ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਬਾਬਾ ਦਲਬਾਰ ਸਿੰਘ ਛੀਨੀਵਾਲ ਨੂੰ ਸ਼ਰਧਾਂਜਲੀ, ਬਾਅਦ ਦੁਪਹਿਰ ਦਫ਼ਤਰ ਰਹੇ ਬੰਦ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਬਾਬਾ ਦਲਬਾਰ ਸਿੰਘ ਬਰਨਾਲਾ ਜ਼ਿਲ੍ਹੇ ਦੇ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਦੌਰਾਨ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਖਰੀਦ ਦੇ ਦਸਵੇਂ ਦਿਨ 761193 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ ਦਸਵੇਂ ਦਿਨ 761193 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਦਸਵੇਂ ਦਿਨ 761193 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 761168 ਅਤੇ ਆੜ੍ਹਤੀਆਂ ਵਲੋਂ 25 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ 761168 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 147353 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 231361 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 157835 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਸਮਾਰਟ ਸਿਟੀ ਫਰੀਦਾਬਾਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਫਰੀਦਾਬਾਦ ਮੈਟਰੋਪੋਲੀਟਨ ਡਿਵੇਲਪਮੈਂਟ ਅਥਾਰਿਟੀ ਦੀ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਗਰਿਮਾ ਮਿੱਤਲ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਫਰੀਦਾਬਾਦ ਦੀ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।ਇੰਨ੍ਹਾਂ ਤੋਂ ਇਲਾਵਾ, ਅਰਬਨ ਏਸਟੇਟ ਹਰਿਆਣਾ ਦੇ ਮੁੱਖ ਵਿਜੀਲਂੈਸ ਅਧਿਕਾਰੀ , ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਪ੍ਰਸਾਸ਼ਕ, ਅਰਬਨ ਏਸਟੇਟ ਗੁਰੂਗ੍ਰਾਮ ਦੇ ਵਧੀਕ ਨਿਦੇਸ਼ਕ ਅਤੇ ਗੁਰੂਗ੍ਰਾਮ ਮੈਟਰੋਪਾਲੀਟਲ ਡਿਵੇਲਪਮੈਂਟ…

VIA PUNJAB
ਅੱਗੇ ਪੜ੍ਹੋ

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ  ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

ਚੰਡੀਗੜ – ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਐਮ.ਬੀ.ਬੀ.ਐਸ, ਬੀ.ਡੀ.ਐਸ., ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਅਗਲੇ ਹੁਕਮਾਂ ਤੱਕ ਆਨਲਾਈਨ ਲਗਾਉਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਦਿੱਤੀ ਗਈ।ਸ੍ਰੀ ਸੋਨੀ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਫੈਸਲਾ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਨੇ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਲਈ ਰਣਨੀਤੀ ਨੂੰ ਨਵਿਆਉਣ ਵਾਸਤੇ ਕਦਮ ਪੁੱਟੇ

ਸਕੂਲ ਸਿੱਖਿਆ ਵਿਭਾਗ ਨੇ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਲਈ ਰਣਨੀਤੀ ਨੂੰ ਨਵਿਆਉਣ ਵਾਸਤੇ ਕਦਮ ਪੁੱਟੇ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਵੇਂ ਅਕਾਦਮਿਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਆਪਣੀ ਰਣਨੀਤੀ ਨੂੰ ਨਵਿਆਉਣ ਲਈ ਕਦਮ ਪੁੱਟੇ ਹਨ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਦਾਖਲਾ ਮੁਿਹੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਪ੍ਰਾਪਤ ਹੋਏ ਸੁਝਾਵਾਂ ਦੇ ਆਧਾਰ ’ਤੇ ਸੈਂਟਰ ਹੈਡ ਟੀਚਰਾਂ (ਸੀ.ਐੱਚ.ਟੀ.) ਨੂੰ ਸਕੂਲ ਮੁਖੀਆਂ ਨਾਲ ਲਗਾਤਾਰ ਮੀਟਿੰਗਾਂ…

VIA PUNJAB
ਅੱਗੇ ਪੜ੍ਹੋ

ਆਰਸੀਬੀ ਨੇ ਕੇਕੇਆਰ ਨੂੰ 38 ਦੌੜਾਂ ਨਾਲ ਹਰਾਇਆ

ਆਰਸੀਬੀ ਨੇ ਕੇਕੇਆਰ ਨੂੰ 38 ਦੌੜਾਂ ਨਾਲ ਹਰਾਇਆ

ਚੇਨੱਈ – ਇੱਥੇ ਐੱਮ.ਏ. ਚਿਦੰਬਰਮ ਸਟੇਡੀਅਮ ’ਚ ਖੇਡੇ ਗਏ ਆਈਪੀਐੱਲ ਮੁਕਾਬਲੇ ਵਿੱਚ ਰੌਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਦੀ ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ 38 ਦੌੜਾਂ ਨਾਲ ਹਰਾ ਦਿੱਤਾ। ਆਈਪੀਐੱਲ ਦੇ ਇਸ ਸੀਜ਼ਨ ਵਿੱਚ ਆਰਸੀਬੀ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਦੇ ਨੁਕਸਾਨ ’ਤੇ 204 ਦੌੜਾਂ ਬਣਾਈਆਂ। ਗਲੈਨ ਮੈਕਸਵੈਲ ਨੇ 78 ਤੇ ਏ.ਬੀ ਡੀਵਿਲੀਅਰਜ਼ ਨੇ ਨਾਬਾਦ 76 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ…

