ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ। ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਸਵੈ-ਕੁਰਬਾਨੀ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ…

VIA PUNJAB
ਅੱਗੇ ਪੜ੍ਹੋ

ਕੈਪਟਨ ਨੇ ਖੁਦ ਨੂੰ ‘ਝੂਠਾ’ ਸਾਬਿਤ ਕੀਤਾ : ਖਹਿਰਾ

ਕੈਪਟਨ ਨੇ ਖੁਦ ਨੂੰ ‘ਝੂਠਾ’ ਸਾਬਿਤ ਕੀਤਾ : ਖਹਿਰਾ

ਮਾਨਸਾ – ਸੁਖਪਾਲ ਸਿੰਘ ਖਹਿਰਾ ਗਰੁਪ, ਡਾ ਧਰਮਵੀਰ ਗਾਂਧੀ ਦੇ ਪੰਜਾਬ ਮੰਚ ਅਤੇ ਸਿਮਰਜੀਤ ਬੈਂਸ ਦੀ ਲੋਕ ਇਨਸਾਫ ਪਾਰਟੀ ਵਲੋਂ ਸ਼ੁਰੂ ਕੀਤਾ ਗਿਆ ਇਨਸਾਫ ਮਾਰਚ ਆਪਣੇ ਚੌਥੇ ਦਿਨ ਦੇ ਦੌਰਾਨ ਬਰਨਾਲਾ ਜਿਲ੍ਹੇ ਦੇ ਵਖ ਵਖ ਪਿੰਡਾਂ ਵਿਚੋਂ ਦੀ ਗੁਜਰਿਆ।ਤੀਜੇ ਦਿਨ ਦੌਰਾਨ ਇਨਸਾਫ ਮਾਰਚ ਲੋਕਾਂ ਦੇ ਭਾਰੇ ਕਠਾਂ ਨੂੰ ਸੰਬੋਧਿਤ ਕਰਦਾ ਹੋਇਆ ਮਾਨਸਾ ਦੇ ਪਿੰਡ ਅਕਲੀਆ ਅਤੇ ਬਰਨਾਲੇ ਦੇ ਪਿੰਡਾਂ ਪਖੋਂ ਕਲਾਂ, ਰੁੜੇਕੇ ਕਲ੍ਹਾਂ , ਧੌਲਾ, ਫਤਿਹਗੜ੍ਹ ਚੰਨਾ, ਭੈਣੀ ਜਸਾ ਵਿੱਚ ਦੀ ਹੁੰਦਾ ਹੋਇਆ ਧਨੌਲੇ ਪਹੁੰਚਿਆ।ਵਖ…

VIA PUNJAB
ਅੱਗੇ ਪੜ੍ਹੋ

ਮਿਸ਼ਨ 2019 ਦੇ ਸੈਮੀਫਾਈਨਲ ’ਚ ਬੀਜੇਪੀ ਨੂੰ ਵਡਾ ਝਟਕਾ

ਮਿਸ਼ਨ 2019 ਦੇ ਸੈਮੀਫਾਈਨਲ ’ਚ ਬੀਜੇਪੀ ਨੂੰ ਵਡਾ ਝਟਕਾ

ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਮੋਦੀ ਦੀ ਥਾਂ ਰਾਹੁਲ ਰਾਜ ਚੰਡੀਗੜ੍ਹ – ਅਜ ਪੰਜ ਸੂਬਿਆਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਬਾਅਦ ਭਾਰਤੀ ਜਨਤਾ ਪਾਰਟੀ ਨੂੰ ਵਡਾ ਝਟਕਾ ਲਗਾ ਹੈ। ਪੰਜ ਸੂਬਿਆਂ ’ਚੋਂ ਤਿੰਨ ਤਾਂ ਭਾਜਪਾ ਹਥੋਂ ਖਿਸਕ ਹੀ ਗਏ ਪਰ ਬਾਕੀ ਦੋ ਵਿਚੋਂ ਵੀ ਪਾਰਟੀ ਨੂੰ ਕੋਈ ਸਫ਼ਲਤਾ ਨਹੀਂ ਮਿਲੀ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਵਿਧਾਨ ਸਭਾ ਚੋਣਾਂ ਇਕ ਹਿਸਾਬ ਨਾਲ ਸਤਾ ਦੇ ਸੈਮੀਫਾਈਨਲ ਵਾਂਗ ਵੇਖੇ ਜਾ ਰਹੇ ਸੀ ਪਰ ਭਾਜਪਾ ਨੂੰ…

