ਪ੍ਰੋ ਕਬੱਡੀ ਲੀਗ : ਦਬੰਗ ਦਿੱਲੀ ਦੀ ਪੰਜਵੀਂ ਜਿੱਤ

ਪ੍ਰੋ ਕਬੱਡੀ ਲੀਗ : ਦਬੰਗ ਦਿੱਲੀ ਦੀ ਪੰਜਵੀਂ ਜਿੱਤ

ਨਵੀਂ ਦਿੱਲੀ – ਦਬੰਗ ਦਿੱਲੀ ਨੇ ਪ੍ਰੋ ਕਬੱਡੀ ਲੀਗ ਦੇ ਆਪਣੇ ਘਰੇਲੂ ਪੜਾਅ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਪੜਾਅ ਦੇ ਸਾਰੇ 6 ਮੈਚ ਜਿੱਤਣ ਦਾ ਦਾਅਵਾ ਕੀਤਾ ਸੀ ਅਤੇ ਆਪਣੇ ਇਸ ਦਾਅਵੇ ਨੂੰ ਲਗਭਗ ਪੂਰਾ ਕਰਦੇ ਹੋਏ 6 ‘ਚੋਂ ਪੰਜ ਮੈਚ ਜਿੱਤ ਲਏ। ਦਿੱਲੀ ਨੇ ਵੀਰਵਾਰ ਨੂੰ ਇੱਥੇ ਤਿਆਗਰਾਜ ਸਟੇਡੀਅਮ ‘ਚ ਤਮਿਲ ਥਲਾਈਵਾਸ ਨੂੰ ਅੰਤਰ ਜ਼ੋਨ ਮੈਚ ‘ਚ 37-33 ਨਾਲ ਹਰਾਇਆ। ਆਪਣੇ ਘਰੇਲੂ ਪੜਾਅ ‘ਚ ਦਿੱਲੀ ਨੇ ਜੈਪੁਰ ਪਿੰਕ ਪੈਂਥਰਸ, ਪੁਣੇਰੀ ਪਲਟਨ, ਤੇਲੁਗੂ ਟਾਈਟਨਸ,…

VIA PUNJAB
ਅੱਗੇ ਪੜ੍ਹੋ

ਗਵਾਸਕਰ ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਤੋਂ ਨਾਰਾਜ਼

ਗਵਾਸਕਰ ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਤੋਂ ਨਾਰਾਜ਼

ਨਵੀਂ ਦਿੱਲੀ – ਐਡੀਲੇਡ ‘ਚ ਖੇਡੇ ਜਾ ਰਹੇ ਭਾਰਤ-ਆਸਟ੍ਰੇਲੀਆ ਵਿਚਕਾਰ ਪਹਿਲੇ ਮੁਕਾਬਲੇ ‘ਚ ਟੀਮ ਇੰਡੀਆ ਨੇ ਪਹਿਲੀ ਪਾਰੀ ‘ਚ 9 ਵਿਕਟਾਂ ‘ਤੇ 250 ਦੌੜਾਂ ਜ਼ਰੂਰ ਬਣਾ ਲਈਆਂ ਹਨ। ਪਰ ਇਕ ਸਮਾਂ ਅਜਿਹਾ ਆਇਆ ਸੀ ਕਿ ਜਦੋਂ ਟੀਮ ਇੰਡੀਆ ਪੂਰੀ ਤਰ੍ਹਾਂ ਨਾਲ ਲੜਖੜਾ ਗਈ ਸੀ। ਚੇਤੇਸ਼ਵਰ ਪੁਜਾਰਾ ਦੇ ਸੈਂਕੜੇ ਦੀ ਬਦੌਲਤ ਭਾਰਤ 250 ਦਾ ਸਕੋਰ ਬਣਾ ਸਕੀ। ਭਾਰਤੀ ਬੱਲੇਬਾਜ਼ਾਂ ਦੇ ਇਸ ਖਰਾਬ ਪ੍ਰਦਰਸ਼ਨ ‘ਤੇ ਸਾਬਕਾ ਕਪਤਾਨ ਸੁਨੀਲ ਗਵਾਸਕਰ ਬੁਰੀ ਤਰ੍ਹਾਂ ਭੜਕ ਗਏ ਹਨ। ਗਵਾਸਕਰ ਨੇ ਇਕ…