VIA PUNJAB
ਅੱਗੇ ਪੜ੍ਹੋ

ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਰੋਨਾ ਕੇਸਾਂ ਵਿਚ ਲਗਾਤਾਰ ਵਾਧੇ ਕਾਰਨ ਕੋਲਕਾਤਾ ਦੀਆਂ ਵੱਡੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ ਤੇ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਰੈਲੀਆਂ ਦੇ ਸਮੇਂ ਵਿਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਵੀ ਕੋਲਕਾਤਾ ਵਿਚ ਰੈਲੀ ਗਤੀਵਿਧੀਆਂ ਘਟਾਉਣ ਲਈ ਕਿਹਾ ਹੈ। ਮੁੱਖ ਮੰਤਰੀ ਵਲੋਂ ਹੁਣ ਸਿਰਫ 26 ਅਪਰੈਲ ਨੂੰ ਕੋਲਕਾਤਾ ਵਿਚ ਸੰਕੇਤਕ ਮੀਟਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਡੈਰਕ ਓ ਬਰਾਇਨ ਨੇ ਟਵੀਟ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਵਾਰਾਣਸੀ ’ਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ

ਪ੍ਰਧਾਨ ਮੰਤਰੀ ਵੱਲੋਂ ਵਾਰਾਣਸੀ ’ਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਲੋਕ ਸਭਾ ਹਲਕੇ ਵਾਰਾਣਸੀ ’ਚ ਕਰੋਨਾਵਾਇਰਸ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਜ਼ੋਰ ਦਿੱਤਾ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀ ਟੀਕਾ ਲਗਵਾਉਣ। ਪ੍ਰਧਾਨ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਲੋਕਾਂ ਦੀ ਪੂਰੀ ਸੰਵੇਦਨਸ਼ੀਲਤਾ ਨਾਲ ਮਦਦ ਕਰਨ ਲਈ ਕਿਹਾ। ਉਨ੍ਹਾਂ ਨਾਲ ਹੀ ਕਿਹਾ ਕਿ ਮਹਾਮਾਰੀ ਰੋਕਣ ਲਈ ਸਰਕਾਰ ਦੇ ਨਾਲ ਸਮਾਜ ਦਾ ਸਹਿਯੋਗ ਵੀ ਜ਼ਰੂਰੀ ਹੈ।ਇੱਕ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ, ‘ਟਰੈਕਿੰਗ, ਟਰੇਸਿੰਗ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਵਿਚ ਲੌਕਡਾਊਨ ਲਾਉਣ ਦੀ ਜ਼ਰੂਰਤ ਨਹੀਂ: ਮੁੱਖ ਮੰਤਰੀ

ਹਿਮਾਚਲ ਪ੍ਰਦੇਸ਼ ਵਿਚ ਲੌਕਡਾਊਨ ਲਾਉਣ ਦੀ ਜ਼ਰੂਰਤ ਨਹੀਂ: ਮੁੱਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਸੂਬੇ ਵਿਚ ਕਰੋਨਾ ਕਾਰਨ ਲੌਕਡਾਊਨ ਲਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸਰਕਾਰ ਕੋਵਿਡ-19 ਦੀ ਰੋਕਥਾਮ ਲਈ ਹਰ ਯਤਨ ਕਰ ਰਹੀ ਹੈ। ਉਨ੍ਹਾਂ ਕਰੋਨਾ ’ਤੇ ਕਾਬੂ ਪਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਲੋਕਾਂ ਨੂੰ ਸਮਾਜਿਕ ਦੂਰੀ ਤੇ ਮਾਸਕ ਪਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

VIA PUNJAB
ਅੱਗੇ ਪੜ੍ਹੋ

ਅਮਰੀਕਾ ਦੀ 116 ਸਾਲਾ ਬਜ਼ੁਰਗ ਐਰਤ ਦੀ ਹੋਈ ਮੌਤ

ਅਮਰੀਕਾ ਦੀ 116 ਸਾਲਾ ਬਜ਼ੁਰਗ ਐਰਤ ਦੀ ਹੋਈ ਮੌਤ

ਕੈਲੀਫੋਰਨੀਆ – ਅਮਰੀਕਾ ਦੇ ਸਭ ਤੋਂ ਬਜ਼ੁਰਗ ਵਿਅਕਤੀ ਜੋ ਕਿ ਇੱਕ ਮਹਿਲਾ ਹੈ, ਦੀ ਮੌਤ ਹੋ ਗਈ ਹੈ। ਪਰ ਉਸ ਨੇ ਆਪਣੇ ਪਿੱਛੇ ਵਿਸ਼ਾਲ ਵਿਰਾਸਤ ਨੂੰ ਛੱਡਿਆ ਹੈ,ਜਿਸ ਵਿੱਚ ਘੱਟੋ ਘੱਟ 120 ਪੜਪੋਤੇ-ਪੋਤੀਆਂ ਹਨ। ਇਹ ਬਜ਼ੁਰਗ ਮਹਿਲਾ ਉੱਤਰੀ ਕੈਰੋਲਿਨਾ ਵਿੱਚ ਸ਼ਾਰਲੋਟ ਦੀ ਹੇਸਟਰ ਫੋਰਡ ਹੈ, ਜਿਸਦੀ ਸ਼ਨੀਵਾਰ ਨੂੰ 116 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਹੈਸਟਰ ਫੋਰਡ ਨੇ ਇੱਕ ਸਦੀ ਤੋਂ ਉੱਪਰ ਆਪਣੀ ਉਮਰ ਭੋਗ ਕੇ, ਪਰਿਵਾਰ ਵਿੱਚ ਸ਼ਾਂਤੀ ਨਾਲ ਪ੍ਰਾਣ ਤਿਆਗੇ। ਦੱਖਣੀ…

VIA PUNJAB
ਅੱਗੇ ਪੜ੍ਹੋ
1 97 98 99 100 101 1,271