VIA PUNJAB
ਅੱਗੇ ਪੜ੍ਹੋ

ਸ਼ਕਤੀਕਾਂਤ ਦਾਸ ਹੋਣਗੇ ਆਰ.ਬੀ. ਆਈ. ਦੇ ਨਵੇਂ ਗਵਰਨਰ

ਸ਼ਕਤੀਕਾਂਤ ਦਾਸ ਹੋਣਗੇ ਆਰ.ਬੀ. ਆਈ. ਦੇ ਨਵੇਂ ਗਵਰਨਰ

ਚੰਡੀਗੜ੍ਹ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਲਈ ਨਵੇਂ ਚਿਹਰੇ ਦੀ ਚੋਣ ਕਰ ਲਈ ਗਈ ਹੈ। ਉਰਜਿਤ ਪਟੇਲ ਤੋਂ ਬਾਅਦ ਹੁਣ ਸ਼ਕਤੀਕਾਂਤ ਦਾਸ ਆਰ.ਬੀ.ਆਈ. ਦੇ ਨਵੇਂ ਗਵਰਨਰ ਹੋਣਗੇ। ਸ਼ਕਤੀਕਾਂਤ ਦਾਸ ਆਰਥਿਕ ਮਾਮਲਿਆਂ ਦੇ ਸਾਬਕਾ ਸਕਤਰ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਰ.ਬੀ.ਆਈ. ਗਵਰਨਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਇਸ ਤੋਂ ਬਾਅਦ ਅਜ ਉਨ੍ਹਾਂ ਦੀ ਥਾਂ ’ਤੇ ਸ਼ਕਤੀਕਾਂਤ ਦਾਸ ਨੂੰ ਭਾਰਤੀ ਰਿਜ਼ਰਵ ਬੈਂਕ ਦਾ ਨਵਾਂ ਗਵਰਨਰ ਥਾਪਿਆ ਗਿਆ ਹੈ। ਸਾਬਕਾ ਗਵਰਨਰ ਉਰਜਿਤ ਪਟੇਲ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੈਦੀਆਂ ਦੀ ਪੈਰੋਲ ਸਾਲ ‘ਚ 12 ਹਫ਼ਤਿਆਂ ਤੋਂ ਵਧਾ ਕੇ 16 ਹਫ਼ਤੇ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੈਦੀਆਂ ਦੀ ਪੈਰੋਲ ਸਾਲ ‘ਚ 12 ਹਫ਼ਤਿਆਂ ਤੋਂ ਵਧਾ ਕੇ 16 ਹਫ਼ਤੇ ਕਰਨ ਦੀ ਪ੍ਰਵਾਨਗੀ

ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਸੋਧ) ਆਰਡੀਨੈਂਸ-2018 ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਪੰਜਾਬ ਗੁੱਡ ਕੰਡਕਟ ਪ੍ਰੀਜ਼ਨਰਜ਼ (ਟੈਂਪਰੇਰੀ ਰਿਲੀਜ਼) ਐਕਟ, 1962 ਦੇ ਸੈਕਸ਼ਨ 3 ਦੇ ਸਬ ਸੈਕਸ਼ਨ 2 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜੇਲ੍ਹਾਂ ਵਿੱਚ ਚੰਗੇ ਵਿਵਹਾਰ ਅਤੇ ਆਚਰਨ ਵਾਲੇ ਕੈਦੀਆਂ ਲਈ ਨਿਯਮਤ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਆਲੋਚਨਾ

ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਆਲੋਚਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਕਰੜੀ ਅਲੋਚਨਾ ਕੀਤੀ ਹੈ। ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਿਆਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਰਾਹ ਵਿਚ ਰੋੜਾ ਬਣਨ ਲਈ ਘਟੀਆ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀ ਪਰਿਵਾਰ ਸਰਕਾਰੀ ਧੱਕੇਸ਼ਾਹੀ, ਜਬਰ ਜ਼ੁਲਮ ,ਵਿਤਕਰੇ ਅਤੇ ਬੇਇਨਸਾਫ਼ੀ ਤੋਂ ਦੁੱਖੀ ਪਿੰਡ ਛੱਡਣ ਲਈ ਮਜਬੂਰ —– ਕੈਂਥ

ਅਨੁਸੂਚਿਤ ਜਾਤੀ ਪਰਿਵਾਰ ਸਰਕਾਰੀ ਧੱਕੇਸ਼ਾਹੀ, ਜਬਰ ਜ਼ੁਲਮ ,ਵਿਤਕਰੇ ਅਤੇ ਬੇਇਨਸਾਫ਼ੀ ਤੋਂ ਦੁੱਖੀ ਪਿੰਡ ਛੱਡਣ ਲਈ ਮਜਬੂਰ —– ਕੈਂਥ

