ਭਾਰਤ ਵੱਲੋਂ ਜਿੱਤ ਨਾਲ ਵਿਸ਼ਵ ਕੱਪ ਦਾ ਆਗਾਜ਼

ਭਾਰਤ ਵੱਲੋਂ ਜਿੱਤ ਨਾਲ ਵਿਸ਼ਵ ਕੱਪ ਦਾ ਆਗਾਜ਼

ਸਾਊਥੈਂਪਟਨ – ਭਾਰਤ ਨੇ ਅੱਜ ਇਥੇ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦਾ ਆਗਾਜ਼ ਕਰਦਿਆਂ ਦੱਖਣੀ ਅਫਰੀਕਾ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਜਿੱਤ ਵਿੱਚ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਦੇ ਨਾਬਾਦ ਸੈਂਕੜੇ (122) ਅਤੇ ਯੁਜ਼ਵੇਂਦਰ ਚਹਿਲ ਵੱਲੋਂ ਲਈਆਂ ਚਾਰ ਵਿਕਟਾਂ ਦਾ ਅਹਿਮ ਯੋਗਦਾਨ ਰਿਹਾ। ਭਾਰਤ ਨੇ ਦੱਖਣੀ ਅਫਰੀਕਾ ਵੱਲੋਂ ਦਿੱਤੇ 228 ਦੌੜਾਂ ਦੇ ਟੀਚੇ ਨੂੰ 47.3 ਓਵਰਾਂ ਵਿੱਚ ਪੂਰਾ ਕਰ ਲਿਆ। ਦੱਖਣੀ ਅਫਰੀਕਾ ਦੀ ਵਿਸ਼ਵ ਕੱਪ ਵਿੱਚ ਇਹ ਲਗਾਤਾਰ ਤੀਜੀ ਹਾਰ ਹੈ। ਟੀਮ ਨੂੰ ਵਿਸ਼ਵ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਦਾ ਵੈਸਟ ਇੰਡੀਜ਼ ਨਾਲ ਮੁਕਾਬਲਾ ਅੱਜ

ਆਸਟਰੇਲੀਆ ਦਾ ਵੈਸਟ ਇੰਡੀਜ਼ ਨਾਲ ਮੁਕਾਬਲਾ ਅੱਜ

ਜੈਸਨ ਹੋਲਡਰ ਦੀ ਅਗਵਾਈ ਵਾਲੀ ਵੈਸਟ ਇੰਡੀਜ਼ ਦੀ ਟੀਮ ਤੇਜ਼ ਗੇਂਦਬਾਜ਼ਾਂ ਨਾਲ ਵੀਰਵਾਰ ਨੂੰ ਪੰਜ ਵਾਰ ਦੇ ਚੈਂਪੀਅਨ ਆਸਟਰੇਲੀਆ ਖ਼ਿਲਾਫ਼ ਮੈਦਾਨ ਵਿੱਚ ਉਤਰੇਗੀ। ਉਸ ਦਾ ਉਦੇਸ਼ ਵਿਸ਼ਵ ਕੱਪ ਵਿੱਚ ਖੁੱਸਿਆ ਵਕਾਰ ਮੁੜ ਹਾਸਲ ਕਰਨਾ ਹੋਵੇਗਾ। ਦੋ ਵਾਰ ਚੈਂਪੀਅਨ ਰਹੀ ਵੈਸਟ ਇੰਡੀਜ਼ ਦੀ ਟੀਮ ਨੇ ਪਹਿਲੇ ਮੈਚ ਵਿੱਚ ਪਾਕਿਸਤਾਨ ਨੂੰ ਮਹਿਜ਼ 105 ਦੌੜਾਂ ’ਤੇ ਸਮੇਟ ਕੇ ਸੱਤ ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਓਸ਼ਾਨੇ ਥਾਮਸ ਨੇ 27 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ ਜਦੋਂ ਕਿ ਆਂਦਰੇ…

