਵੀਂ ਦਿੱਲੀ – ਪਾਕਿਸਤਾਨ ਦੀ ਜੇਲ ਵਿੱਚ ਸਜ਼ਾ ਕੱਟ ਕੇ 6 ਸਾਲਾਂ ਬਾਅਦ ਵਾਪਸ ਪਰਤਿਆ ਭਾਰਤੀ ਨਾਗਰਿਕ ਹਾਮਿਦ ਅੰਸਾਰੀ ਅਤੇ ਉਸ ਦੇ ਪਰਿਵਾਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ| ਨਵੀਂ ਦਿੱਲੀ ਵਿਖੇ ਪਰਿਵਾਰ ਨੇ ਅੱਜ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਮਾਂ ਨੇ ਸੁਸ਼ਮਾ ਦਾ ਧੰਨਵਾਦ ਕਰਦਿਆਂ ਕਿਹਾ, ”ਮੇਰਾ ਭਾਰਤ ਮਹਾਨ, ਮੇਰੀ ਮੈਡਮ ਮਹਾਨ, ਸਭ ਮੈਡਮ ਨੇ ਹੀ ਕੀਤਾ|” ਉੱਥੇ ਹੀ ਹਾਮਿਦ ਵੀ ਸੁਸ਼ਮਾ ਨੂੰ ਮਿਲ ਕੇ ਭਾਵੁਕ ਹੋ ਗਿਆ ਅਤੇ ਉਸ…

VIA PUNJAB
ਅੱਗੇ ਪੜ੍ਹੋ

ਹਰਿਅਣਾ ਦੇ ਮੁੱਖ ਮੰਤਰੀ 20 ਦਸੰਬਰ ਨੂੰ ਮੋਹਰਨੀ ਵਿਚ ਅਸੌਧੀ ਵਣ ਪਰਿਯੋਜਨਾ ਦਾ ਉਦਘਾਟਨ ਕਰਨਗੇ

ਹਰਿਅਣਾ ਦੇ ਮੁੱਖ ਮੰਤਰੀ 20 ਦਸੰਬਰ ਨੂੰ ਮੋਹਰਨੀ ਵਿਚ ਅਸੌਧੀ ਵਣ ਪਰਿਯੋਜਨਾ ਦਾ ਉਦਘਾਟਨ ਕਰਨਗੇ

ਚੰਡੀਗੜ – ਹਰਿਆਣਾ ਦੇ ਵਣ ਤੇ ਵਣ ਪ੍ਰਾਣੀ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਹੈ ਕਿ ਸ਼ਿਵਾਲਿਕ ਪਹਾੜੀ ਖੇਤਰ ਦੇ ਵਿਕਾਸ ਤੇ ਮੋਰਨੀ ਹਿਲ ਨੂੰ ਵਿਸ਼ਵ ਦੇ ਨਕਸ਼ੇ ‘ਤੇ ਲਗਾਉਣ ਦੇ ਮੱਦੇਨਜ਼ਰ ਇੱਥੇ ਇਕ ਵਿਸ਼ਵ ਪੱਧਰੀ ਔਸ਼ਧੀ ਵਣ ਪਰਿਯੋਜਨਾ ਵਿਕਸਿਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਮਨੋਹਰ ਲਾਲ 20 ਦਸੰਬਰ, 2018 ਨੂੰ ਸਵੇਰੇ 11:00 ਵਜੇ ਸਰਕਾਰੀ ਬਹੁਤਕਨੀਕੀ ਸੰਸਥਾਨ, ਮੋਰਨੀ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਕਰਨਗੇ|ਰਾਓ ਨਰਬੀਰ ਨੇ ਕਿਹਾ ਕਿ ਇਹ ਪਰਿਯੋਜਨਾ ਵਣ ਵਿਭਾਗ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਹਰ ਵਰਗ ਦੇ ਲੋਕਾਂ ਨੂੰ ਸਮਰਪਿਤ: ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਹਰ ਵਰਗ ਦੇ ਲੋਕਾਂ ਨੂੰ ਸਮਰਪਿਤ: ਬ੍ਰਹਮਪੁਰਾ

ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜਾ ਹਟਾਉਣਾ ਸਿੱਖ ਪੰਥ ਅਤੇ ਕੌਮ ਦਾ ਫ਼ੈਸਲਾ: ਬ੍ਰਹਮਪੁਰਾ ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਤੌਰ ਤੇ ਜਾਣੀ ਜਾਂਦੀ ਹੈ ਪਰ ਬਦਕਿਸਮਤੀ ਨਾਲ ਜਦ ਤੋਂ ਇਸ ਕਮੇਟੀ ਤੇ ਬਾਦਲਾਂ ਦਾ ਕਬਜਾ ਹੋਇਆ, ਪੰਥਕ ਮਰਿਯਾਦਾਵਾਂ ਨੂੰ ਮਿੱਟੀ ਵਿੱਚ ਰੋਲ ਕੇ ਰੱਖ ਦਿੱਤਾ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਫਰਜ਼ੰਦ ਸੁਖਬੀਰ ਸਿੰਘ ਬਾਦਲ ਨੇ ਜਦ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਾਗਡੋਰ ਸੰਭਾਲੀ ਬਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਕਰੇਗੀ ਐਮਾਜ਼ੋਨ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ

ਸ਼੍ਰੋਮਣੀ ਕਮੇਟੀ ਕਰੇਗੀ ਐਮਾਜ਼ੋਨ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ

ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਤੌਹੀਨ ਕਰਨ ਦਾ ਮਾਮਲਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਐਮਾਜ਼ੋਨ ਕੰਪਨੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਕ ਮਾਮਲੇ ਵਿਚ ਸਖ਼ਤ ਨੋਟਿਸ ਲਿਆ ਹੈ। ਇਹ ਮਾਮਲਾ ਕੰਪਨੀ ਵੱਲੋਂ ਆਪਣੀ ਵੈੱਬਸਾਈਟ ’ਤੇ ਫਿਲੀਫੋਮ ਯੂਨੀਵਰਸਲ ਟਾਇਲਟ ਸੀਟ ਦੀ ਵਿਕਰੀ ਲਈ ਨਸ਼ਰ ਕੀਤੀ ਇਕ ਤਸਵੀਰ ਵਿਚ ਸੀਟ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਮੈਟ ਦਿਖਾਉਣ ਨਾਲ ਸਬੰਧਤ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ…

VIA PUNJAB
ਅੱਗੇ ਪੜ੍ਹੋ

ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਸਾਲ 2019 ਦੀਆਂ ਛੁੱਟੀਆਂ ਦਾ ਐਲਾਨ

ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਸਾਲ 2019 ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪੰਜਾਬ ਵਿਚ ਹੋਣ ਵਾਲੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਾਲ 2019 ਦੌਰਾਨ ਦੀਵਾਲੀ ਦਾ ਤਿਉਹਾਰ ਛੁੱਟੀ ਵਾਲੇ ਦਿਨ ਐਤਵਾਰ (27 ਅਕਤੂਬਰ) ਨੂੰ ਆ ਰਿਹਾ ਹੈ।ਇਸ ਤੋਂ ਇਲਾਵਾ 12 ਹੋਰ ਛੁੱਟੀਆਂ ਹੋਣਗੀਆਂ।  26 ਜਨਵਰੀ ਨੂੰ ਗਣਤੰਤਰ ਦਿਵਸ, 19 ਫਰਵਰੀ ਨੂੰ ਜਨਮ ਦਿਵਸ ਸ੍ਰੀ ਗੁਰੂ ਰਵੀਦਾਸ ਜੀ, 21 ਮਾਰਚ ਨੂੰ ਹੋਲੀ, 1 ਅਪ੍ਰੈਲ ਨੂੰ ਬੈਂਕ ਹਾਲੀਡੇ (ਸਾਲਾਨਾ ਅਕਾਊਂਟ ਕਲੋਜਿੰਗ), 13 ਅਪ੍ਰੈਲ ਨੂੰ ਰਾਮ ਨੌਮੀ,…