VIA PUNJAB
ਅੱਗੇ ਪੜ੍ਹੋ

ਯਾਸਿਰ ਸ਼ਾਹ ਨੇ ਤੋੜਿਆ 82 ਸਾਲ ਪੁਰਾਣਾ ਰਿਕਾਰਡ

ਯਾਸਿਰ ਸ਼ਾਹ ਨੇ ਤੋੜਿਆ 82 ਸਾਲ ਪੁਰਾਣਾ ਰਿਕਾਰਡ

ਆਬੂ ਧਾਬੀ – ਪਾਕਿਸਤਾਨ ਦੇ ਲੈੱਗ ਸਪਿੰਨਰ ਯਾਸਿਰ ਸ਼ਾਹ ਅੱਜ ਦੁਨੀਆਂ ਦਾ ਸਭ ਤੋਂ ਤੇਜ਼ੀ ਨਾਲ 200 ਟੈਸਟ ਵਿਕਟਾਂ ਹਾਸਲ ਕਰਨ ਵਾਲਾ ਗੇਂਦਬਾਜ਼ ਬਣ ਗਿਆ ਹੈ ਅਤੇ ਉਸ ਨੇ ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਟੈਸਟ ਮੈਚ ਦੇ ਚੌਥੇ ਦਿਨ 82 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ, ਪਰ ਕੇਨ ਵਿਲੀਅਮਸਨ ਅਤੇ ਹੈਨਰੀ ਨਿਕੋਲਸ ਵਿਚਾਲੇ 212 ਦੌੜਾਂ ਦੀ ਅਟੁੱਟ ਭਾਈਵਾਲੀ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਤੀਜੇ ਤੇ ਆਖਰੀ ਟੈਸਟ ਮੈਚ ’ਚ ਵੀਰਵਾਰ ਨੂੰ ਇੱਥੇ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ।…

VIA PUNJAB
ਅੱਗੇ ਪੜ੍ਹੋ

ਪੁਜਾਰਾ ਨੇ ਪੰਜ ਹਜ਼ਾਰ ਦੌੜਾਂ ਪੂਰੀਆਂ ਕੀਤੀਆਂ

ਪੁਜਾਰਾ ਨੇ ਪੰਜ ਹਜ਼ਾਰ ਦੌੜਾਂ ਪੂਰੀਆਂ ਕੀਤੀਆਂ

ਐਡੀਲੇਡ – ਭਾਰਤ ਦੇ ਸਟਾਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਆਸਟਰੇਲੀਆ ਖ਼ਿਲਾਫ਼ ਇੱਥੇ ਸ਼ੁਰੂ ਹੋਏ ਪਹਿਲੇ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਦਿਨ ਸੈਂਕੜੇ ਦੀ ਪਾਰੀ ਨਾਲ ਟੈਸਟ ਕ੍ਰਿਕਟ ’ਚ 5000 ਦੌੜਾਂ ਪੂਰੀਆਂ ਕਰ ਲਈਆਂ ਹਨ। ਪੁਜਾਰਾ ਇਹ ਪ੍ਰਾਪਤੀ ਕਰਨ ਵਾਲਾ ਭਾਰਤ ਦਾ 12ਵਾਂ ਤੇ ਦੁਨੀਆਂ ਦਾ 96ਵਾਂ ਬੱਲੇਬਾਜ਼ ਬਣ ਗਿਆ ਹੈ। ਪੁਜਾਰਾ ਨੇ ਆਸਟਰੇਲੀਆ ਖ਼ਿਲਾਫ਼ ਮੌਜੂਦਾ ਟੈਸਟ ਮੈਚ ਤੋਂ ਪਹਿਲਾਂ 64 ਟੈਸਟ ਮੈਚਾਂ ’ਚ 49.54 ਦੀ ਔਸਤ ਨਾਲ 15 ਸੈਂਕੜਿਆਂ ਤੇ 19 ਨੀਮ ਸੈਂਕੜਿਆਂ ਦੀ ਮਦਦ…

