ਸਾਬਕਾ ਰਾਸ਼ਟਰਪਤੀ ਬੁਸ਼ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ ਟਰੰਪ ਤੇ ਮੇਲਾਨੀਆ

ਸਾਬਕਾ ਰਾਸ਼ਟਰਪਤੀ ਬੁਸ਼ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ ਟਰੰਪ ਤੇ ਮੇਲਾਨੀਆ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਨੇ ਸਵਰਗਵਾਸੀ ਰਾਸ਼ਟਰਪਤੀ ਜਾਰਜ ਐਚ. ਡਬਲਯੂ. ਬੁਸ਼ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ| ਅਮਰੀਕਾ ਦੇ 41ਵੇਂ ਰਾਸ਼ਟਰਪਤੀ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਅਤੇ ਸ਼ਰਧਾਂਜਲੀ ਦੇਣ ਲਈ ਫਿਲਹਾਲ ਵਾਸ਼ਿੰਗਟਨ ਦੇ ਯੂ. ਐਸ. ਕੈਪੀਟੋਲ ਵਿੱਚ ਰੱਖਿਆ ਗਿਆ ਹੈ| ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਬੁਸ਼ ਨੂੰ ਸ਼ਰਧਾਂਜਲੀ ਦੇਣ ਲਈ ਕੈਪੀਟੋਲ ਪੁੱਜੇ ਸਨ| ਜਿਕਰਯੋਗ ਹੈ ਕਿ 94 ਸਾਲਾ ਬੁਸ਼ ਦਾ ਹਿਊਸਟਨ ਵਿੱਚ ਦਿਹਾਂਤ ਹੋ ਗਿਆ ਸੀ| ਉਨ੍ਹਾਂ ਦੀ…

VIA PUNJAB
ਅੱਗੇ ਪੜ੍ਹੋ

ਪਾਕਿ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਕਰੇ ਕੰਮ : ਮੈਟਿਸ

ਪਾਕਿ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਕਰੇ ਕੰਮ : ਮੈਟਿਸ

ਵਾਸ਼ਿੰਗਟਨ – ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਨੇ ਪਾਕਿਸਤਾਨ ਨੂੰ ਇਕ ਸਖਤ ਸੰਦੇਸ਼ ਜਾਰੀ ਕੀਤਾ| ਇਸ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਇਹ ਸਮਾਂ ਸੰਯੁਕਤ ਰਾਸ਼ਟਰ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੱਖਣੀ ਏਸ਼ੀਆ ਵਿਚ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਰੇਕ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦਾ ਹੈ| ਉਨ੍ਹਾਂ ਨੇ ਕਿਹਾ ਕਿ ਜੇ ਗੁਆਂਢੀ ਦੇਸ਼ ਅਫਗਾਨਿਸਤਾਨ ਵਿਚ ਯੁੱਧ ਖਤਮ ਕਰਨਾ ਹੈ ਤਾਂ ਪਾਕਿਸਤਾਨ ਨੂੰ ਤਾਲਿਬਾਨ ਨਾਲ ਸ਼ਾਂਤੀ ਵਾਰਤਾ ਵਿਚ ਇਕ ਮਹੱਤਵਪੂਰਣ ਭੂਮਿਕਾ ਅਦਾ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਜਲ ਸੈਨਾ ਦਿਵਸ ਮੌਕੇ ਜਵਾਨਾਂ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਜਲ ਸੈਨਾ ਦਿਵਸ ਮੌਕੇ ਜਵਾਨਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਜਲ ਸੈਨਾ ਦੇ ਜਵਾਨਾਂ ਅਤੇ ਦੇਸ਼ ਵਾਸੀਆਂ ਨੂੰ ਜਲ ਸੈਨਾ ਦਿਵਸ ਦੀ ਵਧਾਈ ਦਿੱਤੀ| ਪ੍ਰਧਾਨ ਮੰਤਰੀ ਨੇ ਦੇਸ਼ ਦੀ ਸੁਰੱਖਿਆ ਅਤੇ ਆਫਤ ਪ੍ਰਬੰਧਨ ਵਿਚ ਉਨ੍ਹਾਂ ਨੇ ਯੋਗਦਾਨ ਦੀ ਸ਼ਲਾਘਾ ਕੀਤੀ| ਮੋਦੀ ਨੇ ਟਵੀਟ ਕੀਤਾ, ”ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀ ਵਧਾਈ| ਦੇਸ਼ ਦੀ ਰੱਖਿਆ ਅਤੇ ਆਫਤ ਪ੍ਰਬੰਧਨ ਵਿਚ ਤੁਹਾਡੀ ਭੂਮਿਕਾ ਲਈ ਦੇਸ਼ ਜਲ ਸੈਨਾ ਪ੍ਰਤੀ ਸ਼ੁਕਰਗੁਜ਼ਾਰ ਹੈ|”…

