ਪੂਰੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਛਹੀਦੀ ਦਿਹਾੜਾ

ਪੂਰੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਛਹੀਦੀ ਦਿਹਾੜਾ

ਐਸ ਏ ਐਸ ਨਗਰ – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਦਾ ਛਹੀਦੀ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ| ਇਸ ਸੰਬੰਧੀ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿੱਚ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਗਿਆ| ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਛਹੀਦਾਂ ਵਿਖੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਭਗਤ ਸਿੰਘ ਦੇ ਪੰਥਕ ਜੱਥੇ,ਭਾਈ ਮਨਜੀਤ ਸਿੰਘ ਧੀਰਜ, ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਬਾਬਾ ਪ੍ਰਿਤਪਾਲ ਸਿੰਘ,…

VIA PUNJAB
ਅੱਗੇ ਪੜ੍ਹੋ

ਫੇਸਬੁੱਕ ਦੇ ਹੈਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫੇਸਬੁੱਕ ਦੇ ਹੈਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵਾਸ਼ਿੰਗਟਨ – ਸੋਸ਼ਲ ਨੈਟਵਰਕਿੰਗ ਸਾਈਟ ਫੇਸਬੁੱਕ ਦੇ ਕੈਲੀਫੋਰਨੀਆ ਸਥਿਤ ਹੈਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ| ਇਸ ਮਗਰੋਂ ਮੈਨੇਲੋ ਪਾਰਕ ਸਥਿਤ ਹੈੱਡਕੁਆਰਟਰ ਇਮਾਰਤ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ| ਕੰਪਨੀ ਦੇ ਬੁਲਾਰੇ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ| ਬੁਲਾਰੇ ਨੇ ਦੱਸਿਆ ਕਿ ਮੈਨੇਲੋ ਪਾਰਕ ਪੁਲੀਸ ਵਿਭਾਗ ਵੱਲੋਂ ਬੰਬ ਰੋਕੂ ਦਸਤਾ ਭੇਜ ਦਿੱਤਾ ਗਿਆ ਹੈ| ਫਿਲਹਾਲ ਇਮਾਰਤ ਵਿਚ ਸਰਚ ਆਪਰੇਸ਼ਨ ਜਾਰੀ ਹੈ ਅਤੇ ਹੁਣ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ…

VIA PUNJAB
ਅੱਗੇ ਪੜ੍ਹੋ

ਮਾਇਆਵਤੀ ਨੇ ਦਿੱਤਾ ਕਾਂਗਰਸ ਨੂੰ ਸਮਰੱਥਨ

ਮਾਇਆਵਤੀ ਨੇ ਦਿੱਤਾ ਕਾਂਗਰਸ ਨੂੰ ਸਮਰੱਥਨ

ਨਵੀਂ ਦਿੱਲੀ ਬਹੁਜਨ ਸਮਾਜਵਾਦੀ ਪਾਰਟੀ ਮੁਖੀ ਮਾਇਆਵਤੀ ਨੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਨੂੰ ਸਮਰੱਥਨ ਦੇਣ ਦਾ ਐਲਾਨ ਕਰ ਦਿੱਤਾ ਹੈ| ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੇ ਲਈ ਇਹ ਚੋਣਾਂ ਲੜੀਆਂ ਸੀ ਪਰ ਅਸੀਂ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕੇ| ਕਾਂਗਰਸ ਦੀ ਸੋਚ ਨੀਤੀ ਤੋਂ ਅਸੀਂ ਸਹਿਮਤ ਨਹੀਂ ਹਾਂ ਪਰ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੇ ਲਈ ਅਸੀਂ ਉਨ੍ਹਾਂ ਦਾ ਸਮਰੱਥਨ ਕਰ ਰਹੇ ਹਾਂ| ਜਨਤਾ ਨੇ ਭਾਜਪਾ…

VIA PUNJAB
ਅੱਗੇ ਪੜ੍ਹੋ

ਵਿੰਗੇ-ਟੇਢੇ ਢੰਗ ਨਾਲ ਸਿੱਖਾਂ ਦੇ ਹਿੱਤ ਸਾਬੋਤਾਜ ਕਰਨ ਵਾਲਾ ਬਾਦਲ ਹੁਣ ਦੂਸ਼ਣਬਾਜ਼ੀ ਦੇ ਰਾਹ ਪਿਆ-ਕੈਪਟਨ ਅਮਰਿੰਦਰ ਸਿੰਘ

ਵਿੰਗੇ-ਟੇਢੇ ਢੰਗ ਨਾਲ ਸਿੱਖਾਂ ਦੇ ਹਿੱਤ ਸਾਬੋਤਾਜ ਕਰਨ ਵਾਲਾ ਬਾਦਲ ਹੁਣ ਦੂਸ਼ਣਬਾਜ਼ੀ ਦੇ ਰਾਹ ਪਿਆ-ਕੈਪਟਨ ਅਮਰਿੰਦਰ ਸਿੰਘ