VIA PUNJAB
ਅੱਗੇ ਪੜ੍ਹੋ

ਆਸਟਰੇਲੀਅਨ ਓਪਨ: ਸਿੰਧੂ ਅਤੇ ਸਮੀਰ ਦਾ ਸ਼ਾਨਦਾਰ ਆਗਾਜ਼

ਆਸਟਰੇਲੀਅਨ ਓਪਨ: ਸਿੰਧੂ ਅਤੇ ਸਮੀਰ ਦਾ ਸ਼ਾਨਦਾਰ ਆਗਾਜ਼

ਰੀਓ ਓਲੰਪਿਕ ’ਚ ਚਾਂਦੀ ਦਾ ਤਗਮਾ ਜੇਤੂ ਪੀ ਵੀ ਸਿੰਧੂ ਅਤੇ ਸਮੀਰ ਵਰਮਾ ਆਸਟਰੇਲਿਆਈ ਓਪਨ ਵਿਸ਼ਵ ਟੂਰ ਸੁਪਰ 300 ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਦਾਖਲ ਹੋ ਗਏ ਹਨ। ਵਿਸ਼ਵ ਦੀ ਪੰਜਵੇਂ ਨੰਬਰ ਦੀ ਖਿਡਾਰਨ ਸਿੰਧੂ ਨੇ ਇੰਡੋਨੇਸ਼ੀਆ ਦੀ ਚੋਇਰੂਨਿਸਾ ਨੂੰ 21-14, 21-09 ਨਾਲ ਹਰਾਇਆ। ਹੁਣ ਉਸ ਦਾ ਮੁਕਾਬਲਾ ਥਾਈਲੈਂਡ ਦੀ ਲਿਚਾਓਨ ਜਿੰਦਾਪੋਲ ਨਾਲ ਹੋਵੇਗਾ। ਛੇਵਾਂ ਦਰਜਾ ਪ੍ਰਾਪਤ ਸਮੀਰ ਨੇ ਮਲੇਸ਼ੀਆ ਦੀ ਲੀ ਜੀ ਜੀਆ ਨੂੰ 21-15, 16-21 ਅਤੇ 21-12 ਨਾਲ ਮਾਤ ਦਿੱਤੀ। ਉਨ੍ਹਾਂ ਨੂੰ ਪਿਛਲੇ…

VIA PUNJAB
ਅੱਗੇ ਪੜ੍ਹੋ

ਸ਼੍ਰੀਲੰਕਾ ਨੇ ਅਫਗਾਨਿਸਤਾਨ ਨੂੰ 34 ਦੌੜਾਂ ਨਾਲ ਹਰਾਇਆ

ਸ਼੍ਰੀਲੰਕਾ ਨੇ ਅਫਗਾਨਿਸਤਾਨ ਨੂੰ 34 ਦੌੜਾਂ ਨਾਲ ਹਰਾਇਆ

ਕਾਰਡਿਫ- ਕੁਸ਼ਲ ਪਰੇਰਾ ਦੇ ਅਰਧ ਸੈਂਕੜੇ ਤੇ ਨੁਵਾਨ ਪ੍ਰਦੀਪ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਸ਼੍ਰੀਲੰਕਾ ਨੇ ਮੀਂਹ ਪ੍ਰਭਾਵਿਤ ਵਿਸ਼ਵ ਕੱਪ ਮੈਚ ਵਿਚ ਮੰਗਲਵਾਰ ਨੂੰ ਇੱਥੇ ਅਫਗਾਨਿਸਤਾਨ ਨੂੰ ਡਕਵਰਥ ਲੂਈਸ ਨਿਯਮ ਤਹਿਤ 34 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਵਿਚ ਆਪਣਾ ਖਾਤਾ ਖੋਲ੍ਹ ਲਿਆ।ਅਫਗਾਨਿਸਤਾਨ ਨੂੰ ਜਿੱਤ ਲਈ 41 ਓਵਰਾਂ ਵਿਚ 187 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਉਸਦੀ ਟੀਮ 32.4 ਓਵਰਾਂ ਵਿਚ 152 ਦੌੜਾਂ ‘ਤੇ ਹੀ ਆਊਟ ਹੋ ਗਈ। ਪ੍ਰਦੀਪ ਨੇ ਆਪਣੇ ਕਰੀਅਰ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਦਿਆਂ 31…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਦੀ ਟੀਮ ਅੱਜ ਨਿਊਜ਼ੀਲੈਂਡ ’ਤੇ ਕਰੇਗੀ ਚੜ੍ਹਾਈ