VIA PUNJAB
ਅੱਗੇ ਪੜ੍ਹੋ

ਆਪਣੇ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਵਿੱਚ ਜ਼ਹਿਰ ਉਗਲ ਰਹੇ ਹਨ ਯੋਗੀ: ਸਿਬੱਲ

ਆਪਣੇ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਵਿੱਚ ਜ਼ਹਿਰ ਉਗਲ ਰਹੇ ਹਨ ਯੋਗੀ: ਸਿਬੱਲ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਭੀੜ ਕਿਵੇਂ ਅਖ਼ਲਾਕ ਮਾਮਲੇ ਦੀ ਜਾਂਚ ਕਰਨ ਵਾਲੇ ਪੁਲੀਸ ਅਧਿਕਾਰੀ ਦੀ ਹੱਤਿਆ ਕਰ ਸਕਦੀ ਹੈ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭੀੜ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਕਿਸ ਨੇ ਦਿੱਤੀ ਹੈ| ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਯਾਨਾਥ ਇਨ੍ਹਾਂ ਮਾਮਲਿਆਂ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਜਾ…

VIA PUNJAB
ਅੱਗੇ ਪੜ੍ਹੋ

ਪਹਿਲੇ 40 ਓਵਰਾਂ ਦੀ ਖੇਡ ਹੁੰਦੀ ਹੈ ਮੱਹਤਵਪੂਰਨ : ਸਚਿਨ ਤੇਂਦੁਲਕਰ

ਪਹਿਲੇ 40 ਓਵਰਾਂ ਦੀ ਖੇਡ ਹੁੰਦੀ ਹੈ ਮੱਹਤਵਪੂਰਨ : ਸਚਿਨ ਤੇਂਦੁਲਕਰ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਸਟੀਵ ਸਮਿਥ ਅਤੇ ਡੇਵਿਡ ਵਾਰਨਰ ਦੇ ਬਿਨਾਂ ਖੇਡ ਰਹੀ ਆਸਟ੍ਰੇਲੀਆ ਟੀਮ ਨਾਲ ਮੁਕਾਬਲੇ ਦੀ ਤਿਆਰੀ ਕਰ ਰਹੀ ਹੈ, ਪਰ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਚੇਲ ਸਟਾਰਕ ਅਤੇ ਪੈਟ ਕਮਿੰਸ ਆਪਣੀਆਂ ਘਰੇਲੂ ਪ੍ਰਸਥਿਤੀਆਂ ਵਿੱਚ ਭਾਰਤੀ ਬੱਲੇਬਾਜ਼ਾਂ ਨੂੰ ਪਰੇਸ਼ਾਨ ਕਰ ਸਕਦੇ ਹਨ| ਇਕ ਖਬਰ ਮੁਤਾਬਕ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੂੰ ਲੱਗਦਾ ਹੈ ਕਿ ਭਾਰਤੀ ਸਲਾਮੀ ਬੱਲੇਬਾਜ਼ਾਂ ਨੂੰ ਚੰਗੀ ਬੱਲੇਬਾਜ਼ੀ ਕਰਨ ਦੀ ਜ਼ਰੂਰਤ ਹੈ| ਮਾਸਟਰ ਬਲਾਸਟਰ ਨੂੰ ਲੱਗਦਾ ਹੈ ਕਿ ਪਹਿਲੇ ਤਿੰਨ ਬੱਲੇਬਾਜ਼ਾਂ ਨੂੰ…

VIA PUNJAB
ਅੱਗੇ ਪੜ੍ਹੋ

ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਕੀਤੀ ਜਾਵੇਗੀ ਵਰਤੋਂ: ਅਰੁਨਾ ਚੌਧਰੀ

ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਕੀਤੀ ਜਾਵੇਗੀ ਵਰਤੋਂ: ਅਰੁਨਾ ਚੌਧਰੀ

ਟਰਾਂਸਪੋਰਟ ਮੰਤਰੀ ਨੇ ਪੰਜਾਬ ਰਾਜ ਰੋਡ ਸੇਫਟੀ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ – ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗਾ ਅਤੇ ਸੜਕੀ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਇਹ ਗੱਲ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਪੰਜਾਬ ਰਾਜ ਸਟੇਟ ਰੋਡ ਸੇਫਟੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਉਪਰੰਤ ਜਾਰੀ ਬਿਆਨ ਵਿੱਚ ਕਹੀ। ਇਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਹਿਯੋਗੀਆਂ ਸਮੇਤ ਹਾਈਕੋਰਟ ਵੱਲੋਂ ਬਾ-ਇੱਜ਼ਤ ਬਰੀ

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਹਿਯੋਗੀਆਂ ਸਮੇਤ ਹਾਈਕੋਰਟ ਵੱਲੋਂ ਬਾ-ਇੱਜ਼ਤ ਬਰੀ