ਬਾਦਲ ਕੁਨਬੇ ਵੱਲੋਂ ਜਾਣੇ-ਅਣਜਾਣੇ ਕੀਤੇ ਪਾਪਾਂ ਅਤੇ ਗਲਤੀਆਂ ਲਈ ਮੁਆਫੀ ਮੰਗਣ ‘ਤੇ ਕੋਈ ਹੈਰਾਨੀ ਨਹੀਂ-ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਲਈ ਉਸ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਉਹ (ਕੈਪਟਨ ਅਮਰਿੰਦਰ ਸਿੰਘ) ਨਹੀਂ ਸਗੋਂ ਸਾਬਕਾ ਮੁੱਖ ਮੰਤਰੀ ਗੈਰ-ਸੰਜੀਦਾ ਬਿਆਨਾਂ ਰਾਹੀਂ ਹਮੇਸ਼ਾ ਹੀ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਬਾਦਲ ਵੱਲੋਂ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਤੋਂ ਆਪਣੀ ਵਾਪਸੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸ. ਸਿੱਧੂ ਨੇ ਮੁੱਖ ਮੰਤਰੀ ਦੀ ਸਿਹਤ ਬਾਰੇ ਪਤਾ ਲਿਆ ਅਤੇ ਉਨਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਚਾਹ ਮੌਕੇ ਦੋਵੇਂ ਆਗੂਆਂ ਵੱਲੋਂ ਕਰੀਬ ਅੱਧਾ ਘੰਟਾ ਦੁਵੱਲੇ ਹਿੱਤਾਂ ਦੇ ਵਿਭਿੰਨ ਮੁੱਦੇ ਵਿਚਾਰੇ ਗਏ।…

VIA PUNJAB
ਅੱਗੇ ਪੜ੍ਹੋ

ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਵੱਲੋ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਵੱਲੋ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ

ਦੁਵੱਲੇ ਹਿੱਤਾਂ ਦੇ ਵਿਭਿੰਨ ਮੁੱਦਿਆਂ ‘ਤੇ ਕੀਤੀ ਵਿਚਾਰ-ਚਰਚਾ ਚੰਡੀਗੜ – ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਦੋਵੇਂ ਆਗੂਆਂ ਵੱਲੋਂ ਦੁਵੱਲੇ ਹਿੱਤਾਂ ਦੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਦੀਵਾਨ ਸਜਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ…

VIA PUNJAB
ਅੱਗੇ ਪੜ੍ਹੋ

ਸ: ਬਾਦਲ ਨੂੰ ਪਾਕਿ ਖ਼ਤਰਿਆਂ ਦਾ ਅਹਿਸਾਸ ਨਹੀਂ : ਕੈਪਟਨ

ਸ: ਬਾਦਲ ਨੂੰ ਪਾਕਿ ਖ਼ਤਰਿਆਂ ਦਾ ਅਹਿਸਾਸ ਨਹੀਂ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਨੂੰ ਕਿਹਾ ਕਿ- ‘ਸਿਖ ਕੌਮ ਦੇ ਹਿਤਾਂ ਖ਼ਿਲਾਫ਼ ਤਾਂ ਖ਼ੁਦ ਬਾਦਲ ਹੀ ਭੁਗਤਦੇ ਰਹੇ ਹਨ ਪਰ ਹੁਣ ਉਹ ਬਿਨਾ ਸੋਚੇ-ਸਮਝੇ ਇਲਜ਼ਾਮ ਮੇਰੇ ’ਤੇ ਲਾ ਰਹੇ ਹਨ। ਚੇਤੇ ਰਹੇ ਕਿ ਸ: ਬਾਦਲ ਨੇ ਦੋਸ਼ ਲਾਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਪ੍ਰਕਿਰਿਆ ਨੂੰ ਸਾਬੋਤਾਜ ਕਰਨ ਦਾ ਜਤਨ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿੱਚ ਵੀ ਕਾਂਗਰਸ ਦੀ ਸਰਕਾਰ ਲਈ ਰਾਹ ਪੱਧਰਾ

ਮੱਧ ਪ੍ਰਦੇਸ਼ ਵਿੱਚ ਵੀ ਕਾਂਗਰਸ ਦੀ ਸਰਕਾਰ ਲਈ ਰਾਹ ਪੱਧਰਾ

ਬਸਪਾ ਵੱਲੋਂ ਹਮਾਇਤ – ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਦਾ ਫ਼ੈਸਲਾ ਰਾਹੁਲ ਗਾਂਧੀ ਦੇ ਹੱਥ : ਕਾਂਗਰਸੀ ਵਿਧਾਇਕ ਭੋਪਾਲ – ਮਧ ਪ੍ਰਦੇਸ਼ ਦੀ ਨਵੀਂ ਚੁਣੀ ਗਈ ਕਾਂਗਰਸ ਵਿਧਾਨ ਸਭਾ ਪਾਰਟੀ ਨੇ ਇਕ ਲਾਈਨ ਪ੍ਰਸਤਾਵ ਪਾਸ ਕਰ ਦਿਤਾ ਹੈ, ਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਇਹ ਫ਼ੈਸਲਾ ਕਰਨਗੇ ਕਿ ਰਾਜ ਦੇ ਮੁਖ ਮੰਤਰੀ ਕੌਣ ਹੋਣਗੇ। ਬੁਧਵਾਰ ਨੂੰ ਭੋਪਾਲ ’ਚ ਸੂਬਾ ਕਾਂਗਰਸ ਦੇ ਮੁਖੀ ਕਮਲ ਨਾਥ ਦੁਆਰਾ ਸਦੀ ਗਈ ਬੈਠਕ ਵਿਚ ਇਹ ਪ੍ਰਸਤਾਵ ਪਾਸ ਕੀਤਾ ਗਿਆ।…

VIA PUNJAB
ਅੱਗੇ ਪੜ੍ਹੋ

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਨਵੀਂ ਦਿਲੀ – ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕਤਰ ਸ਼ਕਤੀਕਾਂਤਾ ਦਾਸ ਨੇ ਅਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ ਨੋਟ ਬੰਦੀ ਦੇ ਫ਼ੈਸਲੇ ‘ਚ ਵੀ ਪ੍ਰਮੁਖ ਭੂਮਿਕਾ ਰਹੀ ਸੀ।

VIA PUNJAB
ਅੱਗੇ ਪੜ੍ਹੋ
1 974 975 976 977 978 1,271