ਬੰਗਲਾਦੇਸ਼ ਦੀ ਟੀਮ ਅੱਜ ਨਿਊਜ਼ੀਲੈਂਡ ’ਤੇ ਕਰੇਗੀ ਚੜ੍ਹਾਈ

ਲੰਡਨ – ਬੰਗਲਾਦੇਸ਼ ਦਾ ਹਰਫ਼ਨਮੌਲਾ ਸ਼ਾਕਿਬ-ਅਲ-ਹਸਨ ਨਿਊਜ਼ੀਲੈਂਡ ਖ਼ਿਲਾਫ਼ ਬੁੱਧਵਾਰ ਨੂੰ ਆਪਣੇ ਕਰੀਅਰ ਦਾ 200ਵਾਂ ਇੱਕ ਰੋਜ਼ਾ ਮੈਚ ਖੇਡੇਗਾ, ਜਿਸ ਦਾ ਇਰਾਦਾ ਵਿਸ਼ਵ ਕੱਪ ਵਿੱਚ ਟੀਮ ਨੂੰ ਲਗਾਤਾਰ ਦੂਜੀ ਜਿੱਤ ਦਿਵਾ ਕੇ ਇਸ ਨੂੰ ਯਾਦਗਾਰ ਬਣਾਉਣ ਦਾ ਹੋਵੇਗਾ। ਬੰਗਲਾਦੇਸ਼ ਨੇ ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 21 ਦੌੜਾਂ ਨਾਲ ਹਰਾਇਆ ਸੀ, ਜਿਸ ਵਿੱਚ ਸ਼ਾਕਿਬ ਨੇ 75 ਦੌੜਾਂ ਬਣਾਈਆਂ ਸਨ। ਉਸ ਨੇ ਇੱਕ ਵਿਕਟ ਵੀ ਲਈ। ਇੱਕ ਰੋਜ਼ਾ ਕ੍ਰਿਕਟ ਵਿੱਚ 5000 ਦੌੜਾਂ ਦਾ ਸਕੋਰ ਬਣਾਉਣ ਅਤੇ 250…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਨਾਲ ਭਾਰਤ ਦੀ ਟੱਕਰ ਅੱਜ

ਦੱਖਣੀ ਅਫਰੀਕਾ ਨਾਲ ਭਾਰਤ ਦੀ ਟੱਕਰ ਅੱਜ

ਸਾਊਥੈਂਪਟਨ – ਇੱਕ ਅਰਬ ਤੋਂ ਵੱਧ ਦੇਸ਼ਵਾਸੀਆਂ ਦੀਆਂ ਉਮੀਦਾਂ ਲੈ ਕੇ ਵਿਰਾਟ ਕੋਹਲੀ ਆਪਣੇ ਕੌਮਾਂਤਰੀ ਕਰੀਅਰ ਦੇ ਸਭ ਤੋਂ ਅਹਿਮ ਸਫ਼ਰ ਦਾ ਆਗਾਜ਼ ਬੁੱਧਵਾਰ ਨੂੰ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿੱਚ ਲਗਾਤਾਰ ਦੋ ਹਾਰਾਂ ਦੀ ਝੰਬੀ ਦੱਖਣੀ ਅਫਰੀਕਾ ਖ਼ਿਲਾਫ਼ ਕਰੇਗਾ। ਇਸ ਦੌਰ ਦੇ ਸਰਵੋਤਮ ਬੱਲੇਬਾਜ਼ਾਂ ਵਿੱਚੋਂ ਇੱਕ ਕੋਹਲੀ ਦੀ ਬਤੌਰ ਕਪਤਾਨ ਅਸਲ ਪ੍ਰੀਖਿਆ ਕ੍ਰਿਕਟ ਦੇ ਇਸ ਕੁੰਭ ਵਿੱਚ ਹੋਵੇਗੀ। ਭਾਰਤ ਕੋਲ ਮੈਚ ਜੇਤੂਆਂ ਦੀ ਘਾਟ ਨਹੀਂ ਅਤੇ ਉਨ੍ਹਾਂ ਵਿੱਚ ਪਹਿਲਾ ਨਾਮ ਖ਼ੁਦ ਕੋਹਲੀ ਦਾ ਹੈ,…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਨੂੰ ਝਟਕਾ; ਡੇਲ ਸਟੇਨ ਵਿਸ਼ਵ ਕੱਪ ’ਚੋਂ ਬਾਹਰ