ਝੂਠੇ ਬਣਾਏ ਕੇਸ ’ਤੇ ਸੱਚਾਈ ਦੀ ਜਿੱਤ ਹੋਈ : ਬੀਬੀ ਜਗੀਰ ਕੌਰ ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਖਿਰ 18 ਸਾਲਾਂ ਬਾਅਦ ਇਨਸਾਫ ਮਿਲ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਕੇਸ ’ਚੋਂ ਪੂਰੀ ਤਰ੍ਹਾਂ ਬਰੀ ਕਰ ਦਿੱਤਾ ਹੈ। ਸੀਬੀਆਈ ਦੀ ਪਟਿਆਲਾ ਅਦਾਲਤ ਨੇ…

VIA PUNJAB
ਅੱਗੇ ਪੜ੍ਹੋ

ਬਰੀ ਹੋਣ ਮਗਰੋਂ ਜਗੀਰ ਕੌਰ ਵਲ਼ੋਂ ਸਿਆਸਤ ‘ਚ ਸਰਗਰਮ ਰਹਿਣ ਦਾ ਐਲਾਨ

ਬਰੀ ਹੋਣ ਮਗਰੋਂ ਜਗੀਰ ਕੌਰ ਵਲ਼ੋਂ ਸਿਆਸਤ ‘ਚ ਸਰਗਰਮ ਰਹਿਣ ਦਾ ਐਲਾਨ

ਅੰਮ੍ਰਿਤਸਰ- ਹਾਈਕੋਰਟ ਦੇ ਫੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਅਜ ਅੰਮ੍ਰਿਤਸਰ ਪਹੁੰਚੇ।ਉਨ੍ਹਾਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਿਆ।ਇਸ ਮੌਕੇ ਉਨ੍ਹਾਂ ਨੇ ‘ਪੰਜਾਬ ਟਾਇਮਜ਼’ ਨਾਲ ਗਲਬਾਤ ਕਰਦਿਆਂ ਕਿਹਾ ਕਿ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਸੀ ਤੇ ਆਖਰ ਸਚ ਦੀ ਜਿਤ ਹੋਈ। ਉਨ੍ਹਾਂ ਕਿਹਾ ਕਿ ਇਹ ਕੇਸ ਇੱਕ ਵੱਡੀ ਸਾਜ਼ਿਸ਼ ਸੀ।ਭਵਿਖ ਵਿਚ ਚੋਣਾਂ ਲੜਨ ਬਾਰੇ ਜਗੀਰ ਕੌਰ ਨੇ ਕਿਹਾ ਕਿ ਇਸ ਦਾ ਫ਼ੈਸਲਾ ਪਾਰਟੀ ਨੇ ਲੈਣਾ ਹੈ ਤੇ ਉਹ ਪਾਰਟੀ ਦੇ ਹਰ ਫ਼ੈਸਲੇ ਨੂੰ ਖਿੜ੍ਹੇ ਮਥੇ ਪ੍ਰਵਾਨ…

VIA PUNJAB
ਅੱਗੇ ਪੜ੍ਹੋ

ਟਾਟਾ ਸੰਨਜ਼ ਦੇ ਚੇਅਰਮੈਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ-ਸੂਬੇ ਵਿੱਚ ਤਾਜ ਹੋਟਲਜ਼ ਦੇ ਵੱਡੇ ਪਸਾਰ ਦਾ ਸੰਕੇਤ

ਟਾਟਾ ਸੰਨਜ਼ ਦੇ ਚੇਅਰਮੈਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ-ਸੂਬੇ ਵਿੱਚ ਤਾਜ ਹੋਟਲਜ਼ ਦੇ ਵੱਡੇ ਪਸਾਰ ਦਾ ਸੰਕੇਤ

ਕੈਪਟਨ ਨੇ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦੀ ਮੁੜ ਸੁਰਜੀਤੀ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਕੰਪਨੀ ਨੂੰ ਕਿਹਾ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸਨਅਤ ਨੂੰ ਦਿੱਤੇ ਹਾਂ-ਪੱਖੀ ਹੁਲਾਰੇ ਤੋਂ ਉਤਸ਼ਾਹਤ ਹੁੰਦਿਆਂ ਮੈਸਰਜ ਟਾਟਾ ਸੰਨਜ਼ ਵੱਲੋਂ ਪੰਜਾਬ ਵਿੱਚ ਤਾਜ ਗਰੁੱਪ ਆਫ ਹੋਟਲਜ਼ ਦਾ ਵੱਡੇ ਪੱਧਰ ’ਤੇ ਵਿਸਤਾਰ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੰਪਨੀ ਤੇ ਚੇਅਰਮੈਨ ਨਟਰਾਜਨ ਚੰਦਰਸ਼ੇਖਰਨ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਕੰਪਨੀ ਵੱਲੋਂ…

VIA PUNJAB
ਅੱਗੇ ਪੜ੍ਹੋ
1 990 991 992 993 994 1,271