“ਝੂਠੇ ਦਰਜ ਕੇਸ ਨੂੰ ਰੱਦ ਕੀਤਾ ਜਾਵੇ,ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ” ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਉਤੇ ਜਬਰ ਜ਼ੁਲਮ ਅਤੇ ਝੂਠੇ ਕੇਸ ਦਰਜ ਕਰਨ ਲਈ ਪੁਲਿਸ ਦਾ ਸ਼ਰੇਆਮ ਇਸਤੇਮਾਲ ਕਰਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਇਸ ਵਰਗ ਦੇ ਗਰੀਬ ਲੋਕਾਂ ਨੂੰ ਆਪਣੇ ਪਿੰਡ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਹ ਦੋਸ਼…

VIA PUNJAB
ਅੱਗੇ ਪੜ੍ਹੋ

ਮਲੇਸ਼ੀਆ ਨੂੰ 5-3 ਨਾਲ ਹਰਾ ਕੇ ਜਰਮਨੀ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਚ

ਮਲੇਸ਼ੀਆ ਨੂੰ 5-3 ਨਾਲ ਹਰਾ ਕੇ ਜਰਮਨੀ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਚ

ਭੁਵਨੇਸ਼ਵਰ – ਓਲੰਪਿਕ ਕਾਂਸੀ ਤਮਗਾਧਾਰੀ ਜਰਮਨੀ ਨੇ ਜਿੱਤ ਦੀ ਲੈਅ ਬਰਕਰਾਰ ਰੱਖਦੇ ਹੋਏ ਸਖਤ ਮੁਕਾਬਲੇ ਵਿਚ ਮਲੇਸ਼ੀਆ ਨੂੰ 5-3 ਨਾਲ ਹਰਾ ਕੇ ਪੂਲ-ਡੀ ਵਿਚ ਚੋਟੀ ਦਾ ਸਥਾਨ ਹਾਸਲ ਕੀਤਾ ਅਤੇ ਸਿੱਧਾ ਮਰਦ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾਈ। ਜਰਮਨੀ ਪੂਲ ਦੇ 3 ਮੁਕਾਬਲਿਆਂ ਵਿਚ 9 ਅੰਕ ਲੈ ਕੇ ਪਹਿਲੇ ਸਥਾਨ ‘ਤੇ ਰਿਹਾ। ਦੁਨੀਆ ਦੇ 6ਵੇਂ ਨੰਬਰ ਦੀ ਟੀਮ ਜਰਮਨੀ ਲਈ ਟਿਮ ਹਰਜਬਰੂਚ ਨੇ ਦੂਸਰੇ ਅਤੇ 59ਵੇਂ ਮਿੰਟ ਵਿਚ ਅਤੇ ਕ੍ਰਿਸਟੋਫਰ ਰੂਹਰ ਨੇ…

VIA PUNJAB
ਅੱਗੇ ਪੜ੍ਹੋ

ਸੱਟ ਤੋਂ ਉਬਰਨ ਦੇ ਬਾਅਦ ਮੈਦਾਨ ਤੇ ਵਾਪਸੀ ਲਈ ਤਿਆਰ ਹਾਰਦਿਕ ਪੰਡਯਾ

ਸੱਟ ਤੋਂ ਉਬਰਨ ਦੇ ਬਾਅਦ ਮੈਦਾਨ ਤੇ ਵਾਪਸੀ ਲਈ ਤਿਆਰ ਹਾਰਦਿਕ ਪੰਡਯਾ

ਨਵੀਂ ਦਿੱਲੀ – ਸੱਟ ਕਾਰਨ ਸਤੰਬਰ ਤੋਂ ਕ੍ਰਿਕਟ ਮੈਦਾਨ ਤੋਂ ਦੂਰ ਹਰਫਨਮੌਲਾ ਖਿਡਾਰੀ ਹਾਰਦਿਕ ਪੰਡਯਾ ਨੂੰ ਮੁੰਬਈ ਦੇ ਖਿਲਾਫ 14 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਰਣਜੀ ਟਰਾਫੀ ਐਲੀਟ ਗਰੁੱਪ ‘ਏ’ ਦੇ ਮੈਚ ਲਈ ਬੜੌਦਾ ਦੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਬੜੌਦਾ ਕ੍ਰਿਕਟ ਸੰਘ ਦੇ ਕਾਰਜਵਾਹਕ ਸਕੱਤਰ ਸਨੇਹਲ ਪਾਰਿਖ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਪੰਡਯਾ ਨੂੰ ਬੜੌਦਾ ਦੀ ਟੀਮ ‘ਚ ਜਗ੍ਹਾ ਦਿੱਤੀ ਗਈ ਹੈ। ਯੂ.ਏ.ਈ. ‘ਚ ਖੇਡੇ ਗਏ ਏਸ਼ੀਆ ਕੱਪ ਦੇ ਦੌਰਾਨ 25…

VIA PUNJAB
ਅੱਗੇ ਪੜ੍ਹੋ
1 977 978 979 980 981 1,271