ਦੱਖਣੀ ਅਫਰੀਕਾ ਨੂੰ ਝਟਕਾ; ਡੇਲ ਸਟੇਨ ਵਿਸ਼ਵ ਕੱਪ ’ਚੋਂ ਬਾਹਰ

ਸਾਊਥੈਂਪਟਨ – ਦੱਖਣੀ ਅਫਰੀਕਾ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ, ਜਦੋਂ ਉਸ ਦਾ ਤੇਜ਼ ਗੇਂਦਬਾਜ਼ ਡੇਲ ਸਟੇਨ ਮੋਢੇ ਦੀ ਸੱਟ ਠੀਕ ਨਾ ਹੋਣ ਕਾਰਨ ਵਿਸ਼ਵ ਕੱਪ ’ਚੋਂ ਬਾਹਰ ਹੋ ਗਿਆ। ਉਹ ਹੁਣ ਛੇਤੀ ਗੇਂਦਬਾਜ਼ੀ ਨਹੀਂ ਕਰ ਸਕੇਗਾ। ਦੱਖਣੀ ਅਫਰੀਕਾ ਨੇ ਟੂਰਨਾਮੈਂਟ ਤਕਨੀਕੀ ਕਮੇਟੀ ਤੋਂ ਪ੍ਰਵਾਨਗੀ ਮਿਲਣ ਮਗਰੋਂ ਉਸ ਦੀ ਥਾਂ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਬਿਊਰਨ ਹੈਂਡਰਿਕਸ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। 35 ਸਾਲ ਦੇ ਸਟੇਨ ਦਾ ਮੋਢਾ ਆਈਪੀਐਲ ਦੌਰਾਨ ਦੂਜੀ ਵਾਰ ਜ਼ਖ਼ਮੀ ਹੋ…

VIA PUNJAB
ਅੱਗੇ ਪੜ੍ਹੋ

ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

ਰਾਣਾ ਸੋਢੀ ਤੇ ਬਲਬੀਰ ਸਿੰਘ ਸਿੱਧੂ ਵੱਲੋਂ ਫੇਜ਼ 6 ਵਿਖੇ ਬਣਨ ਵਾਲੀ ਨਵੀਂ ਰੇਂਜ ਦਾ ਰੱਖਿਆ ਗਿਆ ਨੀਂਹ ਪੱਥਰ ਐਸ.ਏ.ਐਸ. ਨਗਰ – ਪੰਜਾਬ ਸਰਕਾਰ ਵੱਲੋਂ ਮੁਹਾਲੀ ਫੇਜ਼-6 ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ਦਿੱਤੀ ਜਾਵੇਗੀ। ਇਸ ਰੇਂਜ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਲਾਫ਼ ਗ਼ਲਤੀ ਦੀ ਗੁੰਜ਼ਾਇਸ਼ ਹੀ ਨਹੀਂ: ਕੈਲਿਸ