VIA PUNJAB
ਅੱਗੇ ਪੜ੍ਹੋ

ਕੰਗਾਰੂਆਂ ਨੇ ਭਾਰਤੀ ਸ਼ੇਰਾਂ ਦੀਆਂ ਚੂਲਾਂ ਹਿਲਾਈਆਂ

ਕੰਗਾਰੂਆਂ ਨੇ ਭਾਰਤੀ ਸ਼ੇਰਾਂ ਦੀਆਂ ਚੂਲਾਂ ਹਿਲਾਈਆਂ

ਐਡੀਲੇਡ – ਆਸਟਰੇਲੀਆ ਖ਼ਿਲਾਫ਼ ਲੜੀ ਦੇ ਪਹਿਲੇ ਟੈਸਟ ਮੈਚ ਵਿੱਚ ਚੇਤੇਸ਼ਵਰ ਪੁਜਾਰਾ ਤੋਂ ਇਲਾਵਾ ਭਾਰਤੀ ਟੀਮ ਦਾ ਕੋਈ ਵੀ ਬੱਲੇਬਾਜ਼ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਨਹੀਂ ਕਰ ਸਕਿਆ ਤੇ ਕਮਜ਼ੋਰ ਮੰਨੀ ਜਾ ਰਹੀ ਮੇਜ਼ਬਾਨ ਟੀਮ ਨੇ ਭਾਰਤ ਦੀਆਂ ਛੇ ਵਿਕਟਾਂ 250 ਦੌੜਾਂ ’ਤੇ ਪੁੱਟ ਸੁੱਟੀਆਂ। ਆਸਟਰੇਲਿਆਈ ਧਰਤੀ ’ਤੇ ਪਹਿਲੀ ਵਾਰ ਟੈਸਟ ਲੜੀ ਜਿੱਤਣ ਦੇ ਇਰਾਦੇ ਨਾਲ ਆਈ ਭਾਰਤੀ ਟੀਮ ਨੂੰ ਪਹਿਲੇ ਦਿਨ ਹੀ ਅਹਿਸਾਸ ਹੋ ਗਿਆ ਕਿ ਇਸ ਚੁਣੌਤੀ ਉਨ੍ਹਾਂ ਲਈ ਸੌਖੀ ਨਹੀਂ ਹੈ। ਸਟੀਵ ਸਮਿੱਥ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਨੂੰ ਸਿਆਸੀ ਰੰਗਤ ਨਾ ਚਾੜ੍ਹੇ ਭਾਰਤ: ਇਮਰਾਨ ਖ਼ਾਨ

ਕਰਤਾਰਪੁਰ ਲਾਂਘੇ ਨੂੰ ਸਿਆਸੀ ਰੰਗਤ ਨਾ ਚਾੜ੍ਹੇ ਭਾਰਤ: ਇਮਰਾਨ ਖ਼ਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਉਨ੍ਹਾਂ ਦੀ ਪਹਿਲਕਦਮੀ ਨੂੰ ਭਾਰਤ ਸਿਆਸੀ ਰੰਗਤ ਚਾੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਕਿ ਬਹੁਤ ਹੀ ਅਫ਼ਸੋਸਨਾਕ ਹੈ। ਇਸ ਦੌਰਾਨ ਪਾਕਿ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫੈਸਲ ਨੇ ਕਿਹਾ ਕਿ ਇਸਲਾਮਾਬਾਦ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਬਾਵਜੂਦ ਦੋਵਾਂ ਮੁਲਕਾਂ ਦਰਮਿਆਨ ਕਸ਼ਮੀਰ ‘ਪ੍ਰਮੁੱਖ ਮੁੱਦਾ’ ਰਹੇਗਾ। ਪਾਕਿਸਤਾਨ ਸਰਕਾਰ ਨੇ ਪਿਛਲੇ ਮਹੀਨੇ ਭਾਰਤੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦ ਇੰਸਪੈਕਟਰ ਦੇ ਪਰਿਵਾਰ ਨੂੰ 40 ਲੱਖ ਦੇਣ ਦਾ ਐਲਾਨ

ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦ ਇੰਸਪੈਕਟਰ ਦੇ ਪਰਿਵਾਰ ਨੂੰ 40 ਲੱਖ ਦੇਣ ਦਾ ਐਲਾਨ