VIA PUNJAB
ਅੱਗੇ ਪੜ੍ਹੋ

ਸਿੱਖ ’ਤੇ ਹਮਲਾ ਕਰਨ ਵਾਲੇ ਅਮਰੀਕੀ ਨੂੰ ਕੈਦ

ਸਿੱਖ ’ਤੇ ਹਮਲਾ ਕਰਨ ਵਾਲੇ ਅਮਰੀਕੀ ਨੂੰ ਕੈਦ

ਨਿਊਯਾਰਕ – ਅਮਰੀਕਾ ਦੇ ਸਿਆਟਲ ’ਚ ਪਿਛਲੇ ਸਾਲ ਭਾਰਤੀ ਮੂਲ ਦੇ 53 ਸਾਲਾ ਸਿਖ ਕੈਬ ਡਰਾਈਵਰ ’ਤੇ ਹਥੌੜੇ ਨਾਲ ਵਾਰ ਕਰਨ ਦੇ ਦੋਸ਼ ’ਚ ਅਮਰੀਕੀ ਨਾਗਰਿਕ ਨੂੰ 15 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ। ਸਿਖ ਮਨੁਖੀ ਅਧਿਕਾਰ ਸਮੂਹ ‘ਦੀ ਸਿਖ ਕੋਲੀਜ਼ਨ’ ਮੁਤਾਬਕ ਰਾਰੀ ਬੈਨਸਨ ਨਾਂਅ ਦੇ ਅਮਰੀਕੀ ਨੇ ਦਸੰਬਰ, 2017 ਵਿਚ ਸਵਰਨ ਸਿੰਘ ’ਤੇ ਜਾਨਲੇਵਾ ਹਮਲਾ ਕੀਤਾ ਸੀ। ਬੈਨਸਨ ਨੇ ਸਿਆਟਲ ਦੀ ਅਦਾਲਤ ’ਚ ਸ਼ੁਕਰਵਾਰ ਨੂੰ ਹੀ ਆਪਣਾ ਜ਼ੁਰਮ ਕਬੂਲਿਆ ਹੈ। ਅਦਾਲਤ ਨੇ ਉਸ ਨੂੰ…

VIA PUNJAB
ਅੱਗੇ ਪੜ੍ਹੋ

ਇਸਰੋ ਨੇ ਲਾਂਚ ਕੀਤਾ 7ਏ -71 ਉਪਗ੍ਰਹਿ-ਹਵਾਈ ਫ਼ੌਜ ਬਣੇਗੀ ਹੋਰ ਤਾਕਤਵਰ

ਇਸਰੋ ਨੇ ਲਾਂਚ ਕੀਤਾ 7ਏ -71 ਉਪਗ੍ਰਹਿ-ਹਵਾਈ ਫ਼ੌਜ ਬਣੇਗੀ ਹੋਰ ਤਾਕਤਵਰ

ਨਵੀਂ ਦਿਲੀ – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਇੱਕ ਸੰਚਾਰ ਉਪਗ੍ਰਹਿ ਜੀਸੈਟ-7ਏ ਸਫਲਤਾਪੂਰਨ ਲਾਂਚ ਕਰ ਦਿਤਾ ਹੈ।ਇਸ ਉਪਗ੍ਰਹਿ ਦੀ ਮਦਦ ਨਾਲ ਹੁਣ ਭਾਰਤੀ ਹਵਾਈ ਫ਼ੌਜ ਹੋਰ ਤਾਕਤਵਰ ਬਣ ਜਾਵੇਗੀ। ਇਸਰੋ ਮੁਤਾਬਕ ਜੀਸੈਟ-7ਏ ਉਪਗ੍ਰਹਿ ਨਾਲ ਹਵਾਈ ਫ਼ੌਜ ਦੇ ਜਹਾਜ਼ਾਂ ਦੀ ਸੰਚਾਰ ਪ੍ਰਣਾਲੀ ਹੋਰ ਵਧੀਆ ਹੋਵੇਗੀ।ਇਹ ਭਾਰਤੀ ਖੇਤਰ ਚ ਕਰੂ ਬੈਂਡ ਚ ਹਵਾਈ ਫ਼ੌਜ ਨੂੰ ਸੰਚਾਰ ਤਾਕਤ ਦੀ ਮਦਦ ਦੇਵੇਗਾ।ਜਾਣਕਾਰੀ ਮੁਤਾਬਕ ਬੁਧਵਾਰ ਸ਼ਾਮ 4 ਵਜ ਕੇ 10 ਮਿੰਟ ਤੇ ਸ਼੍ਰੀਹਰਿਕੋਟਾ ਦੇ ਦੂਜੇ ਲਾਂਚ ਪੈਡ ਤੋਂ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਤੇਲੁਗੂ ਨੂੰ ਹਰਾ ਕੇ ਬੈਂਗਲੁਰੂ ਪਹੁੰਚੀ ਪਲੇ ਆਫ ਚ