ਭਾਰਤ ਖ਼ਿਲਾਫ਼ ਗ਼ਲਤੀ ਦੀ ਗੁੰਜ਼ਾਇਸ਼ ਹੀ ਨਹੀਂ: ਕੈਲਿਸ

ਲੰਡਨ – ਦੱਖਣੀ ਅਫਰੀਕਾ ਦੇ ਹਰਫ਼ਨਮੌਲਾ ਜੈਕ ਕੈਲਿਸ ਨੇ ਕਿਹਾ ਕਿ ਲਗਾਤਾਰ ਦੋ ਮੈਚ ਹਾਰਨ ਮਗਰੋਂ ਹੁਣ ਉਸ ਦੀ ਟੀਮ ਕੋਲ ਭਾਰਤ ਖ਼ਿਲਾਫ਼ ਅਗਲੇ ਮੈਚ ਵਿੱਚ ਗ਼ਲਤੀ ਦੀ ਕੋਈ ਗੁੰਜ਼ਾਇਸ਼ ਨਹੀਂ ਹੈ ਅਤੇ ਉਸ ਨੂੰ ਭਾਰਤ ਦੀ ਪਹਿਲੇ ਮੈਚ ਦੀ ‘ਘਬਰਾਹਟ’ ਦਾ ਪੂਰਾ ਲਾਹਾ ਲੈਣਾ ਚਾਹੀਦਾ। ਦੱਖਣੀ ਅਫਰੀਕਾ ਨੂੰ ਪਹਿਲੇ ਮੈਚ ਵਿੱਚ ਇੰਗਲੈਂਡ ਨੇ 104 ਦੌੜਾਂ ਨਾਲ ਅਤੇ ਦੂਜੇ ਮੈਚ ਵਿੱਚ ਬੰਗਲਾਦੇਸ਼ ਨੇ 21 ਦੌੜਾਂ ਨਾਲ ਹਰਾਇਆ ਹੈ। ਕੈਲਿਸ ਨੇ ਆਈਸੀਸੀ ਲਈ ਲਿਖੇ ਕਾਲਮ ਵਿੱਚ…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਲਾਫ਼ ਵਿਸ਼ਵ ਕੱਪ ਮੈਚ ’ਚੋਂ ਨਗਿੜੀ ਬਾਹਰ

ਭਾਰਤ ਖ਼ਿਲਾਫ਼ ਵਿਸ਼ਵ ਕੱਪ ਮੈਚ ’ਚੋਂ ਨਗਿੜੀ ਬਾਹਰ

ਸਾਊਥੈਂਪਟਨ – ਦੱਖਣੀ ਅਫਰੀਕਾ ਦੇ ਨੌਜਵਾਨ ਤੇਜ਼ ਗੇਂਦਬਾਜ਼ ਲੁੰਗੀ ਨਗਿੜੀ ਭਾਰਤ ਖ਼ਿਲਾਫ਼ ਬੁੱਧਵਾਰ ਨੂੰ ਵਿਸ਼ਵ ਕੱਪ ਦੇ ਮੈਚ ਵਿੱਚ ਨਹੀਂ ਖੇਡ ਸਕੇਗਾ। ਨਗਿੜੀ ਬੰਗਲਾਦੇਸ਼ ਖ਼ਿਲਾਫ਼ ਪਿਛਲੇ ਮੈਚ ਵਿੱਚ ਜ਼ਖ਼ਮੀ ਹੋ ਗਿਆ ਸੀ। ਉਹ ਚਾਰ ਓਵਰਾਂ ਮਗਰੋਂ ਮੈਦਾਨ ਤੋਂ ਬਾਹਰ ਆ ਗਿਆ ਸੀ। ਟੀਮ ਡਾਕਟਰ ਮੁਹੰਮਦ ਮੂਸਾਜੀ ਨੇ ਕਿਹਾ, ‘‘ਨਗਿੜੀ ਸੱਟ ਕਾਰਨ ਇੱਕ ਹਫ਼ਤੇ ਤੋਂ ਦਸ ਦਿਨ ਤੱਕ ਨਹੀਂ ਖੇਡ ਸਕੇਗਾ। ਕੱਲ੍ਹ ਉਸ ਦਾ ਸਕੈਨ ਕਰਵਾਇਆ ਜਾਵੇਗਾ ਅਤੇ ਉਮੀਦ ਹੈ ਕਿ ਉਹ ਵੈਸਟ ਇੰਡੀਜ਼ ਖ਼ਿਲਾਫ਼ ਮੈਚ…

VIA PUNJAB
ਅੱਗੇ ਪੜ੍ਹੋ
1 99 100 101 102 103 202