ਲਖਨਊ – ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਵਿੱਚ ਭੜਕੀ ਹਿੰਸਾ ਦੌਰਾਨ ਸ਼ਹੀਦ ਹੋਏ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਅੱਜ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਲਖਨਊ ਵਿੱਚ ਮੁਲਾਕਾਤ ਕੀਤੀ| ਪਰਿਵਾਰ ਨੇ ਸੀ. ਐਮ. ਯੋਗੀ ਦੇ ਆਵਾਸ ਤੇ ਮੁਲਾਕਾਤ ਕੀਤੀ| ਇਸ ਮੁਲਾਕਾਤ ਦੌਰਾਨ ਵਿਧਾਇਕ ਅਤੁਲ ਗਰਗ ਅਤੇ ਡੀ. ਜੀ. ਪੀ. ਵੀ ਮੌਜੂਦ ਰਹੇ| ਯੋਗੀ ਨੇ ਸ਼ਹੀਦ ਪੁਲੀਸ ਇੰਸਪੈਕਟਰ ਸੁਬੋਧ ਦੀ ਪਤਨੀ ਨੂੰ 40 ਲੱਖ ਰੁਪਏ ਅਤੇ ਮਾਤਾ-ਪਿਤਾ ਨੂੰ 10 ਲੱਖ ਰੁਪਏ ਆਰਥਿਕ ਮਦਦ ਦੇਣ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਅੱਜ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 63ਵੀਂ ਬਰਸੀ ਦੇ ਮੌਕੇ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ-ਰਾਸ਼ਟਰਪਤੀ ਐਮ. ਵੇਂਕੈਯਾ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸਰਧਾਂਜਲੀ ਦਿੱਤੀ| ਰਾਸ਼ਟਰਪਤੀ ਕੋਵਿੰਦ ਨੇ ਬਾਬਾ ਸਾਹਬ ਦੀ ਬਰਸੀ ਦੇ ਮੌਕੇ ਸੰਸਦ ਭਵਨ ਵਿੱਚ ਉਨ੍ਹਾਂ ਦੀ ਮੂਰਤੀ ‘ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ| ਉਪ ਰਾਸ਼ਟਰਪਤੀ ਐਮ. ਵੇਂਕੈਯਾ ਨਾਇਡੂ ਨੇ ਟਵੀਟ ਕੀਤਾ ਹੈ,”ਸਾਡੇ ਸੰਵਿਧਾਨ ਘਾੜੇ, ਕਾਨੂੰਨ ਬਣਾਉਣ ਵਾਲੇ, ਅਰਥ-ਸ਼ਾਸਤਰੀ, ਵਿੱਦਿਆ ਦਾਨੀ ਅਤੇ ਸਮਾਜ ਸ਼ਾਸਤਰ…

VIA PUNJAB
ਅੱਗੇ ਪੜ੍ਹੋ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

ਜਕਾਰਤਾ – ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 5.5 ਮਾਪੀ ਗਈ| ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ| ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਕਾਫੀ ਘਬਰਾ ਗਏ ਸਨ ਅਤੇ ਘਰਾਂ ਵਿਚੋਂ ਬਾਹਰ ਆ ਕੇ ਖੜ੍ਹੇ ਹੋ ਗਏ|

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਰੇਲ ਹਾਦਸਾ-ਮੁੱਖ ਮੰਤਰੀ ਵੱਲੋਂ ਜ਼ਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਅੰਮ੍ਰਿਤਸਰ ਰੇਲ ਹਾਦਸਾ-ਮੁੱਖ ਮੰਤਰੀ ਵੱਲੋਂ ਜ਼ਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਮੈਜਿਸਟ੍ਰੇਟੀ ਜਾਂਚ ਵਿੱਚ ਹਾਦਸੇ ਲਈ ਰੇਲ ਕਰਾਸਿੰਗ ਦੇ ਗੇਟਮੈਨ ਅਤੇ ਪ੍ਰਬੰਧਕਾਂ ਨੂੰ ਕਸੂਰਵਾਰ ਠਹਿਰਾਇਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਵਿੱਚ ਜ਼ਿੰਮੇਵਾਰ ਠਹਿਰਾਏ ਗਏ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੈਜਿਸਟ੍ਰੇਟ ਜਾਂਚ ਵਿੱਚ ਇਸ ਮੰਦਭਾਗੇ ਹਾਦਸੇ ਲਈ ਹੋਈਆਂ ਉਕਾਈਆਂ ਅਤੇ ਅਣਗਹਿਲੀਆਂ ਦੇ ਵੱਖ-ਵੱਖ ਕਾਰਨਾਂ ਲਈ ਜੌੜਾ ਫਾਟਕ ਵਿਖੇ ਰੇਲਵੇ ਕਰਾਸਿੰਗ ਦੇ ਗੇਟਮੈਨ ਅਤੇ ਸਮਾਗਮ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੁੱਖ…

VIA PUNJAB
ਅੱਗੇ ਪੜ੍ਹੋ
1 985 986 987 988 989 1,271