ਪ੍ਰੋ ਕਬੱਡੀ ਲੀਗ ਤੇਲੁਗੂ ਨੂੰ ਹਰਾ ਕੇ ਬੈਂਗਲੁਰੂ ਪਹੁੰਚੀ ਪਲੇ ਆਫ ਚ

ਨਵੀਂ ਦਿੱਲੀ – ਪ੍ਰੋ ਕਬੱਡੀ ਲੀਗ ਦੇ 117ਵੇਂ ਮੁਕਾਬਲੇ ‘ਚ ਤੇਲੁਗੂ ਟਾਈਟਨਸ ਨੂੰ 44-28 ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਤੇ ਇਸ ਦੇ ਨਾਲ ਬੈਂਗਲੁਰੂ ਬੁਲਸ ਜੋਨ ‘ਬੀ’ ਦੇ ਪਲੇ ਆਫ ਦੇ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣੀ। ਹਾਲਾਂਕਿ ਇਸ ਹਾਰ ਦੇ ਨਾਲ ਤੇਲੁਗੂ ਟਾਈਟਨਸ ਦੇ ਲਈ ‘ਪਲੇ ਆਫ’ ਦੀ ਰਾਹ ਬਹੁਤ ਮੁਸ਼ਕਿਲ ਹੋ ਗਈ ਹੈ।ਇਸ ਮੈਚ ‘ਚ ਬੈਂਗਲੁਰੂ ਬੁਲਸ ਦੇ ਸਟਾਰ ਰੇਡਰ ਪਵਨ ਕੁਮਾਰ ਸ਼ੇਰਾਵਤ ਨੇ ਇਸ ਸੀਜ਼ਨ ‘ਚ ਆਪਣੇ 200 ਰੇਡ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਸਪਿਨਰ ਨਾ ਰੱਖ ਕੇ ਗਲਤੀ ਕੀਤੀ : ਮਾਂਜਰੇਕਰ

ਭਾਰਤ ਨੇ ਸਪਿਨਰ ਨਾ ਰੱਖ ਕੇ ਗਲਤੀ ਕੀਤੀ : ਮਾਂਜਰੇਕਰ

ਮੁੰਬਈ – ਸਾਬਕਾ ਭਾਰਤੀ ਬੱਲੇਬਾਜ਼ ਸੰਜੇ ਮਾਂਜਰੇਕਰ ਦਾ ਮੰਨਣਾ ਹੈ ਕਿ ਭਾਰਤ ਨੇ ਆਸਟਰੇਲੀਆ ਖਿਲਾਫ ਪਰਥ ਟੈਸਟ ਮੈਚ ‘ਚ ਮੁੱਖ ਸਪਿਨਰ ਨਾ ਰੱਖ ਕੇ ਗਲਤੀ ਕੀਤੀ ਹੈ। ਉਸ ਨੇ ਕਿਹਾ ਕਿ ਟੀਮ ਪ੍ਰਬੰਧਨ ਨੂੰ ਚੋਣ ਲਈ ਦੋਸ਼ ਖੁਦ ‘ਤੇ ਲੈਣਾ ਚਾਹੀਦਾ ਹੈ ਕਿਉਂਕਿ ਉਸ ਦਾ ਫੈਸਲਾ ਉਲਟਾ ਪੈ ਗਿਆ। ਮਾਂਜਰੇਕਰ ਨੇ ਕਿਹਾ, ”ਨਾਥਨ ਲਿਓਨ ਚੰਗਾ ਸਪਿਨਰ ਹੈ, ਇਸ ਲਈ ਅਸੀਂ ਇਹ ਨਹੀਂ ਕਹਿ ਸਕਦੇ ਕਿ ਰਵਿੰਦਰ ਜਡੇਜਾ ਉਸੇ ਤਰ੍ਹਾਂ ਪ੍ਰਭਾਵੀ ਹੁੰਦਾ ਪਰ ਭਾਰਤ ਨੇ 4…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਚ ਸ਼ਾਂਤੀ ਲਈ ਹਰ ਸੰਭਵ ਕੋਸ਼ਿਸ ਕਰੇਗਾ ਪਾਕਿ ਇਮਰਾਨ

ਅਫਗਾਨਿਸਤਾਨ ਚ ਸ਼ਾਂਤੀ ਲਈ ਹਰ ਸੰਭਵ ਕੋਸ਼ਿਸ ਕਰੇਗਾ ਪਾਕਿ ਇਮਰਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਅਫਗਾਨਿਸਤਾਨ ਵਿਚ ਸ਼ਾਂਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਆਪਣੀ ਸਮਰੱਥਾ ਮੁਤਾਬਕ ਸਭ ਕੁਝ ਕਰੇਗਾ। 17 ਸਾਲਾ ਦੇ ਖੂਨੀ ਸੰਘਰਸ਼ ਨੂੰ ਖਤਮ ਕਰਨ ਲਈ ਪਾਕਿਸਤਾਨ ਵੱਲੋਂ ਸਪਾਂਸਰ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਵਾਰਤਾ ਸੰਯੁਕਤ ਅਰਬ ਅਮੀਰਾਤ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਇਮਰਾਨ ਨੇ ਆਬੂ ਧਾਬੀ ਵਿਚ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਵਾਰਤਾ ਆਯੋਜਿਤ ਕਰਨ ਵਿਚ ਪਾਕਿਸਤਾਨ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ…

VIA PUNJAB
ਅੱਗੇ ਪੜ੍ਹੋ
1 961 962 963 964 965 1,271